Sunday, February 22, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home PUNJAB

ਡਿਪਟੀ ਕਮਿਸ਼ਨਰ ਵੱਲੋਂ ਮਿਸ਼ਨ ਫਤਿਹ ਯੋਧਿਆਂ ਦਾ ਟੀ-ਸ਼ਰਟਾਂ ਅਤੇ ਸਰਟੀਫਿਕੇਟਾਂ ਨਾਲ ਸਨਮਾਨ

admin by admin
in PUNJAB
Reading Time: 1 min read
A A
0
ਡਿਪਟੀ ਕਮਿਸ਼ਨਰ ਵੱਲੋਂ ਮਿਸ਼ਨ ਫਤਿਹ ਯੋਧਿਆਂ ਦਾ ਟੀ-ਸ਼ਰਟਾਂ ਅਤੇ ਸਰਟੀਫਿਕੇਟਾਂ ਨਾਲ ਸਨਮਾਨ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

मोहाली में बिजली सुधारों पर 750 करोड़ रुपये खर्च किए जा रहे हैं

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

  • Facebook
  • Twitter
  • WhatsApp
  • Telegram
  • Facebook Messenger
  • Copy Link

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸਣੇ 2 ਦੀ ਝੋਲੀ ਪਿਆ ਸਿਲਵਰ ਪੁਰਸਕਾਰ

