Monday, September 7, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home BREAKING

ਦਿੱਲੀ ਵਿੱਚ ਫੈਲ ਰਹੇ ਕੋਰੋਨਾ ਨੂੰ ਰੋਕਣ ਲਈ ਛੁੱਟੀ ਪ੍ਰਾਪਤ ਸਿਹਤ ਕਰਮੀਆਂ ਦੀਆਂ ਸੇਵਾਵਾਂ ਲੈਣ ਦੇ ਨਾਲ-ਨਾਲ ਰਿਟਾਇਰ ਹੋਏ ਡਾਕਟਰਾਂ ਦੀਆਂ ਵੀ ਸੇਵਾਵਾਂ ਲਈਆਂ ਜਾਣ

admin by admin
in BREAKING
Reading Time: 1 min read
A A
0
0
SHARES
0
VIEWS
Share on FacebookShare on Twitter
ADVERTISEMENT

RelatedPosts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
कल का पंचांग

कल का पंचांग

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा

ई-20 पेट्रोल से वाहनों के नुकसान का मुद्दा पंजाब विधानसभा में गूंजा

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link
ਸੁਭਾਸ਼ ਭਾਰਤੀ (ਅਡੀਟਰ ਇਨ ਚੀਫ, ਪ੍ਰੈਸ ਕੀ ਤਾਕਤ)

ਪਹਿਲਾਂ ਇਹ ਕਿਹਾ ਜਾ ਰਿਹਾ ਸੀ ਕਿ ਗਰਮੀਆਂ ਆਉਣ ਤੇ ਕੋਰੋਨਾ ਦੇ ਪ੍ਰਕੋਪ ਵਿੱਚ ਕਟੌਤੀ ਆਵੇਗੀ ਪਰ ਅਜਿਹੇ ਸਭ ਅਨੁਸਾਨ ਗਲਤ ਸਿੱਧ ਹੋਏ ਹਨ ਅਤੇ ਦੇਸ਼-ਵਿਦੇਸ਼ ਵਿੱਚ ਕੋਰੋਨਾ ਸੰਕ੍ਰਮਣ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ। ਰਾਜਧਾਨੀ ਦਿੱਲੀ ਵਿੱਚ ਵੀ ਕੋਰੋਨਾ ਵਾਇਰਸ ਹੁਣ ਚਿੰਤਾਜਨਕ ਅਤੇ ਡਰ ਦੀ ਸਥਿਤੀ ਵਿੱਚ ਪੁੱਜ ਗਿਆ ਹੈ। ਇਸਦੇ ਮੱਦੇਨਜ਼ਰ ਜਿਸ ਪ੍ਰਕਾਰ ਦੂਸਰੇ ਕੋਰੋਨਾ ਪੀੜਤ ਦੇਸ਼ਾਂ ਨੇ ਕੋਰੋਨਾ ਮੁਕਤ ਹੋਏ ਦੇਸ਼ਾਂ ਵਿੱਚੋਂ ਸਿਹਤ ਸਟਾਫ ਬੁਲਾਇਆ ਹੈ, ਉਸੇ ਤਰ੍ਹਾਂ ਦਿੱਲੀ ਸਰਕਾਰ ਵੱਲੋਂ ਵੀ ਦਿੱਲੀ ਵਿੱਚ ਮੁਹਈਆ ਛੁੱਟੀ ਪ੍ਰਾਪਤ ਡਾਕਟਰਾਂ ਅਤੇ ਨਰਸਾਂ ਤੇ ਦੂਸਰੇ ਕੋਰੋਨਾ ਮੁਕਤ ਸੂਬਿਆਂ ਵਿੱਚੋਂ ਵੀ ਸਿਹਤ ਕਰਮੀ ਰੋਗੀਆਂ ਦੀ ਚਿਕਿਤਸਾ ਲਈ ਬੁਲਾਉਣੇ ਚਾਹੀਦੇ ਹਨ, ਬਸ਼ਰਤੇ ਉਹ ਸਰੀਰਕ ਪੱਖੋਂ ਸਿਹਤਮੰਦ ਹੋਣ।

