Sunday, February 22, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home INDIA

ਪੰਜਾਬ ਵਿੱਚ ਝੋਨੇ ਦੀ ਖ਼ਰੀਦ ਅਤੇ ਚੁਕਾਈ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ : ਆਸ਼ੂ

admin by admin
in INDIA, PUNJAB, WORLD
Reading Time: 1 min read
A A
0
ਰਾਈਸ ਮਿੱਲਰਾਂ ਨੂੰ ਆਨਲਾਈਨ ਰਜਿਸਟ੍ਰੇਸ਼ਨ ਲਈ ਜ਼ਿਲ੍ਹਾ ਜਾਂ ਫੀਲਡ ਫੂਡ ਸਪਲਾਈ ਦਫ਼ਤਰ ਆਉਣ ਦੀ ਲੋੜ ਨਹੀਂ: ਆਸ਼ੂ
0
SHARES
0
VIEWS
Share on FacebookShare on Twitter
ADVERTISEMENT

RelatedPosts

सीआरपीएफ जवान ने सिपाही बहिन के प्रेमी को को काट डाला

सीआरपीएफ जवान ने सिपाही बहिन के प्रेमी को को काट डाला

0
दूल्हा निकला किन्नर बाराती भागे

दूल्हा निकला किन्नर बाराती भागे

0
मातृ – पितृ पूजन : संत श्री आशाराम जी गुरुकुल, गोंदिया मे सम्पन्न् 

मातृ – पितृ पूजन : संत श्री आशाराम जी गुरुकुल, गोंदिया मे सम्पन्न् 

0
देश में लाखों माता पिता का पूजन कर मनाया गया मातृ – पितृ पूजन दिवस

देश में लाखों माता पिता का पूजन कर मनाया गया मातृ – पितृ पूजन दिवस

0
कमज़ोर व वंचित वर्ग के बच्चों के लिए बड़ी सौगात

कमज़ोर व वंचित वर्ग के बच्चों के लिए बड़ी सौगात

0
खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया

खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 11 ਅਕਤੂਬਰ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਖਰੀਦ ਅਤੇ ਚੁਕਾਈ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ 10 ਅਕਤੂਬਰ 2020 ਤੱਕ ਮੰਡੀਆਂ ਵਿੱਚੋਂ ਕੁੱਲ 12.58 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਕੀਤੀ ਗਈ ਹੈ।

ਸ੍ਰੀ ਆਸ਼ੂ ਨੇ ਕਿਹਾ ਕਿ ਸੂਬੇ ਦੀਆਂ ਚਾਰ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈੱਡ, ਪਨਸਪ ਤੇ ਪੀ.ਐਸ.ਡਬਲਿਊ.ਸੀ ਅਤੇ ਭਾਰਤੀ ਖ਼ੁਰਾਕ ਨਿਗਮ (ਐਫ.ਸੀ.ਆਈ.) ਭਾਰਤ ਸਰਕਾਰ ਵੱਲੋਂ ਨਿਰਧਾਰਤ ਕੀਤੇ ਅਨੁਸਾਰ ਘੱਟੋ ਘੱਟ ਸਮਰਥਨ ਮੁੱਲ 1888 ਰੁਪਏ ਪ੍ਰਤੀ ਕਇੰਟਲ ਦੇ ਹਿਸਾਬ ਨਾਲ ਗ੍ਰੇਡ ਏ ਦੇ ਝੋਨੇ ਦੀ ਖ਼ਰੀਦ ਕਰ ਰਹੀਆਂ ਹਨ।
ਉਨ੍ਹਾਂ ਕਿਹਾ, ‘‘ ਸੂਬੇ ਦੀਆਂ ਮੰਡੀਆਂ ਵਿੱਚ 10 ਅਕਤੂਬਰ ਤੱਕ ਕੁੱਲ 23.38 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 22.62 ਲੱਖ ਮੀਟ੍ਰਿਕ ਟਨ ਝੋਨਾ ਸਰਕਾਰੀ ਏਜੰਸੀਆਂ ਅਤੇ 0.13 ਲੱਖ ਮੀਟ੍ਰਿਕ ਟਨ ਝੋਨਾ ਪ੍ਰਾਈਵੇਟ ਵਪਾਰੀਆਂ ਵੱਲੋਂ ਖਰੀਦਿਆ ਗਿਆ ਹੈ।
ਸ੍ਰੀ ਆਸ਼ੂ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ ਖਰੀਦ, ਚੁਕਾਈ ਅਤੇ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਖਰੀਦ ਏਜੰਸੀਆਂ ਵੱਲੋਂ ਵਿਆਪਕ ਪ੍ਰਬੰਧ ਅਤੇ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕੋਈ ਮੁਸ਼ਕਿਲ ਦਰਪੇਸ਼ ਨਾਲ ਆਵੇ।
ਕੈਬਨਿਟ ਮੰਤਰੀ ਸ੍ਰੀ ਆਸ਼ੂ ਨੇ ਕਿਸਾਨਾਂ ਨੂੰ ਸਾਰੇ ਸਿਹਤ ਪ੍ਰੋਟੋਕਾਲਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਕੋਵਿਡ-19 ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਫ਼ਸਲ ਦੀ ਨਿਰਵਿਘਨ ਖ਼ਰੀਦ ਲਈ ਸਾਰੀਆਂ 4221 ਮੰਡੀਆਂ ਅਤੇ ਖਰੀਦ ਕੇਂਦਰ ਕਾਰਜਸ਼ੀਲ ਹਨ।

