Sunday, February 22, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home PUNJAB

ਬਰਗਾੜੀ ਬੇਅਦਬੀ ਮਾਮਲੇ ਵਿੱਚ ; ਵਿਸ਼ੇਸ਼ ਜਾਂਚ ਟੀਮ ਵੱਲੋਂ ਫਰੀਦਕੋਟ ਅਦਾਲਤ ਅੱਗੇ ਚਲਾਨ ਪੇਸ਼

admin by admin
in PUNJAB
Reading Time: 1 min read
A A
0
ਬਰਗਾੜੀ ਬੇਅਦਬੀ ਮਾਮਲੇ ਵਿੱਚ ; ਵਿਸ਼ੇਸ਼ ਜਾਂਚ ਟੀਮ ਵੱਲੋਂ ਫਰੀਦਕੋਟ ਅਦਾਲਤ ਅੱਗੇ ਚਲਾਨ ਪੇਸ਼

file photo

0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 9 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਬੇਅਦਬੀ ਘਟਨਾਵਾਂ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਵੱਲੋਂ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਜੇ.ਐਮ.ਆਈ.ਸੀ. ਫਰੀਦਕੋਟ ਦੀ ਅਦਾਲਤ ਵਿੱਚ ਪਹਿਲਾ ਚਲਾਨ ਪੇਸ਼ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਆਈ.ਟੀ. ਮੁਖੀ ਅਤੇ ਆਈ.ਜੀ.ਪੀ. ਬਾਰਡਰ ਰੇਂਜ ਅੰਮਿ੍ਰਤਸਰ ਐਸ.ਪੀ.ਐਸ. ਪਰਮਾਰ ਨੇ ਦੱਸਿਆ ਕਿ 12 ਅਕਤੂਬਰ, 2015 ਨੂੰ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਖਿਲਾਰ ਕੇ ਬੇਅਦਬੀ ਕਰਨ ਦੇ ਮਾਮਲੇ ਵਿੱਚ ਗਿ੍ਰਫ਼ਤਾਰ ਕੀਤੇ ਗਏ 6 ਮੁਲਜ਼ਮਾਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਅਗਲੀ ਸੁਣਵਾਈ 20 ਜੁਲਾਈ ਤੈਅ ਕੀਤੀ ਗਈ ਹੈ।ਆਈ.ਜੀ.ਪੀ. ਨੇ ਦੱਸਿਆ ਕਿ ਐਸ.ਆਈ.ਟੀ. ਨੇ 16.05.21 ਨੂੰ ਜਾਂਚ ਸ਼ੁਰੂ ਕਰਨ ਸਬੰਧੀ ਇਲਾਕਾ ਮੈਜਿਸਟਰੇਟ ਨੂੰ ਸੂਚਿਤ ਕਰਨ ਤੋਂ ਬਾਅਦ ਇਸ ਕੇਸ ਵਿੱਚ ਲੋੜੀਂਦੇ ਸਾਰੇ ਮੁਲਜ਼ਮਾਂ ਨੂੰ ਗਿ੍ਰਫ਼ਤਾਰ ਕਰ ਲਿਆ ਸੀ।
ਗੌਰਤਲਬ ਹੈ ਕਿ ਗੁਰਦੁਆਰਾ ਸਾਹਿਬ ਬਰਗਾੜੀ ਦੇ ਮੈਨੇਜਰ ਕੁਲਵਿੰਦਰ ਸਿੰਘ ਦੇ ਬਿਆਨ ’ਤੇ ਮੁਲਜ਼ਮਾਂ ਖਿਲਾਫ਼ ਆਈ.ਪੀ.ਸੀ. ਦੀ ਧਾਰਾ 295, 295-ਏ, 153-ਏ, 201, 120-ਬੀ ਤਹਿਤ ਥਾਣਾ ਬਾਜਾਖਾਨਾ ਵਿਖੇ ਐਫ.ਆਈ.ਆਰ. ਨੰਬਰ. 128 ਮਿਤੀ 12.10.2015 ਦਰਜ ਕੀਤੀ ਗਈ ਸੀ।
ਦੱਸਣਯੋਗ ਹੈ ਕਿ ਹਾਈ ਕੋਰਟ ਵੱਲੋਂ ਪੰਜਾਬ ਪੁਲਿਸ ਨੂੰ ਇਹ ਕੇਸ ਸੌਂਪੇ ਜਾਣ ਤੋਂ ਬਾਅਦ ਆਈ.ਜੀ.ਪੀ. ਬਾਰਡਰ ਰੇਂਜ ਅੰਮਿ੍ਰਤਸਰ ਐਸ.ਪੀ.ਐਸ. ਪਰਮਾਰ ਦੀ ਅਗਵਾਈ ਹੇਠ ਇਸ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ, ਜਿਸ ਵਿਚ ਰਜਿੰਦਰ ਸਿੰਘ ਸੋਹਲ, ਏਆਈਜੀ / ਸੀਆਈ ਪੰਜਾਬ, ਲਖਬੀਰ ਸਿੰਘ, ਏਸੀਪੀ / ਈਆਰਐਸ ਅੰਮਿ੍ਰਤਸਰ ਅਤੇ ਇੰਸਪੈਕਟਰ ਦਲਬੀਰ ਸਿੰਘ, ਆਈਸੀ ਸੀ.ਆਈ.ਏ. ਫਰੀਦਕੋਟ ਅਤੇ ਹੋਰਾਂ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ।
