Tuesday, July 28, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਸ਼ਹੀਦ ਗੁਰਬਿੰਦਰ ਸਿੰਘ ਨੂੰ ਸਮਰਪਿਤ ਪਿੰਡ ਤੋਲਾਵਾਲ ਤੋਂ ਜਖੇਪਲ ਤੱਕ 1 ਕਰੋੜ ਦੀ ਲਾਗਤ ਨਾਲ ਬਣਾਈ ਜਾਵੇਗੀ ਨਵੀਂ ਸੜਕ: ਵਿਜੈਇੰਦਰ ਸਿੰਗਲਾ

admin by admin
in PUNJAB
Reading Time: 1 min read
A A
0
ਸ਼ਹੀਦ ਗੁਰਬਿੰਦਰ ਸਿੰਘ ਨੂੰ ਸਮਰਪਿਤ ਪਿੰਡ ਤੋਲਾਵਾਲ ਤੋਂ ਜਖੇਪਲ ਤੱਕ 1 ਕਰੋੜ ਦੀ ਲਾਗਤ ਨਾਲ ਬਣਾਈ ਜਾਵੇਗੀ ਨਵੀਂ ਸੜਕ: ਵਿਜੈਇੰਦਰ ਸਿੰਗਲਾ

ਕੈਪਸ਼ਨ: ਸ਼ਹੀਦ ਗੁਰਬਿੰਦਰ ਸਿੰਘ ਨੂੰ ਸ਼ਰਧਾਂਜ਼ਲੀ ਭੇਂਟ ਕਰਨ ਪੁੱਜੇ ਸਿੱਖਿਆ ਮੰਤਰੀ ਅਤੇ ਜ਼ਿਲ੍ਹਾ ਪ੍ਰਸ਼ਾਸ਼ਨਿਕ ਅਧਿਕਾਰੀ।

0
SHARES
0
VIEWS
Share on FacebookShare on Twitter
ADVERTISEMENT

RelatedPosts

लोकसभा अध्यक्ष ओम बिरला से मिलने संसद पहुंचे सीएम भगवंत ने भाजपा समेत अन्य विरोधी दलों पर किए तीखे हमले

लोकसभा अध्यक्ष ओम बिरला से मिलने संसद पहुंचे सीएम भगवंत ने भाजपा समेत अन्य विरोधी दलों पर किए तीखे हमले

0
भारत ने T20I सीरीज में जिम्बाब्वे का 3-0 से सूपड़ा साफ किया, यूके दौरे के बुरे सपने के दर्द को किया कम

भारत ने T20I सीरीज में जिम्बाब्वे का 3-0 से सूपड़ा साफ किया, यूके दौरे के बुरे सपने के दर्द को किया कम

0
पंकज त्रिपाठी की ‘ओह माय डॉग’ टली, निर्देशक बोले- ‘OMG 2 के क्लैश की गलती नहीं दोहराएंगे’

पंकज त्रिपाठी की ‘ओह माय डॉग’ टली, निर्देशक बोले- ‘OMG 2 के क्लैश की गलती नहीं दोहराएंगे’

0
“पंजाब सरकार की महिलाओं को एक और तोहफा देने की तैयारी…”

मुख्यमंत्री भगवंत सिंह मान ने भारत में अपनी तरह के पहले ₹1,116 करोड़ के वर्धमान-आइची स्टील फोर्जिंग प्लांट की आधारशिला रखी; 500 युवाओं को मिलेगा प्रत्यक्ष रोजगार

0
*साढ़े चार साल में पंजाब में एक भी पेपर लीक न होना गर्व की बात- भगवंत सिंह मान*

*साढ़े चार साल में पंजाब में एक भी पेपर लीक न होना गर्व की बात- भगवंत सिंह मान*

0
पावर कारपोरेशन के कर्मचारी किसानों और आम जनता के लिए परेशानी का कारण न बनें; हड़ताल वापस लें, सरकार बातचीत के लिए हमेशा तैयार: अमन अरोड़ा

पावर कारपोरेशन के कर्मचारी किसानों और आम जनता के लिए परेशानी का कारण न बनें; हड़ताल वापस लें, सरकार बातचीत के लिए हमेशा तैयार: अमन अरोड़ा

