Saturday, September 19, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਮੁੱਖ ਮੰਤਰੀ ਨੇ ਖੇਤੀ ਕਾਨੂੰਨਾਂ ਬਾਰੇ ਵਕੀਲਾਂ ਤੇ ਕਿਸਾਨ ਯੂਨੀਅਨਾਂ ਦੇ ਕਾਨੂੰਨੀ ਨੁਮਾਇੰਦਿਆਂ ਕੋਲੋਂ ਸੁਝਾਅ ਮੰਗੇ

admin by admin
in PUNJAB
Reading Time: 1 min read
A A
0
18 ਮਈ ਤੋਂ ਹਟੇਗਾ ਕਰਫ਼ਿਊ, ਪੰਜਾਬ ਵਿੱਚ ਜਾਰੀ ਰਹੇਗਾ ਲਾਕਡਾਊਨ- ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ

ਮੁੱਖਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ

0
SHARES
0
VIEWS
Share on FacebookShare on Twitter
ADVERTISEMENT

RelatedPosts

*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*

आज का पंचांग

0
नीम करोली बाबा के जीवन पर आधारित फिल्म ‘हनुमान अंश’ के सीक्वल में विराट कोहली और अनुष्का शर्मा के कैमियो को लेकर चल रही चर्चाओं पर फिल्म की सह-निर्माता नम्रता सिंह ने अपना पक्ष रखा है

महिला एशिया कप: शेफाली वर्मा के 64 रन और दीप्ति के तीन विकेट की बदौलत भारत ने बांग्लादेश को हराया, फाइनल में बनाया स्थान

हरियाणा की नायब सिंह सैनी सरकार ने ग्रामीण सफाई कर्मचारियों के हित में बड़ा फैसला लेते हुए उनके मानदेय और अन्य भत्तों में बढ़ोतरी की है।

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 29 ਸਤੰਬਰ – ਵਰਸ਼ਾ ਵਰਮਾ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਅਗਲੀ ਕਾਰਵਾਈ ਉਲੀਕਣ ਅਤੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਕਿਸਾਨ ਯੂਨੀਅਨਾਂ ਦੇ ਕਾਨੂੰਨੀ ਨੁਮਾਇੰਦਿਆਂ ਸਣੇ ਵਕੀਲਾਂ ਤੋਂ ਸੁਝਾਅ ਮੰਗੇ।
ਉਨਾਂ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਨਿਰਦੇਸ਼ ਦਿੱਤੇ ਕਿ ਅਜਿਹੇ ਸਾਰੇ ਸੁਝਾਅ ਇਕੱਠੇ ਕਰ ਕੇ ਵਿਚਾਰੇ ਜਾਣ। ਸੁਝਾਅ ਲੈਣ ਵਾਸਤੇ ਐਡਵੋਕੇਟ ਜਨਰਲ ਦੀ ਵਿਸ਼ੇਸ਼ ਈ.ਮੇਲ (.0..) ਵੀ ਬਣਾਈ ਗਈ।
ਇਹ ਨਿਰਦੇਸ਼ ਮੁੱਖ ਮੰਤਰੀ ਵੱਲੋਂ ਹਾਲ ਹੀ ਵਿੱਚ ਸੰਸਦ ਵੱਲੋਂ ਪਾਸ ਕੀਤੇ ਖੇਤੀਬਾੜੀ ਬਾਰੇ ਤਿੰਨ ਕਾਨੂੰਨ ਜਿਹੜੇ ਰਾਸ਼ਟਰਪਤੀ ਦੀ ਸਹਿਮਤੀ ਤੋਂ ਬਾਅਦ ਨੋਟੀਫਾਈ ਕੀਤੇ ਗਏ, ਬਾਰੇ ਹਰ ਪੱਖ ’ਤੇ ਵਿਚਾਰ ਕਰਨ ਲਈ ਮੰਗਲਵਾਰ ਨੂੰ ਸੱਦੀ ਗਈ ਸੀਨੀਅਰ ਅਧਿਕਾਰੀਆਂ ਦੀ ਉਚ ਪੱਧਰੀ ਮੀਟਿੰਗ ਵਿੱਚ ਦਿੱਤੇ ਗਏ।
ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਮੀਟਿੰਗ ਵਿੱਚ ਵੱਖ-ਵੱਖ ਕਿਸਾਨ ਯੂਨੀਅਨਾਂ ਵੱਲੋਂ ਦਿੱਤੇ ਸੁਝਾਵਾਂ ਉਤੇ ਵਿਚਾਰ ਚਰਚਾ ਕੀਤੀ ਗਈ ਜਿਹੜੇ ਅੱਜ ਇਸ ਤੋਂ ਪਹਿਲਾਂ ਕਿਸਾਨ ਯੂਨੀਅਨਾਂ ਵੱਲੋਂ ਮੁੱਖ ਮੰਤਰੀ ਨਾਲ ਮੀਟਿੰਗ ਦੌਰਾਨ ਦਿੱਤੇ ਗਏ ਸਨ। ਮੀਟਿੰਗ ਵਿੱਚ ਇਹ ਵਿਚਾਰਿਆ ਗਿਆ ਕਿ ਸੂਬੇ ਕੋਲ ਕਿਹੜੇ ਕਿਹੜੇ ਕਾਨੂੰਨੀ ਬਦਲ ਹਨ।
ਮੀਟਿੰਗ ਵਿੱਚ ਐਡਵੋਕੇਟ ਜਨਰਲ ਅਤੁਲ ਨੰਦ ਤੋਂ ਇਲਾਵਾ ਮੁੱਖ ਸਕੱਤਰ ਵਿਨੀ ਮਹਾਜਨ, ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁੱਧ ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਸਮੇਤ ਕੁੱਲ ਹਿੰਦ ਕਾਂਗਰਸ ਦੇ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਸ਼ਾਮਲ ਸਨ