ਬਰਨਾਲਾ, 17 ਜੁਲਾਈ (ਰਾਕੇਸ਼ ਗੋਇਲ/ਰਾਹੁਲ ਬਾਲੀ):- ਪੰਜਾਬ ਸਰਕਾਰ ਵੱਲੋਂ ਕਰੋਨਾ ਵਾਇਰਸ ਤੋਂ ਬਚਾਅ ਲਈ ਕੁਝ ਅਹਿਮ ਨੁਕਤਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ‘ਮਿਸ਼ਨ ਫਤਿਹ’ ਚਲਾਇਆ ਗਿਆ ਹੈ, ਜਿਸ ਤਹਿਤ ਮਿਸ਼ਨ ਫਤਿਹ ਯੋਧਿਆਂ ਨੇ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਹਨ।
ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਮਿਸ਼ਨ ਫਤਿਹ ਯੋਧਿਆਂ ਦਾ ਸਨਮਾਨ ਕਰਨ ਮੌਕੇ ਕੀਤਾ ਗਿਆ। ਡਿਪਟੀ ਕਮਿਸ਼ਨਰ ਵੱਲੋਂ ਇਨ੍ਹਾਂ ਮਿਸ਼ਨ ਫਤਿਹ ਯੋਧਿਆਂ ਨੂੰ ਟੀ-ਸ਼ਰਟਾਂ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਆ ਗਿਆ ਅਤੇ ਇਨ੍ਹਾਂ ਨੌਜਵਾਨ ਯੋਧਿਆਂ ਦੀ ਸੇਵਾਵਾਂ ਨੂੰ ਸਲਾਹਿਆ ਗਿਆ, ਜਿਨ੍ਹਾਂ ਨੇ ਵੱਧ ਤੋਂ ਵੱੱਧ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਵਾ ਕੇ ਕਰੋਨਾ ਵਾਇਰਸ ਤੋਂ ਬਚਾਅ ਬਾਰੇ ਜਾਗਰੂਕ ਕੀਤਾ ਹੈ।
ਇਨ੍ਹਾਂ ਯੋਧਿਆਂ ਵਿਚੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਵਿਜੈ ਭਾਸਕਰ ਵੀ ਸ਼ਾਮਲ ਹਨ, ਜਿਨ੍ਹਾਂ ਨੇ ਇਕ ਗੋਲਡ, ਇਕ ਸਿਲਵਰ ਅਤੇ ਇਕ ਬਰੌਂਨਜ਼ ਸਰਟੀਫਿਕੇਟ ਜਿੱਤ ਕੇ ਜ਼ਿਲ੍ਹਾ ਬਰਨਾਲਾ ਵਿਚ ਮੋਹਰੀ ਸਥਾਨ ਹਾਸਲ ਕੀਤਾ ਹੈ ਅਤੇ ਸੂਬਾ ਪੱਧਰ ’ਤੇ ਮਿਸ਼ਨ ਫਤਿਹ ਯੋਧਿਆਂ ਦੀ ਰੈਂਕਿੰਗ ਵਿੱਚ ਪਹਿਲੇ 10 ਵਿਚ ਆਪਣਾ ਸਥਾਨ ਬਣਾਇਆ ਹੈ। ਹੁਣ ਤੱਕ ਜ਼ਿਲ੍ਹਾ ਬਰਨਾਲਾ ਦੀ ਝੋਲੀ ਇਕ ਗੋਡਲ, ਦੋ ਸਿਲਵਰ ਅਤੇ 23 ਬਰੌਂਨਜ਼ ਸਰਟੀਫਿਕੇਟ ਪਏ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਫਤਿਹ ਤਹਿਤ ਜਿਹੜੇ ਲੋਕ ਵੱਧ ਤੋਂ ਵੱਧ ਲੋਕਾਂ ਨੂੰ ਮੋਬਾਈਲ ’ਤੇ ਮਿਸ਼ਨ ਫਤਿਹ ਐਪਲੀਕੇਸ਼ਨ ਡਾਊਨਲੋਡ ਕਰਵਾ ਕੇ ਪੁਆਇੰਟ ਹਾਸਲ ਕਰ ਰਹੇ ਹਨ ਅਤੇ ਸਾਰੇ ਇਹਤਿਆਤ ਵਰਤ ਰਹੇ ਹਨ, ਉਹ ਸੂਬਾ ਪੱਧਰ ਦੀ ਰੈਕਿੰਗ ’ਚ ਸ਼ੁਮਾਰ ਹੋ ਕੇ ਗੋਲਡ, ਸਿਲਵਰ ਤੇ ਬਰੌਂਨਜ਼ ਪੁਰਸਕਾਰ ਜਿੱਤ ਰਹੇ ਹਨ।
ਅੱਜ ਸਹਾਇਕ ਡਾਇਰੈਕਟਰ ਸ੍ਰੀ ਵਿਜੈ ਭਾਸਕਰ ਅਤੇ ਵਲੰਟੀਅਰ ਹਰਪ੍ਰੀਤ ਸਿੰਘ ਦਾ ਸਿਲਵਰ ਸਰਟੀਫਿਕੇਟਾਂ ਨਾਲ ਸਨਮਾਨ ਕੀਤਾ ਗਿਆ, ਜਦੋਂਕਿ ਹੋਰ ਵਲੰਟੀਅਰਾਂ ਦਾ ਬਰੌਂਨਜ਼ ਸਰਟੀਫਿਕੇਟਾਂ ਅਤੇ ਟੀ ਸ਼ਰਟਾਂ ਨਾਲ ਸਨਮਾਨ ਕੀਤਾ ਗਿਆ। ਇਸੇ ਤਰ੍ਹਾਂ ਆਉਂਦੇ ਦਿਨੀਂ ਹੋਰ ਮਿਸ਼ਨ ਫਤਿਹ ਯੋਧਿਆਂ ਦਾ ਵਾਰੋ-ਵਾਰੀ ਸਨਮਾਨ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮੋਬਾਈਲ ’ਤੇ ਕੋਵਾ ਪੰਜਾਬ ਐਪ ਡਾਊਨਲੋਡ ਕਰਨ ਅਤੇ ਮਿਸ਼ਨ ਫਤਿਹ ਜੁਆਇਨ ਕਰਨ। ਇਸ ਐਪਲੀਕੇਸ਼ਨ ਰਾਹੀਂ ਕਰੋਨਾ ਤੋਂ ਬਚਾਅ ਸਬੰਧੀ ਨੁਕਤੇ, ਈ-ਪਾਸ, ਡਾਕਟਰੀ ਸਹਾਇਤਾਂ ਆਦਿ ਸੇਵਾਵਾਂ ਦਾ ਲਾਭ ਲੈਣ ਅਤੇ ਕਰੋਨਾ ਵਾਇਰਸ ਤੋਂ ਬਚਣ ਲਈ ਮਾਸਕ ਪਾਉਣਾ, ਹੱਥ ਧੋਣੇ ਤੇ ਸਮਾਜਿਕ ਦੂਰੀ ਰੱਖਣਾ ਯਕੀਨੀ ਬਣਾਉਣ।

Post Views: 81
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

कोरोना संक्रमण रोकने के लिए: अमरिन्द्र के बाद अब योगी भी सख्ती के मूड में

Next Post

ਐਨੀਮੇਸ਼ਨ ਵੀਡੀਓਜ਼ ਰਾਹੀਂ ਸਕੂਲੀ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਦਾ ਨਵਾਂ ਉਪਰਾਲਾ ਸ਼ੁਰੂ

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात
BREAKING

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
Next Post
ਐਨੀਮੇਸ਼ਨ ਵੀਡੀਓਜ਼ ਰਾਹੀਂ ਸਕੂਲੀ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਦਾ ਨਵਾਂ ਉਪਰਾਲਾ ਸ਼ੁਰੂ

ਐਨੀਮੇਸ਼ਨ ਵੀਡੀਓਜ਼ ਰਾਹੀਂ ਸਕੂਲੀ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਦਾ ਨਵਾਂ ਉਪਰਾਲਾ ਸ਼ੁਰੂ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us