Monday, August 3, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home INDIA

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਨੂੰ ਪ੍ਰਿਅੰਕਾ ਗਾਂਧੀ ਦੀ ਸਰਕਾਰੀ ਰਿਹਾਇਸ਼ੀ ਖਾਲੀ ਕਰਨ ਦੇ ਹੁਕਮ ਸੁਰੱਖਿਆ ਦੇ ਮੱਦੇਨਜ਼ਰ ਵਾਪਸ ਲੈਣ ਲਈ ਅਪੀਲ

admin by admin
in INDIA, PUNJAB
Reading Time: 1 min read
A A
0
ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਨੂੰ ਪ੍ਰਿਅੰਕਾ ਗਾਂਧੀ ਦੀ ਸਰਕਾਰੀ ਰਿਹਾਇਸ਼ੀ ਖਾਲੀ ਕਰਨ ਦੇ ਹੁਕਮ ਸੁਰੱਖਿਆ ਦੇ ਮੱਦੇਨਜ਼ਰ ਵਾਪਸ ਲੈਣ ਲਈ ਅਪੀਲ
0
SHARES
0
VIEWS
Share on FacebookShare on Twitter
ADVERTISEMENT

RelatedPosts

मुख्यमंत्री भगवंत सिंह मान ने लुधियाना को दो और ‘स्कूल ऑफ एमिनेंस’ की दी सौगात

मुख्यमंत्री भगवंत सिंह मान ने लुधियाना को दो और ‘स्कूल ऑफ एमिनेंस’ की दी सौगात

0
कल का पंचांग

आज का पंचांग

0

0

0
पुलिस टीमों ने 209 व्यक्तियों के खिलाफ एहतियाती कार्रवाई की

पुलिस टीमों ने 209 व्यक्तियों के खिलाफ एहतियाती कार्रवाई की

0
महामंडलेश्वर नागेंद्र ब्रह्मचारी द्वारा नवीन ऋषि प्रसाद कार्यालय का शुभारंभ

महामंडलेश्वर नागेंद्र ब्रह्मचारी द्वारा नवीन ऋषि प्रसाद कार्यालय का शुभारंभ

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 1 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਕੇਂਦਰ ਸਰਕਾਰ ਵੱਲੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਪਹਿਲੀ ਅਗਸਤ ਤੱਕ ਨਵੀਂ ਦਿੱਲੀ ਵਿਚਲੀ ਉਸ ਦੀ ਸਰਕਾਰੀ ਰਿਹਾਇਸ਼ ਛੱਡਣ ਦੇ ਕੀਤੇ ਹੁਕਮਾਂ ਦਾ ਸਖਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਪ੍ਰਿਅੰਕਾ ਗਾਂਧੀ ਦੀ ਸੁਰੱਖਿਆ ਨੂੰ ਦੇਖਦਿਆਂ ਇਹ ਹੁਕਮ ਵਾਪਸ ਲੈਣੇ ਚਾਹੀਦੇ ਹਨ।
ਪ੍ਰਿਅੰਕਾ ਨੂੰ ਸਰਕਾਰੀ ਰਿਹਾਇਸ਼ ਛੱਡਣ ਲਈ ਕੀਤੇ ਹੁਕਮਾਂ ਦੀਆਂ ਰਿਪੋਰਟਾਂ ‘ਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਿਅੰਕਾ ਗਾਂਧੀ ਕੋਲ ਹੁਣ ਐਸ.ਪੀ.ਜੀ. ਕਵਰ ਵੀ ਨਹੀਂ ਹੈ ਜਿਸ ਕਰਕੇ ਉਹ ਸਰਕਾਰੀ ਰਿਹਾਇਸ਼ ਦੀ ਹੱਕਦਾਰ ਸੀ। ਉਨ•ਾਂ ਕੇਂਦਰ ਸਰਕਾਰ ਨੂੰ ਕਿਹਾ ਕਿ ਪ੍ਰਿਅੰਕਾ ਨੂੰ ਖਤਰੇ ਦੇ ਮੱਦੇਨਜ਼ਰ ਐਸ.ਪੀ.