Thursday, August 6, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

‘ਮਿਸ਼ਨ ਫ਼ਤਿਹ’ ਯੋਧਿਆਂ ਦਾ ਮੁੱਖ ਮੰਤਰੀ ਦੇ ਦਸਤਖ਼ਤਾਂ ਵਾਲੇ ਸਰਟੀਫਿਕੇਟਾਂ ਨਾਲ ਸਨਮਾਨ

admin by admin
in PUNJAB
Reading Time: 1 min read
A A
0
‘ਮਿਸ਼ਨ ਫ਼ਤਿਹ’ ਯੋਧਿਆਂ ਦਾ ਮੁੱਖ ਮੰਤਰੀ ਦੇ ਦਸਤਖ਼ਤਾਂ ਵਾਲੇ ਸਰਟੀਫਿਕੇਟਾਂ ਨਾਲ ਸਨਮਾਨ

ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਪਟਿਆਲਾ ਦੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੂੰ ਮਿਸ਼ਨ ਫ਼ਤਿਹ ਯੋਧੇ ਵਜੋਂ ਪੰਜਾਬ 'ਚ ਪਹਿਲੇ ਸਥਾਨ 'ਤੇ ਰਹਿਣ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਸਤਖ਼ਤਾਂ ਵਾਲਾ ਸਰਟੀਫਿਕੇਟ ਪ੍ਰਦਾਨ ਕਰਦੇ ਹੋਏ। ਨਾਲ ਨਜ਼ਰ ਆ ਰਹੇ ਹਨ ਸਹਾਇਕ ਕਮਿਸ਼ਨਰ (ਯੂ.ਟੀ.) ਸ. ਜਗਨੂਰ ਸਿੰਘ ਗਰੇਵਾਲ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਸ. ਇਸ਼ਵਿੰਦਰ ਸਿੰਘ ਗਰੇਵਾਲ।

