Wednesday, September 9, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਨਜਾਇਜ਼ ਪ੍ਰੇਮ ਸਬੰਧਾਂ ਦੇ ਚਲਦਿਆਂ ਔਰਤ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕੀਤਾ ਕਤਲ

admin by admin
in PUNJAB
Reading Time: 1 min read
A A
0
ਨਜਾਇਜ਼ ਪ੍ਰੇਮ ਸਬੰਧਾਂ ਦੇ ਚਲਦਿਆਂ ਔਰਤ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕੀਤਾ ਕਤਲ

ਕਤਲ ਮਾਮਲੇ ਤਹਿਤ ਗ੍ਰਿਫਤਾਰ ਕੀਤੇ ਕਥਿਤ ਦੋਸ਼ੀ ਪੁਲਿਸ ਪਾਰਟੀ ਨਾਲ।

0
SHARES
0
VIEWS
Share on FacebookShare on Twitter
ADVERTISEMENT

RelatedPosts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा

ई-20 पेट्रोल से वाहनों के नुकसान का मुद्दा पंजाब विधानसभा में गूंजा

0
कल का पंचांग

दैनिक पंचांग

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

* ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ 24 ਘੰਟਿਆਂ ਵਿੱਚ ਅੰਨੇ ਕਤਲ ਦਾ ਕੀਤਾ ਪਰਦਾਫਾਸ਼
ਸੁਨਾਮ ਊਧਮ ਸਿੰਘ ਵਾਲਾ, 7 ਮਈ (ਸੁਭਾਸ਼ ਭਾਰਤੀ):
ਸਥਾਨਕ ਪੁਲਿਸ ਨੇ ਨਜਾਇਜ਼ ਸਬੰਧਾਂ ਦੇ ਚਲਦਿਆਂ ਇੱਕ ਅੰਨੇ ਕਤਲ ਦੀ ਗੁੱਥੀ 24 ਘੰਟਿਆਂ ਵਿੱਚ ਸੁਲਝਾਉਂਦਿਆਂ ਕਤਲ ਦੇ ਕਥਿਤ ਦੋਸ਼ੀਆਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਕਥਿਤ ਦੋਸ਼ੀਆਂ ਖਿਲਾਫ ਧਾਰਾ 302 ਤਹਿਤ ਥਾਣਾ ਚੀਮਾ ਵਿੱਚ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦੇ ਹੋਏ ਡੀਐਸਪੀ ਸੁਨਾਮ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਸੋਨੀ ਸਿੰਘ ਪੁੱਤਰ ਮੁਖਤਿਆਰ ਸਿੰਘ ਨਿਵਾਸੀ ਰਤਨਗੜ੍ਹ ਪਾਟਿਆਂਵਾਲੀ ਜੋਕਿ ਸੰਦੀਪ ਸਿੰਘ ਨਿਵਾਸੀ ਜਖੇਪਲ ਦੀ ਕੰਬਾਈਨ ਉੱਤੇ ਨੌਕਰੀ ਕਰਦਾ ਸੀ ਅਤੇ ਕਣਕ ਦਾ ਸੀਜਨ ਲਗਾ ਕੇ ਬੀਤੀ 28 ਅਪ੍ਰੈਲ 2020 ਨੂੰ ਆਪਣੇ ਘਰ ਪਾਟਿਆਂਵਾਲੀ ਆ ਗਿਆ ਸੀ ਅਤੇ ਸੋਨੀ ਸਿੰਘ ਜੋਕਿ 1 ਮਈ ਨੂੰ ਆਪਣੇ ਘਰ ਵਲੋਂ ਅਚਾਨਕ ਲਾਪਤਾ ਹੋ ਗਿਆ ਅਤੇ ਜਿਸਦੀ ਲਾਸ਼ 5 ਮਈ ਨੂੰ ਪਿੰਡ ਚੌਵਾਸ ਜਖੇਪਲ ਦੇ ਛੱਪੜ ਵਿੱਚੋਂ ਬਰਾਮਦ ਹੋਈ ਸੀ। ਉਨ੍ਹਾਂ ਦੱਸਿਆ ਕਿ ਸੋਨੀ ਸਿੰਘ ਦੇ ਰਿਸ਼ਤੇਦਾਰ ਮਨਪ੍ਰੀਤ ਸਿੰਘ ਪੁੱਤਰ ਬਾਬਰਾ ਸਿੰਘ ਨਿਵਾਸੀ ਠੂਠੀਆਂ ਵਾਲੀ ਥਾਣਾ ਸਦਰ ਮਾਨਸਾ ਵੱਲੋਂ ਪੁਲਿਸ ਨੂੰ ਉਸਦੇ ਜੀਜਾ ਸੋਨੀ ਸਿੰਘ ਸਬੰਧੀ ਰਿਪੋਰਟ ਦਰਜ ਕਰਵਾਈ ਸੀ ਜਿਸ ਤਹਿਤ ਪੁਲਿਸ ਪਾਰਟੀ ਵੱਲੋਂ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਅਤੇ ਪੁਲਿਸ ਨੂੰ ਇਸ ਕਾਰਵਾਈ ਦੌਰਾਨ ਸਾਹਮਣੇ ਆਇਆ ਕਿ ਸੋਨੀ ਸਿੰਘ ਦੀ ਪਤਨੀ ਵੀਰਪਾਲ ਕੌਰ ਨੇ ਆਪਣੇ ਪ੍ਰੇਮੀ ਰਵਿੰਦਰ ਸਿੰਘ ਉਰਫ ਰਵੀ ਪੁੱਤਰ ਅਮਰੀਕ ਸਿੰਘ ਨਿਵਾਸੀ ਪਾਟਿਆਂਵਾਲੀ ਨਾਲ ਮਿਲ ਕੇ ਸਾਜਿਸ਼ ਤਹਿਤ 1 ਮਈ ਨੂੰ ਸੋਨੀ ਸਿੰਘ ਦੇ ਸਿਰ ਵਿੱਚ ਲੋਹੇ ਦਾ ਪਾਇਪ ਮਾਰ ਕੇ ਕਤਲ ਕਰ ਦਿੱਤਾ ਸੀ ਅਤੇ ਜਿਸਦੀ ਲਾਸ਼ ਨੂੰ ਇਨ੍ਹਾਂ ਨੇ ਚਾਦਰ ਵਿੱਚ ਬੰਨ੍ਹ ਕੇ ਪਿੰਡ ਚੌਵਾਸ ਜਖੇਪਲ ਦੇ ਛੱਪੜ ਵਿੱਚ ਸੁੱਟ ਦਿੱਤੀ ਤਾਂਕਿ ਉਨ੍ਹਾਂ ਉੱਤੇ ਸੋਨੀ ਸਿੰਘ ਦੇ ਕਤਲ ਦਾ ਕੋਈ ਸ਼ੱਕ ਨਾ ਹੋਵੇ। ਉਨ੍ਹਾਂ ਦੱਸਿਆ ਕਿ ਪੁਲਿਸ ਪੁੱਛਗਿਛ ਵਿੱਚ ਸਾਹਮਣੇ ਆਇਆ ਕਿ ਵੀਰਪਾਲ ਕੌਰ ਅਤੇ ਰਵਿੰਦਰ ਸਿੰਘ ਦੇ ਪਿਛਲੇ 4-5 ਸਾਲਾਂ ਤੋਂ ਗ਼ੈਰਕਾਨੂੰਨੀ ਸੰਬੰਧ ਸਨ ਅਤੇ ਇਨ੍ਹਾਂ ਦੋਨਾਂ ਨੇ ਉਨ੍ਹਾਂ ਦੇ ਪਿਆਰ ਵਿੱਚ ਅੜਿੱਕਾ ਬਣਦੇ ਸੋਨੀ ਸਿੰਘ ਨੂੰ ਮੌਕਾ ਪਾ ਕੇ ਉਸਦਾ ਕਤਲ ਕਰ ਦਿੱਤਾ। ਪੁਲਿਸ ਨੇ ਇਸ ਕਤਲ ਦੌਰਾਨ ਦੋਸ਼ੀਆਂ ਵੱਲੋਂ ਇਸਤੇਮਾਲ ਕੀਤੇ ਗਏ ਪਾਇਪ ਨੂੰ ਵੀ ਬਰਾਮਦ ਕਰ ਲਿਆ ਹੈ ਅਤੇ ਇਸ ਕਤਲ ਦੌਰਾਨ ਇਸਤੇਮਾਲ ਕੀਤੇ ਮੋਟਰਸਾਈਕਲ ਅਤੇ ਹੋਰ ਵਿਅਕਤੀਆਂ ਦੇ ਸ਼ਾਮਲ ਹੋਣ ਸਬੰਧੀ ਪੁੱਛਗਿਛ ਕੀਤੀ ਜਾ ਰਹੀ ਹੈ। ਪੁਲਿਸ ਨੇ ਇਨ੍ਹਾਂ ਦੋਵਾਂ ਕਥਿਤ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ।