ਚਾਹੇ ਕੋਰੋਨਾ ਦੇ ਤੇਜ਼ ਪ੍ਰਸਾਰ ਦੀ ਨਜ਼ਰ ਵਿੱਚ ਦਿੱਲੀ ਸਰਕਾਰ ਇਹ ਚਿਤਾਵਨੀ ਦੇ ਚੁੱਕੀ ਹੈ ਕਿ ਜੁਲਾਈ ਦੇ ਅਖੀਰ ਤੱਕ ਰਾਜਧਾਨੀ ਵਿੱਚ ਕੋਰੋਨਾ ਦੇ 5.5 ਲੱਖ ਮਾਮਲੇ ਆ ਸਕਦੇ ਹਨ ਅਤੇ ਦਿੱਲੀ ਸਰਕਾਰ ਨੂੰ ਸਮਾਂ ਰਹਿੰਦੇ ਹੀ ਗਲੱਵਸ, ਮਾਸਕ ਅਤੇ ਰਾਸ਼ਨ ਆਦਿ ਦਾ ਭੰਡਾਰ ਇਕੱਠਾ ਕਰ ਲੈਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਜ਼ਰੂਰੀ ਜੀਵਨ ਲੋੜਾਂ ਅਤੇ ਸੁਰੱਖਿਆ ਸਮੱਗਰੀ ਦੀ ਕਮੀ ਨਾ ਹੋਵੇ।
ਇਸੇ ਤਰ੍ਹਾਂ ਰਾਜਧਾਨੀ ਵਿੱਚ ਕੰਟਰੋਲ ਰੂਮ ਬਣਾਉਣ ਦੀ ਵੀ ਲੋੜ ਹੈ ਜਿਸਦੀ ਨਿਗਰਾਨੀ ਕੇਂਦਰ ਸਰਕਾਰ ਜਾਂ ਦਿੱਲੀ ਦੇ ਮੁੱਖਮੰਤਰੀ ਖੁਦ ਕਰਨ। ਚਾਹੇ ਕੋਰੋਨਾ ਦੇ ਚਲਦਿਆਂ ਸੈਂਕੜਿਆਂ ਦੀ ਸੰਖਿਆ ਵਿੱਚ ਮੌਤਾਂ ਹੋ ਰਹੀਆਂ ਹਨ। ਲਿਹਾਜਾ ਮ੍ਰਿਤਕਾਂ ਦੀ ਲਾਸ਼ਾਂ ਨੂੰ ਠਿਕਾਨੇ ਲਾਉਣ ਲਈ ਸ਼ਮਸ਼ਾਨਘਾਟ ਘੱਟ ਪੈਣ ਦੀ ਅਸ਼ੰਕਾ ਦੇ ਮੱਦੇਨਜ਼ਰ ਬਿਜਲੀ ਰਾਹੀਂ ਮ੍ਰਿਤਕ ਦਾ ਸੰਸਕਾਰ ਕਰਨ ਲਈ ਵਿਵਸਥਾ ਕਰਨ ਦੀ ਵੀ ਤੁਰੰਤ ਜ਼ਰੂਰਤ ਹੈ।
ਇਹੀ ਨਹੀਂ ਬਾਇਓਮੈਡੀਕਲ ਕਚਰੇ ਦੇ ਵਿਗਿਆਨਿਕ ਢੰਗ ਨਾਲ ਨਿਪਟਾਰਾ ਅਤੇ ਸਿਹਤ ਸੇਵਾਵਾਂ ਨਾਲ ਜੁੜੇ ਸਿਹਤ ਕਰਮੀਆਂ ਨੂੰ ਕੋਰੋਨਾ ਸੰਕ੍ਰਮਣ ਤੋਂ ਬਚਾਉਣ ਲਈ ਸੁਰੱਖਿਆ ਪ੍ਰਬੰਧ ਵੀ ਮਜ਼ਬੂਤ ਕਰਨੇ ਚਾਹੀਦੇ ਹਨ।
ਲੋਕਾਂ ਦੀ ਯਾਦਸ਼ਕਤੀ ਕਮਜ਼ੋਰ ਹੁੰਦੀ ਹੈ ਅਤੇ ਉਹਨਾਂ ਨੂੰ ਵਾਰ-ਵਾਰ ਸੁਰੱਖਿਆ ਸਾਵਧਾਨੀਆਂ ਅਪਣਾਉਣ ਦੀ ਯਾਦ ਦਿਵਾਉਂਦੇ ਰਹਿਣ ਲਈ ਮੁਹਿੰਮ ਚਲਾਉਣ, ਵਿਸ਼ੇਸ਼ ਤੌਰ ਤੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਘਰ ਤੋਂ ਬਾਹਰ ਨਾ ਨਿਕਲਣ ਦੇਣ ਲਈ ਪ੍ਰੇਰਿਤ ਕਰਨ ਅਤੇ ਜ਼ਿਆਦਾ ਸੰਕ੍ਰਮਣ ਵਾਲੇ ਖੇਤਰਾਂ ਵਿੱਚ ਸਖਤੀ ਨਾਲ ਲਾਕਡਾਊਨ ਦੁਬਾਰਾ ਲਾਗੂ ਕਰਨ ਦੀ ਵੀ ਲੋੜ ਹੈ, ਤਦ ਹੀ ਦਿੱਲੀ ਨੂੰ ਕੋਰੋਨਾ ਦੇ ਲਗਾਤਾਰ ਵਧ ਰਹੇ ਖਤਰੇ ਤੋਂ ਕਿਸੇ ਹੱਦ ਤੱਕ ਬਚਾਇਆ ਜਾ ਸਕੇਗਾ।
Post Views: 253
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਦੂਸਰੇ ਸੂਬਿਆਂ ਦੀ ਤਰਜ਼ ਤੇ ਆਪਣੇ ਸੂਬੇ ਦੇ ਬਜ਼ੁਰਗਾਂ ਦੀ ਪੈਨਸ਼ਨ ਦੀ ਰਕਮ ਵਿੱਚ ਵਾਧਾ ਕਰੇ ਪੰਜਾਬ ਸਰਕਾਰ