ਜੀ. ਕਵਰ ਦੇ ਨਾਲ ਉਨ•ਾਂ ਦੀ ਸਰਕਾਰੀ ਰਿਹਾਇਸ਼ ਵੀ ਬਹਾਲ ਕਰਨੀ ਚਾਹੀਦੀ ਹੈ ਕਿਉਂ ਜੋ ਉਨ•ਾਂ ਨੂੰ ਗਾਂਧੀ ਪਰਿਵਾਰ ਦੇ ਮੈਂਬਰ ਹੋਣ ਕਰਕੇ ਖਤਰਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਦੇ ਵੀ ਰਾਜਸੀ ਮਤਭੇਦ ਕਿਸੇ ਵਿਅਕਤੀ ਦੀ ਸੁਰੱਖਿਆ ਦੇ ਰਾਹ ਵਿੱਚ ਨਹੀਂ ਲਿਆਉਣੇ ਚਾਹੀਦੇ ਖਾਸ ਕਰਕੇ ਅਜਿਹੇ ਪਰਿਵਾਰ ਦੇ ਮੈਂਬਰ ਲਈ ਜਿਸ ਦੇ ਦੋ ਜੀਅ ਦਹਿਸ਼ਤਗਰਦੀ ਹਮਲੇ ਵਿੱਚ ਮਾਰੇ ਗਏ ਹੋਣ। ਪਿਛੋਕੜ ਬਾਰੇ ਜਾਣਕਾਰੀ ਦਿੰਦਿਆਂ ਉਨ•ਾਂ ਕਿਹਾ ਕਿ ਸੋਨੀਆ ਗਾਂਧੀ, ਪ੍ਰਿਅੰਕਾ ਗਾਂਧੀ ਤੇ ਰਾਹੁਲ ਗਾਂਧੀ ਦੀ ਸੁਰੱਖਿਆ ਸਮੁੱਚੇ ਦੇਸ਼ ਲਈ ਚਿੰਤਾ ਦਾ ਵਿਸ਼ਾ ਹੈ ਜਿਹੜੇ ਪਿਛਲੇ ਕਈ ਦਹਾਕਿਆਂ ਤੋਂ ਦੇਸ਼ ਦੀ ਨਿਰਸਵਾਰਥ ਸੇਵਾ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ•ਾਂ ਹਾਲਤਾਂ ਵਿੱਚ ਨਾ ਹੀ ਤਾਂ ਪ੍ਰਿਅੰਕਾ ਦਾ ਐਸ.ਪੀ.ਜੀ. ਕਵਰ ਰੱਦ ਕਰਨਾ ਉਚਿਤ ਬਣਦਾ ਹੈ ਅਤੇ ਨਾ ਹੀ ਉਨ•ਾਂ ਦੀ ਸਰਕਾਰੀ ਰਿਹਾਇਸ਼ ਵਾਪਲ ਲੈਣਾ।
ਮੁੱਖ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਪ੍ਰਿਅੰਕਾ ਦੀ ਸੁਰੱਖਿਆ ਨੂੰ ਲੈ ਕੇ ਕੀਤਾ ਸਮਝੌਤਾ ਕੋਈ ਵੀ ਸਿਆਸੀ ਵਿਰੋਧਾਭਾਸ ਪੈਦਾ ਕਰ ਸਕਦਾ ਖ਼ਾਸਕਰ ਉਦੋਂ ਜਦੋਂ ਇਹ ਆਦੇਸ਼ ਉਸ ਵੇਲੇ ਆਏ ਹਨ ਜਦੋਂ ਉਹ ਉੱਤਰ ਪ੍ਰਦੇਸ਼, ਖਾਸ ਕਰਕੇ ਪ੍ਰਧਾਨ ਮੰਤਰੀ ਦੇ ਸੰਸਦੀ ਹਲਕੇ ਵਾਰਾਨਸੀ ਵਿੱਚ ਕੋਵਿਡ-19 ਦੇ ਪ੍ਰਬੰਧਨ ਦੀ ਸਖਤੀ ਨਾਲ ਅਤੇ ਲਗਾਤਾਰ ਆਲੋਚਨਾ ਕਰ ਰਹੇ ਹਨ।
ਉਨ•ਾਂ ਕਿਹਾ ਕਿ ਲੋਕਤੰਤਰ ਵਿਚ ਸਾਰੇ ਲੋਕਾਂ ਨੂੰ ਆਲੋਚਨਾ ਅਤੇ ਸਰਕਾਰ ਤੋਂ ਸਪੱਸ਼ਟੀਕਰਨ ਮੰਗਣ ਦਾ ਅਧਿਕਾਰ ਹੈ। ਉਨ•ਾਂ ਅੱਗੇ ਕਿਹਾ ਕਿ ਇਹ ਸਿਆਸਤਦਾਨਾਂ ਉੱਤੇ ਹੋਰ ਵੀ ਵੱਧ ਢੁੱਕਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਵੱਲੋਂ ਉਨ•ਾਂ ਦੀ ਸਰਕਾਰ ‘ਤੇ ਲਗਾਤਾਰ ਸਿਆਸੀ ਹਮਲੇ ਕਰਨ ਦੇ ਬਾਵਜੂਦ ਉਨ•ਾਂ ਨੇ ਨਿੱਜੀ ਤੌਰ ‘ਤੇ ਇਹ ਸੁਨਿਸ਼ਚਿਤ ਕੀਤਾ ਹੈ ਕਿ ਬਾਦਲ ਪਰਿਵਾਰ ਦੀ ਸੁਰੱਖਿਆ ਨੂੰ ਕਿਸੇ ਵੀ ਕੀਮਤ ‘ਤੇ ਦਾਅ ‘ਤੇ ਨਾ ਲਾਇਆ ਜਾਵੇ। ਉਨ•ਾਂ ਕਿਹਾ ਕਿ ਉਨ•ਾਂ ਨੇ ਨਾ ਸਿਰਫ਼ ਪ੍ਰਕਾਸ਼ ਸਿੰਘ ਬਾਦਲ ਨੂੰ ਸੂਬੇ ਵਿਚ ਇਕ ਸਰਕਾਰੀ ਰਿਹਾਇਸ਼ ਦੀ ਵਰਤੋਂ ਜਾਰੀ ਰੱਖਣ ਦੀ ਪੇਸ਼ਕਸ਼ ਕੀਤੀ ਬਲਕਿ ਉਨ•ਾਂ ਦੀ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਨੂੰ ਦਿੱਤੀ ਕੇਂਦਰ ਦੀ ਸੁਰੱਖਿਆ ਦੇ ਨਾਲ ਵੱਡੀ ਗਿਣਤੀ ਵਿੱਚ ਪੰਜਾਬ ਪੁਲਿਸ ਦੇ ਕਰਮਚਾਰੀ ਤਾਇਨਾਤ ਕਰਨ ਦੀ ਹਮਾਇਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਦੀ ਸਰਕਾਰ ਨੇ ਸ੍ਰੀ ਬਾਦਲ ਦੀ ਸੁਰੱਖਿਆ ਲਈ ਬੁਲਟ ਪਰੂਫ ਲੈਂਡ ਕਰੂਜ਼ਰ ਅਤੇ ਵਾਹਨਾਂ ਦੇ ਪ੍ਰਬੰਧ ਕੀਤੇ ਸਨ ਅਤੇ ਪੰਜਾਬ ਵਿਚ ਸੱਤਾਧਾਰੀ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦਰਮਿਆਨ ਮਤਭੇਦ ਦੇ ਵਿਚਾਰ ਤੋਂ ਬਿਨਾਂ ਇਹ ਸੁਰੱÎਖਿਆ ਜਾਰੀ ਰਹੇਗੀ। ਉਨ•ਾਂ ਜ਼ੋਰ ਦੇ ਕੇ ਕਿਹਾ ਕਿ ਕਿਸੇ ਵੀ ਸਰਕਾਰ ਨੂੰ ਸਿਆਸੀ ਬਦਲਾਖੋਰੀ ਲਈ ਆਪਣੇ ਵਿਰੋਧੀਆਂ ਦੀ ਸੁਰੱਖਿਆ ਨਾਲ ਸਮਝੌਤਾ ਨਹੀਂ ਕਰਨਾ ਚਾਹੀਦਾ।

