Sunday, April 5, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home PUNJAB

ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰ ਵਜੋਂ ਰਜਿਸਟਰ ਕਰਨ ਅਤੇ ਵੋਟਰ ਸੂਚੀ ਦੇ ਵੇਰਵਿਆਂ ਵਿੱਚ ਸੁਧਾਈ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

admin by admin
in PUNJAB
Reading Time: 1 min read
A A
0
ਪੰਜਾਬ ਰਾਜ ਦੀ ਵੋਟਰ ਸੂਚੀ ਵਿੱਚ ਕਿਸੇ ਵੀ ਤਰਾਂ ਦੀ ਸੋਧ ਦੇ ਨਾਮ ’ਤੇ ਠੱਗੀ ਤੋਂ ਬਚਣ ਵੋਟਰ : ਸੀ ਈ ਓ ਪੰਜਾਬ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 19 ਅਗਸਤ (ਸ਼ਿਵ ਨਾਰਾਇਣ ਜਾਂਗੜਾ) : ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਅਤੇ ਵੋਟਰ ਸੂਚੀ ਦੇ ਵੇਰਵਿਆਂ ਦੀ ਤਸਦੀਕ ਕਰਨ ਦਾ ਮੌਕਾ ਦਿੰਦਿਆਂ ਦਫ਼ਤਰ, ਮੁੱਖ ਚੋਣ ਅਧਿਕਾਰੀ, ਪੰਜਾਬ ਵੱਲੋਂ ਵੋਟਰ ਸੂਚੀਆਂ ਵਿੱਚ ਸੁਧਾਈ ਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਮੁੱਖ ਚੋਣ ਅਧਿਕਾਰੀ, ਪੰਜਾਬ ਵੱਲੋਂ ਅੱਜ ਈ.ਆਰ.ਓਜ਼, ਏ.ਈ.ਆਰ.ਓਜ਼ ਅਤੇ ਚੋਣ ਤਹਿਸੀਲਦਾਰਾਂ ਸਮੇਤ ਸਾਰੇ ਫੀਲਡ ਅਧਿਕਾਰੀਆਂ ਨਾਲ ਵਰਚੁਅਲ (ਗੂਗਲ ਮੀਟ ਜ਼ਰੀਏ) ਮੀਟਿੰਗ ਕੀਤੀ ਗਈ।

ਵੋਟਰ ਸੂਚੀ ਵਿੱਚ ਸੁਧਾਈ ਲਈ ਯੋਗਤਾ ਮਿਤੀ 1 ਜਨਵਰੀ 2021 ਹੈ ਭਾਵ ਜਿਹਨਾਂ ਦੀ ਉਮਰ ਮਿਤੀ 01.01.2021 ਨੂੰ ਜਾਂ ਇਸ ਤੋਂ ਪਹਿਲਾਂ 18 ਸਾਲ ਦੀ ਪੂਰੀ ਹੋ ਚੁੱਕੀ ਹੈ ਜਾਂ ਪੂਰੀ ਹੋਣ ਵਾਲੀ ਹੈ, ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਯੋਗ ਹੋਣਗੇ। ਵੋਟਰ ਸੂਚੀ ਵਿੱਚ ਸੁਧਾਈ ਦੀ ਪ੍ਰਕਿਰਿਆ ਵੋਟਰ ਸੂਚੀ ਦੇ ਪ੍ਰਕਾਸ਼ਨ ਨਾਲ ਸ਼ੁਰੂ ਹੁੰਦੀ ਹੈ। ਸਾਰੇ ਲੌਜ਼ੀਕਲ ਐਡਰੈਸਾਂ, ਡੈਮੋਗ੍ਰਾਫਿਕ ਸਮਾਨ ਐਂਟਰੀਜ਼ (ਡੀਐਸਈਜ਼) ਨੂੰ ਹਟਾਉਣ ਅਤੇ ਪਤੇ ਦੇ ਮਾਨਕੀਕਰਨ, ਫੋਟੋਆਂ ਦੀ ਗੁਣਵੱਤਾ ਦੀ ਜਾਂਚ ਦੇ ਨਾਲ ਨਾਲ ਈ.ਪੀ.ਆਈ.ਸੀ. (ਵੋਟਰ ਕਾਰਡ) ਵਿਚਲੇ ਅੰਤਰਾਂ ਨੂੰ ਦੂਰ ਕਰਨ ਦੀ ਪ੍ਰਕਿਰਿਆ ਵੋਟਰ ਸੂਚੀ ਦੇ ਪ੍ਰਕਾਸ਼ਨ ਹੋਣ ਤੋਂ ਪਹਿਲਾਂ ਪੂਰੀ ਕੀਤੀ ਜਾਂਦੀ ਹੈ।

