Thursday, September 17, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਐਸ.ਸੀ. ਨੌਜਵਾਨਾਂ ਦਾ ਆਰਥਿਕ ਪੱਧਰ ਉੱਪਰ ਚੁੱਕਣ ਲਈ 695.20 ਲੱਖ ਦੇ ਕਰਜ਼ੇ ਮੁਹੱਈਆ ਕਰਵਾਏ: ਸਾਧੂ ਸਿੰਘ ਧਰਮਸੋਤ

admin by admin
in PUNJAB
Reading Time: 1 min read
A A
0
ਆਰਥਿਕ ਤੌਰ ’ਤੇ ਕਮਜ਼ੋਰ ਧੀਆਂ ਨੂੰ ਦਿੱਤਾ 39 ਕਰੋੜ ਰੁਪਏ ਦਾ ‘ਆਸ਼ੀਰਵਾਦ’
0
SHARES
0
VIEWS
Share on FacebookShare on Twitter
ADVERTISEMENT

RelatedPosts

*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*

आज का पंचांग

0
नीम करोली बाबा के जीवन पर आधारित फिल्म ‘हनुमान अंश’ के सीक्वल में विराट कोहली और अनुष्का शर्मा के कैमियो को लेकर चल रही चर्चाओं पर फिल्म की सह-निर्माता नम्रता सिंह ने अपना पक्ष रखा है

महिला एशिया कप: शेफाली वर्मा के 64 रन और दीप्ति के तीन विकेट की बदौलत भारत ने बांग्लादेश को हराया, फाइनल में बनाया स्थान

हरियाणा की नायब सिंह सैनी सरकार ने ग्रामीण सफाई कर्मचारियों के हित में बड़ा फैसला लेते हुए उनके मानदेय और अन्य भत्तों में बढ़ोतरी की है।

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 5 ਫ਼ਰਵਰੀ : ਅਸ਼ੋਕ ਵਰਮਾ – ਪੰਜਾਬ ਦੇ ਅਨੁਸੂਚਿਤ ਜਾਤੀਆਂ ਦੇ ਗ਼ਰੀਬ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ 695.20 ਲੱਖ ਦੇ ਕਰਜ਼ੇ ਵੰਡੇ ਜਾ ਚੁੱਕੇ ਹਨ। ਇਹ ਕਰਜ਼ੇ 494 ਨੌਜਵਾਨਾਂ ਨੂੰ ਘੱਟ ਵਿਆਜ਼ ਦਰਾਂ ’ਤੇ ਮੁਹੱਈਆ ਕਰਵਾਏ ਗਏ ਹਨ। ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਸਾਲ 2020-2021 ਦੌਰਾਨ 1400 ਗਰੀਬ ਅਤੇ ਯੋਗ ਨੌਜਵਾਨਾਂ ਨੂੰ 2250 ਲੱਖ ਰੁਪਏ ਦੇ ਕਰਜ਼ੇ ਵੰਡਣ ਦਾ ਟੀਚਾ ਮਿੱਥਿਆ ਗਿਆ ਸੀ। ਹੁਣ ਤੱਕ 494 ਨੌਜਵਾਨਾਂ ਨੂੰ 695.20 ਲੱਖ ਦੇ ਕਰਜ਼ਾ ਘੱਟ ਵਿਆਜ਼ ਦਰਾਂ ’ਤੇ ਮੁਹੱਈਆ ਕਰਵਾਇਆ ਜਾ ਚੁੱਕਾ ਹੈ, ਅਤੇ ਹੋਰਨਾਂ ਨੌਜਵਾਨਾਂ ਨੂੰ ਕਰਜ਼ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਜਾਰੀ ਹੈ।

ਮੰਤਰੀ ਨੇ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਨੇ ਪਿਛਲੇ ਲਗਭੱਗ 4 ਸਾਲਾਂ ਦੇ ਸਮੇਂ ਦੌਰਾਨ ਸੂਬੇ ਦੇ 6404 ਗ਼ਰੀਬ ਐਸ.ਸੀ. ਨੌਜਵਾਨਾਂ ਨੂੰ 5842.89 ਲੱਖ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਜਾ ਚੁੱਕੇ ਹਨ। ਜਿਨਾਂ ਨੂੰ ਪ੍ਰਾਪਤ ਕਰਕੇ ਉਹ ਆਪਣਾ ਸਵੈ-ਰੋਜ਼ਗਾਰ ਸ਼ੁਰੂ ਕਰ ਚੁੱਕੇ ਹਨ ਅਤੇ ਆਪਣਾ ਜੀਵਨ ਨਿਰਬਾਹ ਕਰ ਰਹੇ ਹਨ। ਉਨਾਂ ਦੱਸਿਆ ਕਿ ਮੌਜੂਦਾ ਸਰਕਾਰ ਨੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਕਰਜ਼ਾ ਕੇਸਾਂ ਦੇ ਛੇਤੀ ਨਿਪਟਾਰੇ ਲਈ 1 ਲੱਖ ਤੱਕ ਦੇ ਕਰਜ਼ੇ ਨੂੰ ਪ੍ਰਵਾਨ ਕਰਨ ਦਾ ਅਧਿਕਾਰ ਜ਼ਿਲਾ ਪੱਧਰ ’ਤੇ ਜ਼ਿਲਾ ਮੈਨੇਜਰਾਂ ਨੂੰ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਕਰਜ਼ਾ ਪ੍ਰਕਿਰਿਆ ਨੂੰ ਹੋਰ ਸੁਖਾਲਾ ਕਰਨ ਲਈ ਜ਼ਿਲ੍ਾ ਪੱਧਰੀ ਸਕਰੀਨਿੰਗ ਕਮੇਟੀ ਵਿੱਚ ਵੀ ਸੋਧ ਕੀਤੀ ਗਈ ਹੈ।

