Wednesday, June 10, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

6ਵੇਂ ਸੂਬਾ ਪੱਧਰੀ ਰੋਜ਼ਗਾਰ ਮੇਲੇ ਲਈ ਅਪਲਾਈ ਕਰਨ ਲਈ ਮਿਤੀ ਵਿੱਚ ਵਾਧਾ

admin by admin
in PUNJAB
Reading Time: 9 mins read
A A
0
ਪਲੇਸਮੈਂਟ ਅਫਸਰ ਵੱਲੋਂ ਸਵੈ ਰੋਜ਼ਗਾਰ ਸਕੀਮਾਂ ਦਾ ਲਾਭ ਲੈਣ ਦਾ ਸੱਦਾ
0
SHARES
0
VIEWS
Share on FacebookShare on Twitter
ADVERTISEMENT

RelatedPosts

01 June 2026 weekly

0

31 May 2026

0

30 May 2026

0

29 May 2026

0

28 May 2026

0

27 May 2026

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ 14 ਸਤੰਬਰ – (ਵਰਸ਼ਾ ਵਰਮਾ) :

ਪੰਜਾਬ ਸਰਕਾਰ ਵੱਲੋਂ ਘਰ ਘਰ ਰੋਜ਼ਗਾਰ ਅਤੇ ਕਰੋਬਾਰ ਮਿਸ਼ਨ ਤਹਿਤ ਸੂਬੇ ਭਰ ਵਿੱਚ 24 ਸਤੰਬਰ ਤੋਂ 30 ਸਤੰਬਰ ਤੱਕ 6ਵਾਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਆਨਲਾਈਨ ਵੈਬ ਪੋਰਟਲ ਵਿੱਚ ਤਕਨੀਕੀ ਖ਼ਰਾਬੀ ਆਉਣ ਕਰਕੇ ਨੌਕਰੀ ਦੀ ਤਲਾਸ਼ ਰਹੇ ਨੌਜਵਾਨਾਂ ਨੂੰ ਨੌਕਰੀਆਂ ਲਈ ਅਪਲਾਈ ਕਰਨ ਵਿੱਚ ਕੁਝ ਦਿੱਕਤ ਆ ਰਹੀ ਸੀ। ਉਨਾਂ ਦੱਸਿਆ ਕਿ ਹੁਣ ਤਕਨੀਕੀ ਖਾਮੀ ਨੂੰ ਦੂਰ ਕਰ ਦਿੱਤਾ ਗਿਆ ਹੈ ਅਤੇ ਵੈਬ ਪੋਰਟਲ .. ਪੂਰੀ ਤਰਾਂ ਕਾਰਜਸ਼ੀਲ ਹੈ। ਇਸ ਲਈ ਉਮੀਦਵਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ 6ਵੇਂ ਸੂਬਾ ਪੱਧਰੀ ਰੋਜ਼ਗਾਰ ਮੇਲੇ ਲਈ ਅਪਲਾਈ ਕਰਨ ਦੀ ਤਰੀਕ ਵਧਾ ਦਿੱਤੀ ਗਈ ਹੈ।

ਬੁਲਾਰੇ ਨੇ ਦੱਸਿਆ ਕਿ ਹੁਣ ਨੌਕਰੀ ਤਲਾਸ਼ ਰਹੇ ਨੌਜਵਾਨ 17 ਸਤੰਬਰ, 2020 ਤੱਕ ਵੈਬ ਪੋਰਟਲ ‘ਤੇ ਆਨ ਲਾਈਨ ਅਪਲਾਈ ਕਰ ਸਕਦੇ ਹਨ। ਉਨਾਂ ਅੱਗੇ ਕਿਹਾ ਕਿ ਜੇਕਰ ਕਿਸੇ ਨੂੰ ਆਨਲਾਈਨ ਅਪਲਾਈ ਕਰਨ ਵਿੱਚ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਆਪਣੇ ਜ਼ਿਲਾ ਕਾਰੋਬਾਰ ਅਤੇ ਰੋਜ਼ਗਾਰ ਬਿਊਰੋ (ਡੀਬੀਈਈ) ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਜ਼ਿਲਾ ਰੋਜ਼ਗਾਰ ਬਿਊਰੋ ਮੇਲੇ ਲਈ ਅਪਲਾਈ ਲਈ ਉਮੀਦਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗਾ। ਜ਼ਿਲਾ ਬਿਊਰੋ ਦੇ ਦਫ਼ਤਰਾਂ ਤੱਕ ਹੈਲਪਲਾਈਨ ਨੰਬਰਾਂ ਦੇ ਜ਼ਰੀਏ ਵੀ ਆਸਾਨੀ ਨਾਲ ਪਹੁੰਚ ਕੀਤੀ ਜਾ ਸਕਦੀ ਹੈ।