Post Views: 135
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਸੂਬੇ ਦੇ ਕੈਟਲ ਪੋਂਡਜ ‘ਚ ਰਹਿ ਰਹੇ ਗਊਧਨ ਦੀ ਸੰਭਾਲ ਲਈ 3.12 ਕਰੋੜ ਰੁਪਏ ਮੰਨਜੂਰ

Next Post

ਵੱਖ-ਵੱਖ ਸੂਬਿਆਂ ਦੇ ਲਗਭਗ 12,000 ਲੋਕਾਂ ਵੱਲੋਂ ਘਰ ਪੁੱਜਣ ਲਈ ਕਰਵਾਈ ਸੰਗਰੂਰ ਜ਼ਿਲੇ `ਚ ਰਜਿਸਟਰੇਸ਼ਨ: ਡਿਪਟੀ ਕਮਿਸ਼ਨਰ

Related Posts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?
BREAKING

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।
BREAKING

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा
BREAKING

ई-20 पेट्रोल से वाहनों के नुकसान का मुद्दा पंजाब विधानसभा में गूंजा

0
कल का पंचांग
BREAKING

दैनिक पंचांग

0
Next Post
ਵੱਖ-ਵੱਖ ਸੂਬਿਆਂ ਦੇ ਲਗਭਗ 12,000 ਲੋਕਾਂ ਵੱਲੋਂ ਘਰ ਪੁੱਜਣ ਲਈ ਕਰਵਾਈ ਸੰਗਰੂਰ ਜ਼ਿਲੇ `ਚ ਰਜਿਸਟਰੇਸ਼ਨ: ਡਿਪਟੀ ਕਮਿਸ਼ਨਰ

ਵੱਖ-ਵੱਖ ਸੂਬਿਆਂ ਦੇ ਲਗਭਗ 12,000 ਲੋਕਾਂ ਵੱਲੋਂ ਘਰ ਪੁੱਜਣ ਲਈ ਕਰਵਾਈ ਸੰਗਰੂਰ ਜ਼ਿਲੇ `ਚ ਰਜਿਸਟਰੇਸ਼ਨ: ਡਿਪਟੀ ਕਮਿਸ਼ਨਰ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us