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

* ਸ਼ਹੀਦ ਨੂੰ ਸਮਰਪਿਤ ਕੀਤਾ ਪਿੰਡ ਦਾ ਸਕੂਲ, ਲਾਇਬ੍ਰੇਰੀ ਤੇ ਖੇਡ ਸਟੇਡੀਅਮ: ਵਿਜੇਇੰਦਰ ਸਿੰਗਲਾ
ਸੁਨਾਮ ਊਧਮ ਸਿੰਘ ਵਾਲਾ, 28 ਜੂਨ (ਸੁਭਾਸ਼ ਭਾਰਤੀ):
ਭਾਰਤ-ਚੀਨ ਸਰਹੱਦ ’ਤੇ ਸਥਿਤ ਗਲਵਾਨ ਘਾਟੀ ਵਿਖੇ ਚੀਨ ਦੀਆਂ ਫ਼ੌਜਾਂ ਨਾਲ ਹੋਈ ਝੜਪ ’ਚ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਸਿਪਾਹੀ ਸ. ਗੁਰਬਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਦੀ ਤਰਫੋਂ ਸ਼ਰਧਾਂਜਲੀ ਭੇਂਟ ਕਰਨ ਲਈ ਪੁੱਜੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਐਲਾਨ ਕੀਤਾ ਕਿ ਸ਼ਹੀਦ ਦੀ ਸ਼ਹਾਦਤ ਨੂੰ ਸਦੀਵੀ ਯਾਦਗਾਰ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਲੋਕ ਨਿਰਮਾਣ ਵਿਭਾਗ ਮੰਤਰੀ ਪੰਜਾਬ ਸ਼੍ਰੀ ਸਿੰਗਲਾ ਨੇ ਦੱਸਿਆ ਕਿ ਇਸੇ ਤਹਿਤ ਪਿੰਡ ਤੋਲਾਵਾਲ ਤੋਂ ਸ਼ਹੀਦ ਦੇ ਘਰ ਤੱਕ ਅਤੇ ਸ਼ਹੀਦ ਦੇ ਘਰ ਤੋਂ ਜਖੇਪਲ ਤੱਕ ਕਰੀਬ ਤਿੰਨ ਕਿਲੋਮੀਟਰ ਲੰਬੀ ਨਵੀਂ ਸੜਕ ਦਾ ਨਿਰਮਾਣ ਕਰਵਾਇਆ ਜਾਵੇਗਾ ਜਿਸ ’ਤੇ ਇੱਕ ਕਰੋੜ ਰੁਪਏ ਦੀ ਲਾਗਤ ਆਵੇਗੀ ਜਿਸਦਾ ਅਨੁਮਾਨ ਲਗਾ ਕੇ ਪ੍ਰਵਾਨਗੀ ਲਈ ਭੇਜ ਦਿੱਤਾ ਗਿਆ ਹੈ।
ਸ਼ਹੀਦ ਗੁਰਬਿੰਦਰ ਸਿੰਘ ਦੀ ਕੁਰਬਾਨੀ ਨੂੰ ਨਮਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਦੇ ਸਰਕਾਰੀ ਸਕੂਲ ਦਾ ਨਾਮਕਰਨ ਸਹੀਦ ਸਿਪਾਹੀ ਗੁਰਬਿੰਦਰ ਸਿੰਘ ਹਾਈ ਸਕੂਲ ਵਜੋਂ ਕਰ ਦਿੱਤਾ ਗਿਆ ਹੈ ਅਤੇ ਸਕੂਲ ਦੀ ਲਾਇਬ੍ਰੇਰੀ ਵੀ ਸ਼ਹੀਦ ਨੂੰ ਸਮਰਪਿਤ ਕੀਤੀ ਗਈ ਹੈ। ਉਨਾਂ ਇਹ ਵੀ ਦੱਸਿਆ ਕਿ ਪਿੰਡ ਵਾਸੀਆਂ ਵੱਲੋਂ ਸ਼ਹੀਦ ਦੇ ਨਾਮ ’ਤੇ ਸਟੇਡੀਅਮ ਦਾ ਨਿਰਮਾਣ ਕਰਨ ਲਈ ਦੋ ਏਕੜ ਜ਼ਮੀਨ ਮੁਹੱਈਆ ਕਰਵਾਈ ਗਈ ਹੈ ਅਤੇ ਇਸ ਜ਼ਮੀਨ ’ਤੇ ਸ਼ਹੀਦ ਗੁਰਬਿੰਦਰ ਸਿੰਘ ਨੂੰ ਸਮਰਪਿਤ ਉੱਚ ਪੱਧਰੀ ਸਟੇਡੀਅਮ ਦਾ ਨਿਰਮਾਣ ਕਰਵਾਇਆ ਜਾਵੇਗਾ।

