Friday, February 20, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home HARYANA

ਹਰਿਆਣਾ ਦੇ ਮੁੱਖ ਮੰਤਰੀ ਨੇ ਅੱਜ ਫਿਰ ਇਕ ਵਾਰ ਇਸ ਮਹਾਮਾਰੀ ਨਾਲ ਲੜਨ ਦੀ ਸੁੰਹ ਲੈ ਕੇ ਸੂਬੇ ਦੇ ਲੋਕਾਂ ਨੂੰ ਆਪਣਾ ਸੰਦੇਸ਼ ਦਿੱਤਾ

admin by admin
in HARYANA, INDIA, PUNJAB, WORLD
Reading Time: 1 min read
A A
0
ਹਰਿਆਣਾ ਦੇ ਮੁੱਖ ਮੰਤਰੀ ਨੇ ਅੱਜ ਫਿਰ ਇਕ ਵਾਰ ਇਸ ਮਹਾਮਾਰੀ ਨਾਲ ਲੜਨ ਦੀ ਸੁੰਹ ਲੈ ਕੇ ਸੂਬੇ ਦੇ ਲੋਕਾਂ ਨੂੰ ਆਪਣਾ ਸੰਦੇਸ਼ ਦਿੱਤਾ
0
SHARES
0
VIEWS
Share on FacebookShare on Twitter
ADVERTISEMENT

RelatedPosts

दूल्हा निकला किन्नर बाराती भागे

दूल्हा निकला किन्नर बाराती भागे

0
मातृ – पितृ पूजन : संत श्री आशाराम जी गुरुकुल, गोंदिया मे सम्पन्न् 

मातृ – पितृ पूजन : संत श्री आशाराम जी गुरुकुल, गोंदिया मे सम्पन्न् 

0
देश में लाखों माता पिता का पूजन कर मनाया गया मातृ – पितृ पूजन दिवस

देश में लाखों माता पिता का पूजन कर मनाया गया मातृ – पितृ पूजन दिवस

0
कमज़ोर व वंचित वर्ग के बच्चों के लिए बड़ी सौगात

कमज़ोर व वंचित वर्ग के बच्चों के लिए बड़ी सौगात

0
खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया

खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया

0
भिंड जिले में गो वंश के हित में सर्वाधिक 51000 रुपए दान करने वाले पहले थाना प्रभारी बने राजेश शर्मा

भिंड जिले में गो वंश के हित में सर्वाधिक 51000 रुपए दान करने वाले पहले थाना प्रभारी बने राजेश शर्मा

