Tuesday, September 1, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਹਿਕਾਰੀ ਸੁਸਾਇਟੀਆਂ ਦਾ ਪੱਧਰ ਚੁੱਕਣ ਤੇ ਦਸ਼ਾ ਸੁਧਾਰਨ ਲਈ ਦਿਸ਼ਾ ਨਿਰਦੇਸ਼ ਜਾਰੀ

admin by admin
in PUNJAB
A A
0
ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਹਿਕਾਰੀ ਸੁਸਾਇਟੀਆਂ ਦਾ ਪੱਧਰ ਚੁੱਕਣ ਤੇ ਦਸ਼ਾ ਸੁਧਾਰਨ ਲਈ ਦਿਸ਼ਾ ਨਿਰਦੇਸ਼ ਜਾਰੀ
0
SHARES
0
VIEWS
Share on FacebookShare on Twitter
ADVERTISEMENT

RelatedPosts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा

ई-20 पेट्रोल से वाहनों के नुकसान का मुद्दा पंजाब विधानसभा में गूंजा

0
कल का पंचांग

दैनिक पंचांग

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

• ਸਹਿਕਾਰਤਾ ਮੰਤਰੀ ਨੇ ਜ਼ਮੀਨੀ ਹਕੀਕਤਾਂ ਜਾਣਨ ਲਈ ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
• ਸੁਸਾਇਟੀਆਂ ਲਈ ਲੋੜ ਅਨੁਸਾਰ ਸਟਾਫ ਦੀ ਭਰਤੀ ਦੇ ਅਧਿਕਾਰ ਜੁਆਇੰਟ ਰਜਿਸਟਰਾਰਜ਼ ਨੂੰ ਸੌਂਪੇ
ਚੰਡੀਗੜ•, 4 ਜੂਨ (ਸ਼ਿਵ ਨਾਰਾਇਣ ਜਾਂਗੜਾ) : ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਦੀਆਂ ਸਹਿਕਾਰੀਆਂ ਸੁਸਾਇਟੀਆਂ ਦੇ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਇਨ•ਾਂ ਵਿਚਲੀਆਂ ਖਾਮੀਆਂ ਦੂਰ ਕਰਨ ਲਈ ਅੱਜ ਕੁਝ ਵਿਧਾਇਕਾਂ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜ਼ਮੀਨੀ ਹਕੀਕਤਾਂ ਜਾਣਨ ਤੋਂ ਬਾਅਦ ਸ. ਰੰਧਾਵਾ ਨੇ ਇਨ•ਾਂ ਸੁਸਾਇਟੀਆਂ ਦਾ ਪੱਧਰ ਉਪਰ ਚੁੱਕਣ ਅਤੇ ਦਸ਼ਾ ਸੁਧਾਰਨ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਇਥੇ ਮਾਰਕਫੈਡ ਦੇ ਮੁੱਖ ਦਫਤਰ ਵਿਖੇ ਹੋਈ ਮੀਟਿੰਗ ਵਿੱਚ ਸ. ਰੰਧਾਵਾ ਨੇ ਕਿਹਾ ਕਿ ਜਿੱਥੇ ਵੀ ਸੁਸਾਇਟੀਆਂ ਨੂੰ ਲੋੜੀਂਦੇ ਸਟਾਫ ਦੀ ਲੋੜ ਹੈ, ਉਸ ਦੀ ਘਾਟ ਨੂੰ ਪੂਰਾ ਕਰਨ ਲਈ ਭਰਤੀ ਦੇ ਅਧਿਕਾਰ ਜੁਆਇੰਟ ਰਜਿਸਟਰਾਰਜ਼ ਨੂੰ ਦਿੱਤੇ ਜਾਣ। ਉਨ•ਾਂ ਸੁਸਾਇਟੀਆਂ ਦੇ ਕੰਮ ਦਾ ਮੁਲਾਂਕਣ ਕਰਦਿਆਂ ਘਾਟੇ ਵਿੱਚ ਚੱਲ ਰਹੀਆਂ ਸੁਸਾਇਟੀਆਂ ਨੂੰ ਮੁਨਾਫੇ ਵਿੱਚ ਲਿਆਉਣ ਲਈ ਕਾਰਗਾਰ ਵਿਆਪਕ ਨੀਤੀ ਬਣਾਉਣ ਲਈ ਵੀ ਕਿਹਾ। ਉਨ•ਾਂ ਸੁਸਾਇਟੀਆਂ ਦੇ ਕੰਮਕਾਜ ਵਿੱਚ ਸੁਧਾਰ ਅਤੇ ਪਾਰਦਰਸ਼ਤਾ ਲਿਆਉਣ ਲਈ ਵੀ ਸੁਝਾਅ ਮੰਗੇ।
