Friday, July 31, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home HARYANA

ਹਰਿਆਣਾ ਨੇ ਆਯੂਸ਼ਮਾਨ ਭਾਰਤ ਯੋਜਨਾ ਵਿਚ ਕਰੀਬ 1.44 ਲੱਖ ਲੋਕਾਂ ਦੇ ਉਪਚਾਰ ‘ਤੇ 169.4 ਕਰੋੜ ਰੁਪਏ ਦੀ ਰਕਮ ਖਰਚ ਕੀਤੀ – ਅਨਿਲ ਵਿਜ

admin by admin
in HARYANA
Reading Time: 1 min read
A A
0
हरियाणा के पुलिस विभाग में शीघ्र भर्ती की जाएगी :  अनिल विज
0
SHARES
0
VIEWS
Share on FacebookShare on Twitter
ADVERTISEMENT

RelatedPosts

कल का पंचांग

कल का पंचांग

0
जिम्बाब्वे सीरीज के बाद ICC T20I रैंकिंग में वैभव सूर्यवंशी ने 230 पायदान की छलांग लगाई

जिम्बाब्वे सीरीज के बाद ICC T20I रैंकिंग में वैभव सूर्यवंशी ने 230 पायदान की छलांग लगाई

0
महाराष्ट्र राज्य फिल्म पुरस्कार 2025 के विजेता: प्रसाद ओक, रानी मुखर्जी और सलीम खान हुए सम्मानित

महाराष्ट्र राज्य फिल्म पुरस्कार 2025 के विजेता: प्रसाद ओक, रानी मुखर्जी और सलीम खान हुए सम्मानित

0
*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*

कल का पंचांग

0
*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*

आज का पंचांग

0
“जेनेवा में सिंदारोव के खिलाफ अपने विश्व शतरंज चैंपियनशिप खिताब का बचाव करेंगे गुकेश”  अन्य विकल्प

“जेनेवा में सिंदारोव के खिलाफ अपने विश्व शतरंज चैंपियनशिप खिताब का बचाव करेंगे गुकेश” अन्य विकल्प