ਉਹਨਾਂ ਇਹ ਵੀ ਦੱਸਿਆ ਕਿ ਜਿਹੜੇ ਉਮੀਦਵਾਰ ਪੋਰਟਲ ‘ਤੇ ਰਜਿਸਟਰਡ ਤਾਂ ਹਨ ਪਰ ਉਹਨਾਂ ਨੇ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਉਪਲਬਧ ਖਾਲੀ ਅਸਾਮੀਆਂ ਲਈ ਖਾਸ ਤੌਰ ‘ਤੇ ਬਿਨੈ ਨਹੀਂ ਕੀਤਾ, ਉਨਾਂ ਉਮੀਦਵਾਰਾਂ ਲਈ ਵੈਬ ਪੋਰਟਲ ਉੱਤੇ ਉਪਲਬਧ ਖਾਲੀ ਅਸਾਮੀਆਂ ਦੀ ਆਨਲਾਈਨ ਚੋਣ ਕਰਨਾਂ ਜਾਂ ਜ਼ਿਲਾ ਰੋਜ਼ਗਾਰ ਬਿਊਰੋ ਦਫ਼ਤਰ ਨਾਲ ਸੰਪਰਕ ਕਰਕੇ ਅਸਾਮੀਆਂ ਦੀ ਚੋਣ ਕਰਨੀ ਜ਼ਰੂਰੀ ਹੈ।

ਬੁਲਾਰੇ ਨੇ ਦੱਸਿਆ ਕਿ ਕੋਵੀਡ–19 ਸਬੰਧੀ ਸਿਹਤ ਪ੍ਰੋਟੋਕੋਲ ਨੂੰ ਧਿਆਨ ਵਿੱਚ ਰੱਖਦਿਆਂ ਰੋਜ਼ਗਾਰ ਮੇਲੇ ਵਿਚ ਲੋਕਾਂ ਦੇ ਨਿੱਜੀ ਤੌਰ ‘ਤੇ ਸ਼ਮੂਲੀਅਤ ਨੂੰ ਦੇਖਦਿਆਂ ਜ਼ਿਲਾ ਪ੍ਰਸ਼ਾਸਨ ਵੱਲੋਂ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਹੈਂਡ ਸੈਨੀਟਾਈਜ਼ਰ ਅਤੇ ਥਰਮਲ ਸਕੈਨਿੰਗ ਤੋਂ ਇਲਾਵਾ ਸਮਾਗਮ ਵਾਲੀ ਥਾਂ ‘ਤੇ ਰੋਗਾਣੂ ਨਾਸ਼ਕ ਦਾ ਛਿੜਕਾਅ ਵੀ ਕੀਤਾ ਜਾਵੇਗਾ। ਇਸ ਲਈ ਨੌਕਰੀ ਦੇ ਚਾਹਵਾਨਾਂ ਨੂੰ ਆਪਣੇ ਸੁਨਹਿਰੀ ਭਵਿੱਖ ਲਈ ਇਸ ਰੁਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।

Post Views: 226
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਕੈਪਟਨ ਨੇ ਸਿਹਤ ਵਿਭਾਗ ਨੂੰ ਮੈਡੀਕਲ ਆਕਸੀਜਨ ਦੀ ਮੌਜੂਦਾ ਸਪਲਾਈ ਨੂੰ ਵਧਾਉਣ ਲਈ ਇਸ ਦਾ ਉਤਪਾਦਨ ਸੂਬੇ ਵਿੱਚ ਹੀ ਕਰਨ ਲਈ ਲੋੜੀਂਦੇ ਕਦਮ ਚੁੱਕਣ ਵਾਸਤੇ ਆਖਿਆ

Next Post

ਬੀਮਾਰ ਹੋਣ ਦੇ ਬਾਵਜੂਦ ਵੀ ਪ੍ਰਨੀਤ ਕੌਰ ਨੇ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ ਦੁਹਰਾਇਆ

Related Posts

Blog

01 June 2026 weekly

0
Blog

31 May 2026

0
Blog

30 May 2026

0
Blog

29 May 2026

0
BREAKING

28 May 2026

0
Blog

27 May 2026

0
Next Post
ਬੀਮਾਰ ਹੋਣ ਦੇ ਬਾਵਜੂਦ ਵੀ ਪ੍ਰਨੀਤ ਕੌਰ ਨੇ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ ਦੁਹਰਾਇਆ

ਬੀਮਾਰ ਹੋਣ ਦੇ ਬਾਵਜੂਦ ਵੀ ਪ੍ਰਨੀਤ ਕੌਰ ਨੇ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ ਦੁਹਰਾਇਆ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

© 2023 presskitaquat.com - Powered by AMBIT SOLUTIONS+917488039982