ਹਰਿਆਣਾ ਦੇ ਮੁੱਖ ਸਕੱਤਰ, ਸ੍ਰੀ ਵਿਜੈ ਵਰਧਨ ਨੇ 2021 ਲਈ ਚੰਡੀਗੜ੍ਹ ਵਿਚ ਨੈਸ਼ਨਲ ਹੈਲਥ ਮਿਸ਼ਨ (NHM), ਹਰਿਆਣਾ ਦਾ ਕੈਲੰਡਰ ਜਾਰੀ ਕੀਤਾ। ਵਧੀਕ ਮੁੱਖ ਸਕੱਤਰ ਸਿਹਤ, ਸ੍ਰੀ ਰਾਜੀਵ ਅਰੋੜਾ, ਮੁੱਖ ਕਾਰਜਕਾਰੀ ਅਧਿਕਾਰੀ, ਆਯੁਸ਼ਮਾਨ ਭਾਰਤ ਹਰਿਆਣਾ ਸਿਹਤ ਸੁਰੱਖਿਆ ਅਥਾਰਟੀ, ਸ਼੍ਰੀਮਤੀ ਅਮਨੀਤ ਪੀ. ਕੁਮਾਰ, ਮਿਸ਼ਨ ਡਾਇਰੈਕਟਰ, ਨੈਸ਼ਨਲ ਹੈਲਥ ਮਿਸ਼ਨ, ਹਰਿਆਣਾ, ਸ਼੍ਰੀ ਪ੍ਰਭਜੋਤ ਸਿੰਘ ਵੀ ਤਸਵੀਰ ਵਿੱਚ ਦਿਖਾਈ ਦੇ ਰਹੇ ਹਨ।
ADVERTISEMENT