ਬੁਲਾਰੇ ਨੇ ਦੱਸਿਆ ਕਿ ਗਿ੍ਰਫਤਾਰ ਕੀਤੇ ਗਏ ਛੇ ਮੁਲਜ਼ਮਾਂ ਦੀ ਪਹਿਚਾਣ ਸੁਖਜਿੰਦਰ ਸਿੰਘ ਉਰਫ ਸਨੀ, ਸ਼ਕਤੀ ਸਿੰਘ, ਰਣਜੀਤ ਸਿੰਘ ਉਰਫ ਭੋਲਾ, ਬਲਜੀਤ ਸਿੰਘ, ਨਿਸ਼ਾਨ ਸਿੰਘ ਅਤੇ ਪਰਦੀਪ ਸਿੰਘ ਵਜੋਂ ਹੋਈ ਹੈ।
ਜ਼ਿਕਰਯੋਗ ਹੈ ਕਿ ਉਪਰੋਕਤ ਕੇਸ ਦੀ ਜਾਂਚ 2.11.2015 ਨੂੰ ਸੀ.ਬੀ.ਆਈ. ਨੂੰ ਸੌਂਪ ਦਿੱਤੀ ਗਈ ਸੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ 6.09.2018 ਨੂੰ ਸੀ.ਬੀ.ਆਈ. ਤੋਂ ਬੇਅਦਬੀ ਮਾਮਲਿਆਂ ਦੀ ਜਾਂਚ ਵਾਪਸ ਲੈਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ। ਸੀ.ਬੀ.ਆਈ. ਨੇ 4.07.2019 ਨੂੰ ਤਿੰਨੋ ਮਾਮਲਿਆਂ ਵਿਚ ਜੁਆਇੰਟ ਕਲੋਜ਼ਰ ਰਿਪੋਰਟ ਪੇਸ਼ ਕੀਤੀ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਬਾਅਦ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਕੇਸ ਦੀ ਜਾਂਚ ਪੰਜਾਬ ਪੁਲਿਸ ਨੂੰ ਸੌਂਪ ਦਿੱਤੀ ਸੀ।

Post Views: 90
  • Facebook
  • Twitter
  • WhatsApp
  • Telegram
  • Facebook Messenger
  • Copy Link
Tags: 6 accused arrested in case of desecration pertaining to strewing of torn pages of Sri Guru Granth Sahib at Bargaridesecration of Sri Guru Granth Sahib FaridkotInspector Dalbir Singh IC CIA FaridkotLakhbir Singh ACP/ERS AmritsarManager of Gurudwara Sahib Bargari Kulwinder SinghPolice Station BajakhanaSIT FILES CHALLAN BEFORE FARIDKOT COURT IN BARGARI SACRILEGE CASESIT head and IGP Border Range Amritsar S P S ParmarSIT members Rajinder Singh Sohal AIG/CI Punjabsix accused arrested were Sukhjinder Singh @ Sunny Shakti Singh Ranjit Singh @ Bhola Baljit Singh Nishan Singh and Pardeep SinghSpecial Investigation Team (SIT) constituted to investigate sacrilege cases
ShareTweetPin
Previous Post

Deciding on Russian Ladies For Marital life

Next Post

How Mail Order Wives Do the job

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात
BREAKING

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
Next Post

How Mail Order Wives Do the job

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us