Thursday, February 19, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home PUNJAB

ਡੀਪੂ ਹੋਲਡਰ ਦੇ ਭਰਾ ਅਨਿਲ ਮਹਾਜਨ ਦੀ ਮੌਤ ਤੇ ਦੁਖ ਦਾ ਪ੍ਰਗਟਾਵਾ, ਕਣਕ ਦੀ ਵੰਡ ਮੌਕੇ ਸੁਰੱਖਿਆ ਇੰਤਜ਼ਾਮ ਪੁਖਤਾ ਕੀਤੇ ਜਾਣ : ਆਸ਼ੂ

admin by admin
in PUNJAB
Reading Time: 1 min read
A A
0
ਕਿਸਾਨਾਂ ਨੂੰ  ਵੱਡੀ ਗਿਣਤੀ ਵਿਚ ਜਾਰੀ ਕੀਤੇ ਜਾ ਰਹੇ ਹਨ ਮੰਡੀ ਪਾਸ: ਆਸ਼ੂ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

मोहाली में बिजली सुधारों पर 750 करोड़ रुपये खर्च किए जा रहे हैं

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ•, 6 ਮਈ (ਸ਼ਿਵ ਨਾਰਾਇਣ ਜਾਂਗੜਾ) :- ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਸੂਬੇ ਦੇ ਸਮੂਹ ਜ਼ਿਲ•ਾ ਪ੍ਰਸ਼ਾਸਨ ਨੂੰ ਆਦੇਸ਼ ਜਾਰੀ ਕਰਦਿਆਂ ਸਰਕਾਰੀ ਕਣਕ ਵੰਡ ਮੌਕੇ ਸੁਰੱਖਿਆ ਇੰਤਜ਼ਾਮਾਂ ਪੁਖਤਾ ਕਰਨ ਲਈ ਕਿਹਾ ਹੈ।
ਬੀਤੇ ਕੱਲ• ਕਪੂਰਥਲਾ ਵਿਖੇ ਸਰਕਾਰੀ ਕਣਕ ਦੀ ਵੰਡ ਮੌਕੇ ਡੀਪੂ ਹੋਲਡਰ ਦੇ ਭਰਾ ਅਨਿਲ ਮਹਾਜਨ ਦੀ ਕੁੱਟਮਾਰ ਕਾਰਨ ਹੋਈ ਮੌਤ ਤੇ ਡੂੰਘਾ ਦੁਖ ਪ੍ਰਗਟਾਉਂਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਕੋਵਿਡ 19 ਕਾਰਨ ਜਦੋਂ ਲੋਕ ਕਰੋਨਾ ਨਾਮੀ ਅਦਿੱਖ ਖ਼ਤਰੇ ਤੋਂ ਬਚਣ ਲਈ ਆਪਣੇ ਘਰਾਂ ਵਿੱਚ ਬੰਦ ਹੋ ਕੇ ਬੈਠ ਹਨ । ਉਸ ਸਮੇਂ ਲੋਕਾਂ ਨੂੰ ਕੀਤੀ ਜਾਣ ਵਾਲੀ ਸਰਕਾਰੀ ਕਣਕ ਦੀ ਵੰਡ ਨੂੰ ਜਲਦ ਕਰਨ ਲਈ ਆਪਣੇ ਡੀਪੂ ਹੋਲਡਰ ਭਰਾ ਦੀ ਮਦਦ ਕਰ ਰਹੇ ਅਨਿਲ ਮਹਾਜਨ ਨੂੰ ਕੁੱਟ-ਕੁੱਟ ਕੇ ਮਾਰਨ ਬਹੁਤ ਜ਼ਿਆਦਾ ਨਿੰਦਣਯੋਗ ਅਤੇ ਕਾਇਰਾਨਾ ਕਦਮ ਹੈ।
ਸ੍ਰੀ ਆਸ਼ੂ ਨੇ ਸੂਬੇ ਵਿਚ ਭਵਿੱਖ ਵਿੱਚ ਆਜਿਹੀ ਘਟਨਾ ਨਾ ਮੁੜ ਵਾਪਰੇ ਇਸ ਲਈ ਪੰਜਾਬ ਰਾਜ ਦੇ ਸਮੂਹ ਜ਼ਿਲਿ•ਆਂ ਦੇ ਪ੍ਰਸ਼ਾਸਨ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਸਰਕਾਰੀ ਕਣਕ ਦੀ ਵੰਡ ਮੌਕੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਣ ਅਤੇ ਸਿਹਤ ਵਿਭਾਗ ਵੱਲੋਂ ਸਮਾਜਿਕ ਦੂਰੀ ਸਬੰਧੀ ਜਾਰੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।
ਉਨ•ਾਂ ਸਮੂਹ ਜ਼ਿਲ•ਾ ਖੁਰਾਕ ਤੇ ਸਿਵਲ ਸਪਲਾਈ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰੀ ਕਣਕ ਵੰਡ ਮੌਕੇ ਵਿਜੀਲੈਂਸ ਕਮੇਟੀ ਦੀ ਮੌਜੂਦਗੀ ਨੂੰ ਯਕੀਨੀ ਬਣਾਉਣ। ਮੌਜੂਦਾ ਸਮੇਂ ਸੂਬੇ ਵਿਚ ਪੀ.ਐਮ.ਜੀ.ਕੇ.ਵਾਈ. ਯੋਜਨਾ ਤਹਿਤ ਸੂਬੇ ਦੇ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਆਉਂਦੇ ਲਾਭਪਾਤਰੀਆਂ ਨੂੰ ਪ੍ਰਤੀ ਵਿਅਕਤੀ 15 ਕਿਲੋ ਕਣਕ ਅਤੇ 3 ਕਿਲੋ ਦਾਲ ਪ੍ਰਤੀ ਪਰਿਵਾਰ ਦੀ ਵੰਡ ਕੀਤੀ ਜਾ ਰਹੀ ਹੈ।

Post Views: 90
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਪਟਿਆਲਾ ਤੋਂ ਯੂ.ਪੀ. ਦੇ ਆਜਮਗੜ੍ਹ ਜ਼ਿਲ੍ਹੇ ਦੇ 1200 ਵਸਨੀਕਾਂ ਨੂੰ ਲੈਕੇ ਵਿਸ਼ੇਸ਼ ਰੇਲ ਗੱਡੀ ਰਵਾਨਾ

Next Post

ਪਟਿਆਲਾ ਚ 6 ਵਿਅਕਤੀ ਹੋਰ ਕੋਰੋਨਾ ਪਾਜ਼ੀਟਿਵ, ਪੀੜਤਾਂ ਦੀ ਗਿਣਤੀ 100, ਨਾਭਾ ਦੀ 19 ਸਾਲਾ ਲੜਕੀ ਵੀ ਕੋਰੋਨਾ ਪਾਜ਼ੀਟਿਵ ?

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात
BREAKING

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
Next Post

ਪਟਿਆਲਾ ਚ 6 ਵਿਅਕਤੀ ਹੋਰ ਕੋਰੋਨਾ ਪਾਜ਼ੀਟਿਵ, ਪੀੜਤਾਂ ਦੀ ਗਿਣਤੀ 100, ਨਾਭਾ ਦੀ 19 ਸਾਲਾ ਲੜਕੀ ਵੀ ਕੋਰੋਨਾ ਪਾਜ਼ੀਟਿਵ ?

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us