Monday, May 25, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home BREAKING

ਪੰਜਾਬ ਸਰਕਾਰ ਨੇ ਯੂਕਰੇਨ ਵਿੱਚ ਫਸੇ ਲੋਕਾਂ ਦੀ ਮਦਦ ਲਈ ਸਮਰਪਿਤ 24×7 ਕੰਟਰੋਲ ਰੂਮ ਸਥਾਪਤ ਕੀਤਾ

admin by admin
in BREAKING, ENGLISH NEWS, ENTERTAINMENT, HARYANA, INDIA, POLITICS, PUNJAB, RAJASTHAN, SPORTS, WORLD
Reading Time: 1 min read
A A
0
0
SHARES
0
VIEWS
Share on FacebookShare on Twitter
ADVERTISEMENT

RelatedPosts

छिंदवाड़ा रेलवे स्टेशन पर राहगीरों को नि शुल्क छाछ वितरण

छिंदवाड़ा रेलवे स्टेशन पर राहगीरों को नि शुल्क छाछ वितरण

0

22 May 2026

0

21 May 2026

0

20 May 2026

0
इटावा एनकाउंटर: 48 घंटे में पांचवीं मुठभेड़, 25 हजार का इनामी गिरफ्तार

इटावा एनकाउंटर: 48 घंटे में पांचवीं मुठभेड़, 25 हजार का इनामी गिरफ्तार

0

19 May 2026

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 25 ਫਰਵਰੀ:

ਸੰਕਟ ਦੀ ਇਸ ਘੜੀ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਜੰਗ ਪ੍ਰਭਾਵਿਤ ਮੁਲਕ ਯੂਕਰੇਨ ਵਿੱਚ ਫਸੇ ਪੰਜਾਬ ਦੇ ਲੋਕਾਂ ਦੀ ਮਦਦ ਲਈ ਇੱਕ ਸਮਰਪਿਤ 24×7 ਕੰਟਰੋਲ ਰੂਮ ਸਥਾਪਤ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੂਕਰੇਨ ਵਿੱਖ ਫਸੇ ਵਿਅਕਤੀ ਜਾਂ ਉਨ੍ਹਾਂ ਦੇ ਪੰਜਾਬ `ਚ ਰਹਿੰਦੇ ਰਿਸ਼ਤੇਦਾਰ ਹੈਲਪਲਾਈਨ ਨੰਬਰ 1100 `ਤੇ ਅਤੇ ਭਾਰਤ ਤੋਂ ਬਾਹਰ ਰਹਿੰਦੇ ਵਿਅਕਤੀ +91-172-4111905 `ਤੇ ਸੰਪਰਕ ਕਰਕੇ ਲੋੜੀਂਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

ਬੁਲਾਰੇ ਨੇ ਅੱਗੇ ਕਿਹਾ ਕਿ ਯੂਕਰੇਨ ਵਿੱਚ ਫਸੇ ਵਿਅਕਤੀਆਂ ਦੀ ਸੁਰੱਖਿਅਤ ਵਾਪਸੀ ਲਈ ਇਹਨਾਂ ਹੈਲਪਲਾਈਨ ਨੰਬਰਾਂ `ਤੇ ਪੁੱਛੇ ਜਾਂਦੇ ਸਵਾਲਾਂ ਨੂੰ ਤੁਰੰਤ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਭੇਜਿਆ ਜਾਵੇਗਾ।

 

ਇਸ ਸੂਚਨਾ ‘ਚ ਯੁਕਰੇਨ ਗਏ ਵਿਅਕਤੀ ਦਾ ਨਾਮ, ਪਿਤਾ ਦਾ ਨਾਮ, ਪਾਸਪੋਰਟ ਨੰਬਰ, ਯੂਨੀਵਰਸਿਟੀ ਜਾਂ ਕਾਲਜ ਦਾ ਨਾਮ, ਯੁਕਰੇਨ ਵਿੱਚ ਉਨ੍ਹਾਂ ਦੇ ਰਿਹਾਇਸ਼ ਦਾ ਪਤਾ ਅਤੇ ਸੰਪਰਕ ਨੰਬਰ ਸਮੇਤ  ਜ਼ਿਲ੍ਹੇ ਦਾ ਪਤਾ ਅਤੇ ਸੰਪਰਕ ਨੰਬਰ ਆਦਿ ਸਮੇਤ ਵੱਧ ਤੋਂ ਵੱਧ ਜਾਣਕਾਰੀ ਹੈਲਪਲਾਈਨ ਨੰਬਰ 62843-57500 ‘ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦੇਣ ਤੋਂ ਇਲਾਵਾ ਈਮੇਲ madcptl118@gmail.com ਉਪਰ ਵੀ ਸਾਂਝੀ ਕੀਤੀ ਜਾ ਸਕਦੀ ਹੈ।

Post Views: 154
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

भगवंत मान ने यूक्रेन में फंसे पंजाबियों की मदद के लिए जारी किया व्हाट्सएप नंबर

Next Post

How Much Is A Snail mail Order Bride-to-be From Russia? All Bills In One Worth

Related Posts

छिंदवाड़ा रेलवे स्टेशन पर राहगीरों को नि शुल्क छाछ वितरण
INDIA

छिंदवाड़ा रेलवे स्टेशन पर राहगीरों को नि शुल्क छाछ वितरण

0
BREAKING

22 May 2026

0
BREAKING

21 May 2026

0
BREAKING

20 May 2026

0
इटावा एनकाउंटर: 48 घंटे में पांचवीं मुठभेड़, 25 हजार का इनामी गिरफ्तार
INDIA

इटावा एनकाउंटर: 48 घंटे में पांचवीं मुठभेड़, 25 हजार का इनामी गिरफ्तार

0
Blog

19 May 2026

0
Next Post

How Much Is A Snail mail Order Bride-to-be From Russia? All Bills In One Worth

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

© 2023 presskitaquat.com - Powered by AMBIT SOLUTIONS+917488039982