Monday, May 18, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਸਿਵਲ ਡਿਫੈਂਸ ਵੱਲੋਂ ਲਾਏ ਕੈਂਪ ’ਚ 50 ਯੂਨਿਟ ਖ਼ੂਨਦਾਨ

admin by admin
in PUNJAB
Reading Time: 1 min read
A A
0
ਸਿਵਲ ਡਿਫੈਂਸ ਵੱਲੋਂ ਲਾਏ ਕੈਂਪ ’ਚ 50 ਯੂਨਿਟ ਖ਼ੂਨਦਾਨ
0
SHARES
0
VIEWS
Share on FacebookShare on Twitter
ADVERTISEMENT

RelatedPosts

11 May 2026 Weekly

0

13 May 2026

0

12 May 2026

0

10 May 2026

0

09 May 2026

0

08 May 2026

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਬਰਨਾਲਾ, 10 ਜੁਲਾਈ (ਰਾਕੇਸ਼ ਗੋਇਲ/ਰਾਹੁਲ ਬਾਲੀ):- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਹਿ ਤਹਿਤ ਅਤੇ ਕੋਵਿਡ 19 ਮਹਾਮਾਰੀ ਦੌਰਾਨ ਬਲੱਡ ਬੈਂਕ ਵਿਚ ਖੂਨ ਦੀ ਕਮੀ ਦੇ ਮੱਦੇਨਜ਼ਰ ਸਿਵਲ ਡਿਫੈਂਸ ਅਤੇ ਪੰਜਾਬ ਹੋਮ ਗਾਰਡਜ਼ ਵੱਲੋਂ ਬਰਨਾਲਾ ਸਿਵਲ ਹਸਪਤਾਲ ਵਿਖੇ ਖੂਨਦਾਨ ਕੈਂਪ ਲਾਇਆ ਗਿਆ।
ਕੈਂਪ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਆਦਿਤਯ ਡੇਚਲਵਾਲ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਖ਼ੂਨਦਾਨ ਮਹਾਦਾਨ ਹੈ ਅਤੇ ਕੋਵਿਡ 19 ਜਿਹੀ ਮਹਾਮਾਰੀ ਦੌਰਾਨ ਅਜਿਹੇ ਉਪਰਾਲਿਆਂ ਦੀ ਮਹੱਤਤਾ ਹੋਰ ਵਧ ਜਾਂਦੀ ਹੈ। ਕੈਂਪ ਦੌਰਾਨ ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਦੇ ਕਮਾਡੈਂਟ ਰਛਪਾਲ ਸਿੰਘ ਧੂਰੀ ਸਮੇਤ ਸੀਡੀਆਈ, ਵਾਰਡਨਾਂ, ਵਲੰਟੀਅਰਾਂ ਤੇ ਜਵਾਨਾਂ ਵੱਲੋਂ ਕਰੀਬ 50 ਯੂਨਿਟ ਖ਼ੂਨਦਾਨ ਕੀਤਾ ਗਿਆ।
ਇਸ ਦੌਰਾਨ ਏਡੀਸੀ (ਜ) ਸ੍ਰੀ ਡੇਚਲਵਾਲ ਨੇ ਬਰਨਾਲਾ ਸਿਵਲ ਹਸਪਤਾਲ ’ਚ ਸਥਾਪਿਤ ਬਲੱਡ ਬੈਂਕ ਦਾ ਨਿਰੀਖਣ ਵੀ ਕੀਤਾ ਅਤੇ ਜਮ੍ਹਾਂ ਕੀਤੇ ਜਾਣ ਵਾਲੇ ਅਤੇ ਰੋਜ਼ਾਨਾ ਖਪਤ ਹੋ ਰਹੇ ਖ਼ੂਨ ਦੀਆਂ ਯੂਨਿਟਾਂ ਬਾਰੇ ਵੀ ਡੇਟਾ ਹਾਸਲ ਕੀਤਾ। ਉਨ੍ਹਾਂ ਸਿਵਲ ਡੀਫੈਂਸ ਟੀਮ ਦੇ ਉਪਰਾਲੇ ਦੀ ਸ਼ਲਾਘਾ ਕੀਤੀ।
ਇਸ ਮੌਕੇ ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਦੇ ਕਮਾਂਡੈਂਟ ਸ. ਰਛਪਾਲ ਸਿੰਘ ਧੂਰੀ ਨੇ ਬਰਨਾਲਾ ਦੀ ਸਿਵਲ ਡਿਫੈਂਸ ਅਤੇ ਹੋਮ ਗਾਰਡਜ਼ ਦੀ ਟੀਮ ਨੂੰ ਵਧਾਈ ਦਿੱਤੀ ਅਤੇ ਸੂਬੇ ਅੰਦਰ ਲੱੱਗੇ ਲੌਕਡਾਉਨ ਦੌਰਾਨ ਨਿਭਾਈਆਂ ਸੇਵਾਵਾਂ ਲਈ ਧੰਨਵਾਦ ਕੀਤਾ। ਇਸ ਮੌਕੇ ਖ਼ੂਨਦਾਨੀਆਂ ਨੂੰ ਮਿਸ਼ਨ ਫਤਹਿ ਦੇ ਬੈਜ ਲਾ ਕੇ ਸਨਮਾਨਿਤ ਕੀਤਾ ਗਿਆ।

Post Views: 74
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਮੁੱਖ ਖੇਤੀਬਾੜੀ ਅਫਸਰ ਬਰਨਾਲਾ ਵੱਲੋਂ ਖੇਤੀ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ

Next Post

ਪਟਿਆਲਾ ਚ 22 ਹੋਰ ਕੋਰੋਨਾ ਪੋਜ਼ੀਟਿਵ, ਕੁੱਲ ਐਕਟਿਵ ਕੇਸ 268

Related Posts

BREAKING

11 May 2026 Weekly

0
BREAKING

13 May 2026

0
BREAKING

12 May 2026

0
BREAKING

10 May 2026

0
BREAKING

09 May 2026

0
BREAKING

08 May 2026

0
Next Post
फिर बढ़ा 31 जुलाई तक देश में लाकडाऊन: केन्द्र ने जारी किए नियम, रात 10 बजे से सुबह 5 बजे तक कर्फ्यू

ਪਟਿਆਲਾ ਚ 22 ਹੋਰ ਕੋਰੋਨਾ ਪੋਜ਼ੀਟਿਵ, ਕੁੱਲ ਐਕਟਿਵ ਕੇਸ 268

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

© 2023 presskitaquat.com - Powered by AMBIT SOLUTIONS+917488039982