Sunday, February 22, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home INDIA

ਕੋਰੋਨਾ ਪੀੜਤ ਮਰੀਜ਼ਾਂ ਦੀ ਵਧ ਰਹੀ ਗਿਣਤੀ ਨੂੰ ਦੇਖਦਿਆਂ ਮਾਨਵਤਾ ਖਤਰੇ ਵਿੱਚ

admin by admin
in INDIA, PUNJAB
Reading Time: 1 min read
A A
0
ਕੋਰੋਨਾ ਪੀੜਤ ਮਰੀਜ਼ਾਂ ਦੀ ਵਧ ਰਹੀ ਗਿਣਤੀ ਨੂੰ ਦੇਖਦਿਆਂ ਮਾਨਵਤਾ ਖਤਰੇ ਵਿੱਚ
0
SHARES
0
VIEWS
Share on FacebookShare on Twitter
ADVERTISEMENT

RelatedPosts

दूल्हा निकला किन्नर बाराती भागे

दूल्हा निकला किन्नर बाराती भागे

0
मातृ – पितृ पूजन : संत श्री आशाराम जी गुरुकुल, गोंदिया मे सम्पन्न् 

मातृ – पितृ पूजन : संत श्री आशाराम जी गुरुकुल, गोंदिया मे सम्पन्न् 

0
देश में लाखों माता पिता का पूजन कर मनाया गया मातृ – पितृ पूजन दिवस

देश में लाखों माता पिता का पूजन कर मनाया गया मातृ – पितृ पूजन दिवस

0
कमज़ोर व वंचित वर्ग के बच्चों के लिए बड़ी सौगात

कमज़ोर व वंचित वर्ग के बच्चों के लिए बड़ी सौगात

0
खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया

खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया

0
भिंड जिले में गो वंश के हित में सर्वाधिक 51000 रुपए दान करने वाले पहले थाना प्रभारी बने राजेश शर्मा

भिंड जिले में गो वंश के हित में सर्वाधिक 51000 रुपए दान करने वाले पहले थाना प्रभारी बने राजेश शर्मा

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link
ਸੁਭਾਸ਼ ਭਾਰਤੀ (ਅਡੀਟਰ ਇਨ ਚੀਫ, ਪ੍ਰੈਸ ਕੀ ਤਾਕਤ)

