Sunday, May 25, 2025
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
Advertisement
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਜੁਲਾਈ ਮਹੀਨੇ ਦੌਰਾਨ 1533 ਕਰੋੜ ਰੁਪਏ ਦਾ ਜੀ.ਐਸ.ਟੀ. ਮਾਲੀਆ ਹੋਇਆ ਇਕੱਤਰ

admin by admin
in PUNJAB
Reading Time: 1 min read
A A
0
फायदा दिलाने के लिए शुरू की गई जी.एस.टी. कम्पोजिशन स्कीम का दुरुपयोग होने की आशंका
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 3 ਅਗਸਤ( ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਸਰਕਾਰ ਨੂੰ ਇਸ ਸਾਲ ਜੁਲਾਈ ਮਹੀਨੇ ਦੌਰਾਨ ਵੱਖ-ਵੱਖ ਵਸੂਲੀਆਂ ਦੇ ਆਧਾਰ ‘ਤੇ 1533 ਕਰੋੜ ਰੁਪਏ ਦਾ ਜੀ.ਐਸ.ਟੀ. ਮਾਲੀਆ ਇਕੱਤਰ ਹੋਇਆ ਜਦੋਂ ਕਿ ਪਿਛਲੇ ਸਾਲ 2020 ਦੌਰਾਨ ਜੁਲਾਈ ਮਹੀਨੇ ਦੌਰਾਨ 1188 ਕਰੋੜ ਰੁਪਏ ਇਕੱਠੇ ਹੋਏ ਸਨ ਜਿਸ ਨਾਲ ਜੀ.ਐਸ.ਟੀ. ਮਾਲੀਏ ਵਿੱਚ 29 ਫੀਸਦੀ ਵਾਧਾ ਹੋਇਆ। ਇਨ੍ਹਾਂ ਵੱਖ-ਵੱਖ ਵਸੂਲੀਆਂ ਵਿੱਚ ਸਟੇਟ ਗੁੱਡਜ਼ ਐਂਡ ਸਰਵਿਸਜ਼ ਟੈਕਸ ਹੈੱਡ, ਸੈਂਟਰਲ ਗੁੱਡਜ਼ ਐਂਡ ਸਰਵਿਸਜ਼ ਟੈਕਸ ਹੈੱਡ, ਇੰਟੀਗ੍ਰੇਟਿਡ ਗੁੱਡਜ਼ ਐਂਡ ਸਰਵਿਸਜ਼ ਟੈਕਸ ਹੈੱਡ ਅਤੇ ਸੈੱਸ ਹੈਡ ਸ਼ਾਮਲ ਹਨ।
