Thursday, May 7, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home BREAKING

ਨਵਜੋਤ ਸਿੱਧੂ ਭੁੱਲੇ ਸ਼ਬਦਾਂ ਦੀ ਮਰਿਆਦਾ, ਕੈਪਟਨ ’ਤੇ ਆਖ ਗਏ ਵੱਡੀ ਗੱਲ, ਕੈਪਟਨ ਅਮਰਿੰਦਰ ਸਿੰਘ ’ਤੇ ਵੱਡਾ ਹਮਲਾ

admin by admin
in BREAKING, POLITICS
Reading Time: 1 min read
A A
0
ਨਵਜੋਤ ਸਿੱਧੂ ਭੁੱਲੇ ਸ਼ਬਦਾਂ ਦੀ ਮਰਿਆਦਾ, ਕੈਪਟਨ ’ਤੇ ਆਖ ਗਏ ਵੱਡੀ ਗੱਲ, ਕੈਪਟਨ ਅਮਰਿੰਦਰ ਸਿੰਘ ’ਤੇ ਵੱਡਾ ਹਮਲਾ

file pic

0
SHARES
0
VIEWS
Share on FacebookShare on Twitter
ADVERTISEMENT

RelatedPosts

07 May 2026

0

06 May 2026

0

04 May 2026 Weekly

0

03 May 2026

0

02 May 2026

0

01 May 2026

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

Web Desk- Harsimran

ਅੰਮ੍ਰਿਤਸਰ, 3 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ)-  ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਵੱਡਾ ਹਮਲਾ ਬੋਲਿਆ ਹੈ। ਕੈਪਟਨ ਅਮਰਿੰਦਰ ਸਿੰਘ ਨੂੰ ਦੁਨੀਆ ਦਾ ਸਭ ਤੋਂ ਵੱਡਾ ਕਾਇਰ ਦੱਸਦਿਆਂ ਸਿੱਧੂ ਨੇ ਕਿਹਾ ਹੈ ਕਿ ਜਿਹੜਾ ਕੈਪਟਨ ਅਮਰਿੰਦਰ ਸਿੰਘ ਅੱਜ ਰੇਤ ਮਾਫੀਆ ਦੀ ਗੱਲ ਕਰ ਰਿਹਾ ਹੈ ਉਹ ਪਹਿਲਾਂ ਕਿੱਥੇ ਸੀ। ਉਸ ਨੇ ਪਹਿਲਾਂ ਕੋਈ ਕਾਰਵਾਈ ਕਿਉਂ ਨਹੀਂ ਕੀਤੀ। ਰੇਤ ਮਾਫੀਆ ਅਤੇ ਸ਼ਰਾਬ ਮਾਫੀਆ ਬਾਰੇ ਗੱਲ ਕਰਦੇ ਹੋਏ ਸਿੱਧੂ ਨੇ ਕਿਹਾ ਕਿ ਜੇ ਕੈਪਟਨ ਜਾਣਦਾ ਸੀ ਕਿ ਇਹ ਮੰਤਰੀ ਤੇ ਵਿਧਾਇਕ ਰੇਤ ਮਾਫੀਆ ਨਾਲ ਰਲੇ ਹੋਏ ਹਨ ਤਾਂ ਕਿਉਂ ਉਸ ਨੇ ਕਾਰਵਾਈ ਨਹੀਂ ਕੀਤੀ। ਅੰਮ੍ਰਿਤਸਰ ਵਿਚ ਪੱਤਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਧੂ ਇੰਨੇ ਤੈਸ਼ ’ਚ ਆ ਗਏ ਕਿ ਉਹ ਸ਼ਬਦਾਂ ਦੀ ਮਰਿਆਦਾ ਹੀ ਭੁੱਲ ਗਏ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਨੂੰ ਕੈਪਟਨ ਅਮਰਿੰਦਰ ਸਿੰਘ ਦਾ ਪਿਓ ਜਿਤਾਵੇਗਾ।

ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹੁਣ ਇਕ ਰੋਂਦੂ ਬੱਚਾ ਬਣ ਗਿਆ ਹੈ। ਜਿਵੇਂ-ਜਿਵੇਂ ਬੰਦੇ ਦੀ ਉਮਰ ਵੱਧਦੀ ਹੈ ਉਵੇਂ ਉਵੇਂ ਉਹ ਬੱਚਾ ਬਣਦਾ ਜਾਂਦਾ ਹੈ, ਸਿੱਧੂ ਨੇ ਕਿਹਾ ਕਿ ਕੈਪਟਨ ਮੇਰੇ ਖ਼ਿਲਾਫ਼ ਚੋਣ ਲੜਨ ਦੀ ਗੱਲ ਕਰ ਰਿਹਾ ਹੈ ਪਰ ਉਸ ਦਾ ਸਾਥ ਤਾਂ ਉਸ ਦੀ ਪਤਨੀ ਨੇ ਵੀ ਨਹੀਂ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨਾਲ ਇਕ ਕੌਂਸਲਰ ਤਕ ਵੀ ਨਾਲ ਨਹੀਂ ਖੜ੍ਹਾ ਹੋਇਆ। ਹੁਣ ਕੈਪਟਨ ਦੇ ਪੱਲੇ ਕੱਖ ਨਹੀਂ ਹੈ।

ਪੰਜਾਬ ਵਿਚ 1300 ਕਿੱਲੋ ਮੀਟਰ ਦਰਿਆ ਹੈ, ਫਿਰ ਇਕ ਸਾਲ ਵਿਚ ਸਿਰਫ 40 ਕਰੋੜ ਕਿਵੇਂ ਜਮਾਂ ਹੋਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੋਮਿਆਂ ਦੀ ਲੁੱਟ ਹੀ ਪੰਜਾਬ ਦੀ ਬਦਹਾਲੀ ਦਾ ਦਾ ਮੁੱਖ ਕਾਰਣ ਹੈ। ਸਿੱਧੂ ਨੇ ਕਿਹਾ ਕਿ ਮੈਂ ਪਹਿਲੀ ਕੈਬਨਿਟ ਵਿਚ ਸ਼ਰਾਬ ਦੀ ਪਾਲਿਸੀ ਬਾਰੇ ਆਵਾਜ਼ ਚੁੱਕੀ ਸੀ। ਰੇਤ ਦੀ ਚੋਰੀ ਉਦੋਂ ਰੁਕਣੀ ਹੈ ਜਦੋਂ ਰੇਤ ਦਾ ਰੇਟ ਫਿਕਸ ਹੋਵੇਗਾ। ਜੇਕਰ ਸ਼ਰਾਬ ਦੇ ਰੇਟ ਫਿਕਸ ਹੋ ਸਕਦਾ ਹੈ ਤਾਂ ਫਿਰ ਰੇਤ ਦਾ ਕਿਉਂ ਨਹੀਂ ਹੋ ਸਕਦਾ।

Post Views: 196
  • Facebook
  • Twitter
  • WhatsApp
  • Telegram
  • Facebook Messenger
  • Copy Link
Tags: AmritsarAmritsar Newscaptain amarinder singhchandigarh newslatest newslatest news on punjablatest updateslatest updates on punjabMajor attack on Capt. Amarinder SinghNavjot SidhuNavjot Sidhu StatementNavjot Singh Sidhupress ki taquat newsPunjab Congress presidentpunjab latest newspunjab newstop 10 news
ShareTweetPin
Previous Post

दहेज न मिलने पर लड़की की मारपीट, घर की छत से दिया धक्का, लड़की की हुई मौत

Next Post

PUNJAB CM ANNOUNCES FINANCIAL RELIEF OF RS. 3100 EACH FOR ALL CONSTRUCTION WORKERS REGISTERED WITH BOCW WELFARE BOARD

Related Posts

BREAKING

07 May 2026

0
BREAKING

06 May 2026

0
BREAKING

04 May 2026 Weekly

0
BREAKING

03 May 2026

0
BREAKING

02 May 2026

0
BREAKING

01 May 2026

0
Next Post
PUNJAB CM ANNOUNCES FINANCIAL RELIEF OF RS. 3100 EACH FOR ALL CONSTRUCTION WORKERS REGISTERED WITH BOCW WELFARE BOARD

PUNJAB CM ANNOUNCES FINANCIAL RELIEF OF RS. 3100 EACH FOR ALL CONSTRUCTION WORKERS REGISTERED WITH BOCW WELFARE BOARD

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

© 2023 presskitaquat.com - Powered by AMBIT SOLUTIONS+917488039982