Saturday, February 21, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home PUNJAB

ਵਿਦਿਆਰਥੀ ਮੁਫ਼ਤ ਸਮਾਰਟ ਫ਼ੋਨ ਦੇਣ ਦਾ ਲਾਰਾ ਲਾਉਣ ਵਾਲੇ ਆਨਲਾਈਨ ਧੋਖਾਬਾਜ਼ਾਂ ਦੇ ਝਾਂਸੇ ‘ਚ ਨਾ ਆਉਣ : ਵਿਜੈ ਇੰਦਰ ਸਿੰਗਲਾ

admin by admin
in PUNJAB
Reading Time: 1 min read
A A
0
ਵਿਦਿਆਰਥੀ ਮੁਫ਼ਤ ਸਮਾਰਟ ਫ਼ੋਨ ਦੇਣ ਦਾ ਲਾਰਾ ਲਾਉਣ ਵਾਲੇ ਆਨਲਾਈਨ ਧੋਖਾਬਾਜ਼ਾਂ ਦੇ ਝਾਂਸੇ ‘ਚ ਨਾ ਆਉਣ : ਵਿਜੈ ਇੰਦਰ ਸਿੰਗਲਾ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 14 ਅਗਸਤ (ਸ਼ਿਵ ਨਾਰਾਇਣ ਜਾਂਗੜਾ):ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਲੋਕਾਂ ਨੂੰ ਸੁਚੇਤ ਕੀਤਾ ਕਿ ਉਹ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਅਧੀਨ ਮੁਫ਼ਤ ਵਿੱਚ ਸਮਾਰਟ ਫ਼ੋਨ ਦੇਣ ਦਾ ਲਾਰਾ ਲਾਉਣ ਵਾਲੇ ਆਨਲਾਈਨ ਧੋਖੇਬਾਜ਼ਾਂ ਦੇ ਝਾਂਸੇ ਵਿੱਚ ਨਾ ਆਉਣ। ਵਟਸਐਪ ਅਤੇ ਹੋਰ ਸੋਸ਼ਲ ਮੀਡੀਆ ਪਲੇਟਫ਼ਾਰਮਾਂ ‘ਤੇ ਘੁੰਮ ਰਹੇ ਫ਼ਰਜ਼ੀ ਸੰਦੇਸ਼ ਦਾ ਗੰਭੀਰ ਨੋਟਿਸ ਲੈਂਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਸਿਰਫ਼ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਲਈ ਹੈ ਅਤੇ ਉਨ੍ਹਾਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਦੇ ਆਧਾਰ ‘ਤੇ ਮੁਫ਼ਤ ਵਿੱਚ ਸਮਾਰਟ ਫ਼ੋਨ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਲਈ ਹੋਰ ਲੋਕਾਂ ਨੂੰ ਅਜਿਹੀ ਸਕੀਮ ਦੇ ਘੇਰੇ ਵਿੱਚ ਲਿਆਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਸਿੱਖਿਆ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਨੇ ਅਜਿਹੀ ਕੋਈ ਵੈੱਬਸਾਈਟ ਜਾਂ ਸੋਸ਼ਲ ਮੀਡੀਆ ਪਲੇਟਫ਼ਾਰਮ ਦੀ ਸ਼ੁਰੂਆਤ ਨਹੀਂ ਕੀਤੀ, ਜਿਸ ‘ਤੇ ਸਮਾਰਟ ਫ਼ੋਨਾਂ ਲਈ ਰਜਿਸਟ੍ਰੇਸ਼ਨ ਹੋ ਰਹੀ ਹੋਵੇ। ਉਨ੍ਹਾਂ ਆਨਲਾਈਨ ਧੋਖੇਬਾਜ਼ਾਂ ਨੂੰ ਸਾਈਬਰ ਕ੍ਰਾਈਮ ਰੋਕਥਾਮ ਕਾਨੂੰਨਾਂ ਅਧੀਨ ਗੰਭੀਰ ਸਿੱਟੇ ਭੁਗਤਣ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਮੋਬਾਈਲ ਸੰਦੇਸ਼ ਜਾਂ ਵਟਸਐਪ ਰਾਹੀਂ ਫੈਲਾਏ ਜਾ ਰਹੇ ਅਜਿਹੇ ਸੰਦੇਸ਼ਾਂ ਅਤੇ ਯੂ.ਆਰ.ਐਲ. ਲਿੰਕ ‘ਤੇ ਕਲਿੱਕ ਨਾ ਕਰਨ, ਜਿੱਥੇ ਸਰਕਾਰ ਵੱਲੋਂ ਮੁਫ਼ਤ ਸਮਾਰਟ ਫ਼ੋਨ ਦੇਣ ਲਈ ਰਜਿਸਟ੍ਰੇਸ਼ਨ ਕਰਨ ਵਾਸਤੇ ਕਿਹਾ ਗਿਆ ਹੋਵੇ।

