Wednesday, May 6, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home BREAKING

ਕਾਂਗਰਸ ਸਰਕਾਰ ਲੋਕਾਂ ਨੂੰ ਕਰ ਰਹੀ ਹੈ ਗੁੰਮਰਾਹ, ਲੋਕਾਂ ਨੂੰ ਭਰਮਾਉਣ ਲਈ ਕਰ ਰਹੀ ਹੈ ਡਰਾਮੇਬਾਜ਼ੀ

admin by admin
in BREAKING, POLITICS
Reading Time: 1 min read
A A
0
ਕਾਂਗਰਸ ਸਰਕਾਰ ਲੋਕਾਂ ਨੂੰ ਕਰ ਰਹੀ ਹੈ ਗੁੰਮਰਾਹ, ਲੋਕਾਂ ਨੂੰ ਭਰਮਾਉਣ ਲਈ ਕਰ ਰਹੀ ਹੈ ਡਰਾਮੇਬਾਜ਼ੀ
0
SHARES
0
VIEWS
Share on FacebookShare on Twitter
ADVERTISEMENT

RelatedPosts

06 May 2026

0

04 May 2026 Weekly

0

03 May 2026

0

02 May 2026

0

01 May 2026

0
17 jan 2026

Press Ki Taquat 27 April 2026 Weekly paper

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

Web Desk-Harsimran

ਕੱਥੂਨੰਗਲ, 11 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ)-  CM ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਹੋਇਆ ਮੁੜ ਸੱਤਾ ਹਾਸਲ ਕਰਨ ਲਈ ਲੋਕਾਂ ਨੂੰ ਭਰਮਾਉਣ ਵਾਸਤੇ ਜੋ ਸਹੂਲਤਾਂ ਦੇਣ ਸਬੰਧੀ ਐਲਾਨ ਕੀਤੇ ਜਾ ਰਹੇ ਹਨ। ਕੈਪਟਨ ਸਰਕਾਰ ਨੇ ਤਾਂ ਸਾਢੇ 4 ਸਾਲ ਤੱਕ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਪਰ ਚੰਨੀ ਸਰਕਾਰ 2 ਮਹੀਨਿਆਂ ’ਚ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰੇਗੀ। ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਹਲਕੇ ਦੇ ਪਿੰਡ ਸੋਹੀਆਂ ਖੁਰਦ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ ਦੌਰਾਨ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ।

ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਇਸ ਵੇਲੇ ਪੰਜਾਬ ਭਰ ’ਚ ਅਕਾਲੀ ਦਲ ਵਲੋਂ ਹਰੇਕ ਹਲਕੇ ’ਚ ਕੀਤੀਆਂ ਜਾ ਰਹੀਆਂ ਰੈਲੀਆਂ ’ਚ ਲੋਕਾਂ ਦੀ ਵੱਡੀ ਸ਼ਮੂਲੀਅਤ ਨੇ ਇਸ ਸਪੱਸ਼ਟ ਕਰ ਦਿੱਤਾ ਹੈ ਕਿ ਲੋਕ ਅਕਾਲੀ ਦਲ ਨਾਲ ਚਟਾਨ ਵਾਂਗ ਖੜੇ ਹਨ ਅਤੇ ਕਾਂਗਰਸ ਦਾ ਲੋਕ ਅਧਾਰ ਖ਼ਤਮ ਹੋ ਚੁੱਕਾ ਹੈ।

ਉਨ੍ਹਾਂ ਨੇ ਕਿਹਾ ਕਿ ਇਹ ਸਿਰਫ਼ ਵੋਟਾਂ ਹਾਸਲ ਕਰਨ ਲਈ ਚੋਣ ਸਟੰਟਬਾਜ਼ੀ ਹੈ ਅਤੇ ਲੋਕ ਸਰਕਾਰ ਦੀਆਂ ਸਹੂਲਤਾਂ ਹਾਸਲ ਕਰਨ ਲਈ ਸਰਕਾਰੀ ਅਦਾਰਿਆਂ ’ਚ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ। ਰਣੀਕੇ ਨੇ ਕਿਹਾ ਕਿ 2022 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਅਕਾਲੀ-ਬਸਪਾ ਗਠਜੋੜ ਸੂਬੇ ਦੇ ਲੋਕਾਂ ਦਾ ਫ਼ਤਵਾ ਲੈ ਕੇ ਸਰਕਾਰ ਬਣਾਏਗਾ ਅਤੇ ਕਾਂਗਰਸ ਸਰਕਾਰ ਵਲੋਂ ਬੰਦ ਕੀਤੀਆਂ ਸਹੂਲਤਾਂ ਨੂੰ ਮੁੜ ਚਾਲੂ ਕੀਤਾ ਜਾਵੇਗਾ।

ਇਸ ਮੌਕੇ ਪ੍ਰਧਾਨ ਧਰਮਬੀਰ ਸਿੰਘ ਸੋਹੀ, ਯਾਦਵਿੰਦਰ ਸਿੰਘ ਸੋਹੀ, ਬਲਜਿੰਦਰ ਸਿੰਘ ਬੁੱਟਰ, ਹਰਦਲਬੀਰ ਸਿੰਘ ਸ਼ਾਹ, ਸਮਸ਼ੇਰ ਸਿੰਘ ਸੇਰਾ ਸੋਹੀ, ਜਥੇਦਾਰ ਹਰਭਜਨ ਸਿੰਘ, ਭੁਪਿੰਦਰ ਸਿੰਘ ਆਦਿ ਅਕਾਲੀ ਵਰਕਰ ਸ਼ਾਮਲ ਸਨ।

Post Views: 187
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Akali Dalassembly electionsCaptain Sarkarchandigarh newsCharanjit Singh ChanniChief Minister PunjabCM ChanniCongress GovernmentCongress govt misleading peopleDeputy CM PunjabFormer Cabinet Minister Gulzar Singh RanikeGulzar Singh RanikeKathunangallatest newslatest news on punjablatest updateslatest updates on punjabpb govt. newspress ki taquat newsPunjab Chief Ministerpunjab CMPunjab Governmentpunjab latest newspunjab newspunjab politicstop 10 news
ShareTweetPin
Previous Post

आयुष्मान भारत डिजिटल मिशन की शुरुआत

Next Post

CM चन्न्ही का अकालियों पर तीखा हमला, मजीठीए पर कसा बड़ा तंज, मजीठीए के नाम पर नशा नहीं बिकने दूँगा – चन्न्ही

Related Posts

BREAKING

06 May 2026

0
BREAKING

04 May 2026 Weekly

0
BREAKING

03 May 2026

0
BREAKING

02 May 2026

0
BREAKING

01 May 2026

0
17 jan 2026
BREAKING

Press Ki Taquat 27 April 2026 Weekly paper

0
Next Post
CM चन्न्ही का अकालियों पर तीखा हमला, मजीठीए पर कसा बड़ा तंज, मजीठीए के नाम पर नशा नहीं बिकने दूँगा – चन्न्ही

CM चन्न्ही का अकालियों पर तीखा हमला, मजीठीए पर कसा बड़ा तंज, मजीठीए के नाम पर नशा नहीं बिकने दूँगा - चन्न्ही

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

© 2023 presskitaquat.com - Powered by AMBIT SOLUTIONS+917488039982