Tuesday, September 15, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home HARYANA

ਹਰਿਆਣਾ ਦੇ ਮੁੱਖ ਮੰਤਰੀ ਨੇ 6ਵੇਂ ਕੌਮਾਂਤਰੀ ਯੋਗ ਦਿਵਸ ਮੌਕੇ ‘ਤੇ ਆਪਣੇ ਘਰ ‘ਤੇ ਯੋਗ ਕੀਤਾ

admin by admin
in HARYANA
Reading Time: 1 min read
A A
0
ਹਰਿਆਣਾ ਦੇ ਮੁੱਖ ਮੰਤਰੀ ਨੇ 6ਵੇਂ ਕੌਮਾਂਤਰੀ ਯੋਗ ਦਿਵਸ ਮੌਕੇ ‘ਤੇ ਆਪਣੇ ਘਰ ‘ਤੇ ਯੋਗ ਕੀਤਾ
0
SHARES
0
VIEWS
Share on FacebookShare on Twitter
ADVERTISEMENT

RelatedPosts

नीम करोली बाबा के जीवन पर आधारित फिल्म ‘हनुमान अंश’ के सीक्वल में विराट कोहली और अनुष्का शर्मा के कैमियो को लेकर चल रही चर्चाओं पर फिल्म की सह-निर्माता नम्रता सिंह ने अपना पक्ष रखा है

महिला एशिया कप: शेफाली वर्मा के 64 रन और दीप्ति के तीन विकेट की बदौलत भारत ने बांग्लादेश को हराया, फाइनल में बनाया स्थान

हरियाणा की नायब सिंह सैनी सरकार ने ग्रामीण सफाई कर्मचारियों के हित में बड़ा फैसला लेते हुए उनके मानदेय और अन्य भत्तों में बढ़ोतरी की है।

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
कल का पंचांग

कल का पंचांग

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 21 ਜੂਨ (ਪ੍ਰੈਸ ਕੀ ਤਾਕਤ ਬਿਊਰੋ) – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ 6ਵੇਂ ਕੌਮਾਂਤਰੀ ਯੋਗ ਦਿਵਸ ਮੌਕੇ ‘ਤੇ ਆਪਣੇ ਘਰ ‘ਤੇ ਯੋਗ ਕੀਤਾ ਅਤੇ ਇਸ ਮੌਕੇ ‘ਤੇ ਉਨਾਂ ਨੇ ਸੂਬੇ ਦੇ ਲੋਕਾਂ ਨੂੰ ਯੋਗ ਦਿਵਸ ਦੀ ਵਧਾਈ ਦਿੱਤੀ| ਉਨਾਂ ਨੇ ਸਵੇਰੇ ਇਕ ਘੰਟੇ ਤਕ ਯੋਗਾ ਕੀਤਾ| ਇਸ ਸਾਲ, ਕੋਵਿਡ 19 ਦੇ ਚਲਦੇ ਕੌਮਾਂਤਰੀ ਯੋਗ ਦਿਵਸ ਦੀ ਥੀਮ ਘਰ ‘ਤੇ ਯੋਗ ਤੇ ਪਰਿਵਾਰ ਨਾਲ ਯੋਗ|
ਇਸ ਮੌਕੇ ‘ਤੇ ਮਨੋਹਰ ਲਾਲ ਨੇ ਕਿਹਾ ਕਿ ਸੂਬਾ ਸਰਕਾਰ 2015 ਤੋਂ ਹਰੇਕ ਸਾਲ ਇਕ ਵੱਡੇ ਪੱਧਰ ‘ਤੇ ਕੌਮਾਂਤਰੀ ਯੋਗ ਦਿਵਸ ਦਾ ਆਯੋਜਨ ਕਰਦੀ ਰਹੀ ਹੈ, ਜਿਸ ਦੇ ਤਹਿਤ ਰਾਜ ਪੱਧਰ ਦੇ ਪ੍ਰੋਗ੍ਰਾਮ ਤੋਂ ਇਲਾਵਾ ਜਿਲਾ ਪੱਧਰ ਦੇ ਪ੍ਰੋਗ੍ਰਾਮ ਵੀ ਆਯੋਜਿਤ ਕੀਤੇ ਜਾਂਦੇ ਹਨ, ਜਿਸ ਵਿਚ ਲੋਕਾਂ ਸਮੂਹਿਕ ਤੌਰ ‘ਤੇ ਯੋਗ ਕਰਦੇ ਹਨ ਅਤੇ ਦੂਜਿਆਂ ਨੂੰ ਵੀ ਆਪਣੇ ਜੀਵਨ ਵਿਚ ਯੋਗ ਅਪਨਾਉਣ ਲਈ ਪ੍ਰੇਰਿਤ ਕਰਦੇ ਹਨ| ਲੇਕਿਨ ਇਸ ਸਾਲ, ਕੋਵਿਡ 19 ਕਾਰਣ ਪ੍ਰੋਗ੍ਰਾਮਾਂ ਦੇ ਆਯੋਜਨ ਦੀ ਥਾਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਘਰਾਂ ਵਿਚ ਰਹਿ ਕੇ ਯੋਗ ਕਰਨ, ਕਿਉਂਕਿ ਇਕ ਮਾਤਰ ਪ੍ਰਭਾਵੀ ਢੰਗ ਹੈ ਜਿਸ ਰਾਹੀਂ ਅਸੀਂ ਇਸ ਮਹਾਮਾਰੀ ਨੂੰ ਹਰਾ ਸਕਦੇ ਹਨ|
ਯੋਗ ਦੇ ਮਹੱਤਵ ‘ਤੇ ਰੋਸ਼ਨੀ ਪਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕੌਮਾਂਤਰੀ ਯੋਗ ਦਿਵਸ ਵਿਸ਼ਵ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ| ਯੋਗ ਮਾਨਸਿਕ ਸ਼ਾਂਤੀ ਦਿੰਦਾ ਹੈ ਅਤੇ ਰੋਗਾਂ ਤੋਂ ਲੜਣ ਦੀ ਸ਼ਕਤੀ ਦਿੰਦਾ ਹੈ| ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰੋਜਾਨਾ ਜੀਵਨ ਵਿਚ ਯੋਗ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ|