“ਇਹ ਮੁਹਿੰਮ ਸਾਰੇ ਯੋਗ ਨਾਗਰਿਕਾਂ ਨੂੰ ਵੋਟਰਾਂ ਵਜੋਂ ਰਜਿਸਟਰ ਕਰਨ ਮੌਕਾ ਪ੍ਰਦਾਨ ਕਰਨ ਤੋਂ ਇਲਾਵਾ, ਵੋਟਰਾਂ ਨੂੰ ਸਵੈ-ਪ੍ਰਮਾਣਿਤ ਅਤੇ ਤਰੁਟੀਆਂ ਨੂੰ ਸਹੀ ਕਰਨ ਦਾ ਮੌਕਾ ਪ੍ਰਦਾਨ ਕਰਦੀ ਹੈ।ਮੁੱਖ ਚੋਣ ਅਧਿਕਾਰੀ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਕਿਹਾ ਕਿ ਕੋਵਿਡ -19 ਕਰਕੇ ਕਈ ਚੁਣੌਤੀਆਂ ਦਰਪੇਸ਼ ਆਈਆਂ ਹਨ ਪਰ ਸਾਨੂੰ ਵਿਸ਼ਵਾਸ ਹੈ ਕਿ ਜ਼ਮੀਨੀ ਪੱਧਰ `ਤੇ ਤਨਦੇਹੀ ਅਤੇ ਸਮਰਪਣ ਨਾਲ ਕੰਮ ਕਰ ਰਹੀ ਸਾਡੀਆਂ ਟੀਮਾਂ ਨਵੀਨਤਮ ਤਕਨਾਲੋਜੀ ਦੀ ਵਰਤੋਂ ਨਾਲ ਇਸ ਕਾਰਜ ਨੂੰ ਨੇਪਰੇ ਚਾੜ੍ਹੇਗੀ।

ਵਧੀਕ ਮੁੱਖ ਚੋਣ ਅਧਿਕਾਰੀ ਮਾਧਵੀ ਕਟਾਰੀਆ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਤਿਆਰ ਕੀਤੇ ਗਏ ਸ਼ਡਿਊਲ `ਤੇ ਚਾਨਣਾ ਪਾਉਂਦਿਆਂ ਸਾਰੇ ਕਰਮਚਾਰੀਆਂ ਨੂੰ ਨਿਰਧਾਰਤ ਸਮਾਂ-ਸੀਮਾ ਮੁਤਾਬਕ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ।ਇਸ ਤੋਂ ਇਲਾਵਾ ਮਾਧਵੀ ਕਟਾਰੀਆ ਨੇ ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ (ਸਵੀਪ) ਦੀ ਚੱਲ ਰਹੀ ਪ੍ਰਕਿਰਿਆ `ਤੇ ਜ਼ੋਰ ਦਿੰਦਿਆਂ ਸਾਰੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪਹਿਲੀ ਵਾਰ ਵੋਟਰ ਵਜੋਂ ਰਜਿਸਟਰ ਕਰਨ ਵਾਲਿਆਂ, ਦਿਵਿਆਂਗ ਵਿਅਕਤੀਆਂ, ਥਰਡ ਜੈਂਡਰ, ਪਰਵਾਸੀ ਕਾਮਿਆਂ ਆਦਿ `ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਵੋਟਰਾਂ ਦੀ ਰਿਕਾਰਡ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ।

ਫੀਲਡ ਅਧਿਕਾਰੀਆਂ ਨੂੰ 31.08.2020 ਤੱਕ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਨੂੰ 10.09.2020 ਤੱਕ ਨਿਪਟਾਉਣ ਅਤੇ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ (ਪ੍ਰਤੀ ਪੋਲਿੰਗ ਸਟੇਸ਼ਨ `ਤੇ ਵੋਟਰਾਂ ਦੀ ਗਿਣਤੀ 1500 ਤੋਂ ਘਟਾ ਕਰੇ 1000 ਕਰਨ ) ਕਰਨ ਦੀ ਪ੍ਰਕਿਰਿਆ 15.12.2020 ਤੱਕ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ। ਯੋਗ ਨਾਗਰਿਕ ਆਪਣੀ ਰਜਿਸਟ੍ਰੇਸ਼ਨ www.nvsp.in `ਤੇ ਕਰ ਸਕਦੇ ਹਨ ਜਾਂ ਵੋਟਰ ਹੈਲਪਲਾਈਨ ਐਪ ਜ਼ਰੀਏ ਅਪਲਾਈ ਕਰ ਸਕਦੇ ਹਨ। ਅੰਤਮ ਵੋਟਰ ਸੂਚੀ 15.01.2021 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

Post Views: 145
  • Facebook
  • Twitter
  • WhatsApp
  • Telegram
  • Facebook Messenger
  • Copy Link
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghcarona cerfew updates in punjabchandigarh newsCHIEF MINISTER OFFICE PUNJABcorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyDr Senu Duggal additional director department of information and public relations PunjabDr Senu Duggal DPR Punjab latest news and videosHow To Prevent Coronavirus In punjabInformation & Public Relations Department Punjabinternational latest news channeljust now india newsLatest News and Updates on Punjablive #Ask Captain Facebook interactionlive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongersPunjab coronavirus symptomspunjab crime newsPunjab government latest newsPunjab Live latest newspunjab politicsPunjabi khabranpunjabi latest newsSenu Duggal pro chandigarh latest news and videosSuspected Of Corona Virus Found In Punjabtop 10 newspaperstop ten patiala daily punjabi newspapers listसूचना एवं लोक संपर्क विभाग पंजाब Punjab coronavirus symptomsਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬਕੋਰੋਨਾ ਵਾਇਰਸਕੋਰੋਨਾਵਾਇਰਸ
ShareTweetPin
Previous Post

Now everyone will get E-Passport

Next Post

ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਮੁਲਾਜ਼ਮਾਂ ਨੂੰ ਹੜਤਾਲ ਵਾਪਸ ਲੈਣ ਦੀ ਅਪੀਲ

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात
BREAKING

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
Next Post
ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਮੁਲਾਜ਼ਮਾਂ ਨੂੰ ਹੜਤਾਲ ਵਾਪਸ ਲੈਣ ਦੀ ਅਪੀਲ

ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਮੁਲਾਜ਼ਮਾਂ ਨੂੰ ਹੜਤਾਲ ਵਾਪਸ ਲੈਣ ਦੀ ਅਪੀਲ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us