Friday, September 11, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਪੰਜਾਬ ਵਿੱਚ ਨਵਾਂ ਅਕਾਲੀ ਦਲ ਜਲਦ ਹੌਂਦ ਵਿੱਚ ਆਵੇਗਾ- ਢੀਂਡਸਾ

admin by admin
in PUNJAB
Reading Time: 1 min read
A A
0
ਪੰਜਾਬ ਵਿੱਚ ਨਵਾਂ ਅਕਾਲੀ ਦਲ ਜਲਦ ਹੌਂਦ ਵਿੱਚ ਆਵੇਗਾ- ਢੀਂਡਸਾ
0
SHARES
0
VIEWS
Share on FacebookShare on Twitter
ADVERTISEMENT

RelatedPosts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा

ई-20 पेट्रोल से वाहनों के नुकसान का मुद्दा पंजाब विधानसभा में गूंजा

0
कल का पंचांग

दैनिक पंचांग

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਸੁਨਾਮ ਊਧਮ ਸਿੰਘ ਵਾਲਾ, 22 ਜੂਨ (ਅਨਿਲ ਭਾਰਤੀ) -ਸੂਬੇ ਦੇ ਸਾਬਕਾ ਵਿੱਤ ਮੰਤਰੀ ਤੇ ਲਹਿਰਾਗਾਗਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਬੁਰਾ ਹਾਲ ਪਾਰਟੀ ਦੀ ਕਮਜ਼ੋਰ ਲੀਡਰਸ਼ਿਪ ਹੋਣ ਕਰਕੇ ਹੋਇਆ ਹੈ ਕਿਉਂਕਿ ਪਾਰਟੀ ਸਿਧਾਂਤਾਂ ਤੇ ਸ਼ਾਨਦਾਰ ਰਵਾਇਤਾਂ ਨੂੰ ਛਿੱਕੇ ਟੰਗ ਕੇ ਰੇਤ ਮਾਫੀਆ, ਭੂ-ਮਾਫੀਆ, ਨਸ਼ਾ ਤਸਕਰਾਂ ਤੇ ਗੈਂਗਸਟਰਾਂ ਨੂੰ ਹਵਾ ਦੇਣ ਲੱਗ ਪਿਆ ਸੀ ਜਿਸਦਾ ਖਮਿਆਜਾ ਅਕਾਲੀ ਦਲ ਨੂੰ ਵਿਧਾਨ ਸਭਾ ਤੇ ਲੋਕ ਸਭਾ ਵਿੱਚ ਭੁਗਤਣਾ ਪਿਆ। ਉਹਨਾਂ ਕਿਹਾ ਕਿ ਕਮਜ਼ੋਰ ਲੀਡਰਸ਼ਿਪ ਦੀ ਕਮਜ਼ੋਰੀ ਕਰਕੇ ਹੀ ਨੌਜਵਾਨ ਪਾਸਾ ਵੱਟ ਗਏ ਅਤੇ ਅਕਾਲੀ ਦਲ ਕੋਲ ਹੁਣ ਅਕਾਲੀ ਦਲ ਦੇ ਨਾਂਅ ਕਰਕੇ ਆਗੂ ਖੜੇ ਹਨ ਜੋ ਹੌਲੀ-ਹੌਲੀ ਖਿਸਕਣ ਲੱਗੇ ਹਨ। ਇਸ ਕਰਕੇ ਬਾਦਲ ਛੱਡੋ ਮੁਹਿੰਮ ਅੱਗੇ ਵੱਧ ਰਹੀ ਹੈ। ਢੀਂਡਸਾ ਇੱਥੇ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇ: ਪ੍ਰਿਤਪਾਲ ਸਿੰਘ ਹਾਂਡਾ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਢੀਂਡਸਾ ਨੇ ਕਿਹਾ ਕਿ ਉਂਝ ਲੋਕ ਅਕਾਲੀ ਵਿਚਾਰਧਾਰਾ ਨੂੰ ਓਨਾ ਹੀ ਮਾਣ ਸਤਿਕਾਰ ਦਿੰਦੇ ਹਨ ਜਿਨ੍ਹਾ  ਕੁਝ ਅਰਸਾ ਪਹਿਲਾਂ ਦਿੰਦੇ ਰਹੇ ਹਨ ਅਤੇ ਸਭ ਸੋਚਦੇ ਹਨ ਕਿ ਅਕਾਲੀ ਵਿਚਾਰਧਾਰਾ ਸਦਕਾ ਹੀ ਪੰਜਾਬ ਦਾ ਭਲਾ ਸੰਭਵ ਹੈ। ਢੀਂਡਸਾ ਨੇ ਕਿਹਾ ਕਿ ਬਾਦਲ ਪਰਿਵਾਰ ਤੋਂ ਲੋਕ ਪਹਿਲਾਂ ਬੇਹੱਦ ਔਖੇ ਹਨ ਹੁਣ ਖੇਤੀ ਅਤੇ ਖੇਤੀ ਮੰਡੀਕਰਨ ਮਾਮਲੇ ਦੇ ਸਟੈਂਡ ਨੇ ਸੁਖਬੀਰ ਸਿੰਘ ਬਾਦਲ ਦੀ ਕਾਰਪੋਰੇਟ ਘਰਾਣਿਆਂ ਪੱਖੀ ਸੋਚ ਨੂੰ ਜਗ-ਜਾਹਿਰ ਕਰ ਦਿੱਤਾ ਹੈ। ਸਾਬਕਾ ਵਿੱਤ ਮੰਤਰੀ ਨੇ ਕਿਹਾ ਕਿ ਬਾਦਲਾਂ ਨੇ ਕਿਸਾਨ ਤੇ ਪੰਜਾਬ ਵਿਰੋਧੀ ਫੈਸਲਿਆਂ ਬਾਰੇ ਸਟੈਂਡ ਕੇਂਦਰੀ ਮੰਤਰੀ ਹਰਸਿਮਰਤ ਕੌਰ ਦੀ ਕੁਰਸੀ ਬਚਾਉਣ ਖਾਤਰ ਲਿਆ ਹੈ। ਉਹਨਾਂ ਕਰੋਨਾ ਨਾਲ ਨਜਿੱਠਣ ਲਈ ਕੇਂਦਰ ਤੇ ਪੰਜਾਬ ਸਰਕਾਰ ਦੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਕਿ ਸਰਕਾਰਾਂ ਦੀਆਂ ਅਣਗਹਿਲੀਆਂ ਕਾਰਨ ਆਮ ਲੋਕਾਂ ਨੂੰ ਕੁਝ ਜ਼ਿਆਦਾ ਮੁਸ਼ਕਿਲਾਂ ਨਾਲ ਜੂਝਣਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਲਾਕਡਾਊਨ ਦੌਰਾਨ ਸਮਾਂ ਮਿਲਣ ਦੇ ਬਾਵਜੂਦ ਹਸਪਤਾਲਾਂ ਅੰਦਰ ਅਜੇ ਤਕ ਇਨਫਰਾਸਟਰਕਚਰ ਦਾ ਪ੍ਰਬੰਧ ਨਹੀਂ ਕੀਤਾ ਗਿਆ। ਉਹਨਾਂ ਦਾਅਵਾ ਕੀਤਾ ਕਿ ਨਵਾਂ ਅਕਾਲੀ ਦਲ ਦੋ ਕੁ ਮਹੀਨਿਆਂ ਦੇ ਅੰਦਰ ਹੋਂਦ ਵਿੱਚ ਆ ਜਾਵੇਗਾ ਜਿਸਦਾ ਚਿਹਰਾ ਮੋਹਰਾ ਪੰਥਕ ਹੋਵੇਗਾ। ਢੀਂਡਸਾ ਨੇ ਕਿਹਾ ਕਿ ਪੰਜਾਬ ਅੰਦਰ ਬਾਦਲ ਤੇ ਕੈਪਟਨ ਖਿਲਾਫ ਤੀਸਰਾ ਫਰੰਟ ਵੀ ਬਣੇਗਾ ਕਿਉਂਕਿ ਪੰਜਾਬ ਦੇ ਸਮੁੱਚੇ ਲੋਕ ਦੋਵੇਂ ਪਾਰਟੀਆਂ ਤੋਂ ਔਖੇ ਹਨ, ਇਸ ਡਰ ਦੇ ਮਾਰੇ ਕੈਪਟਨ ਤੇ ਸੁਖਬੀਰ ਨਵੇਂ ਫਰੰਟ ਦੀਆਂ ਸਰਗਰਮੀਆਂ ਨੂੰ ਰੋਕਣ ਦਾ ਯਤਨ ਕਰ ਰਹੇ ਹਨ। ਉਹਨਾਂ ਲੋਕਾਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਪੰਥ ਤੇ ਪੰਜਾਬ ਦੇ ਭਲੇ ਲਈ ਸੁਖਦੇਵ ਸਿੰਘ ਢੀਂਡਸਾ ਦੀ ਸ਼ੁਰੂ ਕੀਤੀ ਮੁੰਹਿਮ ਹੋਰ ਪ੍ਰਚੰਡ ਕਰਨ ਲਈ ਅੱਗੇ ਆਉਣ। ਇਸ ਮੌਕੇ ਪ੍ਰਿਤਪਾਲ ਸਿੰਘ ਹਾਂਡਾ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਦੇ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਸੁਖਦੇਵ ਸਿੰਘ ਢੀਂਡਸਾ ਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਅਹਿਮ ਭੂਮਿਕਾ ਨਿਭਾ ਰਹੇ ਹਨ।

