Wednesday, May 6, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home BREAKING

ਪੰਜਾਬ ‘ਚ ਚੰਨੀ ਨੇ ਬੁਲਾਈ ਸਰਬ ਪਾਰਟੀ ਮੀਟਿੰਗ, ਨਵਜੋਤ ਸਿੱਧੂ ਹੋਣਗੇ ਸ਼ਾਮਲ, ਭਾਜਪਾ ਵੱਲੋਂ ਮੀਟਿੰਗ ਦਾ ਬਾਈਕਾਟ

admin by admin
in BREAKING, POLITICS
Reading Time: 1 min read
A A
0
0
SHARES
0
VIEWS
Share on FacebookShare on Twitter
ADVERTISEMENT

RelatedPosts

03 May 2026

0

02 May 2026

0

01 May 2026

0
17 jan 2026

Press Ki Taquat 27 April 2026 Weekly paper

0
*राज्य की मंडियों में गेहूं की आवक में तेजी, किसानों को अब तक 1818.31 करोड़ रुपये का भुगतान: लाल चंद कटारूचक*

*राज्य की मंडियों में गेहूं की आवक में तेजी, किसानों को अब तक 1818.31 करोड़ रुपये का भुगतान: लाल चंद कटारूचक*

0
पत्नी को बचाने आग में कूद पड़ा सेना का जवान, इलाज के दौरान मौत; गांव में गम का माहौल

पत्नी को बचाने आग में कूद पड़ा सेना का जवान, इलाज के दौरान मौत; गांव में गम का माहौल

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

Web Desk-Harsimran

ਚੰਡੀਗੜ੍ਹ,25 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)-  ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ‘ਚ ਬੀ. ਐੱਸ. ਐੱਫ. ਦਾ ਦਾਇਰਾ ਵਧਾਏ ਜਾਣ ਦੇ ਮਾਮਲੇ ‘ਤੇ ਸੋਮਵਾਰ ਨੂੰ ਸਰਬ ਪਾਰਟੀ ਬੈਠਕ ਬੁਲਾਈ ਹੈ। ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਇਸ ਮੁੱਦੇ ‘ਤੇ ਮੀਟਿੰਗ ਲਈ ਸਮਾਂ ਦੇਣ ਦੀ ਅਪੀਲ ਕੀਤੀ ਹੈ। ਇਸ ਮੀਟਿੰਗ ‘ਚ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਅਕਾਲੀ ਦਲ ਵੱਲੋਂ ਹਿੱਸਾ ਲਿਆ ਜਾਵੇਗਾ, ਜਦ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਇਸ ਮੀਟਿੰਗ ਦਾ ਬਾਈਕਾਟ ਕੀਤਾ ਗਿਆ ਹੈ। ਬੇਸ਼ੱਕ ਨਵਜੋਤ ਸਿੰਘ ਸਿੱਧੂ ਨੂੰ ਅਜੇ ਤੱਕ ਅਧਿਕਾਰਿਤ ਤੌਰ ‘ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਵਾਪਸ ਲੈਣ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ 25 ਅਕਤੂਬਰ ਨੂੰ ਹੋਣ ਵਾਲੀ ਸਰਬ ਪਾਰਟੀ ਬੈਠਕ ‘ਚ ਇਹ ਸ਼ਿਰੱਕਤ ਕਰਨਗੇ।

