Tuesday, May 5, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਦਾ ਕੀਤਾ ਅਚਾਨਕ ਨਿਰੀਖਣ

admin by admin
in PUNJAB
Reading Time: 1 min read
A A
0
ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਦਾ ਕੀਤਾ ਅਚਾਨਕ ਨਿਰੀਖਣ
0
SHARES
0
VIEWS
Share on FacebookShare on Twitter
ADVERTISEMENT

RelatedPosts

03 May 2026

0

02 May 2026

0

01 May 2026

0
*राज्य की मंडियों में गेहूं की आवक में तेजी, किसानों को अब तक 1818.31 करोड़ रुपये का भुगतान: लाल चंद कटारूचक*

*राज्य की मंडियों में गेहूं की आवक में तेजी, किसानों को अब तक 1818.31 करोड़ रुपये का भुगतान: लाल चंद कटारूचक*

0
मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ, 19 ਮਈ (ਪ੍ਰੈਸ ਕੀ ਤਾਕਤ ਬਿਊਰੋ) : ਜ਼ਿਲ੍ਹਾ ਤੇ ਸੈਸ਼ਨ ਜੱਜ ਕਮ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜਿੰਦਰ ਅਗਰਵਾਲ ਵੱਲੋਂ ਅੱਜ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਮੌਕੇ ਸੀ.ਜੀ.ਐਮ. ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਪਰਮਿੰਦਰ ਕੌਰ ਵੀ ਮੌਜੂਦ ਸਨ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਬਾਲ ਨਿਕੇਤਨ ਵਿਚ ਰਹਿ ਰਹੇ ਬੱਚਿਆਂ ਨਾਲ ਉਨ੍ਹਾਂ ਦੇ ਰਹਿਣ-ਸਹਿਣ ਅਤੇ ਪੜ੍ਹਾਈ ਸਬੰਧੀ ਗੱਲਬਾਤ ਕੀਤੀ ਅਤੇ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਵੀ ਖੁੱਲ੍ਹ ਕੇ ਗੱਲਬਾਤ ਕਰਨ ਲਈ ਬੱਚਿਆਂ ਨੂੰ ਕਿਹਾ।
ਸ੍ਰੀ ਰਾਜਿੰਦਰ ਅਗਰਵਾਲ ਨੇ ਸੈਂਟਰ ਦੇ ਪ੍ਰਬੰਧਕਾਂ ਨੂੰ ਬੱਚਿਆਂ ਦੀ ਸਿਹਤ ਅਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕਰਦਿਆ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਪ੍ਰਬੰਧਕਾਂ ਨੂੰ ਹਦਾਇਤ ਕਰਦਿਆ ਕਿਹਾ ਕਿ ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਵਿਚ ਕਿਸੇ ਪ੍ਰਕਾਰ ਦੀ ਢਿੱਲ ਨਾ ਕੀਤੀ ਜਾਵੇ ਅਤੇ ਬੱਚਿਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ।
ਇਸ ਮੌਕੇ ਸ੍ਰੀ ਰਾਜਿੰਦਰ ਅਗਰਵਾਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅਤੇ ਉਨ੍ਹਾਂ ਦੇ ਸਟਾਫ਼ ਵੱਲੋਂ ਸਮੇਂ-ਸਮੇਂ ‘ਤੇ ਬੱਚਿਆਂ ਦੇ ਅਜਿਹੇ ਦੇਖਭਾਲ ਸੈਂਟਰਾਂ ਦਾ ਨਿਰੀਖਣ ਕੀਤਾ ਜਾਂਦਾ ਹੈ ਤਾਂ ਜੋ ਅਨਾਥ ਤੇ ਬੇਸਹਾਰਾ ਬੱਚਿਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਤੇ ਅਜਿਹੇ ਉਪਰਾਲਿਆਂ ‘ਚ ਕੋਈ ਕਮੀ ਜਾਂ ਬੇਨਿਯਮੀ ਨਾ ਹੋਵੇ। ਉਨ੍ਹਾਂ ਕਿਹਾ ਕਿ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੀ ਲੋੜਵੰਦਾਂ ਦੀ ਕਾਨੂੰਨੀ ਸਹਾਇਤਾ ਲਈ ਟੋਲ ਫਰੀ ਨੰਬਰ 1968 ਜਾਰੀ ਕੀਤਾ ਗਿਆ ਹੈ ਜਿਸ ‘ਤੇ ਸੰਪਰਕ ਕਰਕੇ ਕਾਨੂੰਨੀ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਮੌਕੇ ਹੋਮ ਦਾ ਸਟਾਫ਼ ਵੀ ਹਾਜ਼ਰ ਸੀ।

Post Views: 116
  • Facebook
  • Twitter
  • WhatsApp
  • Telegram
  • Facebook Messenger
  • Copy Link
Tags: caronavirus news in patialacrime news in patialajust now patiala newsLatest News and Updates on PatialaLatest News and Updates on Patiala press ki taquatlive updates of patialalive viral video of patialapatiala carona newspatiala crime newsPatiala di Punjabi khabranpatiala live viral video newsPatiala local latest newsPatiala news channelPatiala politicspatiala punjabi latest newspress ki takatPunjabi khabranpunjabi latest newstop ten patiala news
ShareTweetPin
Previous Post

ਕੋਵਿਡ-19 ਦੀ ਮਹਾਂਮਾਰੀ ਤੋਂ ਉਭਰਨ ਲਈ ਅਨੁਸੂਚਿਤ ਜਾਤੀਆਂ ਦੇ ਗਰੀਬ ਲੋਕਾਂ ਨੂੰ 140.40 ਲੱਖ ਦੀ ਸਬਸਿਡੀ ਜਾਰੀ: ਇੰਜ. ਮੋਹਨ ਲਾਲ ਸੂਦ

Next Post

ਕਮਾਡੈਂਟ ਧਾਲੀਵਾਲ ਡੀ.ਜੀ.ਪੀ. ਡਿਸਕ ਨਾਲ ਸਨਮਾਨਤ

Related Posts

BREAKING

03 May 2026

0
BREAKING

02 May 2026

0
BREAKING

01 May 2026

0
*राज्य की मंडियों में गेहूं की आवक में तेजी, किसानों को अब तक 1818.31 करोड़ रुपये का भुगतान: लाल चंद कटारूचक*
BREAKING

*राज्य की मंडियों में गेहूं की आवक में तेजी, किसानों को अब तक 1818.31 करोड़ रुपये का भुगतान: लाल चंद कटारूचक*

0
मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
Next Post
ਕਮਾਡੈਂਟ ਧਾਲੀਵਾਲ ਡੀ.ਜੀ.ਪੀ. ਡਿਸਕ ਨਾਲ ਸਨਮਾਨਤ

ਕਮਾਡੈਂਟ ਧਾਲੀਵਾਲ ਡੀ.ਜੀ.ਪੀ. ਡਿਸਕ ਨਾਲ ਸਨਮਾਨਤ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us