ਲੁਧਿਆਣਾ (ਪ੍ਰੈਸ ਕੀ ਤਾਕਤ ਬਿਊਰੋ) :- ਮਾਮੀ ਨਾਲ ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਮਾਮੇ ਵੱਲੋਂ ਆਪਣੇ ਭਾਣਜੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਸਪਨ ਕੁਮਾਰ ਸ਼ਾਹ ਉਮਰ 28 ਸਾਲ ਵਜੋਂ ਹੋਈ ਹੈ ਜੋ ਕਿ ਇੱਟਾਂ ਦੇ ਭੱਠੇ ‘ਤੇ ਕੰਮ ਕਰਦਾ ਸੀ ਅਤੇ ਜਗੀਰਪੁਰ ਰੋਡ ਨਜ਼ਦੀਕ ਰਾਜੀਵ ਇਨਕਲੇਵ ਦਾ ਵਸਨੀਕ ਸੀ | ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ADVERTISEMENT