Tuesday, March 10, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home PUNJAB

ਧੀਆਂ ਦੀ ਲੋਹੜੀ ਮਨਾਈ, 51 ਨਵ-ਜੰਮੀਆਂ ਬੱਚੀਆਂ ਨੂੰ ਤੋਹਫੇ ਦਿੱਤੇ

admin by admin
in PUNJAB
Reading Time: 1 min read
A A
0
ਧੀਆਂ ਦੀ ਲੋਹੜੀ ਮਨਾਈ, 51 ਨਵ-ਜੰਮੀਆਂ ਬੱਚੀਆਂ ਨੂੰ ਤੋਹਫੇ ਦਿੱਤੇ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

मोहाली में बिजली सुधारों पर 750 करोड़ रुपये खर्च किए जा रहे हैं

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

  • Facebook
  • Twitter
  • WhatsApp
  • Telegram
  • Facebook Messenger
  • Copy Link

ਨਕੋਦਰ (ਪ੍ਰੈਸ ਕਿ ਤਾਕਤ ਬਯੂਰੋ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ, ਜਲੰਧਰ ਦੇ ਸਹਿਯੋਗ ਨਾਲ ਕੇ.ਆਰ.ਐੱਮ. ਡੀ.ਏ.ਵੀ. ਕਾਲਜ, ਨਕੋਦਰ ਵਿਖੇ ‘ਧੀਆਂ ਦੀ ਲੋਹੜੀ-2021’ ਮਨਾਈ ਗਈ।

ਇਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੰਯੁਕਤ ਕਮਿਸ਼ਨਰ ਇਨਕਮ ਟੈਕਸ, ਜਲੰਧਰ ਸ਼੍ਰੀਮਤੀ ਗਗਨ ਕੁੰਦਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਐੱਸ.ਡੀ.ਐੱਮ. ਨਕੋਦਰ ਸ਼੍ਰੀ ਗੌਤਮ ਜੈਨ ਅਤੇ ਪ੍ਰਿੰਸੀਪਲ ਡਾ. ਅਨੂਪ ਕੁਮਾਰ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਲ ਹੋਏ।

ਮੁੱਖ ਮਹਿਮਾਨ ਸ਼੍ਰੀਮਤੀ ਗਗਨ ਕੁੰਦਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਧੀਆਂ ਨੂੰ ਸਨਮਾਨ ਦੇਣਾ ਚਾਹੀਦਾ ਹੈ। ਉਨ੍ਹਾਂ ਆਪਣੇ ਨਿੱਜੀ ਜੀਵਨ ਵਿਚੋਂ ਉਦਾਹਰਣਾ ਦਿੰਦਿਆਂ ਆਰਥਿਕ ਤੌਰ ’ਤੇ ਅਜ਼ਾਦ ਹੋਣ ਲਈ ਲੜਕੀਆਂ ਨੂੰ ਕੁਸ਼ਲ ਬਣਾਉਣ ਲਈ ਪ੍ਰੇਰਿਤ ਕੀਤਾ। ਐੱਸ.ਡੀ.ਐੱਮ. ਨਕੋਦਰ ਸ਼੍ਰੀ ਗੌਤਮ ਜੈਨ ਨੇ ਕਿਹਾ ਕਿ ਸਾਨੂੰ ਦਾਜ ਪ੍ਰਥਾ, ਭਰੂਣ ਹੱਤਿਆ ਵਰਗੀਆਂ ਸਮਾਜਿਕ ਕੁਰੀਤੀਆਂ ਤੋਂ ਛੁਟਕਾਰਾ ਪਾਉਣ ਲਈ ਯਤਨ ਕਰਨੇ ਚਾਹੀਦੇ ਹਨ। ਪ੍ਰਿੰਸੀਪਲ ਡਾ. ਅਨੂਪ ਕੁਮਾਰ ਨੇ ਕਿਹਾ ਕਿ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਨੂੰ ਆਪਣੇ ਅਮਲੀ ਜੀਵਨ ਵਿਚ ਅਪਨਾਉਣਾ ਚਾਹੀਦਾ ਹੈ।

