Sunday, April 5, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home BREAKING

ਨਵਜੰਮੇ ਬੱਚੇ ਨੂੰ ਚੁੱਕ ਫਰਾਰ ਹੋਈਆਂ ਜਨਾਨੀਆਂ, ਪੁਲਸ ਨੇ ਕੀਤੀਆ 24 ਘੰਟੇ ’ਚ ਕਾਬੂ

admin by admin
in BREAKING
Reading Time: 1 min read
A A
0
ਨਵਜੰਮੇ ਬੱਚੇ ਨੂੰ ਚੁੱਕ ਫਰਾਰ ਹੋਈਆਂ ਜਨਾਨੀਆਂ, ਪੁਲਸ ਨੇ ਕੀਤੀਆ 24 ਘੰਟੇ ’ਚ ਕਾਬੂ
0
SHARES
0
VIEWS
Share on FacebookShare on Twitter
ADVERTISEMENT

RelatedPosts

पत्नी को बचाने आग में कूद पड़ा सेना का जवान, इलाज के दौरान मौत; गांव में गम का माहौल

पत्नी को बचाने आग में कूद पड़ा सेना का जवान, इलाज के दौरान मौत; गांव में गम का माहौल

0
सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

0
मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

0
पुलिस ज्यादती के खिलाफ मिसल सतलुज का सख्त रुख

पुलिस ज्यादती के खिलाफ मिसल सतलुज का सख्त रुख

0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

0
रमनदीप सिंह थापर को जन्मदिन की बधाई: हरमीत सिंह कालका

रमनदीप सिंह थापर को जन्मदिन की बधाई: हरमीत सिंह कालका

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

Web Desk-Harsimranjit Kaur

ਬਟਾਲਾ, 20 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)- ਗੁਰਦਾਸਪੁਰ ਰੋਡ ਸਥਿਤ ਇਕ ਨਿੱਜੀ ਹਸਪਤਾਲ ’ਚੋਂ 3 ਦਿਨਾਂ ਦੇ ਨਵਜੰਮੇ ਬੱਚੇ ਨੂੰ ਅਗਵਾ ਕਰ ਕੇ ਫਰਾਰ ਹੋਣ ਵਾਲੀਆਂ ਜਨਾਨੀਆਂ ਨੂੰ ਬਟਾਲਾ ਪੁਲਸ ਨੇ 24 ਘੰਟਿਆਂ ਦੇ ਅੰਦਰ-ਅੰਦਰ ਕਾਬੂ ਕਰ ਲਿਆ ਹੈ। ਸਥਾਨਕ ਪੁਲਸ ਲਾਈਨ ਬਟਾਲਾ ਵਿਖੇ ਐੱਸ. ਐੱਸ. ਪੀ. ਬਟਾਲਾ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ 18 ਅਕਤੂਬਰ ਨੂੰ ਵਕਤ ਕਰੀਬ 1:30 ਵਜੇ ਉਸਦੇ ਪਿੰਡ ਚੀਮਾ ਖੁੱਡੀ ਦੀਆਂ 2 ਜਨਾਨੀਆਂ ਰੁਪਿੰਦਰ ਕੌਰ ਪਤਨੀ ਗੁਰਦਿਆਲ ਸਿੰਘ ਅਤੇ ਰਜਿੰਦਰ ਕੌਰ ਪਤਨੀ ਸਵ. ਤਰਸੇਮ ਸਿੰਘ, ਜਿਨ੍ਹਾਂ ਨੇ ਆਪਣੇ ਮੂੰਹ ’ਤੇ ਮਾਸਕ ਪਾਏ ਹੋਏ ਸਨ, ਉਸ ਦੀ ਪਤਨੀ ਗੋਗੀ ਤੋਂ ਬੱਚੇ ਨੂੰ ਟੀਕਾ ਲਗਾਉਣ ਦੇ ਬਹਾਨੇ ਚੁੱਕ ਕੇ ਲੈ ਗਈਆਂ ਸਨ।

ਇਹ ਵੀ ਪੜੋ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹੁੰਚੇ ਪਿੰਡ ਚੱਠਾ, ਸ਼ਹੀਦ ਮਨਦੀਪ ਸਿੰਘ ਦੇ ਭੋਗ ਵਿੱਚ ਹੋਏ ਸ਼ਾਮਲ 

ਐੱਸ. ਐੱਸ. ਪੀ. ਭੁੱਲਰ ਨੇ ਦੱਸਿਆ ਕਿ ਪੁਲਸ ਨੇ ਪ੍ਰਗਟ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰਨ ਉਪਰੰਤ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਪ੍ਰਗਟ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਚੀਮਾ ਖੁੱਡੀ ਨੇ ਥਾਣਾ ਸਿਵਲ ਲਾਈਨ ਦੀ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਗੁਰਦਾਸਪੁਰ ਰੋਡ ’ਤੇ ਸਥਿਤ ਇਕ ਹਸਪਤਾਲ ’ਚ ਉਸਦੀ ਪਤਨੀ ਗੋਗੀ ਦੀ ਕੁਖੋ 16 ਅਕਤੂਬਰ ਨੂੰ ਇਕ ਮੁੰਡੇ ਨੇ ਜਨਮ ਲਿਆ ਸੀ। ਬਟਾਲਾ ਪੁਲਸ ਵੱਲੋਂ ਤਫਤੀਸ਼ ਅਮਲ ’ਚ ਲਿਆਉਂਦਿਆਂ ਅਗਵਾ ਹੋਏ ਨਵਜੰਮੇ ਬੱਚੇ ਨੂੰ ਉਕਤ ਜਨਾਨੀਆਂ ਸਮੇਤ 24 ਘੰਟਿਆਂ ਦੇ ਅੰਦਰ-ਅੰਦਰ ਕਾਬੂ ਕਰ ਲਿਆ ਗਿਆ।

ਇਹ ਵੀ ਪੜੋ: ਸਿੰਘੂ ਕਤਲਕਾਂਡ: ਨਿਹੰਗ ਆਗੂ ਦੀਆਂ ਭਾਜਪਾ ਮੰਤਰੀ ਨਾਲ ਤਸਵੀਰਾਂ ਵਾਇਰਲ, ਕਤਲ ਮਾਮਲੇ ’ਚ ਨਵਾਂ ਮੋੜ, ਭੈਣ ਨੇ ਕੀਤਾ ਸਨਸਨੀਖੇਜ਼ ਖੁਲਾਸਾ

ਉਕਤ ਜਨਾਨੀਆਂ, ਜਿਸ ਕਾਰ ’ਤੇ ਬੱਚੇ ਨੂੰ ਲੈ ਕੇ ਜਾ ਰਹੀਆਂ ਸਨ, ਉਹ ਕਾਰ ਇਕ ਸਰਪੰਚ ਦੀ ਹੈ। ਉਕਤ ਜਨਾਨੀਆਂ ਨਵਜੰਮੇ ਬੱਚੇ ਨੂੰ ਜਲੰਧਰ ਵਾਸੀ ਇਕ ਜਨਾਨੀ ਨੂੰ ਵੇਚਣ ਜਾ ਰਹੀਆ ਸਨ। ਦੱਸਿਆ ਜਾ ਰਿਹਾ ਹੈ ਕਿ ਰੁਪਿੰਦਰ ਕੌਰ ਅਤੇ ਰਜਿੰਦਰ ਕੌਰ ਵਿਰੁੱਧ ਥਾਣਾ ਸ੍ਰੀ ਹਰਗੋਬਿੰਦਪੁਰ ’ਚ ਪਹਿਲਾਂ ਵੀ ਕੁੱਟਮਾਰ ਦਾ ਇਕ ਕੇਸ ਦਰਜ ਹੈ। ਪੁਲਸ ਨੇ ਉਕਤ ਜਨਾਨੀਆਂ ਅਤੇ ਇਨ੍ਹਾਂ ਦੀ ਇਕ ਹੋਰ ਸਾਥੀ ਪਰਮਜੀਤ ਕੌਰ ਪਤਨੀ ਜਗਦੀਪ ਸਿੰਘ ਵਾਸੀ ਰਾਮ ਤੀਰਥ ਰੋਡ ਅੰਮ੍ਰਿਤਸਰ ਨੂੰ ਇਕ ਕਾਰ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਕਿ ਰੁਪਿੰਦਰ ਕੌਰ ਸਾਲ 2012 ’ਚ ਬਤੌਰ ਆਸ਼ਾ ਵਰਕਰ ਮਿੰਨੀ ਪ੍ਰਾਇਮਰੀ ਹੈਲਥ ਸੈਂਟਰ ਚੀਮਾ ਖੁੱਡੀ ਵਿਖੇ ਕੰਮ ਕਰ ਰਹੀ ਹੈ।

