Sunday, July 26, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਪੰਜਾਬ ਸਰਕਾਰ ਵਲੋਂ ਬਲਾਕ ਸਿੱਖਿਆ ਅਫ਼ਸਰਾਂ ਦੇ ਸਮਾਰਟ ਦਫ਼ਤਰ ਬਣਾਉਣ ਲਈ 1.11 ਕਰੋੜ ਰੁਪਏ ਦੀ ਗਰਾਂਟ ਜਾਰੀ: ਵਿਜੈ ਇੰਦਰ ਸਿੰਗਲਾ

admin by admin
in PUNJAB
Reading Time: 1 min read
A A
0
Punjab names five government schools after martyrs and freedom fighters: Vijay Inder Singla
0
SHARES
0
VIEWS
Share on FacebookShare on Twitter
ADVERTISEMENT

RelatedPosts

*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*

आज का पंचांग

0
धर्मेंद्र प्रधान का इस्तीफा, अब आगे क्या: भारत की परीक्षा प्रणाली में 5 तत्काल बदलावों की ज़रूरत

धर्मेंद्र प्रधान का इस्तीफा, अब आगे क्या: भारत की परीक्षा प्रणाली में 5 तत्काल बदलावों की ज़रूरत

0
“पंजाब सरकार की महिलाओं को एक और तोहफा देने की तैयारी…”

पंजाब सरकार ने ‘मुख्यमंत्री सेहत योजना’ के तहत 8,069 कैंसर मरीजों के कैशलेस उपचार पर 20.22 करोड़ रुपये खर्च किए हैं।

पंजाब यूनिवर्सिटी ने राज्य सूचना आयुक्त पंजाब का किया सम्मान

पंजाब यूनिवर्सिटी ने राज्य सूचना आयुक्त पंजाब का किया सम्मान

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 10 ਅਗਸਤ (ਸ਼ਿਵ ਨਾਰਾਇਣ ਜਾਂਗੜਾ)-: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਮਾਰਟ ਸਕੂਲ ਮੁਹਿੰਮ ਤਹਿਤ ਹੁਣ ਬਲਾਕ ਪੱਧਰ ‘ਤੇ ਸਿੱਖਿਆ ਵਿਭਾਗ ਦੇ ਦਫ਼ਤਰਾਂ ਨੂੰ ਸਮਾਰਟ ਦਫਤਰ ਵਿਕਸਤ ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ (ਬੀਪੀਈਓ) ਦਫਤਰਾਂ ਨੂੰ ਸਮਾਰਟ ਦਫਤਰਾਂ ਵਿੱਚ ਬਦਲਣ ਲਈ 1.11 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ। ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਔਖੇ ਸਮੇਂ ਵਿੱਚ ਸਮੁੱਚੇ ਸਿੱਖਿਆ ਵਿਭਾਗ ਨੇ ਆਨਲਾਈਨ ਢੰਗ ਰਾਹੀਂ ਆਪਸੀ ਤਾਲਮੇਲ ਬਣਾਈ ਰੱਖਿਆ ਅਤੇ ਇਸੇ ਲਈ ਬੀਪੀਈਓ ਦਫਤਰਾਂ ਦਾ ਨਵੀਨੀਕਰਨ ਸਮੇਂ ਦੀ ਲੋੜ ਸੀ ਤਾਂ ਜੋ ਇਨ੍ਹਾਂ ਦਫ਼ਤਰਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਗ੍ਰਾਂਟ ਨਾਲ ਹੋਰ ਕੰਮਾਂ ਤੋਂ ਇਲਾਵਾ ਬੀਪੀਈਓ ਦਫਤਰਾਂ ਦੀਆਂ ਇਮਾਰਤਾਂ ਦੀ ਲੋੜੀਂਦੀ ਮੁਰੰਮਤ ਵੀ ਕੀਤੀ ਜਾਵੇਗੀ। ਉਨਾਂ ਕਿਹਾ ਕਿ ਸਮਾਰਟ ਦਫਤਰ, ਬੀਪੀਈਓਜ਼ ਨੂੰ ਆਧੁਨਿਕ ਤਕਨਾਲੋਜੀ ਦੀ ਸਹਾਇਤਾ ਨਾਲ ਅਧਿਆਪਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਅਤੇ ਵਿਦਿਆਰਥੀਆਂ ਦਾ ਮੁਲਾਂਕਣ ਕਰਨ ਲਈ ਢੁੱਕਵਾਂ ਮਾਹੌਲ ਪ੍ਰਦਾਨ ਕਰਨਗੇ। ਉਨਾਂ ਕਿਹਾ ਕਿ ਗ੍ਰਾਂਟਾਂ ਦੀ ਪਾਰਦਰਸ਼ੀ ਢੰਗ ਨਾਲ ਵਰਤੋਂ ਲਈ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।

ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਨਿਰੰਤਰ ਯਤਨਾਂ ਅਤੇ ਸਖਤ ਮਿਹਨਤ ਸਦਕਾ ਹੀ ਸਕੂਲੀ ਸਿੱਖਿਆ ਦੇ ਹਰੇਕ ਖੇਤਰ ਵਿੱਚ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਉਨਾਂ ਕਿਹਾ ਕਿ ਨਤੀਜਿਆਂ ਅਤੇ ਦਾਖਲਿਆਂ ਵਿੱਚ ਸੁਧਾਰ ਤੋਂ ਇਲਾਵਾ ਸਕੂਲ ਸਿੱਖਿਆ ਵਿੱਚ ਪੰਜਾਬ ਦੇਸ਼ ਦੇ ਮੋਹਰੀ ਵਜੋਂ ਉੱਭਰਿਆ ਹੈ। ਉਨਾਂ ਅੱਗੇ ਕਿਹਾ ਕਿ ਉੱਚ-ਪੱਧਰੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਸਿੱਖਿਆ ਦੇ ਮਿਆਰ ਵਿੱਚ ਹੋਰ ਸੁਧਾਰ ਹਿੱਤ ਭਵਿੱਖ ਵਿੱਚ ਵੀ ਅਜਿਹੀਆਂ ਪਹਿਲਕਦਮੀਆਂ ਜਾਰੀ ਰਹਿਣਗੀਆਂ।

Post Views: 161
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Block Primary Education Officer (BPEO)Chief Minister Captain Amarinder SinghCongress GovernmentCOVID pandemiceducation sectorlatest newslatest updates on punjabpress ki taquat newsPunjab government education officers Vijay Inder SinglaPunjab school education ministerSchool education ministerstate governmentThe Cabinet Ministerthe education departmentthe Smart School drive
ShareTweetPin
Previous Post

ਮੁਹਾਲੀ ਸ਼ਹਿਰ ਨੂੰ ਆਦਰਸ਼ ਸਨਅਤੀ ਖੇਤਰ ਵਜੋਂ ਵਿਕਸਤ ਕਰੇਗਾ ਨਗਰ ਨਿਗਮ: ਬਲਬੀਰ ਸਿੰਘ ਸਿੱਧੂ

Next Post

ਪੁਨੀਤ ਸੈਣੀ ਪਿੰਟਾ ਨੇ ਪੰਜਾਬ ਟਰੇਡਰਜ਼ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

Related Posts

*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*
BREAKING

आज का पंचांग

0
धर्मेंद्र प्रधान का इस्तीफा, अब आगे क्या: भारत की परीक्षा प्रणाली में 5 तत्काल बदलावों की ज़रूरत
BREAKING

धर्मेंद्र प्रधान का इस्तीफा, अब आगे क्या: भारत की परीक्षा प्रणाली में 5 तत्काल बदलावों की ज़रूरत

0
“पंजाब सरकार की महिलाओं को एक और तोहफा देने की तैयारी…”
BREAKING

पंजाब सरकार ने ‘मुख्यमंत्री सेहत योजना’ के तहत 8,069 कैंसर मरीजों के कैशलेस उपचार पर 20.22 करोड़ रुपये खर्च किए हैं।

0
*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*
BREAKING

*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*

0
आज का पंचांग
BREAKING

आज का पंचांग

0
पंजाब यूनिवर्सिटी ने राज्य सूचना आयुक्त पंजाब का किया सम्मान
BREAKING

पंजाब यूनिवर्सिटी ने राज्य सूचना आयुक्त पंजाब का किया सम्मान

0
Next Post
ਪੁਨੀਤ ਸੈਣੀ ਪਿੰਟਾ ਨੇ ਪੰਜਾਬ ਟਰੇਡਰਜ਼ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਪੁਨੀਤ ਸੈਣੀ ਪਿੰਟਾ ਨੇ ਪੰਜਾਬ ਟਰੇਡਰਜ਼ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us