Thursday, June 25, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀ ਭਰਤੀ ਕਰਨ ਸਬੰਧੀ ਦਿੱਤਾ ਇਸ਼ਤਿਹਾਰ ਕੀਤਾ ਗਿਆ ਰੱਦ,

admin by admin
in PUNJAB
Reading Time: 1 min read
A A
0
ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀ ਭਰਤੀ ਕਰਨ ਸਬੰਧੀ ਦਿੱਤਾ ਇਸ਼ਤਿਹਾਰ ਕੀਤਾ ਗਿਆ ਰੱਦ,
0
SHARES
0
VIEWS
Share on FacebookShare on Twitter
ADVERTISEMENT

RelatedPosts

22 June 2026 Hindi weekly

0

21 June 2026

0

20 June 2026

0

19 June 2026

0

18 June 2026

0

17 June 2026

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਮੋਹਾਲੀ, 26 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)- ਪੰਜਾਬ ਸਰਕਾਰ ਵੱਲੋਂ ਘਰ ਘਰ ਰੋਜ਼ਗਾਰ ਯੋਜਨਾ ਦੇ ਤਹਿਤ ਸਕੂਲ ਸਿੱਖਿਆ ਵਿਭਾਗ ਅਧੀਨ 23 ਨਵੰਬਰ 2020 ਨੂੰ 8393 ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀਆਂ ਅਸਾਮੀਆਂ ਭਰਤੀ ਕਰਨ ਸਬੰਧੀ ਇਸ਼ਤਿਹਾਰ ਦਿੱਤਾ ਗਿਆ ਸੀ। ਹੁਣ ਡਾਇਰੈਕਟਰ ਸਿੱਖਿਆ ਵਿਭਾਗ ਵੱਲੋਂ 8393 ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਵਾਪਸ ਲੈ ਲਈ ਗਈ ਹੈ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ। 23 ਨਵੰਬਰ 2020 ਨੂੰ ਦਿੱਤਾ ਇਸ਼ਤਿਹਾਰ ਰੱਦ ਕਰ ਦਿੱਤਾ ਗਿਆ ਹੈ। ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਜਿਨ੍ਹਾਂ ਉਮੀਦਵਾਰਾਂ ਨੇ ਭਰਤੀ ਵਿੱਚ ਅਪਲਾਈ ਕੀਤਾ ਸੀ, ਉਨ੍ਹਾਂ ਵੱਲੋਂ ਜਿਸ ਅਕਾਊਂਟ ਵਿੱਚੋਂ ਫੀਸ ਭਰੀ ਗਈ ਹੈ, ਉਸ ਅਕਾਉਂਟ ਵਿੱਚ ਪੈਸੇ ਵਾਪਸ ਭੇਜ ਦਿੱਤੇ ਜਾਣਗੇ।

Post Views: 185
  • Facebook
  • Twitter
  • WhatsApp
  • Telegram
  • Facebook Messenger
  • Copy Link
Tags: advertisement for recruitment of teachersDepartment of EducationDepartment of School Educationeducation departmentEmployment planGovernment of Punjablatest newslatest updateslatest updates on punjabpb govt. newsPre-Primary Teachers advertisement Cancelpress ki taquat newsPunjab GovernmentPunjab government latest newspunjab newspunjab politicsRecruitment of Pre-Primary Teacherstop 10 news
ShareTweetPin
Previous Post

ਦਿੱਲੀ ਕਿਸਾਨ ਸੰਘਰਸ਼ ਵਿਚ ਜਾਂਦੇ ਹੋਏ ਕਿਸਾਨ ਦੀ ਹੋਈ ਮੌਤ, ਪੀੜਤ ਪਰਿਵਾਰ ਨੇ ਕੀਤੀ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ

Next Post

ਅੱਤਵਾਦੀ ਕਰ ਸਕਦੇ ਨੇ ਏਅਰਪੋਰਟ ’ਤੇ ਹਮਲਾ, ਨਾਗਰਿਕਾਂ ਲਈ ਚੇਤਾਵਨੀ ਜਾਰੀ

Related Posts

BREAKING

22 June 2026 Hindi weekly

0
BREAKING

21 June 2026

0
BREAKING

20 June 2026

0
BREAKING

19 June 2026

0
BREAKING

18 June 2026

0
BREAKING

17 June 2026

0
Next Post
ਅੱਤਵਾਦੀ ਕਰ ਸਕਦੇ ਨੇ ਏਅਰਪੋਰਟ ’ਤੇ ਹਮਲਾ, ਨਾਗਰਿਕਾਂ ਲਈ ਚੇਤਾਵਨੀ ਜਾਰੀ

ਅੱਤਵਾਦੀ ਕਰ ਸਕਦੇ ਨੇ ਏਅਰਪੋਰਟ ’ਤੇ ਹਮਲਾ, ਨਾਗਰਿਕਾਂ ਲਈ ਚੇਤਾਵਨੀ ਜਾਰੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

© 2023 presskitaquat.com - Powered by AMBIT SOLUTIONS+917488039982