Wednesday, September 9, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਕੋਵਿਡ ਮਰੀਜ਼ ਪ੍ਰਬੰਧਨ ਬਾਰੇ ਪੰਜਾਬ ਸਰਕਾਰ ਨੇ 19 ਆੱਨਲਾਈਨ ਸੈਸ਼ਨ ਆਯੋਜਿਤ ਕੀਤੇ – ਓਪੀ ਸੋਨੀ

admin by admin
in PUNJAB
Reading Time: 1 min read
A A
0
ਕੋਵਿਡ ਮਰੀਜ਼ ਪ੍ਰਬੰਧਨ ਬਾਰੇ ਪੰਜਾਬ ਸਰਕਾਰ ਨੇ 19 ਆੱਨਲਾਈਨ ਸੈਸ਼ਨ ਆਯੋਜਿਤ ਕੀਤੇ – ਓਪੀ ਸੋਨੀ
0
SHARES
0
VIEWS
Share on FacebookShare on Twitter
ADVERTISEMENT

RelatedPosts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा

ई-20 पेट्रोल से वाहनों के नुकसान का मुद्दा पंजाब विधानसभा में गूंजा

0
कल का पंचांग

दैनिक पंचांग

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ•, 9 ਜੂਨ (ਸ਼ਿਵ ਨਾਰਾਇਣ ਜਾਂਗੜਾ) : ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਪੰਜਾਬ ਸ੍ਰੀ ਓਪੀ ਸੋਨੀ ਨੇ ਕਿਹਾ ਕਿ ਕੋਵਿਡ -19 ਮਹਾਂਮਾਰੀ ਅਤੇ ਇਸ ਦੇ ਸਿੱਟੇ ਵਜੋਂ ਪੈਦਾ ਹੋਏ ਸਿਹਤ ਸੰਕਟ ਬਾਰੇ ਪੰਜਾਬ ਸਰਕਾਰ ਦਾ ਪ੍ਰਤੀਕਰਮ ਰਣਨੀਤਿਕ ਅਤੇ ਯੋਜਨਾਬੱਧ ਹੈ। ਉਹਨਾਂ ਕਿਹਾ ਕਿ ਕੋਵਿਡ -19 ਬਾਰੇ ਜਾਣਕਾਰੀ ਦੇ ਪਸਾਰ ਲਈ ਢਾਂਚਾਗਤ ਢੰਗ ਨਾਲ, ਸੂਬਾ ਸਰਕਾਰ ਦੁਆਰਾ ਸਿਹਤ ਅਤੇ ਡਾਕਟਰੀ ਸਿੱਖਿਆ ਬਾਰੇ ਰਾਜ ਸਰਕਾਰ ਦੇ ਸਲਾਹਕਾਰ ਪ੍ਰੋਫੈਸਰ ਕੇ.ਕੇ. ਤਲਵਾੜ ਦੀ ਰਹਿਨੁਮਾਈ ਨਾਲ ਇੱਕ ਰਣਨੀਤੀ ਤਿਆਰ ਕੀਤੀ ਗਈ।
ਇਸ ਪ੍ਰਣਾਲੀ ‘ਤੇ ਕੰਮ ਕਰਦਿਆਂ, ਰਾਜ ਸਰਕਾਰ ਦੁਆਰਾ 27 ਮਾਰਚ ਤੋਂ ਲੈ ਕੇ 4 ਜੂਨ ਤੱਕ ਲਾਕਡਾਊਨ ਦੇ ਸਮੇਂ ਦੌਰਾਨ 19 ਆਨਲਾਈਨ ਸੈਸ਼ਨ ਆਯੋਜਿਤ ਕੀਤੇ ਗਏ। ਸੈਸ਼ਨ ਆਯੋਜਿਤ 1914 ਡਾਕਟਰੀ ਪੇਸ਼ੇਵਰਾਂ ਦੇ ਨਾਲ ਕਰਵਾਏ ਗਏ ਜਿਨ•ਾਂ ਵਿੱਚ ਕੋਵਿਡ ਦੇਖਭਾਲ ਸੇਵਾਵਾਂ ਨਾਲ ਮੈਡੀਕਲ ਮਾਹਰ ਅਤੇ ਅਨੱਸਥੀਸੀਆਲਟ ਜੋ ਹਲਕੇ ਤੋਂ ਦਰਮਿਆਨੀ ਬਿਮਾਰ ਕਵਿਡ-19 ਮਰੀਜ਼ਾਂ ਦੀ ਦੇਖਭਾਲ ਕਰ ਰਹੇ ਹਨ; ਅਤੇ ਮੈਡੀਕਲ ਕਾਲਜਾਂ ਦੀ ਫੈਕਲਟੀ ਅਤੇ ਗੰਭੀਰ ਕੋਵਿਡ-19 ਮਰੀਜ਼ਾਂ ਦੀ ਦੇਖਭਾਲ ਕਰ ਰਹੇ ਹੋਰ ਗੰਭੀਰ ਕੈਰੀਅਰ ਮਾਹਿਰਾਂ ਸ਼ਾਮਲ ਸਨ।
ਪੰਜਾਬ ਦੇ ਵੱਖ-ਵੱਖ ਮੈਡੀਕਲ ਕਾਲਜਾਂ ਦੇ ਡਾਕਟਰਾਂ ਅਤੇ ਫੈਕਲਟੀ ਨੂੰ ਇਕ ਈ-ਪਲੇਟਫਾਰਮ ‘ਤੇ ਲਿਆਇਆ ਗਿਆ, ਜਿਹਨਾਂ ਵਿਚ ਇਸ ਮਾਮਲੇ ‘ਤੇ ਮਹੱਤਵਪੂਰਣ ਤਜ਼ਰਬੇ ਵਾਲੇ ਏਮਜ਼, ਪੀਜੀਆਈ, ਅਮਰੀਕਾ, ਯੂਕੇ ਅਤੇ ਇਟਲੀ ਦੇ ਮਾਹਰ ਵੀ ਸ਼ਾਮਲ ਹਨ। ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗ ਦੇ ਪ੍ਰਬੰਧਕਾਂ ਨੂੰ ਵੀ ਇਸ ਸਮੂਹ ਦਾ ਇੱਕ ਹਿੱਸਾ ਬਣਾਇਆ ਗਿਆ ਸੀ ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਕਾਰਜਸ਼ੀਲ ਚੁਣੌਤੀਆਂ ਸਿੱਧੇ ਤੌਰ ‘ਤੇ ਫੈਸਲੇ ਲੈਣ ਵਾਲਿਆਂ ਦੁਆਰਾ ਪਹੁੰਚਾਈਆਂ ਜਾਂ ਹੱਲ ਕੀਤੀਆਂ ਜਾਣ। ਇਸ ਪਲੇਟਫਾਰਮ ‘ਤੇ ਪਲਾਜ਼ਮਾ ਅਤੇ ਸਟੀਰੌਇਡ ਦੀ ਵਰਤੋਂ ਵਰਗੇ ਖੋਜ ਪ੍ਰਾਜੈਕਟ ਵੀ ਸ਼ੁਰੂ ਕੀਤੇ ਗਏ ਹਨ।
ਸ੍ਰੀ ਸੋਨੀ ਕਿਹਾ ਕਿ ਇਸ ਪਲੇਟਫਾਰਮ ਦੀ ਵਰਤੋਂ ਨਾਲ ਪ੍ਰਣਾਲੀ ਸਬੰਧੀ ਸੁਵਿਧਾਵਾਂ ਦੇ ਪ੍ਰਬੰਧਨ ਲਈ ਪ੍ਰੋਟੋਕਾਲਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਇਹਨਾਂ ਨੂੰ ਤਿਆਰ ਕੀਤਾ ਗਿਆ। ਇਹ ਵਰਣਨਯੋਗ ਹੈ ਕਿ ਪੰਜਾਬ ਦੇ ਮੈਡੀਕਲ ਕਾਲਜ ਮਹਾਂਮਾਰੀ ਨਾਲ ਨਜਿੱਠਣ ਲਈ ਇਕਜੁਟਤਾ ਨਾਲ ਜੁੜੇ ਸਮੂਹ ਵਜੋਂ ਕੰਮ ਕਰ ਰਹੇ ਹਨ ਅਤੇ ਟੀਮ ਵਰਕਰ ਇਨ•ਾਂ ਮਰੀਜ਼ਾਂ ਦੀ ਦੇਖਭਾਲ ਨੂੰ ਯਕੀਨੀ ਬਣਾਉਣ ਲਈ ਕਾਰਗਰ ਸਿੱਧ ਹੋਏ ਹਨ ਅਤੇ ਪੰਜਾਬ ਦੇ ਬਹੁਤ ਸਾਰੇ ਲੋਕਾਂ ਦੀ ਜਾਨ ਬਚਾਈ ਹੈ।