ਕਰ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਵਸਤਾਂ ਅਤੇ ਸੇਵਾਵਾਂ ਕਰ) ਖਪਤ ਆਧਾਰਤ ਟੈਕਸ ਹੋਣ ਨਾਲ ਪੰਜਾਬ ਦਾ ਮਾਲੀਏ ਦਾ ਸਾਧਨ ਹੈ ਅਤੇ ਸੂਬੇ ਦੇ ਹਿੱਸੇ ਆਉਂਦਾ ਹੈ। ਇਹ ਟੈਕਸ ਸਟੇਟ ਗੁੱਡਜ਼ ਐਂਡ ਸਰਵਿਸਜ਼ ਟੈਕਸ ਹੈ ਜੋ ਕੇਂਦਰ ਵੱਲੋਂ ਹਰ ਮਹੀਨੇ ਤਬਦੀਲ ਕੀਤੀ ਇੰਟਰਾ ਸਟੇਟ ਸਪਲਾਈ ‘ਤੇ ਨਕਦ ਇਕੱਠਾ ਕੀਤਾ ਜਾਂਦਾ ਹੈ ਜੋ ਇੰਟੀਗ੍ਰੇਟਿਡ ਗੁੱਡਜ਼ ਐਂਡ ਸਰਵਿਸਜ਼ ਟੈਕਸ ਦਾ ਕਰੈਡਿਟ ਹੈ ਅਤੇ ਸਟੇਟ ਗੁੱਡਜ਼ ਐਂਡ ਸਰਵਿਸਜ਼ ਟੈਕਸ ਦਾ ਭੁਗਤਾਨ ਕਰਨ ਲਈ ਵਰਤਿਆ ਜਾਂਦਾ ਹੈ।
ਬੁਲਾਰੇ ਨੇ ਕਿਹਾ ਕਿ ਜੁਲਾਈ 2021 ਦੌਰਾਨ ਇਕੱਤਰ ਕੀਤਾ ਗਿਆ ਜੀ.ਐਸ.ਟੀ. ਮਾਲੀਆ, ਭਾਵ ਸਟੇਟ ਗੁੱਡਜ਼ ਐਂਡ ਸਰਵਿਸਜ਼ ਟੈਕਸ ਨਕਦ ਇਕੱਠਾ ਕੀਤਾ ਗਿਆ ਅਤੇ ਕੇਂਦਰ ਵੱਲੋਂ ਟਰਾਂਸਫਰ ਦੇ ਭੁਗਤਾਨ ਕਰਨ ਲਈ ਵਰਤੀ ਗਿਆ ਇੰਟੀਗ੍ਰੇਟਿਡ ਗੁੱਡਜ਼ ਐਂਡ ਸਰਵਿਸਜ਼ ਟੈਕਸ ਦਾ ਕ੍ਰੈਡਿਟ 1455.85 ਕਰੋੜ ਰੁਪਏ ਹੈ ਜੋ ਕਿ ਜੁਲਾਈ, 2020 ਦੌਰਾਨ 1103.31 ਕਰੋੜ ਰੁਪਏ ਸੀ। ਜੀ.ਐਸ.ਟੀ. ਮਾਲੀਏ ਵਿੱਚ ਜੁਲਾਈ, 2020 ਦੇ ਮੁਕਾਬਲੇ ਜੁਲਾਈ, 2021 ਵਿੱਚ 31.95 ਫੀਸਦੀ ਵਾਧਾ ਹੋਇਆ ਜੋ ਆਰਥਿਕ ਸੁਧਾਰ ਦੀ ਗਤੀ ਵਿੱਚ ਤੇਜ਼ੀ ਨੂੰ ਦਰਸਾਉਂਦਾ ਹੈ।
ਬੁਲਾਰੇ ਨੇ ਕਿਹਾ ਕਿ ਜੁਲਾਈ 2021 ਤੱਕ ਜੀ.ਐਸ.ਟੀ. ਮਾਲੀਆ 85.28 ਫੀਸਦੀ ਹੈ ਜੋ ਬੀਤੇ ਸਾਲ ਦੇ ਇਸੇ ਮਿਆਦ ਦੇ ਮੁਕਾਬਲੇ ਵੱਧ ਹੈ। ਸੂਬੇ ਵੱਲੋਂ ਪ੍ਰਭਾਵਸ਼ਾਲੀ ਢੰਗ ਨਾਲ ਜਾਅਲੀ ਬਿਲਿੰਗ ਅਤੇ ਗਲਤ ਵਪਾਰ ਦੀ ਸਖਤੀ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ। ਕਰ ਵਿਭਾਗ ਪੰਜਾਬ ਵੱਲੋਂ ਕਈ ਸਰੋਤਾਂ ਤੋਂ ਆਧੁਨਿਕ ਡਾਟਾ ਵਿਸ਼ਲੇਸ਼ਣ ਦੀ ਵਰਤੋਂ ਅਤੇ ਖਾਸ ਖੇਤਰਾਂ ਵਿੱਚ ਟੈਕਸ ਚੋਰੀ ਦਾ ਅਧਿਐਨ ਕੀਤਾ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੰਪੂਰਨ ਅਤੇ ਪ੍ਰਭਾਵਸ਼ਾਲੀ ਟੈਕਸ ਪ੍ਰਸ਼ਾਸਨ ਨੇ ਟੈਕਸ ਮਾਲੀਏ ਵਿੱਚ ਵਾਧੇ ਲਈ ਯੋਗਦਾਨ ਪਾਇਆ ਹੈ। ਬੁਲਾਰੇ ਨੇ ਕਿਹਾ ਕਿ ਜੁਲਾਈ 2021 ਦੌਰਾਨ ਵੈਟ ਅਤੇ ਸੀ.ਐਸ.ਟੀ. ਮਾਲੀਆ ਕ੍ਰਮਵਾਰ 692.44 ਕਰੋੜ ਰੁਪਏ ਅਤੇ 28.76 ਕਰੋੜ ਰੁਪਏ ਹੋਇਆ। ਇਸੇ ਤਰ੍ਹਾਂ ਜੂਨ ਮਹੀਨੇ ਦੌਰਾਨ ਵੈਟ ਅਤੇ ਸੀ.ਐਸ.ਟੀ. ਦੇ ਮਾਲੀਏ ਦੀ ਉਗਰਾਹੀ ਜੁਲਾਈ, 2020 ਦੇ ਮੁਕਾਬਲੇ ਕ੍ਰਮਵਾਰ 48.85 ਫੀਸਦੀ ਅਤੇ 62.49 ਫੀਸਦੀ ਵੱਧ ਹੈ। ਇਸੇ ਤਰ੍ਹਾਂ ਜੁਲਾਈ, 2021 ਤੱਕ ਵੈਟ ਅਤੇ ਸੀ.ਐਸ.ਟੀ. ਮਾਲੀਆ ਪਿਛਲੇ ਸਾਲ ਦੇ ਮੁਕਾਬਲੇ ਕ੍ਰਮਵਾਰ 88.36 ਫੀਸਦੀ ਅਤੇ 125.51 ਫੀਸਦੀ ਵੱਧ ਹੈ।
ਇਸ ਤੋਂ ਇਲਾਵਾ ਆਟੋਮੋਬਾਈਲ ਰਿਟੇਲ ਵਿੱਚ ਸੁਧਾਰ ਦੇ ਸੰਕੇਤ ਦਿਖ ਰਹੇ ਹਨ। ਰੀਅਲ ਅਸਟੇਟ ਅਤੇ ਨਿਰਮਾਣ ਗਤੀਵਿਧੀਆਂ ਵਿੱਚ ਵਾਧਾ ਹੋ ਰਿਹਾ ਹੈ ਜਿਸ ਨਾਲ ਸੀਮੈਂਟ, ਲੋਹਾ ਅਤੇ ਸਟੀਲ ਖੇਤਰ ਵਿਕਾਸ ਵੱਲ ਵੱਧ ਰਿਹਾ ਹੈ। ਕੋਵਿਡ -19 ਮਹਾਂਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲੇ ਸਰਵਿਸਜ਼ ਸੈਕਟਰ ਖਾਸ ਕਰਕੇ ਪ੍ਰਾਹੁਣਚਾਰੀ, ਸੈਰ-ਸਪਾਟਾ ਅਤੇ ਫੂਡ ਖੇਤਰਾਂ ਵਿੱਚ ਵੀ ਕੁੱਝ ਸੁਧਾਰ ਹੋਇਆ ਹੈ।