0
SHARES
0
VIEWS
Share on FacebookShare on Twitter
ADVERTISEMENT

RelatedPosts

पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा

ई-20 पेट्रोल से वाहनों के नुकसान का मुद्दा पंजाब विधानसभा में गूंजा

0
कल का पंचांग

दैनिक पंचांग

0

03 August 2026

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ, 3 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਮਹਾਂਮਾਰੀ ਖ਼ਿਲਾਫ਼ ਜੰਗ ਨੂੰ ਜਿੱਤਣ ਲਈ ਅਰੰਭ ਕੀਤੇ ‘ਮਿਸ਼ਨ ਫ਼ਤਿਹ’ ਨੂੰ ਕਾਮਯਾਬ ਕਰਨ ਲਈ ਆਪਣਾ ਯੋਗਦਾਨ ਪਾਉਣ ਵਾਲੇ ਪਟਿਆਲਾ ਜ਼ਿਲ੍ਹੇ ਦੇ ਮਿਸ਼ਨ ਫ਼ਤਿਹ ਯੋਧਿਆਂ ਨੂੰ ਅੱਜ ਮੁੱਖ ਮੰਤਰੀ ਦੇ ਦਸਤਖ਼ਤਾਂ ਵਾਲੇ ਸਰਟੀਫਿਕੇਟਸ ਅਤੇ ਟੀ ਸ਼ਰਟਸ ਦੇ ਕੇ ਸਨਮਾਨਿਤ ਕੀਤਾ ਗਿਆ।
ਪੰਜਾਬ ਸਰਕਾਰ ਵੱਲੋਂ ਕੋਵਾ ਐਪ ਸਬੰਧੀਂ ਸ਼ੁਰੂ ਕੀਤੀ ਰਾਜ ਪੱਧਰੀ ਪ੍ਰਤੀਯੋਗਤਾ ‘ਚ ਜੇਤੂ ਰਹਿਣ ਵਾਲਿਆਂ ਦੀ ਜਾਰੀ ਕੀਤੀ ਸੂਬਾ ਪੱਧਰੀ ਸੂਚ ‘ਚ ਪਟਿਆਲਾ ਜ਼ਿਲ੍ਹੇ ਦੇ 9 ਵਿਅਕਤੀਆਂ ਨੂੰ ਸਿਲਵਰ ਅਤੇ ਬਰਾਂਊਂਜ ਅਤੇ 16 ਜਣਿਆਂ ਨੂੰ ਬਰਾਂੳਂੂਜ ਸਰਟੀਫਿਕੇਟਸ ਲਈ ਯੋਗ ਪਾਇਆ ਗਿਆ ਹੈ। ਇਨ੍ਹਾਂ ‘ਚੋਂ ਅੱਜ 14 ਵਿਅਕਤੀਆਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪੈਲਕਸ ਵਿਖੇ ਹੋਏ ਸਾਦੇ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਸਿਲਵਰ ਤੇ ਬਰਾਊਂਜ ਸਰਟੀਫਿਕੇਟਾਂ ਸਮੇਤ ਮਿਸ਼ਨ ਫ਼ਤਿਹ ਦੀਆਂ ਟੀ ਸ਼ਰਟਾਂ ਮਿਸ਼ਨ ਫ਼ਤਿਹ ਯੋਧਿਆਂ ਨੂੰ ਪ੍ਰਦਾਨ ਕੀਤੀਆਂ। ਇਸ ਮੌਕੇ ਸਹਾਇਕ ਕਮਿਸ਼ਨਰ (ਯੂ.ਟੀ.) ਸ. ਜਗਨੂਰ ਸਿੰਘ ਗਰੇਵਾਲ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਜੇਤੂ ਰਹੇ ਜਿਹੜੇ ਵਿਅਕਤੀਆਂ ਨੂੰ ਮੁੱਖ ਮੰਤਰੀ ਦੇ ਦਸਤਖ਼ਤਾਂ ਵਾਲੇ ਸਰਟੀਫਿਕੇਟ ਤੇ ਟੀ ਸ਼ਰਟਾਂ ਪ੍ਰਦਾਨ ਕੀਤੀਆਂ ਹਨ, ਉਨ੍ਹਾਂ ‘ਚ ਪੰਜਾਬ ਭਰ ‘ਚ ਪਹਿਲੇ ਸਥਾਨ ‘ਤੇ ਰਹੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਡਾ. ਮਲਕੀਅਤ ਸਿੰਘ ਮਾਨ ਅਤੇ ਪੰਜਵੇਂ ਸਥਾਨ ‘ਤੇ ਰਹੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਸ. ਇਸ਼ਵਿੰਦਰ ਸਿੰਘ ਗਰੇਵਾਲ ਸਮੇਤ ਨੰਬਰ 2 ਰੈਂਕਿੰਗ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਟੀਪਰਪਜ ਪਾਸੀ ਰੋਡ ਦੇ ਅਧਿਆਪਕ ਸ. ਰਵਿੰਦਰ ਸਿੰਘ, 13 ਨੰਬਰ ਰੈਂਕਿੰਗ ਵਾਲੇ ਐਸ.ਐਚ.ਓ. ਬਨੂੜ ਇੰਸਪੈਕਟਰ ਸੁਭਾਸ਼ ਕੁਮਾਰ ਅਤੇ 116 ਰੈਂਕਿੰਗ ਵਾਲੇ ਸ੍ਰੀ ਮਨੋਜ ਕੁਮਾਰ ਸ਼ਾਮਲ ਸਨ।