Post Views: 98
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਹਰਿਆਣਾ ਸਰਕਾਰ ਨੇ ਸੂਬੇ ਵਿਚ ਨੋਵਲ ਕੋਰੋਨਾ ਵਾਇਰ ਦੀ ਰੋਕਥਾਮ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਲਈ ਸੀਨੀਅਰ ਅਧਿਕਾਰੀਆਂ ਨੂੰ ਵੱਖ-ਵੱਖ ਜਿਲਿਆਂ ਵਿਚ ਤੈਨਾਤ ਕੀਤਾ

Next Post

ਮਿਸ਼ਨ ਫਤਿਹ: ਡਿਪਟੀ ਕਮਿਸ਼ਨਰ ਵੱਲੋਂ ਸਿਹਤ ਅਤੇ ਖੇਤੀ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ

Related Posts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?
BREAKING

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।
BREAKING

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा
BREAKING

ई-20 पेट्रोल से वाहनों के नुकसान का मुद्दा पंजाब विधानसभा में गूंजा

0
कल का पंचांग
BREAKING

दैनिक पंचांग

0
Next Post
ਮਿਸ਼ਨ ਫਤਿਹ: ਡਿਪਟੀ ਕਮਿਸ਼ਨਰ ਵੱਲੋਂ ਸਿਹਤ ਅਤੇ ਖੇਤੀ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ

ਮਿਸ਼ਨ ਫਤਿਹ: ਡਿਪਟੀ ਕਮਿਸ਼ਨਰ ਵੱਲੋਂ ਸਿਹਤ ਅਤੇ ਖੇਤੀ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us