Friday, September 11, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home BREAKING

ਮੁੱਖ ਚੋਣ ਅਫ਼ਸਰ ਵੱਲੋਂ ਉਚੇਰੀ ਸਿੱਖਿਆ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ, ਵੋਟਰ ਰਜਿਸਟ੍ਰੇਸ਼ਨ ਵਿੱਚ ਵਾਧੇ ਲਈ ਉਨ੍ਹਾਂ ਨੂੰ ਵੋਟਰ ਜਾਗਰੂਕਤਾ ਗਤੀਵਿਧੀਆਂ ਵਿੱਚ ਸਹਿਯੋਗ ਦੇਣ ਦੀ ਅਪੀਲ

admin by admin
in BREAKING, POLITICS
Reading Time: 1 min read
A A
0
ਮੁੱਖ ਚੋਣ ਅਫ਼ਸਰ ਵੱਲੋਂ ਉਚੇਰੀ ਸਿੱਖਿਆ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ, ਵੋਟਰ ਰਜਿਸਟ੍ਰੇਸ਼ਨ ਵਿੱਚ ਵਾਧੇ ਲਈ ਉਨ੍ਹਾਂ ਨੂੰ ਵੋਟਰ ਜਾਗਰੂਕਤਾ ਗਤੀਵਿਧੀਆਂ ਵਿੱਚ ਸਹਿਯੋਗ ਦੇਣ ਦੀ ਅਪੀਲ
0
SHARES
0
VIEWS
Share on FacebookShare on Twitter
ADVERTISEMENT