Post Views: 286
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

भारत: भूकंप से हिला मणिपुर, मिजोरम, असम और मेघालय – 5.1 तीव्रता के झटके

Next Post

ਮੋਹਾਲੀ ਫੋਰੈਂਸਿਕ ਲੈਬ ਵਿਖੇ ਪੋਕਸੋ ਅਤੇ ਮਹਿਲਾਵਾਂ ਵਿਰੁੱਧ ਅਪਰਾਧ ਦੇ ਕੇਸਾਂ ਦੇ ਜਲਦ ਨਿਪਟਾਰੇ ਲਈ 3 ਨਵੀਆਂ ਯੂਨਿਟਾਂ ਸਥਾਪਤ ਹੋਣਗੀਆਂ

Related Posts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?
BREAKING

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।
BREAKING

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा
BREAKING

ई-20 पेट्रोल से वाहनों के नुकसान का मुद्दा पंजाब विधानसभा में गूंजा

0
कल का पंचांग
BREAKING

दैनिक पंचांग

0
Next Post
ਮੋਹਾਲੀ ਫੋਰੈਂਸਿਕ ਲੈਬ ਵਿਖੇ ਪੋਕਸੋ ਅਤੇ ਮਹਿਲਾਵਾਂ ਵਿਰੁੱਧ ਅਪਰਾਧ ਦੇ ਕੇਸਾਂ ਦੇ ਜਲਦ ਨਿਪਟਾਰੇ ਲਈ 3 ਨਵੀਆਂ ਯੂਨਿਟਾਂ ਸਥਾਪਤ ਹੋਣਗੀਆਂ

ਮੋਹਾਲੀ ਫੋਰੈਂਸਿਕ ਲੈਬ ਵਿਖੇ ਪੋਕਸੋ ਅਤੇ ਮਹਿਲਾਵਾਂ ਵਿਰੁੱਧ ਅਪਰਾਧ ਦੇ ਕੇਸਾਂ ਦੇ ਜਲਦ ਨਿਪਟਾਰੇ ਲਈ 3 ਨਵੀਆਂ ਯੂਨਿਟਾਂ ਸਥਾਪਤ ਹੋਣਗੀਆਂ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us