Post Views: 72
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਖੇਤੀ ਕਾਨੂੰਨਾਂ ਖਿਲਾਫ ਹਰੇਕ ਮੁਹਾਜ਼ ‘ਤੇ ਲੜਾਈ ਲੜਾਂਗੇ, ਮੁੱਖ ਮੰਤਰੀ ਕੈਪਟਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਭਰੋਸਾ

Next Post

ਮੁੱਖ ਮੰਤਰੀ ਵੱਲੋਂ ਸੀਨੀਅਰ ਪੱਤਰਕਾਰ ਅਸ਼ਵਨੀ ਕਪੂਰ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

Related Posts

*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*
BREAKING

आज का पंचांग

0
नीम करोली बाबा के जीवन पर आधारित फिल्म ‘हनुमान अंश’ के सीक्वल में विराट कोहली और अनुष्का शर्मा के कैमियो को लेकर चल रही चर्चाओं पर फिल्म की सह-निर्माता नम्रता सिंह ने अपना पक्ष रखा है
BREAKING

नीम करोली बाबा के जीवन पर आधारित फिल्म ‘हनुमान अंश’ के सीक्वल में विराट कोहली और अनुष्का शर्मा के कैमियो को लेकर चल रही चर्चाओं पर फिल्म की सह-निर्माता नम्रता सिंह ने अपना पक्ष रखा है

0
महिला एशिया कप: शेफाली वर्मा के 64 रन और दीप्ति के तीन विकेट की बदौलत भारत ने बांग्लादेश को हराया, फाइनल में बनाया स्थान
BREAKING

महिला एशिया कप: शेफाली वर्मा के 64 रन और दीप्ति के तीन विकेट की बदौलत भारत ने बांग्लादेश को हराया, फाइनल में बनाया स्थान

0
हरियाणा की नायब सिंह सैनी सरकार ने ग्रामीण सफाई कर्मचारियों के हित में बड़ा फैसला लेते हुए उनके मानदेय और अन्य भत्तों में बढ़ोतरी की है।
BREAKING

हरियाणा की नायब सिंह सैनी सरकार ने ग्रामीण सफाई कर्मचारियों के हित में बड़ा फैसला लेते हुए उनके मानदेय और अन्य भत्तों में बढ़ोतरी की है।

0
गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
Next Post
ਹੜ ਰੋਕਥਾਮ ਕੰਮਾਂ ਉਤੇ 50 ਕਰੋੜ ਰੁਪਏ ਖਰਚੇ ਜਾਣਗੇ: ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਵੱਲੋਂ ਸੀਨੀਅਰ ਪੱਤਰਕਾਰ ਅਸ਼ਵਨੀ ਕਪੂਰ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us