ਭਾਰਤ ਵਿੱਚ ਤੇਜ਼ੀ ਨਾਲ ਵਧ ਰਹੇ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਚਿੰਤਾਜਨਕ ਹੱਦ ਤੱਕ ਪੁੱਜ ਗਈ ਹੈ। ਕੁਝ ਮਹੀਨੇ ਪਹਿਲਾਂ ਇਸ ਦੇ ਪੈਦਾ ਹੋਏ ਖ਼ਤਰੇ ਸਬੰਧੀ ਸਖ਼ਤ ਪੇਸ਼ਬੰਦੀਆਂ ਤੋਂ ਬਾਅਦ ਸ਼ਿੱਦਤ ਨਾਲ ਇਸ ਗੱਲ ਦਾ ਅਹਿਸਾਸ ਹੋ ਗਿਆ ਸੀ ਕਿ ਇਸ ਮਹਾਂਮਾਰੀ ਦੇ ਚਲਦਿਆਂ ਵੀ ਬਹੁਤੀਆਂ ਅਤੇ ਸਖ਼ਤ ਪਾਬੰਦੀਆਂ ਨਹੀਂ ਲਗਾਈਆਂ ਜਾ ਸਕਦੀਆਂ। ਸਰਬ ਪ੍ਰਵਾਨਿਤ ਇਸ ਵਿਚਾਰ ਤੋਂ ਬਾਅਦ ਇਨ੍ਹਾਂ ਪਾਬੰਦੀਆਂ ਨੂੰ ਹਟਾਉਣ ਦਾ ਕੰਮ ਸ਼ੁਰੂ ਹੋ ਗਿਆ ਸੀ। ਆਉਂਦੇ ਦਿਨਾਂ ਵਿਚ ਦੇਸ਼ ਦੇ ਬਹੁਤੇ ਹਿੱਸਿਆਂ ਵਿਚ ਪੂਰੀ ਖੁੱਲ੍ਹ ਦਿੱਤੇ ਜਾਣ ਦੀ ਸੰਭਾਵਨਾ ਬਣ ਚੁੱਕੀ ਹੈ। ਵਿਸ਼ਵ ਸਿਹਤ ਸੰਸਥਾ ਦੇ ਮੁਖੀ ਨੇ ਵੀ ਇਸ ਵਾਇਰਸ ਸਬੰਧੀ ਇਹ ਕਿਹਾ ਹੈ ਕਿ ਸਿਖ਼ਰ `ਤੇ ਪੁੱਜ ਰਹੀ ਇਸ ਬਿਮਾਰੀ ਵਿਰੁੱਧ ਹੁਣ ਸਖ਼ਤ ਲੜਾਈ ਲੜਨ ਦੀ ਲੋੜ ਹੈ। ਪਿਛਲੇ ਮਹੀਨਿਆਂ ਵਿਚ ਇਸ ਦੇ ਫੈਲਣ ਅਤੇ ਇਸ ਨੂੰ ਰੋਕਣ ਦੇ ਯਤਨਾਂ ਤੋਂ ਸਬਕ ਸਿੱਖੇ ਜਾ ਸਕਦੇ ਹਨ। ਇਸ ਵਿਚ ਪਹਿਲਾਂ ਪ੍ਰਚਾਰੀਆਂ ਗਈਆਂ ਸਾਵਧਾਨੀਆਂ ਨੂੰ ਲੋਕਾਂ ਵਲੋਂ ਪੂਰੀ ਤਰ੍ਹਾਂ ਅਪਣਾਉਣ ਦੀ ਜ਼ਰੂਰਤ ਹੈ।
ਜਿਥੋਂ ਤੱਕ ਭਾਰਤ ਦਾ ਸਵਾਲ ਹੈ, ਹੁਣ ਇਹ ਮਰੀਜ਼ਾਂ ਦੇ ਮਾਮਲੇ ਵਿਚ ਦੁਨੀਆ ਦੇ ਦੋ ਕੁ ਦੇਸ਼ਾਂ ਤੋਂ ਹੀ ਪਿੱਛੇ ਰਹਿ ਗਿਆ ਹੈ। ਪਰ ਹਾਲੇ ਤੱਕ ਇਸ ਦਾ ਦੂਸਰਾ ਪੱਖ ਇਹ ਵੀ ਹੈ ਕਿ ਮੌਤਾਂ ਦੀ ਗਿਣਤੀ ਦੇ ਮਾਮਲੇ ਵਿਚ ਹਾਲੇ ਵੀ ਇਹ ਅਮਰੀਕਾ, ਇੰਗਲੈਂਡ, ਬ੍ਰਾਜ਼ੀਲ, ਇਟਲੀ, ਫ਼ਰਾਂਸ ਅਤੇ ਸਪੇਨ ਤੋਂ ਕਾਫੀ ਪਿੱਛੇ ਹੈ। ਜੇਕਰ ਮਰੀਜ਼ਾਂ ਦੀ ਗਿਣਤੀ 7 ਲੱਖ ਦੇ ਨੇੜੇ ਪਹੁੰਚ ਗਈ ਹੈ ਤਾਂ ਠੀਕ ਹੋਣ ਵਾਲਿਆਂ ਦੀ ਗਿਣਤੀ ਦਾ ਅੰਕੜਾ ਵੀ ਸਾਢੇ 4 ਲੱਖ ਪਾਰ ਕਰ ਚੁੱਕਾ ਹੈ। ਮਿਲ ਰਹੀਆਂ ਖ਼ਬਰਾਂ ਮੁਤਾਬਿਕ ਇਸ ਜੰਗ ਵਿਚ ਸਥਿਤੀ ਲਗਾਤਾਰ ਬਿਹਤਰ ਹੁੰਦੀ ਦਿਖਾਈ ਦੇ ਰਹੀ ਹੈ, ਕਿਉਂਕਿ ਮਰੀਜ਼ਾਂ ਦੇ ਠੀਕ ਹੋਣ ਦੀ ਦਰ ਲਗਾਤਾਰ ਵਧ ਰਹੀ ਹੈ। ਪੰਜਾਬ ਵਿਚ ਤਾਂ ਇਹ ਸਥਿਤੀ ਹੋਰ ਵੀ ਬਿਹਤਰ ਹੈ। ਜਿਥੇ ਦੇਸ਼ ਭਰ ਵਿਚ ਠੀਕ ਹੋਣ ਵਾਲਿਆਂ ਦੀ ਔਸਤ 60 ਫ਼ੀਸਦੀ ਦੇ ਕਰੀਬ ਹੈ, ਉਥੇ ਪੰਜਾਬ ਵਿਚ ਇਹ 70 ਫ਼ੀਸਦੀ ਤੋਂ ਉੱਪਰ ਹੈ। ਭਾਰਤ ਵਿਚ ਆਬਾਦੀ ਦੇ ਲਿਹਾਜ਼ ਨਾਲ ਹੋਰਾਂ ਦੇਸ਼ਾਂ ਦੇ ਮੁਕਾਬਲੇ ਮਰਨ ਵਾਲਿਆਂ ਦੀ ਗਿਣਤੀ ਹਾਲੇ ਤੱਕ ਕਾਫੀ ਘੱਟ ਹੈ। ਹੁਣ ਚਾਹੇ ਲਗਾਈਆਂ ਪਾਬੰਦੀਆਂ ਘਟ ਗਈਆਂ ਹਨ ਅਤੇ ਖੁੱਲ੍ਹਾਂ ਵਧ ਗਈਆਂ ਹਨ ਪਰ ਇਸ ਦੇ ਬਾਵਜੂਦ ਵਧੇਰੇ ਸਾਵਧਾਨ ਹੋਣ ਦੀ ਸਖ਼ਤ ਜ਼ਰੂਰਤ ਹੈ। ਅਜਿਹੀ ਜ਼ਿੰਮੇਵਾਰੀ ਲੋਕਾਂ ਨੂੰ ਆਪ ਹੀ ਨਿਭਾਉਣੀ ਹੋਵੇਗੀ।
ਹੁਣ ਕੁਝ ਅਜਿਹੀਆਂ ਦਵਾਈਆਂ ਵੀ ਮਿਲਣ ਲੱਗੀਆਂ ਹਨ ਜੋ ਇਸ ਬਿਮਾਰੀ ਦੇ ਪ੍ਰਭਾਵ ਨੂੰ ਘਟਾਉਣ ਵਿਚ ਸਹਾਈ ਹੋ ਰਹੀਆਂ ਹਨ। ਇਸਦੇ ਨਾਲ-ਨਾਲ ਦੁਨੀਆ ਭਰ ਦੇ ਦੇਸ਼ ਕਿਸੇ ਅਜਿਹੇ ਟੀਕੇ ਦੀ ਈਜਾਦ ਵਿਚ ਵੀ ਲੱਗੇ ਹੋਏ ਹਨ ਜੋ ਇਸ ਬਿਮਾਰੀ ਨੂੰ ਖ਼ਤਮ ਕਰਨ ਵਿਚ ਸਹਾਈ ਹੋ ਸਕੇ। ਇਸ ਸਮੇਂ ਸਾਵਧਾਨੀਆਂ ਦੇ ਨਾਲ-ਨਾਲ ਇਸ ਗੱਲ `ਤੇ ਵਧੇਰੇ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ ਕਿ ਇਸ ਤੋਂ ਗ੍ਰਸਤ ਵੱਧ ਤੋਂ ਵੱਧ ਲੋਕ ਠੀਕ ਹੋ ਸਕਣ। ਸਮੇਂ ਦੇ ਬੀਤਣ ਨਾਲ ਦੇਸ਼ ਭਰ ਵਿਚ ਇਸ ਪ੍ਰਤੀ ਜਾਗਰੂਕਤਾ ਵੀ ਵਧੀ ਹੈ ਅਤੇ ਸਿਹਤ ਸੇਵਾਵਾਂ ਵਿਚ ਵੀ ਸੁਧਾਰ ਹੋਇਆ ਹੈ। ਬਿਨਾਂ ਸ਼ੱਕ ਆਬਾਦੀ ਅਤੇ ਬਿਮਾਰਾਂ ਦੀ ਵਧਦੀ ਗਿਣਤੀ ਨੂੰ ਦੇਖਦਿਆਂ ਇਸ ਸਬੰਧ ਵਿਚ ਲਗਾਤਾਰ ਹੋਰ ਵੀ ਯਤਨ ਤੇਜ਼ ਕੀਤੇ ਜਾਣੇ ਜ਼ਰੂਰੀ ਹਨ। ਸਿਹਤ ਸੇਵਾਵਾਂ ਦਾ ਪਾਸਾਰ ਹੀ ਇਸ ਲਈ ਸੰਜੀਵਨੀ ਦਾ ਕੰਮ ਕਰ ਸਕਦਾ ਹੈ। ਇਸ ਸਮੇਂ ਅਜਿਹੇ ਯਤਨ ਹੀ ਦੇਸ਼ਵਾਸੀਆਂ ਨੂੰ ਵੱਡੀ ਰਾਹਤ ਪਹੁੰਚਾਉਣ ਵਾਲੇ ਸਾਬਤ ਹੋ ਸਕਦੇ ਹਨ।

