Saturday, May 30, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਹਰਸਿਮਰਤ ਬਾਦਲ ਸਮੇਤ ਵਿਰੋਧੀ ਧਿਰਾਂ ਦੇ ਸਾਂਸਦ ਮੈਂਬਰ ਗਾਜ਼ੀਪੁਰ ਬਾਰਡਰ ਪਹੁੰਚੇ; ਦਿੱਲੀ ਪੁਲਿਸ ਨੇ ਅੱਗੇ ਜਾਣ ਤੋਂ ਰੋਕਿਆ

admin by admin
in PUNJAB
Reading Time: 1 min read
A A
0
ਹਰਸਿਮਰਤ ਬਾਦਲ ਸਮੇਤ ਵਿਰੋਧੀ ਧਿਰਾਂ ਦੇ ਸਾਂਸਦ ਮੈਂਬਰ ਗਾਜ਼ੀਪੁਰ ਬਾਰਡਰ ਪਹੁੰਚੇ; ਦਿੱਲੀ ਪੁਲਿਸ ਨੇ ਅੱਗੇ ਜਾਣ ਤੋਂ ਰੋਕਿਆ
0
SHARES
0
VIEWS
Share on FacebookShare on Twitter
ADVERTISEMENT

RelatedPosts

30 May 2026

0

29 May 2026

0

28 May 2026

0

27 May 2026

0

26 May 2026

0

25 May 2026 weekly

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਗਾਜ਼ੀਪੁਰ ਬਾਰਡਰ, 4 ਫਰਵਰੀ – ਅਸ਼ੋਕ ਵਰਮਾ – ਸਾਂਸਦ ਹਰਸਿਮਰਤ ਕੌਰ ਬਾਦਲ ਸਮੇਤ ਵਿਰੋਧੀ ਧਿਰਾਂ ਦੇ ਸਾਂਸਦ ਮੈਂਬਰ ਗਾਜ਼ੀਪੁਰ ਬਾਰਡਰ ਪਹੁੰਚੇ। ਬੀਬਾ ਬਾਦਲ ਦਾ ਕਹਿਣਾ ਹੈ ਕਿ ਪੁਲਿਸ ਵਲੋਂ ਬਹੁਤ ਭਾਰੀ ਬੈਰੀਕੈਡਿੰਗ ਕੀਤੀ ਗਈ ਹੈ ਅਤੇ ਉਹਨਾ ਨੂੰ ਅੱਗੇ ਜਾਣ ਤੋਂ ਰੋਕਿਆ ਜਾ ਰਿਹਾ ਹੈ। ਬੈਰੀਕੈਡਿੰਗ ਕਰਕੇ ਐਮਰਜੈਂਸੀ ਸੇਵਾਵਾਂ ਵੀ ਅੱਗੇ ਨਹੀਂ ਜਾ ਸਕਦੀਆਂ। ਇਹਨਾਂ ਸਾਂਸਦ ਮੈਂਬਰ ਨੇ ਅੱਜ ਕਿਸਾਨ ਨੇਤਾ ਰਾਕੇਸ਼ ਟਿਕੈਟ ਨਾਲ ਵੀ ਗੱਲ ਬਾਤ ਕਰਨੀ ਹੈ। ਪੁਲਿਸ ਨੇ ਹਰਸਿਮਰਤ ਕੌਰ ਬਾਦਲ ਅਤੇ ਵਿਰੋਧੀ ਧਿਰਾਂ ਦੇ ਸਾਂਸਦ ਮੈਂਬਰਾਂ ਨੂੰ ਕਿਸਾਨਾਂ ਨਾਲ ਗੱਲ ਬਾਤ ਕਰਨ ਲਈ ਅੱਗੇ ਨਹੀਂ ਜਾਣ ਦਿੱਤਾ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਕਿਸਾਨਾਂ ਦਾ ਮਸਲਾ ਪਾਰਲੀਮੈਂਟ ‘ਚ ਰੱਖਣ ਜਾ ਰਹੇ ਹਨ।

Post Views: 74
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਟਰੈਫਿਕ ਦੀ ਕਮਜ਼ੋਰ ਵਿਵਸਥਾ ਕਾਰਨ ਭਾਰਤ ਵਿੱਚ ਪ੍ਰਤੀਦਿਨ 415 ਲੋਕ ਸੜਕ ਹਾਦਸਿਆਂ ਦੇ ਹੋ ਰਹੇ ਨੇ ਸ਼ਿਕਾਰ

Next Post

ਭਰਤੀ ਰੈਲੀ ‘ਚ ਸ਼ਾਮਲ ਹੋਣ ਵਾਲੇ ਉਮੀਦਵਾਰਾਂ ਕੋਲ ਆਰ.ਟੀ.ਪੀ.ਸੀ.ਆਰ. ਟੈਸਟ ਦੀ ਰਿਪੋਰਟ ਹੋਣਾ ਜ਼ਰੂਰੀ : ਭਰਤੀ ਡਾਇਰੈਕਟਰ

Related Posts

Blog

30 May 2026

0
Blog

29 May 2026

0
BREAKING

28 May 2026

0
Blog

27 May 2026

0
BREAKING

26 May 2026

0
BREAKING

25 May 2026 weekly

0
Next Post
ਭਰਤੀ ਰੈਲੀ ‘ਚ ਸ਼ਾਮਲ ਹੋਣ ਵਾਲੇ ਉਮੀਦਵਾਰਾਂ ਕੋਲ ਆਰ.ਟੀ.ਪੀ.ਸੀ.ਆਰ. ਟੈਸਟ ਦੀ ਰਿਪੋਰਟ ਹੋਣਾ ਜ਼ਰੂਰੀ : ਭਰਤੀ ਡਾਇਰੈਕਟਰ

ਭਰਤੀ ਰੈਲੀ 'ਚ ਸ਼ਾਮਲ ਹੋਣ ਵਾਲੇ ਉਮੀਦਵਾਰਾਂ ਕੋਲ ਆਰ.ਟੀ.ਪੀ.ਸੀ.ਆਰ. ਟੈਸਟ ਦੀ ਰਿਪੋਰਟ ਹੋਣਾ ਜ਼ਰੂਰੀ : ਭਰਤੀ ਡਾਇਰੈਕਟਰ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

© 2023 presskitaquat.com - Powered by AMBIT SOLUTIONS+917488039982