Next Post

ਤੇਲ ਦੀਆਂ ਵਧ ਰਹੀਆਂ ਕੀਮਤਾਂ ਨੂੰ ਰੋਕਣ ਲਈ ਸਰਕਾਰਾਂ ਵੱਲੋਂ ਲਗਾਏ ਟੈਕਸ ਘਟਾਏ ਜਾਣ

Related Posts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
कल का पंचांग
BREAKING

कल का पंचांग

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?
BREAKING

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।
BREAKING

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा
BREAKING

ई-20 पेट्रोल से वाहनों के नुकसान का मुद्दा पंजाब विधानसभा में गूंजा

0
Next Post
ਤੇਲ ਦੀਆਂ ਵਧ ਰਹੀਆਂ ਕੀਮਤਾਂ ਨੂੰ ਰੋਕਣ ਲਈ ਸਰਕਾਰਾਂ ਵੱਲੋਂ ਲਗਾਏ ਟੈਕਸ ਘਟਾਏ ਜਾਣ

ਤੇਲ ਦੀਆਂ ਵਧ ਰਹੀਆਂ ਕੀਮਤਾਂ ਨੂੰ ਰੋਕਣ ਲਈ ਸਰਕਾਰਾਂ ਵੱਲੋਂ ਲਗਾਏ ਟੈਕਸ ਘਟਾਏ ਜਾਣ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us