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਜਲੰਧਰ ਸ਼੍ਰੀ ਗੁਰਵਿੰਦਰ ਰੰਧਾਵਾ ਨੇ ਪ੍ਰੋਗਰਾਮ ਦੀ ਅਗਵਾਈ ਕਰਦਿਆਂ ਕਿਹਾ ਕਿ ਇਹ ਸਮਾਗਮ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰ ’ਤੇ ਮਨਾਉਣਾ ਤਾਂ ਹੀ ਸਫ਼ਲ ਹੈ, ਜੇਕਰ ਸਾਡੇ ਸਮਾਜ ਵਿਚ ਧੀਆਂ ਨੂੰ ਪਰਿਵਾਰ ਅਤੇ ਸਮਾਜ ਦੋਵਾਂ ਵੱਲੋਂ ਲੜਕਿਆਂ ਦੇ ਬਰਾਬਰ ਅਧਿਕਾਰ ਦਿੱਤੇ ਜਾਣ। ਸੀ.ਡੀ.ਪੀ.ਓ. ਹਰਵਿੰਦਰ ਕੌਰ ਤੇ ਸੀ.ਡੀ.ਪੀ.ਓ. ਇੰਦਰਜੀਤ ਕੌਰ ਨੇ ਵੀ ਇਸ ਸਮਾਗਮ ਦੀ ਸਫ਼ਲਤਾ ਵਿਚ ਆਪਣਾ ਵਿਸ਼ੇਸ਼ ਯੋਗਦਾਨ ਪਾਇਆ।

ਇਸ ਮੌਕੇ 51 ਨਵ-ਜੰਮੀਆਂ ਧੀਆਂ ਦੀ ਲੋਹੜੀ ਪਾਈ ਗਈ ਅਤੇ ਉਨ੍ਹਾਂ ਨੂੰ ਤੋਹਫ਼ੇ ਵੀ ਭੇਟ ਕੀਤੇ ਗਏ। ਕਾਲਜ ਦੇ ਮੈਦਾਨ ’ਚ ਧੂਣੀ ਬਾਲ ਕੇ ਲੋਹੜੀ ਦੀਆਂ ਰਸਮਾਂ ਕੀਤੀਆਂ ਗਈਆਂ ਅਤੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਸ ਵਿਚ ਅਧਿਆਪਕਾ ਨੀਤੂ ਅਤੇ ਰੀਨਾ ਨੇ ਵਿਸ਼ੇਸ਼ ਯੋਗਦਾਨ ਪਾਇਆ। ਸਟੇਜ ਸੰਚਾਲਕ ਦੀ ਭੁਮਿਕਾ ਹੇਮੰਤ ਸ਼ਰਮਾ ਨੇ ਬਾਖੂਭੀ ਨਿਭਾਈ ਅਤੇ ਅੰਤ ਵਿੱਚ ਸਾਰਿਆਂ ਦਾ ਧੰਨਵਾਦ ਕੀਤਾ।

Post Views: 106
  • Facebook
  • Twitter
  • WhatsApp
  • Telegram
  • Facebook Messenger
  • Copy Link
Tags: district nkodar newsjalandhar dav collagejalandhar newslohri newsnakodar newspunjab newssdm gautam jain newsteean di lohri
ShareTweetPin
Previous Post

ਭਾਰਤ ਚੋਣ ਕਮਿਸ਼ਨ ਵੱਲੋਂ 25 ਜਨਵਰੀ ਤੋਂ ਸ਼ੁਰੂ ਕੀਤੀ ਜਾਵੇਗੀ ਇਲੈਕਟਰੋਨਿਕ ਵੋਟਰ ਫ਼ੋਟੋ ਸ਼ਨਾਖਤੀ ਕਾਰਡ ਡਾਊਨਲੋਡ ਕਰਨ ਦੀ ਸਹੂਲਤ

Next Post

ਮੇਰਾ ਭਾਰਤ ਹਮੇਸ਼ਾ ਖੁਸ਼ਹਾਲ ਸੁਰੱਖਿਅਤ ਉੱਨਤ ਰਹੇ

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात
BREAKING

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
Next Post
ਮੇਰਾ ਭਾਰਤ ਹਮੇਸ਼ਾ ਖੁਸ਼ਹਾਲ ਸੁਰੱਖਿਅਤ ਉੱਨਤ ਰਹੇ

ਮੇਰਾ ਭਾਰਤ ਹਮੇਸ਼ਾ ਖੁਸ਼ਹਾਲ ਸੁਰੱਖਿਅਤ ਉੱਨਤ ਰਹੇ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us