RelatedPosts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
कल का पंचांग

कल का पंचांग

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा

ई-20 पेट्रोल से वाहनों के नुकसान का मुद्दा पंजाब विधानसभा में गूंजा

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link
Web Desk-Harsimran
ਚੰਡੀਗੜ੍ਹ, 30 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)-  ਪੰਜਾਬ ਵਿੱਚ 2022 ਦੇ ਸ਼ੁਰੂ `ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਕਰੁਣਾ ਰਾਜੂ (ਆਈ.ਏ.ਐਸ) ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਤਕਨੀਕੀ ਯੂਨੀਵਰਸਿਟੀਆਂ ਅਤੇ ਹੋਰ ਉਚੇਰੀ ਸਿੱਖਿਆ ਸੰਸਥਾਵਾਂ ਦੇ ਸੀਨੀਅਰ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।
ਮੁੱਖ ਚੋਣ ਅਧਿਕਾਰੀ, ਪੰਜਾਬ ਨੇ ਦੱਸਿਆ ਕਿ ਜਨਗਣਨਾ ਦੇ ਅਨੁਮਾਨਿਤ ਅੰਕੜਿਆਂ ਅਨੁਸਾਰ 18-19 ਸਾਲ ਉਮਰ ਵਰਗ ਵਿੱਚ 9,20,014 ਵਿਅਕਤੀ ਹਨ ਅਤੇ ਇਨ੍ਹਾਂ ਵਿੱਚੋਂ 2,58,787 ਵੋਟਰ ਵਜੋਂ ਰਜਿਸਟਰਡ ਹਨ। ਉਨ੍ਹਾਂ ਨੇ ਯੂਨੀਵਰਸਿਟੀਆਂ/ਬੋਰਡਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਪਾੜੇ ਨੂੰ ਭਰਨ ਲਈ ਰਣਨੀਤੀ ਘੜਨ ਅਤੇ ਉਸਨੂੰ ਅਮਲ ਵਿੱਚ ਲਿਆਉਣ ਲਈ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਨਾਲ ਇੱਕ ਟੀਮ ਵਜੋਂ ਕੰਮ ਕਰਨ।
ਹਾਜ਼ਰੀਨ ਨੂੰ ਸੋਸ਼ਲ ਅਤੇ ਡਿਜੀਟਲ ਮੀਡੀਆ ਰਾਹੀਂ ਵਿਦਿਆਰਥੀਆਂ ਵਿੱਚ ਵੋਟਰ ਜਾਗਰੂਕਤਾ ਗਤੀਵਿਧੀਆਂ ਬਾਰੇ ਜਾਗਰੂਕ ਕੀਤਾ ਗਿਆ। ਵੋਟਰ ਸੂਚੀ ਦੀ ਚੱਲ ਰਹੀ ਵਿਸ਼ੇਸ਼ ਸੁਧਾਈ- ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਮੁਹਿੰਮ, ਵੋਟਰ ਸੂਚੀ ਦੇ ਵੇਰਵਿਆਂ ਵਿੱਚ ਸੁਧਾਰ `ਤੇ ਜ਼ੋਰ ਦਿੱਤਾ ਗਿਆ।
ਵੱਖ-ਵੱਖ ਯੂਨੀਵਰਸਿਟੀਆਂ ਅਤੇ ਬੋਰਡਾਂ ਦੇ ਨੁਮਾਇੰਦਿਆਂ ਨੇ ਇਸ ਮੁਹਿੰਮ ਰਾਹੀਂ ਅਜੇ ਤੱਕ ਵੋਟਰ ਵਜੋਂ ਦਰਜ ਨਾ ਹੋਏ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਦੇ ਸਬੰਧ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਦੀ ਆਈ.ਟੀ. ਅਤੇ ਸੋਸ਼ਲ ਮੀਡੀਆ ਟੀਮ ਨੇ ਵੋਟਰ ਹੈਲਪਲਾਈਨ ਐਪ ਬਾਰੇ ਜਾਣਕਾਰੀ ਦਿੱਤੀ। ਇਹ ਇੱਕ ਵਿਆਪਕ ਐਪ ਹੈ ਜਿਸ ਵਿੱਚ ਵੋਟਰ ਰਜਿਸਟ੍ਰੇਸ਼ਨ ਅਤੇ ਸੋਧ ਲਈ ਫਾਰਮ, ਡਿਜੀਟਲ ਫੋਟੋ ਵੋਟਰ ਸਲਿੱਪਾਂ ਨੂੰ ਡਾਉਨਲੋਡ ਕਰਨਾ, ਸ਼ਿਕਾਇਤਾਂ ਦਾਇਰ ਕਰਨਾ, ਚੋਣ ਲੜ ਰਹੇ ਉਮੀਦਵਾਰਾਂ ਬਾਰੇ ਵੇਰਵੇ ਲੱਭਣਾ ਅਤੇ ਸਭ ਤੋਂ ਮਹੱਤਵਪੂਰਨ, ਚੋਣਾਂ ਦੇ ਅਸਲ-ਸਮੇਂ ਦੇ ਨਤੀਜੇ ਦੇਖਣਾ ਆਦਿ ਵਿਸ਼ੇਸ਼ਤਾਵਾਂ ਉਪਲੱਬਧ ਹਨ।
ਵਧੀਕ ਮੁੱਖ ਚੋਣ ਅਫ਼ਸਰ, ਪੰਜਾਬ ਸ੍ਰੀਮਤੀ ਮਾਧਵੀ ਕਟਾਰੀਆ ਨੇ ਅਧਿਕਾਰੀਆਂ ਨੂੰ  ਭਾਰਤੀ ਚੋਣ ਕਮਿਸ਼ਨ ਦੀ ਵੋਟਰ ਹੈਲਪਲਾਈਨ ਐਪ ਦੀ ਵਰਤੋਂ ਯਕੀਨੀ ਬਣਾਉਂਦਿਆਂ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਲਈ ਸਰਗਰਮ ਭੂਮਿਕਾ ਨਿਭਾਉਣ ਵਾਸਤੇ ਪ੍ਰੇਰਿਤ ਕੀਤਾ। ਪ੍ਰਤੀਨਿਧੀਆਂ ਨੂੰ ਭਾਰਤੀ ਚੋਣ ਕਮਿਸ਼ਨ (ਈਸੀਆਈ) ਦੀਆਂ ਵੱਖ-ਵੱਖ ਆਈਟੀ ਪਹਿਲਕਦਮੀਆਂ ਬਾਰੇ ਜਾਣੂ ਕਰਵਾਇਆ ਗਿਆ।
ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਨੇ ਸਾਰੇ ਯੋਗ ਵਿਦਿਆਰਥੀਆਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਉਪ ਕੁਲਪਤੀਆਂ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ ਹਨ। ਇਸ ਤੋਂ ਪਹਿਲਾਂ ਸੀ.ਈ.ਓ. ਪੰਜਾਬ ਦੀਆਂ ਹਦਾਇਤਾਂ ਅਨੁਸਾਰ ਯੂਨੀਵਰਸਿਟੀਆਂ ਅਤੇ ਉਨ੍ਹਾਂ ਦੇ ਸਾਰੇ ਸਬੰਧਤ ਕਾਲਜਾਂ ਵਿੱਚ ਆਨਲਾਈਨ ਦਾਖਲੇ ਦੀ ਪ੍ਰਕਿਰਿਆ `ਚ ਵੋਟਰ ਰਜਿਸਟ੍ਰੇਸ਼ਨ ਨੂੰ ਪੂਰਵ-ਲੋੜੀਂਦੇ ਦਸਤਾਵੇਜ਼ਾਂ ਵਿੱਚ ਸ਼ਾਮਲ ਕਰ ਦਿੱਤਾ ਗਿਆ ਹੈ। ਵੋਟਰ ਵਜੋਂ ਅਜੇ ਦਰਜ ਨਾ ਹੋਏ ਵਿਦਿਆਰਥੀਆਂ ਨੂੰ ਪਹਿਲਾਂ, ਆਨਲਾਈਨ ਦਾਖਲਾ ਫਾਰਮਾਂ ਵਿੱਚ ਸ਼ਾਮਲ ਕੀਤੇ ਗਏ ਫਾਰਮ-6 (ਵੋਟਰ ਵਜੋਂ ਦਰਜ ਹੋਣ ਲਈ) ਨੂੰ ਭਰਨ ਸਬੰਧੀ ਕਿਹਾ ਗਿਆ ਹੈ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ, ਪੰਜਾਬ ਟੈਕਨੀਕਲ ਯੂਨੀਵਰਸਿਟੀ, ਕਪੂਰਥਲਾ, ਪੰਜਾਬ ਸਕੂਲ ਸਿੱਖਿਆ ਬੋਰਡ, ਪੰਜਾਬ ਸਟੇਟ ਬੋਰਡ ਆਫ਼ ਟੈਕਨੀਕਲ ਐਜੂਕੇਸ਼ਨ ਐਂਡ ਇੰਡਸਟਰੀਅਲ ਟਰੇਨਿੰਗ, ਚੰਡੀਗੜ੍ਹ, ਡੀਪੀਆਈ ਕਾਲਜਾਂ ਅਤੇ ਡੀਪੀਆਈ ਸਕੂਲਾਂ ਦੇ ਸੀਨੀਅਰ ਨੁਮਾਇੰਦੇ ਹਾਜ਼ਰ ਸਨ।
Post Views: 119
  • Facebook
  • Twitter
  • WhatsApp
  • Telegram
  • Facebook Messenger
  • Copy Link
Tags: chandigarh newslatest newslatest news on punjablatest updateslatest updates on punjabpb govt. newspress ki taquat newsPunjab Governmentpunjab latest newspunjab newspunjab politicstop 10 news
ShareTweetPin
Previous Post