ਕੇਂਦਰ ਸਰਕਾਰ ਵੱਲੋਂ ਸੂਬੇ ’ਚ ਬੀ. ਐੱਸ. ਐੱਫ. ਦਾ ਅਧਿਕਾਰ ਖੇਤਰ ਵਧਾਉਣ ਦੇ ਮਾਮਲੇ ’ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਪੰਜਾਬ ਭਵਨ ’ਚ ਕੁਝ ਕੈਬਨਿਟ ਮੰਤਰੀਆਂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਚੰਨੀ ਨੇ ਸੋਮਵਾਰ ਨੂੰ ਸਰਬ ਪਾਰਟੀ ਬੈਠਕ ਬੁਲਾਈ ਹੈ। ਸਰਕਾਰ ਇਸ ਬੈਠਕ ’ਚ ਲਏ ਜਾਣ ਵਾਲੇ ਫ਼ੈਸਲੇ ’ਤੇ ਕਾਰਵਾਈ ਕਰੇਗੀ ਤੇ ਮੁੱਦਿਆਂ ਨੂੰ ਕੇਂਦਰ ਕੋਲ ਉਠਾਏਗੀ। ਭਾਜਪਾ ਇਸ ਬੈਠਕ ਦਾ ਬਾਈਕਾਟ ਕਰੇਗੀ ਜਦ ਕਿ ਬਾਕੀ ਸਾਰੀਆਂ ਪਾਰਟੀਆਂ ’ਚ ਹਿੱਸਾ ਲੈਣਗੀਆਂ। ਭਾਜਪਾ ਨੂੰ ਛੱਡ ਕੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਸਮੇਤ ਬਾਕੀ ਪਾਰਟੀਆਂ ਨੇ ਬੀਐੱਸਐੱਫ ਦੇ ਅਧਿਕਾਰ ਖੇਤਰ ਦਾ ਘੇਰਾ ਵਧਾਉਣ ਦੇ ਕੇਂਦਰ ਦੇ ਫ਼ੈਸਲੇ ਦਾ ਵਿਰੋਧ ਕਰਦੇ ਹੋਏ ਇਸ ਨੂੰ ਸੰਘਵਾਦ ਤੇ ਸੂਬੇ ਦੇ ਅਧਿਕਾਰਾਂ ਦੀ ਉਲੰਘਣਾ ਦੱਸਿਆ ਸੀ।

ਚੰਨੀ ਦੀ ਅਗਵਾਈ ’ਚ ਹੋਣ ਵਾਲੀ ਬੈਠਕ ਲਈ ਪ੍ਰਦੇਸ਼ ਕਾਂਗਰਸ ਪ੍ਰਧਾਨ ਤੋਂ ਅਸਤੀਫ਼ਾ ਦੇਣ ਵਾਲੇ ਨਵਜੋਤ ਸਿੰਘ ਸਿੱਧੂ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਤੇ ਭਾਜਪਾ ਦੇ ਸੂਬੇ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਸੱਦਾ ਭੇਜਿਆ ਗਿਆ ਹੈ ਪਰ ਭਾਜਪਾ ਨੇ ਬੈਠਕ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਹੈ। ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਵੱਧ ਰਹੇ ਅੱਤਵਾਦੀ ਦੇ ਖ਼ਤਰੇ ਕਾਰਨ ਦੇਸ਼ ਦੇ ਸਾਰੇ ਸਰਹੱਦੀ ਸੂਬਿਆਂ ’ਚ ਬੀਐੱਸਐੱਫ ਦਾ ਘੇਰਾ ਵਧਾਇਆ ਗਿਆ ਹੈ। ਅਕਾਲੀ ਦਲ ਵੱਲੋਂ ਡਾ. ਦਲਜੀਤ ਸਿੰਘ ਚੀਮਾ ਤੇ ਪ੍ਰੇਮ ਸਿੰਘ ਚੰਦੂਮਾਜਰਾ ਬੈਠਕ ’ਚ ਸ਼ਾਮਲ ਹੋਣਗੇ, ਜਦ ਕਿ ਆਪ ਦੇ ਭਗਵੰਤ ਮਾਨ ਤੇ ਅਮਨ ਅਰੋੜਾ ਦੇ ਬੈਠਕ ’ਚ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਦੱਸਿਆ ਜਾ ਰਿਹਾ ਹੈ ਕਿ ਚੰਨੀ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਬੀ. ਐੱਸ. ਐੱਫ. ਦੇ ਅਧਿਕਾਰ ਖੇਤਰ ਦੇ ਮੁੱਦੇ ’ਤੇ ਫ਼ੈਸਲਾ ਬਦਲਣ ਦੀ ਮੰਗ ਕੀਤੀ ਸੀ। ਚੰਨੀ ਨੇ ਕਿਹਾ ਕਿ ਪੰਜਾਬ ਦੀ ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ ’ਤੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਤੇ ਫ਼ਾਜ਼ਿਲਕਾ ਦੇ ਕੁੱਲ ਖੇਤਰਫਲ ਦਾ 80 ਫ਼ੀਸਦੀ ਤੋਂ ਵੱਧ ਇਸੇ ਘੇਰੇ ’ਚ ਆਉਂਦਾ ਹੈ। ਇਨ੍ਹਾਂ ਸਰਹੱਦੀ ਜ਼ਿਲ੍ਹਿਆਂ ਦਾ ਜ਼ਿਲ੍ਹਾ ਦਫ਼ਤਰ ਵੀ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ 50 ਕਿਲੋਮੀਟਰ ਦੇ ਘੇਰੇ ’ਚ ਹੈ।