ਸ. ਧਰਮਸੋਤ ਨੇ ਦੱਸਿਆ ਕਿ ਐਸ.ਸੀ. ਕਾਰਪੋਰੇਸ਼ਨ ਦਾ ਮੁੱਖ ਮੰਤਵ ਅਨੁਸੂਚਿਤ ਜਾਤੀਆਂ ਅਤ ਅੰਗਹੀਣ ਲੋਕਾਂ ਨੂੰ ਘੱਟ ਵਿਆਜ ਦਜ ’ਤੇ ਸਵੈ-ਰੋਜ਼ਗਾਰ ਧੰਦੇ ਜਿਵੇਂ: ਡੇਅਰੀ ਫਾਰਮ, ਕਰਿਆਨਾ ਦੁਕਾਨ, ਸਟਰਿੰਗ ਦਾ ਕੰਮ, ਲੱਕੜ ਦਾ ਵਪਾਰ ਅਤੇ ਉਚੇਰੀ ਸਿੱਖਿਆ ਲਈ ਕਰਜ਼ੇ ਮੁਹੱਈਆ ਕਰਵਾਉਣਾ ਹੈ ਤਾਂ ਜੋ ਇਨਾਂ ਦੇ ਆਰਥਿਕ ਪੱਧਰ ਨੂੰ ਊਚਾ ਚੁੱਕਿਆ ਜਾ ਸਕੇ ਅਤੇ ਇਨਾਂ ਨੂੰ ਗ਼ਰੀਬੀ ਰੇਖਾ ਤੋਂ ਬਾਹਰ ਕੱਢਿਆ ਜਾ ਸਕੇ।

Post Views: 126
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਐਸ.ਸੀ. ਨੌਜਵਾਨਾਂ ਦਾ ਆਰਥਿਕ ਪੱਧਰ ਉੱਪਰ ਚੁੱਕਣ ਲਈ 695.20 ਲੱਖ ਦੇ ਕਰਜ਼ੇ ਮੁਹੱਈਆ ਕਰਵਾਏ: ਸਾਧੂ ਸਿੰਘ ਧਰਮਸੋਤ

Next Post

ਮੁੱਖ ਸਕੱਤਰ ਸਿਹਤ ਅਤੇ ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਨੇ ਮੁੱਖ ਸਕੱਤਰ ਪੰਜਾਬ ਦੀ ਹਾਜਰੀ ਵਿੱਚ ਸਿਵਲ ਹਸਪਤਾਲ ਮੁਹਾਲੀ ਵਿਖੇ ਲਗਵਾਇਆ ਕੋਵਿਸ਼ੀਲਡ ਟੀਕਾ

Related Posts

*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*
BREAKING

आज का पंचांग

0
नीम करोली बाबा के जीवन पर आधारित फिल्म ‘हनुमान अंश’ के सीक्वल में विराट कोहली और अनुष्का शर्मा के कैमियो को लेकर चल रही चर्चाओं पर फिल्म की सह-निर्माता नम्रता सिंह ने अपना पक्ष रखा है
BREAKING

नीम करोली बाबा के जीवन पर आधारित फिल्म ‘हनुमान अंश’ के सीक्वल में विराट कोहली और अनुष्का शर्मा के कैमियो को लेकर चल रही चर्चाओं पर फिल्म की सह-निर्माता नम्रता सिंह ने अपना पक्ष रखा है

0
महिला एशिया कप: शेफाली वर्मा के 64 रन और दीप्ति के तीन विकेट की बदौलत भारत ने बांग्लादेश को हराया, फाइनल में बनाया स्थान
BREAKING

महिला एशिया कप: शेफाली वर्मा के 64 रन और दीप्ति के तीन विकेट की बदौलत भारत ने बांग्लादेश को हराया, फाइनल में बनाया स्थान

0
हरियाणा की नायब सिंह सैनी सरकार ने ग्रामीण सफाई कर्मचारियों के हित में बड़ा फैसला लेते हुए उनके मानदेय और अन्य भत्तों में बढ़ोतरी की है।
BREAKING

हरियाणा की नायब सिंह सैनी सरकार ने ग्रामीण सफाई कर्मचारियों के हित में बड़ा फैसला लेते हुए उनके मानदेय और अन्य भत्तों में बढ़ोतरी की है।

0
गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
Next Post
ਮੁੱਖ ਸਕੱਤਰ ਸਿਹਤ ਅਤੇ ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਨੇ ਮੁੱਖ ਸਕੱਤਰ ਪੰਜਾਬ ਦੀ ਹਾਜਰੀ ਵਿੱਚ ਸਿਵਲ ਹਸਪਤਾਲ ਮੁਹਾਲੀ ਵਿਖੇ ਲਗਵਾਇਆ ਕੋਵਿਸ਼ੀਲਡ ਟੀਕਾ

ਮੁੱਖ ਸਕੱਤਰ ਸਿਹਤ ਅਤੇ ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਨੇ ਮੁੱਖ ਸਕੱਤਰ ਪੰਜਾਬ ਦੀ ਹਾਜਰੀ ਵਿੱਚ ਸਿਵਲ ਹਸਪਤਾਲ ਮੁਹਾਲੀ ਵਿਖੇ ਲਗਵਾਇਆ ਕੋਵਿਸ਼ੀਲਡ ਟੀਕਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us