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 12 ਅਕਤੂਬਰ (ਸ਼ਿਵ ਨਾਰਾਇਣ ਜਾਂਗੜਾ) – ਵਿਸ਼ਵ ਮਹਾਮਾਰੀ ਕੋਰੋਨਾ ਸੰਕ੍ਰਮਣ ਨੂੰ ਫੈਲਣ ਤੋਂ ਰੋਕਨ ਲਈ ਕੀਤੇ ਗਏ ਬਿਹਤਰ ਪ੍ਰਬੰਧਾਂ ਦੇ ਚਲਦੇ ਦੇਸ਼ ਦੇ ਸਾਹਮਣੇ ਇਕ ਉਦਾਹਰਣ ਪੇਸ਼ ਕਰਨ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਫਿਰ ਇਕ ਵਾਰ ਇਸ ਮਹਾਮਾਰੀ ਨਾਲ ਲੜਨ ਦੀ ਸੁੰਹ ਲੈ ਕੇ ਸੂਬੇ ਦੇ ਲੋਕਾਂ ਨੂੰ ਆਪਣਾ ਸੰਦੇਸ਼ ਦਿੱਤਾ|
ਇਕ ਸਰਕਾਰੀ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 8 ਅਕਤੂਬਰ, 2020 ਨੂੰ ਦੇਸ਼ ਦੇ ਲੋਕਾਂ ਨੂੰ ਮਨ ਕੀ ਬਾਤ ਪ੍ਰੋਗ੍ਰਾਮ ਵਿਚ ਜਨ ਅੰਦੋਲਨ ਸੰਕਲਪ ਕੋਵਿਡ-19 ਦੇ ਨਾਂਅ ਨਾਲ ਸੁੰਹ ਦਿਵਾਉਣ ਦੀ ਸ਼ੁਰੂਆਤ ਕੀਤੀ ਸੀ| ਉਸੀ ਕੜੀ ਵਿਚ ਅੱਜ ਮੁੱਖ ਮੰਤਰੀ ਮਨੋਹਰ ਲਾਲ ਨੇ ਹਰਿਆਣਾ ਸਿਵਲ ਸਕੱਤਰੇਤ ਚੰਡੀਗੜ ਤੋਂ ਉਹੀ ਸੁੰਹ ਲੈ ਕੇ ਲੋਕਾਂ ਨੂੰ ਇਸ ਮਹਾਮਾਰੀ ਨਾਲ ਲੜਨ ਦਾ ਸੰਕਲਪ ਦੋਹਰਾਇਆ|
ਬੁਲਾਰੇ ਨੇ ਦਸਿਆ ਕਿ ਮੁੱਖ ਮੰਤਰੀ ਨੇ ਸੁੰਹ ਲੈਂਦੇ ਹੋਏ ਕਿਹਾ ਕਿ ਮੈਂ ਮਨੋਹਰ  ਲਾਲ ਸੰਕਲਪ ਲੈਂਦਾਂ/ਲੈਂਦੀ ਹੈ ਕਿ ਮੈਂ ਕੋਵਿਡ-19 ਦੇ ਬਾਰੇ ਵਿਚ ਚੌਕਸ ਰਹੁੰਗਾ/ਰਹੁੰਗੀ ਅਤੇ ਮੈਨੂੰ ਅਤੇ ਮੇਰੇ ਸਾਥੀਆਂ ਨੂੰ ਇਸ ਤੋਂ ਜੁੜੇ ਖਤਰੇ ਨੂੰ ਹਮੇਸ਼ਾ ਧਿਆਨ ਵਿਚ ਰੱਖੂੰਗਾ/ਰੱਖੂੰਗੀ| ਮੈਂ ਇਸ ਘਾਤਕ ਵਿਸ਼ਾਣੂ ਦੇ ਪ੍ਰਸਾਰ ਨੂੰ ਰੋਕਨ ਸਬੰਧੀ ਸਾਰੇ ਜਰੂਰੀ ਸਾਵਧਾਨੀਆਂ ਵਰਤਣ ਦਾ ਵਚਨ ਦਿੰਦਾ/ਦਿੰਦੀ ਹਾਂ|
ਮੈਂ ਕੋਵਿਡ ਨਾਲ ਜੁੜੇ ਆਚਾਰ-ਵਿਹਾਰ ਦਾ ਅਨੁਸਰਣ ਕਰਨ ਅਤੇ ਦੂਜਿਆਂ ਨੂੰ ਵੀ ਇਸ ਦੇ ਲਈ ਪ੍ਰੋਤਸਾਹਿਤ ਕਰਨ ਦਾ ਵੀ ਵਚਨ ਦਿੰਾ/ਦਿੰਦੀ ਹਾਂ| ਮੈਂ ਸਦਾ ਹੀ ਮਾਸਕ/ਫੇਸ ਕਵਰ ਪਹਿਨਾਗਾਂ/ਪਹਿਨੂੰਗੀ, ਵਿਸ਼ੇਸ਼ਕਰ ਜਨਤਕ ਥਾਵਾਂ ‘ਤੇ|
ਮੈਂ ਦੂਜਿਆਂ ਤੋਂ ਘੱਟ ਤੋਂ ਘੱਟ ਦੋ ਗਜ ਦੀ ਦੂਰੀ ਬਣਾ ਕੇ ਰੱਖੂਗਾਂ/ਰੱਖੂੰਗੇ| ਮੈਂ ਆਪਣੇ ਹੱਥਾਂ ਨੂੰ ਨਿਯਮਤ ਰੂਪ ਨਾਲ ਹੋਰ ਚੰਗੀ ਤਰਾ ਸਾਬਣ ਅਤੇ ਪਾਣੀ ਨਾਲ ਧੋਵਾਂਗ/ਧੋਵਾਂਗੀ| ਅਸੀ ਇਕੱਠੇ ਮਿਲ ਕੇ ਕੋਵਿਡ-19 ਦੇ ਖਿਲਾਫ ਇਸ ਲੜਾਈ ਨੂੰ ਜਿੱਤਾਗੇ|
ਮੁੱਖ ਸਕੱਤਰ ਵਿਜੈ ਵਰਧਨ ਤੋਂ ਇਲਾਵਾ ਹੋਰ ਸੀਨੀਅਰ ਪ੍ਰਸਾਸ਼ਨਿਕ ਅਧਿਕਾਰੀ ਤੇ ਸਕੱਤਰੇਤ ਦੇ ਅਧਿਕਾਰੀ ਅਤੇ ਕਰਮਚਾਰੀਆਂ ਨੇ ਮੁੱਖ ਮੰਤਰੀ ਦੇ ਨਾਲ ਕੋਵਿਡ-19 ਤੋਂ ਲੜਨ ਦੀ ਸੁੰਹ ਚੁੱਕੀ| ਮੁੱਖ ਮੰਤਰੀ ਮਨੋਹਰ ਲਾਲ ਦੇ ਨਾਲ ਜਿਲਾ ਮਿਨੀ ਸਕੱਤਰੇਤਾਂ ਤੋਂ ਸਾਰੇ ਡਿਪਟੀ ਕਮਿਸ਼ਨਰਾਂ ਨੇ ਵੀ ਵਰਚੂਅਲ ਰਾਹੀਂ ਸੁੰਹ ਲਈ|