Post Views: 118
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

Carona Virus Cases in India : LIVE UPDATES

Next Post

ਦਵਿੰਦਰਜੀਤ ਸਿੰਘ ਦਰਸ਼ੀ ਸੀਨੀਅਰ ਪੱਤਰਕਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਸੀਨੇਟ ਦੇ ਮੈਂਬਰ ਨਿਯੁਕਤ

Related Posts

नीम करोली बाबा के जीवन पर आधारित फिल्म ‘हनुमान अंश’ के सीक्वल में विराट कोहली और अनुष्का शर्मा के कैमियो को लेकर चल रही चर्चाओं पर फिल्म की सह-निर्माता नम्रता सिंह ने अपना पक्ष रखा है
BREAKING

नीम करोली बाबा के जीवन पर आधारित फिल्म ‘हनुमान अंश’ के सीक्वल में विराट कोहली और अनुष्का शर्मा के कैमियो को लेकर चल रही चर्चाओं पर फिल्म की सह-निर्माता नम्रता सिंह ने अपना पक्ष रखा है

0
महिला एशिया कप: शेफाली वर्मा के 64 रन और दीप्ति के तीन विकेट की बदौलत भारत ने बांग्लादेश को हराया, फाइनल में बनाया स्थान
BREAKING

महिला एशिया कप: शेफाली वर्मा के 64 रन और दीप्ति के तीन विकेट की बदौलत भारत ने बांग्लादेश को हराया, फाइनल में बनाया स्थान

0
हरियाणा की नायब सिंह सैनी सरकार ने ग्रामीण सफाई कर्मचारियों के हित में बड़ा फैसला लेते हुए उनके मानदेय और अन्य भत्तों में बढ़ोतरी की है।
BREAKING

हरियाणा की नायब सिंह सैनी सरकार ने ग्रामीण सफाई कर्मचारियों के हित में बड़ा फैसला लेते हुए उनके मानदेय और अन्य भत्तों में बढ़ोतरी की है।

0
गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
कल का पंचांग
BREAKING

कल का पंचांग

0
Next Post
ਦਵਿੰਦਰਜੀਤ ਸਿੰਘ ਦਰਸ਼ੀ ਸੀਨੀਅਰ ਪੱਤਰਕਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਸੀਨੇਟ ਦੇ ਮੈਂਬਰ ਨਿਯੁਕਤ

ਦਵਿੰਦਰਜੀਤ ਸਿੰਘ ਦਰਸ਼ੀ ਸੀਨੀਅਰ ਪੱਤਰਕਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਸੀਨੇਟ ਦੇ ਮੈਂਬਰ ਨਿਯੁਕਤ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us