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 11 ਸਤੰਬਰ (ਵਰਸ਼ਾ ਵਰਮਾ/ਪੀਤੰਬਰ ਸ਼ਰਮਾ) – ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸਰਕਾਰ ਨੇ ਆਯੂਸ਼ਮਾਨ ਭਾਰਤ ਯੋਜਨਾ ਵਿਚ ਕਰੀਬ 1.44 ਲੱਖ ਲੋਕਾਂ ਦੇ ਉਪਚਾਰ ‘ਤੇ 169.4 ਕਰੋੜ ਰੁਪਏ ਦੀ ਰਕਮ ਖਰਚ ਕੀਤੀ ਹੈ| ਇਸ ਨਾਲ ਰਾਜ ਦੇ ਲੋਕਾਂ ਨੂੰ ਵਧੀਆ ਹਸਪਤਾਲਾਂ ਵਿਚ 5 ਲੱਖ ਰੁਪਏ ਤਕ ਦੀ ਫਰੀ ਉਪਚਾਰ ਸਹੂਲਤ ਪ੍ਰਾਪਤ ਕਰਵਾਈ ਜਾਂਦੀ ਹੈ|
ਸਿਹਤ ਮੰਤਰੀ ਨੇ ਕਿਹਾ ਕਿ ਆਯੂਸ਼ਮਾਨ ਭਾਰਤ ਯੋਜਨਾ ਦੇ ਤਹਿਤ ਰਾਜ ਦੇ 1,17,335 ਮਰੀਜਾਂ ਦਾ ਉਪਚਾਰ ਪ੍ਰਾਈਵੇਟ ਹਸਪਤਾਲਾਂ ਵਿਚ ਕਰਵਾਇਆ ਜਾ ਚੁੱਕਾ ਹੈ, ਜਿਨ੍ਹਾਂ ‘ਤੇ ਵਿਭਾਗ ਨੇ ਕਰੀਬ 138.02 ਕਰੋੜ ਰੁਪਏ ਖਰਚ ਕੀਤੇ ਹਨ| ਇਸ ਤੋਂ ਇਲਾਵਾ, 26,402 ਮਰੀਜਾਂ ਦਾ ਉਪਚਾਰ ਪਬਲਿਕ ਹਸਪਤਾਲਾਂ ਵਿਚ ਕਰਵਾਇਆ ਗਿਆ ਹੈ, ਜਿਨ੍ਹਾ ਦੇ ਉਪਚਾਰ ‘ਤੇ 31.36 ਕਰੋੜ ਰੁਪਏ ਦੀ ਰਕਮ ਖਰਚ ਕੀਤੀ ਗਈ ਹੈ| ਇਸ ਦੇ ਨਾਲ ਹੀ ਰਾਜ ਦੇ 22.48 ਲੱਖ ਤੋਂ ਵੱਧ ਲੋਕਾਂ ਦੇ ਆਯੂਸ਼ਮਾਨ ਭਾਰਤ ਦੇ ਗੋਲਡਨ ਕਾਰਡ ਬਣਾਏ ਗਏ ਹਨ, ਜਿਨ੍ਹਾਂ ਨੂੰ ਆਧਾਰ ਨਾਲ ਲਿੰਕ ਕੀਤਾ ਗਿਆ ਹੈ| ਉਨ੍ਹਾਂ ਨੇ ਦਸਿਆ ਕਿ ਇਸ ਯੋਜਨਾ ਦੇ ਤਹਿਤ ਲਾਭਪਾਤਰਾਂ ਦਾ ਉਪਚਾਰ ਕਰਨ ਵਾਲੇ ਹਸਪਤਾਲਾਂ ਦਾ ਭੁਗਤਾਨ ਨਿਰਧਾਰਿਤ ਸਮੇਂਸੀਮਾ ਵਿਚ ਕੀਤਾ ਜਾ ਰਿਹਾ ਹੈ| ਇਸ ਦੇ ਲਈ ਕੇਂਦਰ ਸਰਕਾਰ ਨੇ ਹਰਿਆਣਾ ਨੂੰ ਦੇਸ਼ ਵਿਚ ਸੱਭ ਤੋਂ ਪਹਿਲਾਂ ਬਿੱਲਾਂ ਦੀ ਅਦਾਇਗੀ ਕਰਨ ਵਾਲੇ ਸੂਬੇ ਦੇ ਤੌਰ ‘ਤੇ ਪੁਰਸਕ੍ਰਿਤ ਵੀ ਕੀਤਾ ਹੈ|
ਆਯੂਸ਼ਮਾਨ ਭਾਰਤ ਯੋਜਨਾ ਦੇ ਉੱਪ ਮੁੱਖ ਕਾਰਜਕਾਰੀ ਅਧਿਕਾਰੀ ਡਾ. ਰਵੀ ਵਿਮਲ ਨੇ ਦਸਿਆ ਕਿ ਲੋਕਾਂ ਦੀ ਸਹੂਲਤ ਲਈ ਰਾਜ ਦੇ ਸਾਰੇ ਸਰਕਾਰੀ ਅਤੇ ਪੈਨਲ ਦੇ ਨਿਜੀ ਹਸਪਤਾਲਾਂ ਵਿਚ ਆਯੂਸ਼ਮਾਨ ਭਾਰਤ ਯੋਜਨਾ ਦੇ ਕਾਰਡ ਫਰੀ ਬਣਾਏ ਜਾਂਦੇ ਹਨ| ਇਸ ਦੇ ਲਈ ਕਾਮਨ ਸਰਵਿਸ ਸੈਂਟਰ ‘ਤੇ ਵੀ ਮਾਮੂਲੀ ਫੀਸ ‘ਤੇ ਅਜਿਹੇ ਕਾਰਡ ਸ੍ਰਿਜਨ ਦੀ ਸਹੂਲਤ ਪ੍ਰਦਾਨ ਹੈ| ਉਨ੍ਹਾਂ ਨੇ ਦਸਿਆ ਕਿ ਸਰਕਾਰ ਨੇ ਕੋਵਿਡ-19 ਮਰੀਜਾਂ ਨੂੰ ਵੀ ਆਯੂਸ਼ਮਾਨ ਭਾਰਤ ਯੋਜਨਾ ਵਿਚ ਸ਼ਾਮਿਲ ਕੀਤਾ ਹੈ|
ਡਾ. ਵਿਮਲ ਨੇ ਦਸਿਆ ਕਿ ਸੂਬੇ ਦੇ ਹਸਪਤਾਲਾਂ ਵਿਚ ਸਥਾਨਕ ਸਿਵਲ ਸਰਜਨ ਦੀ ਅਗਵਾਈ ਹੇਠ ਜਿਲ੍ਹਾ ਲਾਗੂ ਕੀਤੀਆਂ ਇਕਾਈਆਂ ਕੰਮ ਕਰ ਰਹੀਆਂ ਹਨ, ਜਿਨਾਂ ਦੇ ਲਈ ਇਕ-ਇਕ ਨੌਡਲ ਅਧਿਕਾਰੀ ਵੀ ਕੰਮ ਕਰ ਰਿਹਾ ਹੈ| ਉਨ੍ਹਾਂ ਨੇ ਦਸਿਆ ਕਿ ਰਾਜ ਵਿਚ ਹੁਣ 530 ਸਰਕਾਰੀ ਅਤੇ ਨਿਜੀ ਹਸਪਤਾਲ ਹਰਿਆਣਾ ਸਰਕਾਰ ਦੇ ਪੈਨਲ ‘ਤੇ ਹਨ ਅਤੇ ਹੋਰ ਹਸਪਤਾਲ ਵੀ ਪੈਨਲ ‘ਤੇ ਆਉਣ ਦੀ ਪ੍ਰਕ੍ਰਿਆ ਵਿਚ ਹਨ|