Post Views: 220
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Central Government should reinstate her SPG cover and restore her accommodation in view of the threat perceptionREVOKE ORDERS ASKING PRIYANKA TO VACATE GOVT. ACCOMMODATION ON SECURITY GROUNDTaking strong exception to the Centre’s orders asking Congress general secretary Priyanka Gandhi Vadra to vacate her government accommodation in New DelhiTHREAT PERCEPTION ON PRIYANKA CALLS FOR RESTORING HER SPG COVER & GOVT BUNGALOWwithdrawal of Priyanka’s SPG cover nor the cancellation of her government accommodation was justifiable in the circumstances
ShareTweetPin
Previous Post

ਭਾਰਤ ਸਰਕਾਰ ਵੱਲੋਂ 59 ਚੀਨੀ ਐਪਸ ਤੇ ਲਗਾਈ ਪਾਬੰਦੀ ਰਾਸ਼ਟਰ ਦੀ ਸੁਰੱਖਿਆ ਲਈ ਇੱਕ ਸਹੀ ਕਦਮ

Next Post

गोल्डन बाबा का निधन: अंत्येष्टि में नहीं पहुंचे, वीडियो कॉल से अंतिम दर्शन

Related Posts

मुख्यमंत्री भगवंत सिंह मान ने लुधियाना को दो और ‘स्कूल ऑफ एमिनेंस’ की दी सौगात
BREAKING

मुख्यमंत्री भगवंत सिंह मान ने लुधियाना को दो और ‘स्कूल ऑफ एमिनेंस’ की दी सौगात

0
कल का पंचांग
BREAKING

आज का पंचांग

0
BREAKING

0
BREAKING

0
पुलिस टीमों ने 209 व्यक्तियों के खिलाफ एहतियाती कार्रवाई की
BREAKING

पुलिस टीमों ने 209 व्यक्तियों के खिलाफ एहतियाती कार्रवाई की

0
महामंडलेश्वर नागेंद्र ब्रह्मचारी द्वारा नवीन ऋषि प्रसाद कार्यालय का शुभारंभ
INDIA

महामंडलेश्वर नागेंद्र ब्रह्मचारी द्वारा नवीन ऋषि प्रसाद कार्यालय का शुभारंभ

0
Next Post
गोल्डन बाबा का निधन: अंत्येष्टि में नहीं पहुंचे, वीडियो कॉल से अंतिम दर्शन

गोल्डन बाबा का निधन: अंत्येष्टि में नहीं पहुंचे, वीडियो कॉल से अंतिम दर्शन

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us