ਸ੍ਰੀ ਕੁਮਾਰ ਅਮਿਤ ਨੇ ਇਨ੍ਹਾਂ ਫ਼ਤਿਹ ਯੋਧਿਆਂ ਦਾ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਤਰਫ਼ੋਂ ਧੰਨਵਾਦ ਕਰਦਿਆਂ ਕਿਹਾ ਕਿ ਅਜੇ ਜੰਗ ਖ਼ਤਮ ਨਹੀਂ ਹੋਈ, ਇਸ ਲਈ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਮੁੱਖ ਮੰਤਰੀ ਵੱਲੋਂ ਅਰੰਭ ਕੀਤੇ ਮਿਸ਼ਨ ਫ਼ਤਿਹ ਨੂੰ ਆਮ ਲੋਕਾਂ ਤੱਕ ਪੁੱਜਦਾ ਕਰਨ ਲਈ ਸਾਨੂੰ ਹੋਰ ਹੰਭਲਾ ਮਾਰਨਾ ਪੈਣਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਵਿਰੁੱਧ ਜੰਗ ਲੜਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅਜਿਹੀ ਰਣਨੀਤੀ ਘੜਨ ਵਾਲਾ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਹੈ, ਇਸ ਲਈ ਆਮ ਲੋਕਾਂ ਦੇ ਸਹਿਯੋਗ ਨਾਲ ਹੀ ਮਿਸ਼ਨ ਫ਼ਤਿਹ ਨੂੰ ਸਫ਼ਲ ਬਣਾਇਆ ਜਾ ਸਕੇਗਾ।
ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਅਜਿਹੀ ਮੈਡੀਕਲ ਐਮਰਜੈਂਸੀ ਸਮੇਂ ਡਾਕਟਰਾਂ ਤੇ ਪੁਲਿਸ ਸਮੇਤ ਸਰਕਾਰ ਦੇ ਹਰ ਵਿਭਾਗ ਨੇ ਆਪਸੀ ਤਾਲਮੇਲ ਨਾਲ ਆਪਣੀ ਅਹਿਮ ਭੂਮਿਕਾ ਨਿਭਾਈ ਹੈ ਪਰੰਤੂ ਹੁਣ ਕੋਰੋਨਾ ਵਾਇਰਸ ਵਿਰੁੱਧ ਜਾਗਰੂਕਤਾ ਨੂੰ ਹੇਠਲੇ ਪੱਧਰ ‘ਤੇ ਪਹੁੰਚਾਉਣਾ ਹੀ ਸਾਡਾ ਮੁੱਖ ਟੀਚਾ ਹੈ। ਉਨ੍ਹਾਂ ਕਿਹਾ ਕਿ ਮਿਸ਼ਨ ਫ਼ਤਿਹ ਦਾ ਮੁੱਖ ਮਕਸਦ ਆਮ ਲੋਕਾਂ ਦੇ ਵਿਵਹਾਰ ਵਿੱਚ ਤਬਦੀਲੀ ਲਿਆਉਣਾਂ ਹੈ ਤਾਂ ਕਿ ਉਹ ਕੋਵਿਡ-19 ਮਹਾਂਮਾਰੀ ਤੋਂ ਜਿੱਥੇ ਖ਼ੁਦ ਬਚਣ ਉਥੇ ਹੀ ਦੂਜਿਆਂ ਨੂੰ ਇਸ ਲਾਇਲਾਜ ਲਾਗ ਤੋਂ ਬਚਾਈ ਰੱਖਣ ਲਈ ਆਪਣਾ ਸਹਿਯੋਗ ਦੇਣ।
ਇਸ ਮੌਕੇ ਬਰਾਊਂਜ ਸਰਟੀਫਿਕੇਟ ਹਾਸਲ ਕਰਨ ਵਾਲੇ ਅਮਨਪ੍ਰੀਤ ਕੌਰ, ਸੁਖਦੀਪ ਸਿੰਘ, ਸੀਡੀਪੀਓ ਪਾਤੜਾਂ ਰਾਹੁਲ ਅਰੋੜਾ, ਸੁਪਰਵਾਈਜਰ ਬਲਵੰਤ ਕੌਰ, ਵਿਕਰਮਜੀਤ ਸਿੰਘ, ਖੁਸ਼ਦੀਪ ਸ਼ਰਮਾ, ਦਲਜੀਤ ਕੌਰ ਤੇ ਮੇਜਰ ਸਿੰਘ ਵੀ ਮੌਜੂਦ ਸਨ।

Post Views: 81
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਬਰਨਾਲਾ ਪੁਲਸ ਵੱਲੋਂ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਮੇਤ ਦੋ ਨਸ਼ਾ ਤਸਕਰ ਕਾਬੂ

Next Post

कोरोना वायरस की बजाये लोगों को पुलिस द्वारा मास्क न पहनने के किए जाने वाले चालानों का ज्यादा सता रहा है डर

Related Posts

पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?
BREAKING

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।
BREAKING

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा
BREAKING

ई-20 पेट्रोल से वाहनों के नुकसान का मुद्दा पंजाब विधानसभा में गूंजा

0
कल का पंचांग
BREAKING

दैनिक पंचांग

0
BREAKING

03 August 2026

0
Next Post
कोरोना वायरस की बजाये लोगों को पुलिस द्वारा मास्क न पहनने के किए जाने वाले चालानों का ज्यादा सता रहा है डर

कोरोना वायरस की बजाये लोगों को पुलिस द्वारा मास्क न पहनने के किए जाने वाले चालानों का ज्यादा सता रहा है डर

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us