Post Views: 106
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਦਿੱਲੀ ਸਮੇਤ ਕੋਈ ਵੀ ਸੂਬਾ ਕਹੇ ਤਾਂ ਮੈਂ ਮਦਦ ਲਈ ਤਿਆਰ ਹਾਂ-ਕੈਪਟਨ ਅਮਰਿੰਦਰ ਸਿੰਘ

Next Post

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਫ਼-ਸਫ਼ਾਈ ਦੇ ਪੱਧਰ ’ਚ ਸੁਧਾਰ ਲਈ ਲੜੀਵਾਰ ਕਦਮਾਂ ਦਾ ਐਲਾਨ

Related Posts

कल का पंचांग
BREAKING

कल का पंचांग

0
जिम्बाब्वे सीरीज के बाद ICC T20I रैंकिंग में वैभव सूर्यवंशी ने 230 पायदान की छलांग लगाई
BREAKING

जिम्बाब्वे सीरीज के बाद ICC T20I रैंकिंग में वैभव सूर्यवंशी ने 230 पायदान की छलांग लगाई

0
महाराष्ट्र राज्य फिल्म पुरस्कार 2025 के विजेता: प्रसाद ओक, रानी मुखर्जी और सलीम खान हुए सम्मानित
BREAKING

महाराष्ट्र राज्य फिल्म पुरस्कार 2025 के विजेता: प्रसाद ओक, रानी मुखर्जी और सलीम खान हुए सम्मानित

0
*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*
BREAKING

कल का पंचांग

0
*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*
BREAKING

आज का पंचांग

0
“जेनेवा में सिंदारोव के खिलाफ अपने विश्व शतरंज चैंपियनशिप खिताब का बचाव करेंगे गुकेश”  अन्य विकल्प
BREAKING

“जेनेवा में सिंदारोव के खिलाफ अपने विश्व शतरंज चैंपियनशिप खिताब का बचाव करेंगे गुकेश” अन्य विकल्प

0
Next Post
ਖਨੌਰੀ ਬਾਰਡਰ ’ਤੇ ਪੁਲੀਸ ਵੱਲੋਂ ਕਥਿਤ ਪੈਸੇ ਵਸੂਲਣ ਦਾ ਮਾਮਲਾ ਡੀਜੀਪੀ ਕੋਲ ਭੇਜਿਆ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਫ਼-ਸਫ਼ਾਈ ਦੇ ਪੱਧਰ ’ਚ ਸੁਧਾਰ ਲਈ ਲੜੀਵਾਰ ਕਦਮਾਂ ਦਾ ਐਲਾਨ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us