Tuesday, September 8, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਹੜ ਰੋਕਥਾਮ ਕੰਮਾਂ ਉਤੇ 50 ਕਰੋੜ ਰੁਪਏ ਖਰਚੇ ਜਾਣਗੇ: ਕੈਪਟਨ ਅਮਰਿੰਦਰ ਸਿੰਘ

admin by admin
in PUNJAB
Reading Time: 1 min read
A A
0
ਹੜ ਰੋਕਥਾਮ ਕੰਮਾਂ ਉਤੇ 50 ਕਰੋੜ ਰੁਪਏ ਖਰਚੇ ਜਾਣਗੇ: ਕੈਪਟਨ ਅਮਰਿੰਦਰ ਸਿੰਘ
0
SHARES
0
VIEWS
Share on FacebookShare on Twitter
ADVERTISEMENT

RelatedPosts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा

ई-20 पेट्रोल से वाहनों के नुकसान का मुद्दा पंजाब विधानसभा में गूंजा

0
कल का पंचांग

दैनिक पंचांग

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ•, 18 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਸਰਕਾਰ ਇਸ ਮੌਨਸੂਨ ਸੀਜ਼ਨ ਦੌਰਾਨ ਹੜ•ਾਂ ਦੀ ਰੋਕਥਾਮ ਲਈ ਡਰੇਨਾਂ ਦੀ ਸਫਾਈ ਸਮੇਤ ਵਿਆਪਕ ਹੜ• ਪ੍ਰਬੰਧਨ ਕੰਮਾਂ ਉਤੇ 50 ਕਰੋੜ ਰੁਪਏ ਖਰਚੇਗੀ। ‘ਕੈਪਟਨ ਨੂੰ ਸਵਾਲ’ ਆਪਣੇ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕੁੱਲ 2100 ਕਿਲੋਮੀਟਰ ਲੰਬੀਆਂ ਡਰੇਨਾਂ ਵਿੱਚੋਂ 1400 ਕਿਲੋ ਮੀਟਰ ਦੀ ਸਫਾਈ ਮੁਕੰਮਲ ਹੋ ਚੁੱਕੀ ਹੈ ਜਦੋਂ ਕਿ ਬਾਕੀ ਦਾ ਕੰਮ ਵੀ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਨਾਜ਼ੁਕ ਥਾਵਾਂ ਉਤੇ 42 ਹੋਰ ਹੜ• ਰੋਕੋ ਪ੍ਰਾਜੈਕਟ ਵੀ ਵੱਡੇ ਪੱਧਰ ‘ਤੇ ਚੱਲ ਰਹੇ ਹਨ। ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਰੋਕਥਾਮ ਦੇ ਕੰਮਾਂ ਤਹਿਤ ਸੰਵੇਦਨਸ਼ੀਲ ਥਾਵਾਂ ਉਤੇ ਈ.ਸੀ. ਬੈਗ ਲਗਾਏ ਗਏ ਹਨ।
ਇਹ ਦੇਖਦਿਆਂ ਕਿ ਪਿਛਲੇ ਸਾਲ ਪਹਾੜੀ ਸਥਾਨਾਂ ‘ਤੇ ਬਰਫ ਪਿਘਲਣ ਕਾਰਨ ਭਾਖੜਾ ਡੈਮ ਵਿੱਚ ਵੱਡੀ ਮਾਤਰਾ ਵਿੱਚ ਪਾਣੀ ਆਉਣ ਕਾਰਨ ਸੂਬੇ ਵਿੱਚ ਹੜ• ਆ ਗਏ ਸਨ, ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਰੋਕਥਾਮ ਲਈ ਕਈ ਉਪਾਅ ਕੀਤੇ ਜਾ ਰਹੇ ਹਨ। ਭਾਖੜਾ ਬਿਆਸ ਪ੍ਰਬੰਧਨ ਬੋਰਡ ਨੂੰ ਕਿਹਾ ਗਿਆ ਹੈ ਕਿ ਵਾਧੂ ਪਾਣੀ ਲਈ ਜਗ•ਾਂ ਬਣਾਉਣ ਵਾਸਤੇ ਵਹਾਅ ਨੂੰ ਵਧਾ ਦਿੱਤਾ ਜਾਵੇ ਅਤੇ ਨਾਲ ਹੀ ਹਰਿਆਣਾ ਤੇ ਰਾਜਸਥਾਨ ਸਰਕਾਰਾਂ ਨੂੰ ਵੀ ਅਜਿਹਾ ਕਰਨ ਦੀ ਬੇਨਤੀ ਕੀਤੀ ਗਈ ਹੈ। ਉਨ•ਾਂ ਕਿਹਾ ਕਿ ਵਹਾਅ ਦੋ ਮਹੀਨੇ ਪਹਿਲਾ ਵਧਾ ਕੇ 30000 ਕਿਊਸਕ ਕਰ ਦਿੱਤਾ ਸੀ ਅਤੇ ਡੈਮ ਵਿੱਚ ਇਸ ਵੇਲੇ ਪਾਣੀ ਦਾ ਪੱਧਰ 1335 ਫੁੱਟ ਹੈ ਜੋ ਕਿ ਪਿਛਲੇ ਸਾਲ ਨਾਲੋਂ 20 ਫੁੱਟ ਘੱਟ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਪੌਂਗ ਡੈਮ ਸਿਰਫ ਮੀਂਹ ਵਾਲਾ ਹੈ ਅਤੇ ਇਥੇ ਵਹਾਅ ਵਧਾ ਕੇ 15000 ਕਿਊਸਕ ਤੱਕ ਕਰ ਦਿੱਤਾ ਹੈ। ਇਸ ਵੇਲੇ ਡੈਮ ਵਿੱਚ ਪਾਣੀ ਦਾ ਪੱਧਰ 1335 ਫੁੱਟ ਹੈ ਜੋ ਕਿ ਪਿਛਲੇ ਸਾਲ ਨਾਲੋਂ 8 ਫੁੱਟ ਜ਼ਿਆਦਾ ਹੈ। ਰਣਜੀਤ ਸਾਗਰ ਡੈਮ ਵਿੱਚੋਂ ਪਾਣੀ ਦਾ ਵਹਾਅ 14664 ਕਿਊਸਕ ਹੈ ਅਤੇ ਡੈਮ ਦਾ ਪੱਧਰ ਇਸ ਵੇਲੇ 512 ਫੁੱਟ ਹੈ ਜੋ ਕਿ ਪਿਛਲੇ ਸਾਲ ਨਾਲੋਂ 1 ਫੁੱਟ ਜ਼ਿਆਦਾ ਹੈ।