ਪੰਜਾਬ ਸਰਕਾਰ ਵੱਲੋਂ 10 ਫ਼ੀਸਦੀ ਹਿੱਸਾ ਨਰਮਾ ਚੁਗਣ ਵਾਲੇ ਮਜ਼ਦੂਰਾਂ ਨੂੰ ਦੇਣ ਦਾ ਫੈਸਲਾ, ਦੀਵਾਲੀ ਤੋਂ ਪਹਿਲਾਂ ਸਾਰੀ ਰਾਸ਼ੀ ਡਿਪਟੀ ਕਮਿਸ਼ਨਰਾਂ ਦੇ ਖਾਤੇ ’ਚ ਭੁਗਤਾਨ ਵਾਸਤੇ ਭੇਜੀ ਜਾਵੇਗੀ

Next Post

Find sound methodology for reduction of solar power projects tariff: Verka

Related Posts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
कल का पंचांग
BREAKING

कल का पंचांग

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?
BREAKING

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।
BREAKING

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा
BREAKING

ई-20 पेट्रोल से वाहनों के नुकसान का मुद्दा पंजाब विधानसभा में गूंजा

0
Next Post
Find sound methodology for reduction of solar power projects tariff: Verka

Find sound methodology for reduction of solar power projects tariff: Verka

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us