ਸ੍ਰੀ ਸਿੰਗਲਾ ਨੇ ਸੁਚੇਤ ਕੀਤਾ ਕਿ ਅਜਿਹੇ ਧੋਖਾਧੜੀ ਵਾਲੇ ਸੁਨੇਹੇ ‘ਤੇ ਕਲਿੱਕ ਕਰਨ ਨਾਲ ਤੁਹਾਡੇ ਮੋਬਾਈਲ ਦਾ ਕੰਟਰੋਲ ਸਾਈਬਰ ਅਪਰਾਧੀਆਂ ਦੇ ਹੱਥ ਵਿੱਚ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਸੋਸ਼ਲ ਮੀਡੀਆ ਉਤੇ ਘੁੰਮ ਰਹੇ ਗ੍ਰਾਫ਼ਿਕਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੀ ਤਸਵੀਰ ਅਤੇ ‘ਕੈਪਟਨ ਸਮਾਰਟ ਫ਼ੋਨ ਡਿਸਟ੍ਰੀਬਿਊਸ਼ਨ ਸਕੀਮ 2020’ ਸਿਰਲੇਖ ਹੇਠ ਰਜਿਸਟ੍ਰੇਸ਼ਨ ਲਈ ਪ੍ਰੋਫ਼ਾਰਮਾ ਦਿੱਤਾ ਗਿਆ ਹੈ, ਜਿਸ ਤੋਂ ਸਾਵਧਾਨ ਰਹਿਣ ਦੀ ਜ਼ਰੂਰਤ ਹੈ।

ਸਿੱਖਿਆ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਸੰਦੇਸ਼ਾਂ, ਯੂ.ਆਰ.ਐਲ. ਲਿੰਕਸ ਤੋਂ ਪੂਰੀ ਤਰ੍ਹਾਂ ਸੁਚੇਤ ਰਹਿਣ ਅਤੇ ਜੇ ਕਿਸੇ ਕੋਲ ਅਜਿਹਾ ਸੰਦੇਸ਼ ਆਉਂਦਾ ਵੀ ਹੈ ਤਾਂ ਇਸ ਨੂੰ ਅੱਗੇ ਹੋਰਾਂ ਨੂੰ ਨਾ ਭੇਜਿਆ ਜਾਵੇ, ਸਗੋਂ ਤੁਰੰਤ ਡਿਲੀਟ ਕਰ ਦਿੱਤਾ ਜਾਵੇ।

Post Views: 123
  • Facebook
  • Twitter
  • WhatsApp
  • Telegram
  • Facebook Messenger
  • Copy Link
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghchandigarh newsCHIEF MINISTER OFFICE PUNJABcrime news in punjabcriminal newscriminal storyDr Senu Duggal additional director department of information and public relations PunjabDr Senu Duggal DPR Punjab latest news and videosInformation & Public Relations Department Punjabinternational latest news channeljust now india newsLatest News and Updates on Punjablive #Ask Captain Facebook interactionlive updateslive viral newslive viral videopb govt. newspress ki takatpress ki taquatpunjab congress akali dal newspunjab congress newspunjab crime newsPunjab government latest newsPunjab Live latest newspunjab politicsPunjabi khabranpunjabi latest newsSenu Duggal pro chandigarh latest news and videostop 10 newspaperstop ten patiala daily punjabi newspapers listसूचना एवं लोक संपर्क विभाग पंजाब Punjab coronavirus symptomsਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ
ShareTweetPin
Previous Post

मोगा में डिप्टी कमिश्नर ऑफिस पर खालिस्तानी झंडा ?

Next Post

ਹਰਿਆਣਾ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੈਰ-ਕਾਂਗਰਸੀ ਪ੍ਰਧਾਨ ਮੰਤਰੀ ਵੱਜੋਂ ਲੰਬਾ ਸਮਾਂ ਪੂਰਾ ਕਰਨ ਲਈ ਵੱਧਾਈ ਦਿੱਤੀ

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात
BREAKING

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
Next Post
ਹਰਿਆਣਾ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੈਰ-ਕਾਂਗਰਸੀ ਪ੍ਰਧਾਨ ਮੰਤਰੀ ਵੱਜੋਂ ਲੰਬਾ ਸਮਾਂ ਪੂਰਾ ਕਰਨ ਲਈ ਵੱਧਾਈ ਦਿੱਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੈਰ-ਕਾਂਗਰਸੀ ਪ੍ਰਧਾਨ ਮੰਤਰੀ ਵੱਜੋਂ ਲੰਬਾ ਸਮਾਂ ਪੂਰਾ ਕਰਨ ਲਈ ਵੱਧਾਈ ਦਿੱਤੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us