Post Views: 137
  • Facebook
  • Twitter
  • WhatsApp
  • Telegram
  • Facebook Messenger
  • Copy Link
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghcarona cerfew updates in punjabchandigarh newscorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyHow To Prevent Coronavirus In punjabinternational latest news channeljust now india newsLatest News and Updates on Punjablive #Ask Captain Facebook interaction Punjab coronavirus symptomslive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongerspunjab crime newsPunjab government latest newsPunjab Live latest newspunjab politicsPunjabi khabranpunjabi latest newsSuspected Of Corona Virus Found In Punjabtop 10 newspaperstop ten patiala daily punjabi newspapers listਕੋਰੋਨਾ ਵਾਇਰਸਕੋਰੋਨਾਵਾਇਰਸ
ShareTweetPin
Previous Post

ਪਟਿਆਲਾ: ਕੋਰੋਨਾ ਦਾ ਕਹਿਰ ਲਗਾਤਾਰ ਜਾਰੀ; ਨਵੇਂ 62 ਕੋਵਿਡ ਪਾਜ਼ੇਟਿਵ ਕੇਸ, ਕੁੱਲ 901

Next Post

ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਮਿਸ਼ਨ ਯੋਧੇ’ ਮੁਹਿੰਮ ਨੂੰ ਹੋਰ ਦੋ ਮਹੀਨੇ ਲਈ ਵਧਾਉਣ ਦਾ ਫੈਸਲਾ, ਡਾਇਮੰਡ ਸਰਟੀਫਿਕੇਟ ਵੀ ਐਲਾਨਿਆ

Related Posts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?
BREAKING

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।
BREAKING

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा
BREAKING

ई-20 पेट्रोल से वाहनों के नुकसान का मुद्दा पंजाब विधानसभा में गूंजा

0
कल का पंचांग
BREAKING

दैनिक पंचांग

0
Next Post
ਕਰੋਨਾਂ ਵਿਰੁੱਧ ਜ਼ਰੂਰੀ ਇਹਤਿਆਤਾਂ ਦੀ ਪਾਲਣਾ ਕਰਨ ਜ਼ਿਲ੍ਹਾ ਵਾਸੀ: ਤੇਜ ਪ੍ਰਤਾਪ ਸਿੰਘ ਫੂਲਕਾ

ਕੈਪਟਨ ਅਮਰਿੰਦਰ ਸਿੰਘ ਵੱਲੋਂ 'ਮਿਸ਼ਨ ਯੋਧੇ' ਮੁਹਿੰਮ ਨੂੰ ਹੋਰ ਦੋ ਮਹੀਨੇ ਲਈ ਵਧਾਉਣ ਦਾ ਫੈਸਲਾ, ਡਾਇਮੰਡ ਸਰਟੀਫਿਕੇਟ ਵੀ ਐਲਾਨਿਆ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us