Sunday, February 22, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home PUNJAB

ਡਿਪਟੀ ਕਮਿਸ਼ਨਰ ਫੇਸਬੁੱਕ ਲਾਈਵ ਰਾਹੀਂ ਹੋਏ ਬਰਨਾਲਾ ਵਾਸੀਆਂ ਦੇ ਰੂ – ਬ – ਰੂ

admin by admin
in PUNJAB
Reading Time: 1 min read
A A
0
ਡਿਪਟੀ ਕਮਿਸ਼ਨਰ ਫੇਸਬੁੱਕ ਲਾਈਵ ਰਾਹੀਂ ਹੋਏ ਬਰਨਾਲਾ ਵਾਸੀਆਂ ਦੇ ਰੂ – ਬ – ਰੂ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਮੁੱਖ ਮੰਤਰੀ ਪੰਜਾਬ ਦੀ ਤਰਜ਼ ‘ਤੇ ਜ਼ਿਲ•ਾ ਵਾਸੀਆਂ ਨਾਲ ਹੋਏ ਫੇਸਬੁੱਕ ਲਾਈਵ ਹੋਏ ਡਿਪਟੀ ਕਮਿਸ਼ਨਰ

ਬਰਨਾਲਾ,16ਜੁਲਾਈ (ਰਾਕੇਸ਼ ਗੋਇਲ/ਰਾਹੁਲ ਬਾਲੀ):- ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਫੇਸਬੁੱਕ ਲਾਈਵ ਰਾਹੀਂ ਬਰਨਾਲਾ ਵਾਸੀਆਂ ਦੇ ਰੂ ਬ ਰੂ ਹੋਏ ਜਿਥੇ ਉਹਨਾਂ ਨੇ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਮਾਰੀ ਦੀ ਫੈਲਾਅ ਨੂੰ ਰੋਕਣ ਸਬੰਧੀ ਕੀਤੀ ਜਾ ਰਹੀਆਂ ਕਾਰਵਾਈਆਂ ਬਾਰੇ ਜਾਣੂ ਕਰਵਾਇਆ।
ਮੁੱਖ ਮੰਤਰੀ ਪੰਜਾਬ ਦੀ ਤਰਜ਼ ‘ਤੇ ਜ਼ਿਲ•ਾ ਵਾਸੀਆਂ ਨਾਲ ਜ਼ਿਲ•ਾ ਲੋਕ ਸੰਪਰਕ ਦਫਤਰ ਬਰਨਾਲਾ ਦੇ ਫੇਸਬੁੱਕ ਪੇਜ ‘ਤੇ ਲਾਈਵ ਹੋਣ ਮੌਕੇ ਉਹਨਾਂ ਰਾਜ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਕੀਤੇ ਜਾ ਰਹੇ ਪ੍ਰਬੰਧਾਂ ਅਤੇ ਸਾਵਧਾਨੀਆਂ ਪ੍ਰਤੀ ਜਾਗਰੂਕ ਕਰਨ ਲਈ ਸ਼ੁਰੂ ਕੀਤੇ ਮਿਸ਼ਨ ਫ਼ਤਹਿ ਮੁਹਿੰਮ ਦਾ ਹਿੱਸਾ ਬਣਨ ਦੀ ਵੀ ਅਪੀਲ ਕੀਤੀ।
ਬਰਨਾਲਾ ਵਾਸੀਆਂ ਨੂੰ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਸ਼੍ਰੀ ਫੂਲਕਾ ਨੇ ਕਿਹਾ ਕਿ ਇਹ ਹਦਾਇਤਾਂ ਲੋਕਾਂ ਦੀ ਸੁਰੱਖਿਆ ਲਈ ਬਣੀਆਂ ਹਨ। ਉਹਨਾਂ ਬਾਹਰ ਜਾਣ ਸਮੇਂ ਮਾਸਕ ਦੀ ਵਰਤੋਂ, ਵਾਰ ਵਾਰ ਆਪਣੇ ਹੱਥ ਧੋਣ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਮਾਸਕ ਨੂੰ ਸਹੀ ਤਰੀਕੇ ਨਾਲ ਪਹਿਨਿਆ ਜਾਵੇ ਅਤੇ ਉਸ ਨੂੰ ਸੁੱਟਣ ਸਮੇਂ ਵੀ ਸਹੀ ਤਰੀਕੇ ਨਾਲ ਕਿਸੇ ਕਾਗਜ਼ ‘ਚ ਲਪੇਟ ਕੇ ਵੱਖਰੇ ਕੂੜੇਦਾਨ ‘ਚ ਸੁੱਟਿਆ ਜਾਵੇ।
ਉਹਨਾਂ ਦੱਸਿਆ ਕਿ ਲੋਕਾਂ ਦੇ ਸਹਿਯੋਗ ਕਰਕੇ ਜ਼ਿਲ•ਾ ਬਰਨਾਲਾ ਕਾਫੀ ਸੁਰੱਖਿਅਤ ਹੈ ਅਤੇ ਇਸ ਨੂੰ ਸੁਰੱਖਿਅਤ ਬਣਾਏ ਰੱਖਣ ਲਈ ਸਰਕਾਰੀ ਹੁਕਮਾਂ ਦੀ ਪਲਾਨ ਕਰਨੀ ਜ਼ਰੂਰੀ ਹੈ। ਇਸ ਨਾਲ ਤੁਸੀ ਆਪ ਵੀ ਸੁਰੱਖਿਅਤ ਰਹੋਗੇ ਤੇ ਤੁਹਾਡਾ ਪਰਿਵਾਰ ਵੀ ਸੁਰੱਖਿਅਤ ਰਹੇਗਾ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਆਹ ਸਮਾਗਮਾਂ ਦਾ ਵੱਧ ਤੋਂ ਵੱਧ ਇਕੱਠ 30 ਵਿਅਕਤੀਆਂ ਤੱਕ ਅਤੇ ਅੰਤਿਮ ਰਸਮਾਂ ‘ਤੇ ਵੱਧ ਤੋਂ ਵੱਧ 20 ਵਿਅਕਤੀਆਂ ਤੱਕ ਸੀਮਿਤ ਕੀਤਾ ਗਿਆ ਹੈ। ਮੈਰਿਜ ਪੈਲੇਸਾਂ/ਹੋਟਲਾਂ ਦੇ ਮਾਲਕ ਜਿਹੜੇ ਇਸ ਦੀ ਪਾਲਣਾ ਨਹੀਂ ਕਰਨਗੇ, ਉਨ•ਾਂ ਦਾ ਲਾਇਸੈਂਸ ਰੱਦ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਦਫਤਰਾਂ ਅਤੇ ਦੁਕਾਨਾਂ ਵਿਚ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ। ਦਫਤਰਾਂ ਵਿਚ ਪਬਲਿਕ ਡੀਲੰਗ ਘਟਾਈ ਗਈ ਹੈ। ਵੱਖ ਵੱਖ ਜਥੇਬੰਦੀਆਂ/ਸੰਸਥਾਵਾਂ ਮੰਗ ਪੱਤਰ ਫਿਜ਼ੀਕਲ ਤੌਰ ‘ਤੇ ਆ ਕੇ ਨਾ ਦੇਣ। ਪੰਜ ਤੋਂ ਵੱਧ ਵਿਅਕਤੀਆਂ ਦਾ ਇਕੱਠ ਨਾ ਕੀਤਾ ਜਾਵੇ।
ਸ਼੍ਰੀ ਫੂਲਕਾ ਨੇ ਦੱਸਿਆ ਕਿ ਸਰਕਾਰ ਵੱਲੋਂ ਕਰੋਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਮਿਸ਼ਨ ਫਤਿਹ ਚਲਾਇਆ ਗਿਆ ਹੈ। ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਾਰੇ ਆਪਣੇ ਮੋਬਾਈਲ ‘ਤੇ ਕੋਵਾ ਐਪਲੀਕੇਸ਼ਨ ਜ਼ਰੂਰ ਡਾਊਨਲੋਡ ਕਰਨ ਅਤੇ ਉਸ ‘ਤੇ ਸਾਰੇ ਕਾਲਮ ਭਰ ਕੇ ਮਿਸ਼ਨ ਫਤਿਹ ਜੁਆਇਨ ਕਰਨ। ਕੋਵਾ ਐਪਲੀਕੇਸ਼ਨ ‘ਤੇ ਮਿਸ਼ਨ ਫਤਿਹ ਮੁਕਾਬਲੇ ਵਿੱਚ ਭਾਗ ਲੈ ਕੇ ਤੁਸੀ ਵੱਧ ਤੋਂ ਵੱਧ ਲੋਕਾਂ ਨੂੰ ਇਹ ਐਪ ਡਾਊਨਲੋਡ ਕਰਵਾਓ। ਇਸ ਨਾਲ ਤੁਹਾਨੂੰ ਪੁਆਇੰਟ ਮਿਲਣਗੇ ਅਤੇ ਤੁਸੀ ਗੋਲਡ, ਸਿਲਵਰ ਜਾਂ ਬਰੌਂਨਜ਼ ਮੈਡਲ ਜਿੱਤ ਸਕੋਗੇ।

