Wednesday, August 5, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਮਾਂ ਦਿਵਸ: ਇੱਕ ਦਿਲੇਰ ਮਾਂ ਆਪਣੀ 2 ਸਾਲਾ ਕੋਰੋਨਾ ਪੋਜ਼ੀਟਿਵ ਬੱਚੀ ਦੀ ਦਿਨ ਰਾਤ ਪੂਰੀ ਪੀਪੀਈ ਕਿੱਟ ਪਾ ਕੇ ਕਰ ਰਹੀ ਹੈ ਦੇਖਭਾਲ

admin by admin
in PUNJAB
Reading Time: 1 min read
A A
0
ਮਾਂ ਦਿਵਸ: ਇੱਕ ਦਿਲੇਰ ਮਾਂ ਆਪਣੀ 2 ਸਾਲਾ ਕੋਰੋਨਾ ਪੋਜ਼ੀਟਿਵ ਬੱਚੀ ਦੀ ਦਿਨ ਰਾਤ ਪੂਰੀ ਪੀਪੀਈ ਕਿੱਟ ਪਾ ਕੇ ਕਰ ਰਹੀ ਹੈ ਦੇਖਭਾਲ
0
SHARES
0
VIEWS
Share on FacebookShare on Twitter
ADVERTISEMENT

RelatedPosts

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा

ई-20 पेट्रोल से वाहनों के नुकसान का मुद्दा पंजाब विधानसभा में गूंजा

0
कल का पंचांग

दैनिक पंचांग

0

03 August 2026

0

02 August 2026

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ, (ਪੀਤੰਬਰ ਸ਼ਰਮਾ) 10 ਮਈ: ਕੋਵਿਡ 19 ਦੌਰਾਨ, ਮਾਂ ਦਿਵਸ ਬਹੁਤ ਵਿਸ਼ੇਸ਼ ਹੈ ਕਿਉਂ ਜੋ ਇਸ ਮੌਕੇ 35 ਸਾਲਾ ਔਰਤ ਮੋਨਿਕਾ ਦੀ ਇਕ ਵਿਲੱਖਣ ਕਹਾਣੀ ਸਾਹਮਣੇ ਆਈ ਹੈ। 10 ਸਾਲਾਂ ਦੇ ਦੋ ਪੁੱਤਰਾਂ ਅਤੇ 2 ਸਾਲਾਂ ਦੀ ਇੱਕ ਧੀ ਦੀ ਮਾਂ, ਮੋਨਿਕਾ ਰਾਜਪੁਰਾ ਦੀ ਰਹਿਣ ਵਾਲੀ ਹੈ। ਜਿਸਦੀ ਦੋ ਸਾਲਾ ਧੀ ‘ਨਿਤਾਰਾ’ ਦੋ ਹਫ਼ਤੇ ਪਹਿਲਾਂ ਕੋਰੋਨਾ ਪਾਜ਼ੀਟਿਵ ਪਾਈ ਗਈ ਸੀ। ਉਨ•ਾਂ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਇਕਾਂਤਵਾਸ ‘ਚ ਦਾਖਲ ਕਰਵਾਇਆ ਗਿਆ ਸੀ। ਮੋਨਿਕਾ, ਪੀਪੀਈ ਦੀਆਂ ਪੂਰੀਆਂ ਕਿੱਟਾਂ ਪਹਿਨ ਕੇ ਆਪਣੀ ਨੰਨੀ ਧੀ ਦੀ ਦਿਨ ਰਾਤ ਦੇਖਭਾਲ ਕਰ ਰਹੀ ਹੈ।
ਇਹ ਜਾਣਕਾਰੀ ਦਿੰਦਿਆਂ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਇੱਕ ਡਾਕਟਰ ਹੀ ਭਲੀਭਾਂਤ ਦੱਸ ਸਕਦਾ ਹੈ ਕਿ ਕੁਝ ਘੰਟਿਆਂ ਲਈ ਵੀ ਇਸ ਕਿਸਮ ਦੇ ਰੱਖਿਆਤਮਕ ਸਾਜ਼ੋ ਸਮਾਨ ਨਾਲ ਕੰਮ ਕਰਨਾ ਕਿੰਨਾ ਔਖਾ ਹੈ। ਪਰ ਇਸ ਬਹਾਦਰ ਮਾਂ ਨੇ 2 ਹਫਤਿਆਂ ਤੋਂ ਵੱਧ ਸਮੇਂ ਲਈ ਆਪਣੀ ਧੀ 24 ਘੰਟੇ ਇਹ ਰੱਖਿਆਤਮਕ ਪੌਸ਼ਾਕ ਪਹਿਨ ਕੇ ਦੇਖਭਾਲ ਕੀਤੀ ਹੈ। ਇਸ ਕਿੱਟ ਨੂੰ 24 ਘੰਟਿਆਂ ਵਿੱਚ ਇੱਕ ਵਾਰ ਬਦਲਣ ਦਾ ਮੌਕਾ ਮਿਲਦਾ ਹੈ। ਉਸਨੇ ਟੈਲੀਫੋਨਿਕ ਤੇ ਗਲਬਾਤ ਕਰਦਿਆਂ ਇਹ ਸਵੀਕਾਰਿਆ ਹੈ ਕਿ ਉਸਨੂੰ ਪਸੀਨਾ ਆਉਣਾ, ਅੱਖਾਂ ਦੇ ਸੁਰੱਖਿਆ ਉਪਕਰਣ ਦਾ ਧੁੰਦਲਾ ਹੋਣਾ, ਚਿਹਰੇ ਦੇ ਮਾਸਕ ਦੇ ਦੁਆਲੇ ਤਣੀਆਂ ਦੀ ਖਿੱਚ ਜਾਂ ਦਬਾਅ ਆਦਿ ਕੁਝ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਪੰਜਾਬ ਸਰਕਾਰ ਇਸ ਬਹਾਦਰ ਤੇ ਵੱਡੇ ਜੇਰੇ ਵਾਲੀ ਮਾਂ ਨੂੰ ਮਾਂ ਦਿਵਸ ‘ਤੇ ਨਮਸਕਾਰ ਕਰਦੀ ਹੈ।