ਕੈਬਨਿਟ ਮੰਤਰੀ ਨੇ ਗਲਵਾਨ ਘਾਟੀ ’ਚ ਸ਼ਹੀਦ ਹੋਏ ਦੇਸ਼ ਦੇ ਬਹਾਦਰ 20 ਸੈਨਿਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਾਰੇ ਸ਼ਹੀਦਾਂ ਨੂੰ ਨਮਨ ਕਰਦੀ ਹੈ ਅਤੇ ਇਨਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਸਿੱਖਿਆ ਮੰਤਰੀ ਸਿੰਗਲਾ ਨੇ ਦੱਸਿਆ ਕਿ ਇਹ ਮਾਣ ਵਾਲੀ ਗੱਲ ਹੈ ਕਿ ਸ਼ਹੀਦ ਹੋਣ ਵਾਲੇ ਨੌਜਵਾਨ ਗੁਰਬਿੰਦਰ ਸਿੰਘ ਦੀ ਅੱਠਵੀਂ ’ਚ ਪੜਦੀ ਭਤੀਜੀ ਫ਼ੌਜ ’ਚ ਸ਼ਾਮਲ ਹੋ ਕੇ ਦੇਸ਼ ਦੀ ਸੇਵਾ ਕਰਨਾ ਚਾਹੁੰਦੀ ਹੈ ਤੇ ਪੰਜਾਬ ਸਰਕਾਰ ਵੱਲੋਂ ਉਸਨੂੰ ਇਸ ਕਾਬਲ ਬਣਾਉਣ ਲਈ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ। ਉਨਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ਹੀਦ ਦੇ ਪਰਵਾਰ ਨੂੰ 50 ਲੱਖ ਰੁਪਏ ਦੀ ਮਾਲੀ ਮਦਦ ਅਤੇ ਇੱਕ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਹੈ। ਉਨਾਂ ਕਿਹਾ ਕਿ ਮਾਲੀ ਮਦਦ ਸਿੱਧੀ ਖਾਤੇ ’ਚ ਪਾਈ ਜਾਵੇਗੀ ਅਤੇ ਨੌਕਰੀ ਲਈ ਪਰਿਵਾਰ ਦੀ ਸਹਿਮਤੀ ਸ਼ਹੀਦ ਦੇ ਛੋਟੇ ਭਰਾ ’ਤੇ ਬਣੀ ਹੈ ਜਿਸਦਾ ਨਾਂ ਯੋਗਤਾ ਅਨੁਸਾਰ ਭਰਤੀ ਲਈ ਭੇਜ ਦਿੱਤਾ ਗਿਆ ਹੈ।
ਇਸ ਦੌਰਾਨ ਸੀਨੀਅਰ ਕਾਂਗਰਸੀ ਆਗੂ ਦਾਮਨ ਥਿੰਦ ਬਾਜਵਾ ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸ਼ਹੀਦ ਗੁਰਬਿੰਦਰ ਸਿੰਘ ਨੇ ਦੇਸ਼ ਦੀ ਆਨ ਅਤੇ ਸ਼ਾਨ ਨੂੰ ਬਰਕਰਾਰ ਰੱਖਣ ਲਈ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ। ਉਨਾਂ ਕਿਹਾ ਕਿ ਪਿੰਡ ਤੋਲਾਵਾਲ ਹੁਣ ਇਸ ਸ਼ਹੀਦ ਦੀ ਮਹਾਨ ਕੁਰਬਾਨੀ ਸਦਕਾ ਜਾਣਿਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਰਾਮਵੀਰ, ਐਸ.ਐਸ.ਪੀ. ਡਾ. ਸੰਦੀਪ ਗਰਗ, ਵਿਧਾਇਕ ਅਮਨ ਅਰੋੜਾ, ਐਸ.ਡੀ.ਐਮ. ਮਨਜੀਤ ਕੌਰ, ਸੀਨੀਅਰ ਕਾਂਗਰਸੀ ਆਗੂ ਹਰਮਨਦੇਵ ਬਾਜਵਾ, ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ, ਐਸ.ਜੀ.ਪੀ.ਸੀ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸੀਨੀਅਰ ਕਾਂਗਰਸੀ ਆਗੂ ਮਨਪ੍ਰੀਤ ਬਾਂਸਲ ਸਮੇਤ ਵੱਡੀ ਗਿਣਤੀ ’ਚ ਰਾਜਨੀਤਕ, ਸਮਾਜਕ ਅਤੇ ਧਾਰਮਕ ਹਸਤੀਆਂ ਤੇ ਆਮ ਲੋਕਾਂ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕੀਤੀ।