ਸ. ਰੰਧਾਵਾ ਨੇ ਕਿਹਾ ਕਿ ਸਹਿਕਾਰਤਾ ਵਿਭਾਗ ਕਿਸਾਨੀ ਦੀ ਰੀੜ• ਦੀ ਹੱਡੀ ਹੈ। ਕਿਸਾਨੀਂ ਨੂੰ ਲਾਹੇਵੰਦ ਬਣਾਉਣ ਲਈ ਮਜ਼ਬੂਤ ਸਹਿਕਾਰਾ ਲਹਿਰ ਦੀ ਲੋੜ ਹੈ। ਉਨ•ਾਂ ਕਿਹਾ ਕਿ ਵਿਭਾਗ ਦੀ ਪਹਿਲ ਸਹਿਕਾਰੀ ਸੁਸਾਇਟੀਆਂ ਨੂੰ ਮਜ਼ਬੂਤ ਕਰਨਾ ਹੈ। ਉਨ•ਾਂ ਕਿਹਾ ਕਿ ਉਹ ਖੁਦ ਨਿਰੰਤਰ ਸਮੇਂ ਦੇ ਅੰਦਰ ਸੁਸਾਇਟੀਆਂ ਦੇ ਕੰਮਕਾਜ ਦੀ ਸਮੀਖਿਆ ਕਰਿਆ ਕਰਨਗੇ।
ਮੀਟਿੰਗ ਵਿੱਚ ਵਿਧਾਇਕ ਸ. ਦਰਸ਼ਨ ਸਿੰਘ ਬਰਾੜ, ਸ. ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਅਮਰਿੰਦਰ ਸਿੰਘ ਰਾਜਾ ਵੜਿੰਗ, ਸ. ਪਰਮਿੰਦਰ ਸਿੰਘ ਪਿੰਕੀ, ਸ. ਕੁਲਬੀਰ ਸਿੰਘ ਜ਼ੀਰਾ, ਸ. ਪ੍ਰੀਤਮ ਸਿੰਘ ਕੋਟਭਾਈ, ਸ. ਸੁਰਜੀਤ ਸਿੰਘ ਧੀਮਾਨ, ਸ੍ਰੀ ਨੱਥੂ ਰਾਮ, ਸ. ਦਵਿੰਦਰ ਸਿੰਘ ਘੁਬਾਇਆ, ਸ. ਬਰਿੰਦਰਮੀਤ ਸਿੰਘ ਪਾਹੜਾ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ, ਪੰਜਾਬ ਰਾਜ ਸਹਿਕਾਰੀ ਬੈਂਕ ਤੇ ਮਾਰਕਫੈਡ ਦੇ ਐਮ.ਡੀ. ਸ੍ਰੀ ਵਰੁਣ ਰੂਜ਼ਮ, ਮਿਲਕਫੈਡ ਦ ਐਮ.ਡੀ. ਸ੍ਰੀ ਕਮਲਦੀਪ ਸਿੰਘ ਸੰਘਾ ਸਣੇ ਹੋਰ ਵੀ ਉਚ ਅਧਿਕਾਰੀ ਹਾਜ਼ਰ ਸਨ।

Post Views: 74
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਵਿੱਚ ਉਤਸ਼ਾਹ: ਡਾ. ਬਲਦੇਵ ਸਿੰੰਘ

Next Post

Seeds Dealer arrested- 93 Bags of Paddy seeds recovered

Related Posts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?
BREAKING

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।
BREAKING

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा
BREAKING

ई-20 पेट्रोल से वाहनों के नुकसान का मुद्दा पंजाब विधानसभा में गूंजा

0
कल का पंचांग
BREAKING

दैनिक पंचांग

0
Next Post
ਪੰਜਾਬ ਪੁਲਿਸ ਵੱਲੋਂ ਝੋਨੇ ਦੇ ਬੀਜ ਘੁਟਾਲੇ ਦਾ ਪਰਦਾਫ਼ਾਸ਼, ਲੁਧਿਆਣਾ ਤੋਂ ਨਿੱਜੀ ਫਰਮ ਦਾ ਮਾਲਕ ਕਾਬੂ, ਸਟੋਰ ਸੀਲ

Seeds Dealer arrested- 93 Bags of Paddy seeds recovered

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us