Post Views: 187
  • Facebook
  • Twitter
  • WhatsApp
  • Telegram
  • Facebook Messenger
  • Copy Link
Tags: a unique story of a strong ladyadmitted to isolation in Rajindra hospital PatialaCovid-19 Mother’s Day revealsHailing from Rajpura the two year old Nitara tested positive two weeks backMonika is looking after her daughter donning complete PPE kits
ShareTweetPin
Previous Post

ਬਾਜਵਾ ਜੋੜੀ ਨੇ ਦਹਾਕਿਆਂ ਤੋਂ ਪੰਚਾਇਤੀ ਜ਼ਮੀਨ ਤੇ ਚੱਲਿਆ ਆ ਰਿਹਾ ਗ਼ੈਰ-ਕਾਨੂੰਨੀ ਕਬਜਾ ਛੁੜਵਾ ਕੇ ਪੰਚਾਇਤ ਆਹੁਦੇਦਾਰਾਂ ਨੂੰ ਸੌਂਪਿਆ

Next Post

ਉੱਤਰਾਖੰਡੀ ਨੌਜਵਾਨਾਂ ਦੇ ਚਿਹਰੇ ਖਿੜੇ, ਜਦੋਂ ਉਨ੍ਹਾਂ ਨੂੰ ਉਤਰਾਖੰਡ ਭੇਜਣ ਲਈ ਪੰਜਾਬ ਸਰਕਾਰ ਨੇ ਕੀਤੀ ਪਹਿਲ

Related Posts

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?
BREAKING

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।
BREAKING

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा
BREAKING

ई-20 पेट्रोल से वाहनों के नुकसान का मुद्दा पंजाब विधानसभा में गूंजा

0
कल का पंचांग
BREAKING

दैनिक पंचांग

0
BREAKING

03 August 2026

0
Blog

02 August 2026

0
Next Post
ਉੱਤਰਾਖੰਡੀ ਨੌਜਵਾਨਾਂ ਦੇ ਚਿਹਰੇ ਖਿੜੇ,  ਜਦੋਂ ਉਨ੍ਹਾਂ ਨੂੰ ਉਤਰਾਖੰਡ ਭੇਜਣ ਲਈ ਪੰਜਾਬ ਸਰਕਾਰ ਨੇ ਕੀਤੀ ਪਹਿਲ

ਉੱਤਰਾਖੰਡੀ ਨੌਜਵਾਨਾਂ ਦੇ ਚਿਹਰੇ ਖਿੜੇ, ਜਦੋਂ ਉਨ੍ਹਾਂ ਨੂੰ ਉਤਰਾਖੰਡ ਭੇਜਣ ਲਈ ਪੰਜਾਬ ਸਰਕਾਰ ਨੇ ਕੀਤੀ ਪਹਿਲ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us