Wednesday, July 29, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home INDIA

ਆਸ਼ੂ ਵਲੋਂ ਲੁਧਿਆਣਾ ਦੇ ਸਕੂਲ ਵਿਚੋਂ ਰਾਸ਼ਨ ਬੈਗ ਮਿਲਣ ਸਬੰਧੀ ਡਿਪਟੀ ਕਮਿਸ਼ਨਰ ਨੂੰ ਜਾਂਚ ਕਰਨ ਦੇ ਹੁਕਮ

admin by admin
in INDIA, PUNJAB, WORLD
A A
0
ਰਾਈਸ ਮਿੱਲਰਾਂ ਨੂੰ ਆਨਲਾਈਨ ਰਜਿਸਟ੍ਰੇਸ਼ਨ ਲਈ ਜ਼ਿਲ੍ਹਾ ਜਾਂ ਫੀਲਡ ਫੂਡ ਸਪਲਾਈ ਦਫ਼ਤਰ ਆਉਣ ਦੀ ਲੋੜ ਨਹੀਂ: ਆਸ਼ੂ
0
SHARES
0
VIEWS
Share on FacebookShare on Twitter
ADVERTISEMENT

RelatedPosts

लोकसभा अध्यक्ष ओम बिरला से मिलने संसद पहुंचे सीएम भगवंत ने भाजपा समेत अन्य विरोधी दलों पर किए तीखे हमले

लोकसभा अध्यक्ष ओम बिरला से मिलने संसद पहुंचे सीएम भगवंत ने भाजपा समेत अन्य विरोधी दलों पर किए तीखे हमले

0
*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*

आज का पंचांग

0
भारत ने T20I सीरीज में जिम्बाब्वे का 3-0 से सूपड़ा साफ किया, यूके दौरे के बुरे सपने के दर्द को किया कम

भारत ने T20I सीरीज में जिम्बाब्वे का 3-0 से सूपड़ा साफ किया, यूके दौरे के बुरे सपने के दर्द को किया कम

0
पंकज त्रिपाठी की ‘ओह माय डॉग’ टली, निर्देशक बोले- ‘OMG 2 के क्लैश की गलती नहीं दोहराएंगे’

पंकज त्रिपाठी की ‘ओह माय डॉग’ टली, निर्देशक बोले- ‘OMG 2 के क्लैश की गलती नहीं दोहराएंगे’

0
“पंजाब सरकार की महिलाओं को एक और तोहफा देने की तैयारी…”

मुख्यमंत्री भगवंत सिंह मान ने भारत में अपनी तरह के पहले ₹1,116 करोड़ के वर्धमान-आइची स्टील फोर्जिंग प्लांट की आधारशिला रखी; 500 युवाओं को मिलेगा प्रत्यक्ष रोजगार

0
सीओ जसवंतनगर के साथ AI से फर्जी फोटो बनाकर इंस्टाग्राम पर वायरल, SSP ने दिए जांच के आदेश

सीओ जसवंतनगर के साथ AI से फर्जी फोटो बनाकर इंस्टाग्राम पर वायरल, SSP ने दिए जांच के आदेश

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 29 ਅਗਸਤ(ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਹੁਕਮ ਦਿੱਤੇ ਹਨ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਇਕ ਸਥਾਨਕ ਆਗੂ ਵਲੋਂ ਲੁਧਿਆਣਾ ਸ਼ਹਿਰ ਦੇ ਕਿਸੇ ਕੋਂਸਲਰ ਦੇ ਸਕੂਲ ਵਿੱਚੋ ਕੋਵਿਡ 19 ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਲੋੜਵੰਦਾਂ ਨੂੰ ਵੰਡਣ ਲਈ ਭੇਜੇ ਗਏ ਰਾਸ਼ਨ ਦੇ ਬੈਗ ਮਿਲਣ ਸਬੰਧੀ ਲਗਾਏ ਜਾ ਰਹੇ ਦੋਸ਼ਾਂ ਦੀ ਜਾਂਚ ਕਰ ਕੇ ਰਿਪੋਰਟ ਦੋ ਦਿਨਾਂ ਵਿਚ ਉਨ੍ਹਾਂ ਨੂੰ ਪੇਸ਼ ਕਰਨ।

ਸ੍ਰੀ ਆਸ਼ੂ ਨੇ ਕਿਹਾ ਕਿ ਲੋੜਵੰਦਾਂ ਲਈ ਭੇਜੇ ਗਏ ਰਾਸ਼ਨ ਦੀ ਵੰਡ ਵਿਚ ਹੇਰਾਫੇਰੀ ਬਿਲਕੁਲ ਵੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਰਾਸ਼ਨ ਵੰਡ ਵਿਚ ਜੇਕਰ ਕੋਈ ਘਪਲਾ ਕਰਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਕਿਸੇ ਪਾਰਟੀ ਦਾ ਆਗੂ ਹੋਵੇ, ਕੋਈ ਲੋਕ ਨੁਮਾਇੰਦਾ ਹੋਵੇ ਜਾਂ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਹੋਵੇ।

ਖੁਰਾਕ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹਰੇਕ ਲੋੜਵੰਦ ਪਰਿਵਾਰ ਤੱਕ ਰਾਸ਼ਨ ਪਾਰਦਰਸ਼ੀ ਢੰਗ ਨਾਲ ਪੁਜਦਾ ਕਰਨ ਲਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਰਾਸ਼ਨ ਮੁਹੱਈਆ ਕਰਵਾਉਣ ਲਈ ਕਈ ਉਪਰਾਲੇ ਕੀਤੇ ਜਾ ਚੁੱਕੇ ਹਨ ਅਤੇ ਜਲਦ ਸਮਾਰਟ ਕਾਰਡ ਵੀ ਦਿੱਤੇ ਜਾ ਰਹੇ ਹਨ ਤਾਂ ਜ਼ੋ ਰਾਸ਼ਨ ਵੰਡ ਵਿਚ ਹੇਰਾਫੇਰੀ ਦੀ ਬਿਲਕੁਲ ਵੀ ਕੋਈ ਸੰਭਾਵਨਾ ਨਾ ਰਹੇ।