Post Views: 161
  • Facebook
  • Twitter
  • WhatsApp
  • Telegram
  • Facebook Messenger
  • Copy Link
Tags: chandigarh newshARYANA bjp newsHaryana crime newshARYANA governER latest newsHaryana government latest newsHaryana govt. newshARYANA latest newsHaryana Live latest newsHaryana politicshARYANA top 10 newspapersjust now Haryana newsLatest News and Updates on Haryanapress ki takatpress ki taquatPunjabi khabrantop ten hARYANA daily punjabi newspapers list
ShareTweetPin
Previous Post

”ਕਿਸਾਨਾਂ ਨੂੰ ਬਚਾਉਣ ਲਈ ਤੁਹਾਡੀ ਸਲਾਹ ਜਾਂ ਚਿਤਾਵਨੀਆਂ ਦੀ ਲੋੜ ਨਹੀਂ”, ਕੈਪਟਨ ਨੇ ਬਾਦਲਾਂ ਨੂੰ ਕਿਹਾ

Next Post

34.48 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਵਿੱਚੋਂ 33.04 ਲੱਖ ਮੀਟ੍ਰਿਕ ਟਨ ਦੀ ਹੋਈ ਖ਼ਰੀਦ

Related Posts

दूल्हा निकला किन्नर बाराती भागे
INDIA

दूल्हा निकला किन्नर बाराती भागे

0
मातृ – पितृ पूजन : संत श्री आशाराम जी गुरुकुल, गोंदिया मे सम्पन्न् 
INDIA

मातृ – पितृ पूजन : संत श्री आशाराम जी गुरुकुल, गोंदिया मे सम्पन्न् 

0
देश में लाखों माता पिता का पूजन कर मनाया गया मातृ – पितृ पूजन दिवस
INDIA

देश में लाखों माता पिता का पूजन कर मनाया गया मातृ – पितृ पूजन दिवस

0
कमज़ोर व वंचित वर्ग के बच्चों के लिए बड़ी सौगात
INDIA

कमज़ोर व वंचित वर्ग के बच्चों के लिए बड़ी सौगात

0
खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया
INDIA

खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया

0
भिंड जिले में गो वंश के हित में सर्वाधिक 51000 रुपए दान करने वाले पहले थाना प्रभारी बने राजेश शर्मा
INDIA

भिंड जिले में गो वंश के हित में सर्वाधिक 51000 रुपए दान करने वाले पहले थाना प्रभारी बने राजेश शर्मा

0
Next Post
34.48 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਵਿੱਚੋਂ 33.04 ਲੱਖ ਮੀਟ੍ਰਿਕ ਟਨ ਦੀ ਹੋਈ ਖ਼ਰੀਦ

34.48 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਵਿੱਚੋਂ 33.04 ਲੱਖ ਮੀਟ੍ਰਿਕ ਟਨ ਦੀ ਹੋਈ ਖ਼ਰੀਦ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us