RelatedPosts

बरिंदर कुमार गोयल ने बी.एम.एल. के जल वितरण संबंधी हरियाणा के भ्रामक दावों का खंडन किया

बरिंदर कुमार गोयल ने बी.एम.एल. के जल वितरण संबंधी हरियाणा के भ्रामक दावों का खंडन किया

0
पोषण जागृति माह में आयोजित होंगी कई प्रतियोगिताएं : अमनीत पी. कुमार

आउटसोर्सिंग पॉलिसी भाग-2 के कर्मचारियों की अनुबंध अवधि 30 जून तक बढ़ी

0
भाखड़ा बांध पर सीआईएसएफ की तैनाती करने के फैसले के लिए केंद्र पर बरसे मुख्यमंत्री

भाखड़ा बांध पर सीआईएसएफ की तैनाती करने के फैसले के लिए केंद्र पर बरसे मुख्यमंत्री

0
पटियाला से मोहाली तक के 8 गांवों का उल्लेख किया गया है। इस कदम का उद्देश्य भूमि की कीमतें बढ़ाना है।

पटियाला से मोहाली तक के 8 गांवों का उल्लेख किया गया है। इस कदम का उद्देश्य भूमि की कीमतें बढ़ाना है।

0
मुख्यमंत्री ने समालखा में सेवा साधना एवं ग्राम विकास केन्द्र परिसर में ऋषिकुलम् वेलनेस सेंटर का किया उद्घाटन

मुख्यमंत्री ने समालखा में सेवा साधना एवं ग्राम विकास केन्द्र परिसर में ऋषिकुलम् वेलनेस सेंटर का किया उद्घाटन

0
देश के बहादुर सैनिकों ने साहस, निष्ठा और अनुशासन के साथ ‘ऑपरेशन सिंदूर’ को दिया अंजाम: मुख्यमंत्री

देश के बहादुर सैनिकों ने साहस, निष्ठा और अनुशासन के साथ ‘ऑपरेशन सिंदूर’ को दिया अंजाम: मुख्यमंत्री

0
ADVERTISEMENT
Post Views: 86
  • Facebook
  • Twitter
  • WhatsApp
  • Telegram
  • Facebook Messenger
  • Copy Link
Tags: latest newslatest updatespress ki taquatpunjab newsPunjabi khabran
Previous Post

ਲੋਕਪਾਲ ਪੰਜਾਬ ਨੇ ਨੌਵੇਂ ਸਿੱਖ ਗੁਰੂ ਸਾਹਿਬ ਦੇ 400 ਸਾਲਾਂ ਨੂੰ ਸਮਰਪਿਤ “ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਅਧਿਆਤਮਕ ਯਾਤਰਾ” ਨੂੰ ਦਰਸਾਉਂਦੀ ਕਾਫ਼ੀ ਟੇਬਲ ਬੁੱਕ ਕੀਤੀ ਲੋਕ ਅਰਪਣ

Next Post

केंद्रीय कृषि मंत्री से मिले चंडीगढ़ भाजपा के नेता

Related Posts

बरिंदर कुमार गोयल ने बी.एम.एल. के जल वितरण संबंधी हरियाणा के भ्रामक दावों का खंडन किया
BREAKING

बरिंदर कुमार गोयल ने बी.एम.एल. के जल वितरण संबंधी हरियाणा के भ्रामक दावों का खंडन किया

0
पोषण जागृति माह में आयोजित होंगी कई प्रतियोगिताएं : अमनीत पी. कुमार
BREAKING

आउटसोर्सिंग पॉलिसी भाग-2 के कर्मचारियों की अनुबंध अवधि 30 जून तक बढ़ी

0
भाखड़ा बांध पर सीआईएसएफ की तैनाती करने के फैसले के लिए केंद्र पर बरसे मुख्यमंत्री
BREAKING

भाखड़ा बांध पर सीआईएसएफ की तैनाती करने के फैसले के लिए केंद्र पर बरसे मुख्यमंत्री

0
पटियाला से मोहाली तक के 8 गांवों का उल्लेख किया गया है। इस कदम का उद्देश्य भूमि की कीमतें बढ़ाना है।
BREAKING

पटियाला से मोहाली तक के 8 गांवों का उल्लेख किया गया है। इस कदम का उद्देश्य भूमि की कीमतें बढ़ाना है।

0
मुख्यमंत्री ने समालखा में सेवा साधना एवं ग्राम विकास केन्द्र परिसर में ऋषिकुलम् वेलनेस सेंटर का किया उद्घाटन
BREAKING

मुख्यमंत्री ने समालखा में सेवा साधना एवं ग्राम विकास केन्द्र परिसर में ऋषिकुलम् वेलनेस सेंटर का किया उद्घाटन

0
देश के बहादुर सैनिकों ने साहस, निष्ठा और अनुशासन के साथ ‘ऑपरेशन सिंदूर’ को दिया अंजाम: मुख्यमंत्री
BREAKING

देश के बहादुर सैनिकों ने साहस, निष्ठा और अनुशासन के साथ ‘ऑपरेशन सिंदूर’ को दिया अंजाम: मुख्यमंत्री

0
Next Post
केंद्रीय कृषि मंत्री से मिले चंडीगढ़ भाजपा के नेता

केंद्रीय कृषि मंत्री से मिले चंडीगढ़ भाजपा के नेता

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us