ਇਹ ਵੀ ਪੜੋ: ਮਾਮੇ ਨੇ ਬੇਰਹਿਮੀ ਨਾਲ ਕੀਤਾ ਭਾਣਜੇ ਦਾ ਕਤਲ, ਕਹਿ ਨਾਲ ਕੀਤਾ ਸਿਰ ਤੇ ਵਾਰ

ਪੁਲਸ ਨੇ ਉਕਤ ਜਨਾਨੀਆਂ ਅਤੇ ਇਕ ਸਰਪੰਚ ਵਿਰੁੱਧ ਥਾਣਾ ਸਿਵਲ ਲਾਈਨ ’ਚ ਕੇਸ ਦਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਕਤ ਸਰਪੰਚ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ, ਜਿਸਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਸ ਵੱਲੋਂ ਉਕਤ ਜਨਾਨੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਤੋਂ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਸ ਮੌਕੇ ਡੀ. ਐੱਸ. ਪੀ. ਲਲਿਤ ਕੁਮਾਰ, ਡੀ. ਐੱਸ. ਪੀ. ਕੁਲਦੀਪ ਸਿੰਘ, ਐੱਸ. ਐੱਚ. ਓ. ਅਮੋਕਲ ਸਿੰਘ, ਏ. ਐੱਸ. ਆਈ. ਪੰਜਾਬ ਸਿੰਘ ਆਦਿ ਪੁਲਸ ਮੁਲਾਜ਼ਮ ਸਨ।

Post Views: 491
  • Facebook
  • Twitter
  • WhatsApp
  • Telegram
  • Facebook Messenger
  • Copy Link
Tags: A. S. I. Punjab SinghAbduction of a newborn babyarrested by police within 24 hoursAsha Worker Mini Primary Health Center Cheema KhuddiAssault case registeredBatalaBatala NewsBatala PoliceDSP Kuldeep SinghDSP Lalit KumarFugitive women carrying newborn babyGurdaspur Hospitallatest newslatest news on punjablatest updateslatest updates on punjabLocal Police Line Batalamajor revelations to be madePolice interrogationPolice officerPolice Station Sri Hargobindpurpress ki taquat newspunjab latest newspunjab newsS. S. P. Batala Mukhwinder Singh BhullarSHO Amokal Singhtop 10 news
ShareTweetPin
Previous Post

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹੁੰਚੇ ਪਿੰਡ ਚੱਠਾ, ਸ਼ਹੀਦ ਮਨਦੀਪ ਸਿੰਘ ਦੇ ਭੋਗ ਵਿੱਚ ਹੋਏ ਸ਼ਾਮਲ

Next Post

पंजाब कांग्रेस प्रभारी पद से मुक्त होना चाहते हैं हरीश रावत, हरीश रावत ने  ट्वीट कर दी जानकारी ,आलाकमान को बताया कारण

Related Posts

पत्नी को बचाने आग में कूद पड़ा सेना का जवान, इलाज के दौरान मौत; गांव में गम का माहौल
BREAKING

पत्नी को बचाने आग में कूद पड़ा सेना का जवान, इलाज के दौरान मौत; गांव में गम का माहौल

0
सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा
BREAKING

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

0
मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

0
पुलिस ज्यादती के खिलाफ मिसल सतलुज का सख्त रुख
BREAKING

पुलिस ज्यादती के खिलाफ मिसल सतलुज का सख्त रुख

0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

0
रमनदीप सिंह थापर को जन्मदिन की बधाई: हरमीत सिंह कालका
BREAKING

रमनदीप सिंह थापर को जन्मदिन की बधाई: हरमीत सिंह कालका

0
Next Post
पंजाब कांग्रेस प्रभारी पद से मुक्त होना चाहते हैं हरीश रावत, हरीश रावत ने  ट्वीट कर दी जानकारी ,आलाकमान को बताया कारण

पंजाब कांग्रेस प्रभारी पद से मुक्त होना चाहते हैं हरीश रावत, हरीश रावत ने  ट्वीट कर दी जानकारी ,आलाकमान को बताया कारण

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us