Post Views: 192
  • Facebook
  • Twitter
  • WhatsApp
  • Telegram
  • Facebook Messenger
  • Copy Link
Tags: @Ashwani Sharma@Bhagwant MannAam Aadmi Party State President Bhagwant MannAll party meetingall party meeting todayBharatiya Janata PartyBJP boycotts meetingBJP state president Ashwani SharmaBJP will boycottBSFBSF in PunjabCabinet MinistersCentral governmentChandigarhchandigarh newsChanni convenes all-party meeting in PunjabChanni government in action modeCharanjit Singh ChanniChief Minister PunjabCM Channicongresslatest newslatest news on punjablatest updateslatest updates on punjabNavjot SidhuNavjot Singh Sidhupb govt. newspress ki taquat newsPunjab BhawanPunjab Chief MinisterPunjab Chief Minister Charanjit Singh Channipunjab CMPunjab Governmentpunjab latest newspunjab newspunjab politicsPunjab Pradesh Congress CommitteeShiromani Akali DalShiromani Akali Dal President Sukhbir BadalSukhbir Badaltop 10 news
ShareTweetPin
Previous Post

बॉबी देओल की वेब सीरीज के सैट पर भन्नतोड़, प्रकाश झा के मुँह पर फेंकी स्याही

Next Post

29 साल दूसरी बार 10 विकेट से हार, विराट के नाम अनचाहा शर्मनाक रिकॉर्ड

Related Posts

BREAKING

03 May 2026

0
BREAKING

02 May 2026

0
BREAKING

01 May 2026

0
17 jan 2026
BREAKING

Press Ki Taquat 27 April 2026 Weekly paper

0
*राज्य की मंडियों में गेहूं की आवक में तेजी, किसानों को अब तक 1818.31 करोड़ रुपये का भुगतान: लाल चंद कटारूचक*
BREAKING

*राज्य की मंडियों में गेहूं की आवक में तेजी, किसानों को अब तक 1818.31 करोड़ रुपये का भुगतान: लाल चंद कटारूचक*

0
पत्नी को बचाने आग में कूद पड़ा सेना का जवान, इलाज के दौरान मौत; गांव में गम का माहौल
BREAKING

पत्नी को बचाने आग में कूद पड़ा सेना का जवान, इलाज के दौरान मौत; गांव में गम का माहौल

0
Next Post
29 साल दूसरी बार 10 विकेट से हार, विराट के नाम अनचाहा शर्मनाक रिकॉर्ड

29 साल दूसरी बार 10 विकेट से हार, विराट के नाम अनचाहा शर्मनाक रिकॉर्ड

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

© 2023 presskitaquat.com - Powered by AMBIT SOLUTIONS+917488039982