ਇਸੇ ਦੋਰਾਨ ਲੁਧਿਆਣਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਵੱਲੋਂ ਇਸ ਸਬੰਧੀ ਤੁਰੰਤ ਕਾਰਵਾਈ ਕਰਦਿਆਂ ਉਪ ਮੰਡਲ ਮੈਜਿਸਟਰੇਟ ਲੁਧਿਆਣਾ ਪੂਰਬੀ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਲੁਧਿਆਣਾ ਪੂਰਬੀ ਅਤੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਲੁਧਿਆਣਾ ਪੱਛਮੀ ਦੇ ਅਧਾਰਤ ਤਿੰਨ ਮੈਂਬਰੀ ਜਾਂਚ ਕਮੇਟੀ ਦਾ ਗਠਨ ਕਰ ਕੇ 24 ਘੰਟਿਆਂ ਵਿੱਚ ਰਿਪੋਰਟ ਮੰਗ ਲਈ ਗਈ ਹੈ।

Post Views: 165
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਕੋਈ ਵੀ ਕਾਨੂੰਨ ਤੋਂ ਉਪਰ ਨਹੀਂ, ਮੁੱਖ ਸਕੱਤਰ ਕਥਿਤ ਸਕਾਲਰਸ਼ਿਪ ਘਪਲੇ ਦੀ ਡੂੰਘਾਈ ਵਿੱਚ ਜਾਂਚ ਕਰਨਗੇ: ਕੈਪਟਨ ਅਮਰਿੰਦਰ ਸਿੰਘ

Next Post

ਨਗਰ ਨਿਗਮ 30 ਕਿਲੋਮੀਟਰ ਖੁੱਲ੍ਹੀਆਂ ਨਾਲੀਆਂ ਬੰਦ ਕਰਕੇ ਪਲਾਸਟਿਕ ਦੀਆਂ ਪਾਈਪਾਂ ਪਾਵੇਗਾ -ਪਟਿਆਲਾ ਸ਼ਹਿਰ ‘ਚ ਖੁੱਲ੍ਹੀਆਂ ਨਾਲੀਆਂ ਬੰਦ ਕਰਨ’ਤੇ ਨਗਰ ਨਿਗਮ ਖਰਚ ਕਰੇਗਾ ਤਿੰਨ ਕਰੋੜ ਰੁਪਏ-ਮੇਅਰ ਬਿੱਟੂ

Related Posts

लोकसभा अध्यक्ष ओम बिरला से मिलने संसद पहुंचे सीएम भगवंत ने भाजपा समेत अन्य विरोधी दलों पर किए तीखे हमले
BREAKING

लोकसभा अध्यक्ष ओम बिरला से मिलने संसद पहुंचे सीएम भगवंत ने भाजपा समेत अन्य विरोधी दलों पर किए तीखे हमले

0
*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*
BREAKING

आज का पंचांग

0
भारत ने T20I सीरीज में जिम्बाब्वे का 3-0 से सूपड़ा साफ किया, यूके दौरे के बुरे सपने के दर्द को किया कम
BREAKING

भारत ने T20I सीरीज में जिम्बाब्वे का 3-0 से सूपड़ा साफ किया, यूके दौरे के बुरे सपने के दर्द को किया कम

0
पंकज त्रिपाठी की ‘ओह माय डॉग’ टली, निर्देशक बोले- ‘OMG 2 के क्लैश की गलती नहीं दोहराएंगे’
BREAKING

पंकज त्रिपाठी की ‘ओह माय डॉग’ टली, निर्देशक बोले- ‘OMG 2 के क्लैश की गलती नहीं दोहराएंगे’

0
“पंजाब सरकार की महिलाओं को एक और तोहफा देने की तैयारी…”
BREAKING

मुख्यमंत्री भगवंत सिंह मान ने भारत में अपनी तरह के पहले ₹1,116 करोड़ के वर्धमान-आइची स्टील फोर्जिंग प्लांट की आधारशिला रखी; 500 युवाओं को मिलेगा प्रत्यक्ष रोजगार

0
सीओ जसवंतनगर के साथ AI से फर्जी फोटो बनाकर इंस्टाग्राम पर वायरल, SSP ने दिए जांच के आदेश
INDIA

सीओ जसवंतनगर के साथ AI से फर्जी फोटो बनाकर इंस्टाग्राम पर वायरल, SSP ने दिए जांच के आदेश

0
Next Post

ਨਗਰ ਨਿਗਮ 30 ਕਿਲੋਮੀਟਰ ਖੁੱਲ੍ਹੀਆਂ ਨਾਲੀਆਂ ਬੰਦ ਕਰਕੇ ਪਲਾਸਟਿਕ ਦੀਆਂ ਪਾਈਪਾਂ ਪਾਵੇਗਾ -ਪਟਿਆਲਾ ਸ਼ਹਿਰ 'ਚ ਖੁੱਲ੍ਹੀਆਂ ਨਾਲੀਆਂ ਬੰਦ ਕਰਨ'ਤੇ ਨਗਰ ਨਿਗਮ ਖਰਚ ਕਰੇਗਾ ਤਿੰਨ ਕਰੋੜ ਰੁਪਏ-ਮੇਅਰ ਬਿੱਟੂ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us