Post Views: 104
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਕੀ ਢੀਂਡਸਾ ਵੱਲੋਂ ਨਵੇਂ ਬਣਾਏ ਸ਼੍ਰੋਮਣੀ ਅਕਾਲੀ ਦਲ ਨੂੰ ਲੋਕਾਂ ਦਾ ਫਤਵਾ ਮਿਲੇਗਾ?

Next Post

WHO ने कहा सावधान, कोरोना हवा के जरिए फैल सकता है !

Related Posts

दूल्हा निकला किन्नर बाराती भागे
INDIA

दूल्हा निकला किन्नर बाराती भागे

0
मातृ – पितृ पूजन : संत श्री आशाराम जी गुरुकुल, गोंदिया मे सम्पन्न् 
INDIA

मातृ – पितृ पूजन : संत श्री आशाराम जी गुरुकुल, गोंदिया मे सम्पन्न् 

0
देश में लाखों माता पिता का पूजन कर मनाया गया मातृ – पितृ पूजन दिवस
INDIA

देश में लाखों माता पिता का पूजन कर मनाया गया मातृ – पितृ पूजन दिवस

0
कमज़ोर व वंचित वर्ग के बच्चों के लिए बड़ी सौगात
INDIA

कमज़ोर व वंचित वर्ग के बच्चों के लिए बड़ी सौगात

0
खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया
INDIA

खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया

0
भिंड जिले में गो वंश के हित में सर्वाधिक 51000 रुपए दान करने वाले पहले थाना प्रभारी बने राजेश शर्मा
INDIA

भिंड जिले में गो वंश के हित में सर्वाधिक 51000 रुपए दान करने वाले पहले थाना प्रभारी बने राजेश शर्मा

0
Next Post
ਕੋਰੋਨਾ ਪੀੜਤ ਮਰੀਜ਼ਾਂ ਦੀ ਵਧ ਰਹੀ ਗਿਣਤੀ ਨੂੰ ਦੇਖਦਿਆਂ ਮਾਨਵਤਾ ਖਤਰੇ ਵਿੱਚ

WHO ने कहा सावधान, कोरोना हवा के जरिए फैल सकता है !

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us