Sunday, April 12, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home PUNJAB

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਰਬੰਦੀ ਮੁਕਾਬਲੇ ਕਰਵਾਏ

admin by admin
in PUNJAB
Reading Time: 1 min read
A A
0
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਰਬੰਦੀ ਮੁਕਾਬਲੇ ਕਰਵਾਏ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

मोहाली में बिजली सुधारों पर 750 करोड़ रुपये खर्च किए जा रहे हैं

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ (ਪ੍ਰੈਸ ਕੀ ਤਾਕਤ ਬਿਊਰੋ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹੇ ‘ਚ ਸਕੂਲੀ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਹਰਿੰਦਰ ਕੌਰ ਦੀ ਸਰਪ੍ਰਸਤੀ ‘ਚ ਅੱਜ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਵਿਖੇ ਦਸਤਾਰਬੰਦੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ‘ਚ ਜੇਤੂ ਰਹੇ ਵਿਦਿਆਰਥੀਆਂ ਨੂੰ ਪ੍ਰਿੰ. ਤੋਤਾ ਸਿੰਘ ਚਹਿਲ ਨੈਸ਼ਨਲ ਐਵਾਰਡੀ ਤੇ ਬੇਅੰਤ ਸਿੰਘ ਧਾਲੀਵਾਲ ਸਟੇਟ ਐਵਾਰਡੀ ਨੇ ਇਨਾਮ ਤਕਸੀਮ ਕੀਤੇ।
ਦਸਤਾਰਬੰਦੀ ਮੁਕਾਬਲਿਆਂ ‘ਚ ਬਾਰਵੀਂ ਜਮਾਤ ਦਾ ਵਿਦਿਆਰਥੀ ਮਨਿੰਦਰ ਸਿੰਘ ਪਹਿਲੇ ਸਥਾਨ ‘ਤੇ ਰਿਹਾ। ਗਿਆਰਵੀਂ ਜਮਾਤ ਦਾ ਵਿਦਿਆਰਥੀ ਸ਼ਰਨਦੀਪ ਸਿੰਘ ਸੰਧੂ ਦੂਸਰੇ ਤੇ ਸ਼ਰਨਜੀਤ ਸਿੰਘ ਚੀਮਾ (ਗਿਆਰਵੀਂ ਜਮਾਤ) ਤੀਸਰੇ ਸਥਾਨ ‘ਤੇ ਰਿਹਾ। ਇਨ੍ਹਾਂ ਮੁਕਾਬਲਿਆਂ ਦਾ ਸੰਚਾਲਨ ਲੈਕਚਰਾਰ ਸੰਗੀਤਾ ਰਾਣੀ, ਲੈਕਚਰਾਰ ਅਰਚਨਾ, ਡਾ. ਸੁਖਦਰਸ਼ਨ ਸਿੰਘ ਚਹਿਲ, ਇਕਬਾਲ ਸਿੰਘ, ਬਲਵਿੰਦਰ ਸਿੰਘ ਤੇ ਰਣਜੀਤ ਸਿੰਘ ਬੀਰੋਕੇ ਨੇ ਸਟਾਫ ਦੇ ਸਹਿਯੋਗ ਨਾਲ ਕੀਤਾ।
ਪ੍ਰਿੰ. ਚਹਿਲ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜਿੱਥੇ ਬੇਮਿਸਾਲ ਕੁਰਬਾਨੀ ਹਰ ਸਮੇਂ ਲੋਕਾਈ ਨੂੰ ਜ਼ੁਲਮ ਖਿਲਾਫ਼ ਲੜਨ ਲਈ ਪ੍ਰੇਰਿਤ ਕਰਦੀ ਹੈ, ਉਥੇ ਉਨ੍ਹਾਂ ਦੀ ਬਾਣੀ ਤੇ ਬਾਣਾ ਵੀ ਇਨਸਾਨੀਅਤ ਲਈ ਮਾਰਗਦਰਸ਼ਕ ਬਣੀ ਹੋਈ ਹੈ। ਜਿਸ ਕਰਕੇ ਅਜਿਹੇ ਮਹਾਨ ਗੁਰੂਆਂ ਬਾਰੇ ਨਵੀਂ ਪੀੜ੍ਹੀ ਨੂੰ ਜਾਣਕਾਰੀ ਦੇਣ ਲਈ ਪੰਜਾਬ ਸਰਕਾਰ ਵੱਲੋਂ ਆਯੋਜਿਤ ਕੀਤੇ ਜਾ ਰਹੇ ਸਮਾਗਮ ਬਹੁਤ ਸ਼ਲਾਘਾਯੋਗ ਹਨ। ਜਿਸ ਤਹਿਤ ਹੀ ਉਨ੍ਹਾਂ ਦੇ ਸਕੂਲ ‘ਚ ਵੀ ਗੁਰੂ ਸਾਹਿਬ ਦੀ ਫਿਲਾਸਫੀ ਨਾਲ ਜੋੜਨ ਲਈ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।

Post Views: 140
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

COVID Vaccination Drive: 3859 Police Personnel vaccinated in Punjab

Next Post

संगरूर जिले में 624 और बरनाला जिले में 286 उम्मीदवार आजमाएंगे अपनी किस्मत

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात
BREAKING

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
Next Post
संगरूर जिले में 624 और बरनाला जिले में 286 उम्मीदवार आजमाएंगे अपनी किस्मत

संगरूर जिले में 624 और बरनाला जिले में 286 उम्मीदवार आजमाएंगे अपनी किस्मत

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us