Post Views: 252
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

बदल गया सूरज, देखें NASA द्वारा ली गई सूर्य की 10 साल की हर तस्वीर

Next Post

ਇਕ ਲਾਇਸੈਂਸ ’ਤੇ ਨਹੀਂ ਰੱਖੇ ਜਾ ਸਕਦੇ ਦੋ ਤੋਂ ਵੱਧ ਅਸਲੇ: ਜ਼ਿਲ੍ਹਾ ਮੈਜਿਸਟ੍ਰੇਟ

Related Posts

लोकसभा अध्यक्ष ओम बिरला से मिलने संसद पहुंचे सीएम भगवंत ने भाजपा समेत अन्य विरोधी दलों पर किए तीखे हमले
BREAKING

लोकसभा अध्यक्ष ओम बिरला से मिलने संसद पहुंचे सीएम भगवंत ने भाजपा समेत अन्य विरोधी दलों पर किए तीखे हमले

0
भारत ने T20I सीरीज में जिम्बाब्वे का 3-0 से सूपड़ा साफ किया, यूके दौरे के बुरे सपने के दर्द को किया कम
BREAKING

भारत ने T20I सीरीज में जिम्बाब्वे का 3-0 से सूपड़ा साफ किया, यूके दौरे के बुरे सपने के दर्द को किया कम

0
पंकज त्रिपाठी की ‘ओह माय डॉग’ टली, निर्देशक बोले- ‘OMG 2 के क्लैश की गलती नहीं दोहराएंगे’
BREAKING

पंकज त्रिपाठी की ‘ओह माय डॉग’ टली, निर्देशक बोले- ‘OMG 2 के क्लैश की गलती नहीं दोहराएंगे’

0
“पंजाब सरकार की महिलाओं को एक और तोहफा देने की तैयारी…”
BREAKING

मुख्यमंत्री भगवंत सिंह मान ने भारत में अपनी तरह के पहले ₹1,116 करोड़ के वर्धमान-आइची स्टील फोर्जिंग प्लांट की आधारशिला रखी; 500 युवाओं को मिलेगा प्रत्यक्ष रोजगार

0
*साढ़े चार साल में पंजाब में एक भी पेपर लीक न होना गर्व की बात- भगवंत सिंह मान*
BREAKING

*साढ़े चार साल में पंजाब में एक भी पेपर लीक न होना गर्व की बात- भगवंत सिंह मान*

0
पावर कारपोरेशन के कर्मचारी किसानों और आम जनता के लिए परेशानी का कारण न बनें; हड़ताल वापस लें, सरकार बातचीत के लिए हमेशा तैयार: अमन अरोड़ा
BREAKING

पावर कारपोरेशन के कर्मचारी किसानों और आम जनता के लिए परेशानी का कारण न बनें; हड़ताल वापस लें, सरकार बातचीत के लिए हमेशा तैयार: अमन अरोड़ा

0
Next Post
ਇਕ ਲਾਇਸੈਂਸ ’ਤੇ ਨਹੀਂ ਰੱਖੇ ਜਾ ਸਕਦੇ ਦੋ ਤੋਂ ਵੱਧ ਅਸਲੇ: ਜ਼ਿਲ੍ਹਾ ਮੈਜਿਸਟ੍ਰੇਟ

ਇਕ ਲਾਇਸੈਂਸ ’ਤੇ ਨਹੀਂ ਰੱਖੇ ਜਾ ਸਕਦੇ ਦੋ ਤੋਂ ਵੱਧ ਅਸਲੇ: ਜ਼ਿਲ੍ਹਾ ਮੈਜਿਸਟ੍ਰੇਟ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us