Post Views: 53
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਪੰਜਾਬ ਪੁਲਿਸ ਚ ਭਰਤੀ ਹੋਣਗੇ 4251 ਤਕਨੀਕੀ ਮਾਹਿਰ

Next Post

ਨਿੱਜੀ ਹਸਪਤਾਲਾਂ ਦੁਆਰਾ ਮੁਨਾਫ਼ਾਖੋਰੀ ਨੂੰ ਪੰਜਾਬ ਸਰਕਾਰ ਦੀ ਲਗਾਮ : ਵੱਧ ਲੈਣ ‘ਤੇ ਕਾਰਵਾਈ

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात
BREAKING

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
Next Post
ਕੈਪਟਨ ਅਮਰਿੰਦਰ ਸਿੰਘ ਨੇ ਗੁੱਸੇ ਭਰੇ ਲਹਿਜ਼ੇ ‘ਚ ਪੁੱਛਿਆ, ਗਲਵਾਨ ਘਾਟੀ ਵਿੱਚ ਵਾਪਰੇ ਲਈ ਕੌਣ ਜ਼ਿੰਮੇਵਾਰ ਹੈ, ਸਾਡੇ ਜਵਾਨਾਂ ਨੇ ਗੋਲੀ ਕਿਉ ਨਹੀਂ ਚਲਾਈ

ਨਿੱਜੀ ਹਸਪਤਾਲਾਂ ਦੁਆਰਾ ਮੁਨਾਫ਼ਾਖੋਰੀ ਨੂੰ ਪੰਜਾਬ ਸਰਕਾਰ ਦੀ ਲਗਾਮ : ਵੱਧ ਲੈਣ 'ਤੇ ਕਾਰਵਾਈ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us