Post Views: 127
  • Facebook
  • Twitter
  • WhatsApp
  • Telegram
  • Facebook Messenger
  • Copy Link
Tags: (भारत भूषण आशु)AMD Punjab State Warehousing Corporation Yashanjit Singhbharat bhushan ashu biographybharat bhushan ashu cabinet minister contact numberbharat bhushan ashu facebook.com/Ashumla. bharat bhushan ashu municipal councillor municipal corporation ludhiana Ward No. 48 year 1997-2002bharat bhushan ashu familyBharat Bhushan Ashu Latest News Videos and PhotosBharat Bhushan Ashu MLA Ludhiana West 64bharat bhushan ashu religionbharat bhushan ashu wikiCivil supplies minister Bharat Bhushan AshuDeputy Director Mandi Board H.S. BrarDirector Food and Civil Supplies-cum-MD Pungrain Anindita MitraGM FCI Mr. Arshdeep SinghLatest News & video on bharat bhushan ashumamta ashu bharat bhushan ashu wifeMD Markfed Varun RoozamMD Punjab Agro Food Corporation Manjit Singh BrarMD PUNSUP Dilraj Singhmunicipal councillor municipal corporation ludhiana Ward No. 54 year 2007-2012Principal Secretary Food and Civil Supplies Mr. K. Siva Prasadकैबिनेट मंत्री भारत भूषण आशु
ShareTweetPin
Previous Post

ਮੁੱਖ ਸਕੱਤਰ ਕਰਨਗੇ ਸੂਬੇ ਵਿੱਚ ਕਰੋਨਾ ਮਹਾਂਮਾਰੀ ਦੀ ਸਥਿਤੀ ਦੀ ਰੋਜ਼ਾਨਾ ਨਿਗਰਾਨੀ ਕਰਨਗੇ

Next Post

ਸਤੰਬਰ 2020 ਦੌਰਾਨ ਪੰਜਾਬ ਨੂੰ ਕੁੱਲ 1055.24 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ

Related Posts

सीआरपीएफ जवान ने सिपाही बहिन के प्रेमी को को काट डाला
INDIA

सीआरपीएफ जवान ने सिपाही बहिन के प्रेमी को को काट डाला

0
दूल्हा निकला किन्नर बाराती भागे
INDIA

दूल्हा निकला किन्नर बाराती भागे

0
मातृ – पितृ पूजन : संत श्री आशाराम जी गुरुकुल, गोंदिया मे सम्पन्न् 
INDIA

मातृ – पितृ पूजन : संत श्री आशाराम जी गुरुकुल, गोंदिया मे सम्पन्न् 

0
देश में लाखों माता पिता का पूजन कर मनाया गया मातृ – पितृ पूजन दिवस
INDIA

देश में लाखों माता पिता का पूजन कर मनाया गया मातृ – पितृ पूजन दिवस

0
कमज़ोर व वंचित वर्ग के बच्चों के लिए बड़ी सौगात
INDIA

कमज़ोर व वंचित वर्ग के बच्चों के लिए बड़ी सौगात

0
खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया
INDIA

खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया

0
Next Post
ਪੰਜਾਬ ਨੇ ਪੰਜਾਬ ਵਸਤਾਂ ਅਤੇ ਸੇਵਾਵਾਂ ਟੈਕਸ (ਸੋਧ) ਬਿੱਲ, 2020 ਦੇ ਲਾਗੂ ਕਰਨ ਸਬੰਧੀ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਸਤੰਬਰ 2020 ਦੌਰਾਨ ਪੰਜਾਬ ਨੂੰ ਕੁੱਲ 1055.24 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us