Monday, September 7, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਬਰਨਾਲਾ ਜਿਲੇ ਵਿੱਚ ਕੋਰੋਨਾ ਦਾ ਕਹਿਰ ਵਧਿਆ ਕੋਰੋਨਾ ਵਾਇਰਸ ਦੇ 35 ਨਵੇਂ ਮਰੀਜ ਪਾਜੇਟਿਵ

admin by admin
in PUNJAB
Reading Time: 1 min read
A A
0
0
SHARES
0
VIEWS
Share on FacebookShare on Twitter
ADVERTISEMENT

RelatedPosts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा

ई-20 पेट्रोल से वाहनों के नुकसान का मुद्दा पंजाब विधानसभा में गूंजा

0
कल का पंचांग

दैनिक पंचांग

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਬਰਨਾਲਾ,29 ਜੁਲਾਈ (ਰਾਕੇਸ਼ ਗੋਇਲ/ ਰਾਹੁਲ ਬਾਲੀ):- ਜਿਲੇ ਵਿੱਚ ਅੱਜ ਕੋਰੋਨਾ ਵਾਇਰਸ ਦੇ 35 ਨਵੇਂ ਮਰੀਜ ਜਾਂਚ ਦੌਰਾਨ ਪਾਜੇਟਿਵ ਪਾਏ ਗਏ ਹਨ। ਸਿਵਲ ਸਰਜਨ ਬਰਨਾਲਾ ਸ੍ਰੀ ਗੁਰਿੰਦਰਬੀਰ ਸਿੰਘ ਵੱਲੋਂ ਦਿੱਤੀ ਜਾਣਕਾਰੀ ਮੁਤਾਬਿਕ ਕੋਰੋਨਾ ਪਾਜੇਟਿਵ ਆਏ ਮਰੀਜਾਂ ਵਿੱਚ ਬਰਨਾਲਾ ਸ਼ਹਿਰ ਵਿੱਚੋਂ ਸੇਖਾ ਰੋਡ, ਅਨਾਜ ਮੰਡੀ, ਆਸਥਾ ਕਾਲੋਨੀ, ਜੰਡਾਂਵਾਲਾ ਰੋਡ, ਕਚਹਿਰੀ ਦੇ ਨਜਦੀਕ, ਗੋਬਿੰਦ ਚੈਰੀਟੇਬਲ ਧਰਮਸਾਲਾ ਨਜਦੀਕ, ਦਾਦੂ ਆਇਸ ਫੈਕਟਰੀ ਕੋਲੋਂ, ਗੀਤਾ ਭਵਨ ਕੋਲੋਂ, ਰਾਮਾ ਆਇਸ ਫੈਕਟਰੀ ਨੇੜਿਓ, ਗਲੀ ਨੰਬਰ 3 ਪੱਤੀ ਰੋਡ, ਮਾਤਾ ਗੁਜਰੀ ਨਗਰ ਖੁੱਡੀ ਨਗਰ, ਗੁਰਨਾਨਕਪੁਰਾ ਮਹੱਲਾ, ਸਿਵ ਵਾਟਿਕਾ ਕਾਲੋਨੀ, ਕਿਲਾ ਮੁੱਹਲਾ ਵਿੱਚ ਗੁਰਦੁਆਰਾ ਕਲਗੀਧਰ ਨੇੜਿਓਂ, ਅਤੇ ਪਿੰਡ ਪੱਤੀ ਸੇਖਵਾਂ ਤੋਂ ਕੁੱਲ 20 ਮਰੀਜਾਂ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ। ਇਸ ਤਰਾਂ ਤਪਾ ਬਲਾਕ ਵਿੱਚੋਂ 7 ਮਰੀਜ, ਪਿੰਡ ਬਖਤਗੜ• ਤੋਂ 2 ਮਰੀਜ, ਪਿੰਡ ਢਿੱਲਵਾਂ ਤੋਂ 2 ਮਰੀਜ ਅਤੇ ਪਿੰਡ ਚੀਮਾ ਤੋਂ 2 ਮਰੀਜ, ਧਨੌਲਾ ਤੋਂ 4 ਮਰੀਜ, ਪਿੰਡ ਸੰਘੇੜਾ ਤੋਂ 3 ਮਰੀਜ਼ ਤੇ ਪਿੰਡ ਝਲੂਰ ਤੋਂ 1 ਮਰੀਜ਼ ਅਤੇ ਮਹਿਲ ਕਲਾਂ ਬਲਾਕ ਵਿੱਚੋਂ ਪਿੰਡ ਮਹਿਲ ਖੁਰਦ ਤੋਂ 1 ਮਰੀਜ, ਪਿੰਡ ਸਹੋਰ ਤੋਂ 1 ਮਰੀਜ ਤੇ ਮਹਿਲ ਕਲਾਂ ਤੋਂ 2 ਮਰੀਜਾਂ ਦੀ ਰਿਪੋਰਟ ਕੋਰਨਾ ਪਾਜੇਟਿਵ ਆਈ ਹੈ। ਇਹਨਾਂ ਵਿੱਚੋਂ ਕੁੱਝ ਮਰੀਜਾਂ ਨੂੰ ਆਪੋ ਆਪਣੇ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਕੁਝ ਮਰੀਜਾਂ ਨੂੰ ਮਹਿਲ ਕਲਾਂ ਹਸਪਤਾਲ, ਸੰਘੇੜਾ ਕਾਲਜ ਵਿੱਚ ਬਣੇ ਇਕਾਂਤਵਾਸ ਕੇਂਦਰ ਅਤੇ ਸੋਹਲ ਪੱਤੀ ਦੇ ਆਈਸੋਲੇਟ ਕੇਂਦਰ ਵਿੱਚ ਰੱਖ ਕੇ ਇਹਨਾਂ ਦਾ ਇਲਾਜ ਸੁਰੂ ਕਰ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਹੁਣ ਤੱਕ ਬਰਨਾਲਾ ਜ਼ਿਲੇ ਵਿੱਚ ਕੁੱਲ 180 ਮਰੀਜ ਕੋਰੋਨਾ ਪਾਜੇਟਿਵ ਪਾਏ ਹਨ, ਜਿਹਨਾਂ ਵਿੱਚੋਂ 77 ਮਰੀਜ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ। ਇਸ ਸਮੇਂ ਬਰਨਾਲਾ ਵਿੱਚ 100 ਐਕਟਿਵ ਕੇਸ ਹਨ, ਜਿਹਨਾਂ ਦਾ ਇਲਾਜ ਚੱਲ ਰਿਹਾ ਹੈ। ਉਹਨਾਂ ਦੱਸਿਆ ਕਿ ਹੁਣ ਤੱਕ ਜਿਲੇ ਬਰਨਾਲਾ ਦੇ 3 ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੇ, ਜਦਕਿ 77 ਮਰੀਜ ਇਸ ਬਿਮਾਰੀ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ।

Post Views: 259
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜ਼ਿਲ੍ਹਾ ਪੱਧਰੀ ਸ਼ਬਦ ਗਾਇਨ ਮੁਕਾਬਲੇ

Next Post

ਪੰਜਾਬ ਦੀ ਸਿਆਸਤ ਵਿੱਚ ਬਦਲ ਰਹੇ ਸਮੀਕਰਨ ਕੀ ਰੰਗ ਲਿਆਉਣਗੇ?

Related Posts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?
BREAKING

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।
BREAKING

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा
BREAKING

ई-20 पेट्रोल से वाहनों के नुकसान का मुद्दा पंजाब विधानसभा में गूंजा

0
कल का पंचांग
BREAKING

दैनिक पंचांग

0
Next Post
ਪੰਜਾਬ ਦੀ ਸਿਆਸਤ ਵਿੱਚ ਬਦਲ ਰਹੇ ਸਮੀਕਰਨ ਕੀ ਰੰਗ ਲਿਆਉਣਗੇ?

ਪੰਜਾਬ ਦੀ ਸਿਆਸਤ ਵਿੱਚ ਬਦਲ ਰਹੇ ਸਮੀਕਰਨ ਕੀ ਰੰਗ ਲਿਆਉਣਗੇ?

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us