Tuesday, August 4, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਕਿਸਾਨਾਂ ਦੇ ਹੱਕ ਵਿੱਚ ਸ਼ਾਂਤਮਈ ਤਰੀਕੇ ਨਾਲ ਆਵਾਜ਼ ਬੁਲੰਦ ਕਰ ਰਹੇ ਨੌਜਵਾਨਾਂ ਦੀ ਹਿਮਾਚਲ ਸਰਕਾਰ ਵੱਲੋਂ ਗ੍ਰਿਫਤਾਰੀ ਸੰਵਿਧਾਨਕ ਤੇ ਜਮਹੂਰੀ ਹੱਕਾਂ ‘ਤੇ ਹਮਲਾ: ਰਾਣਾ ਸੋਢੀ

admin by admin
in PUNJAB
Reading Time: 1 min read
A A
0
File Photo
0
SHARES
0
VIEWS
Share on FacebookShare on Twitter
ADVERTISEMENT

RelatedPosts

कल का पंचांग

दैनिक पंचांग

0

03 August 2026

0

02 August 2026

0

01 August 2026

0

31 July 2026

0

30 July 2026

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ(ਪ੍ਰੈਸ ਕਿ ਤਾਕਤ)ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ਼ਿਮਲਾ ਪੁਲਿਸ ਵੱਲੋਂ ਕਿਸਾਨਾਂ ਦੇ ਹੱਕ ਵਿਚ ਸ਼ਾਂਤਮਈ ਤਰੀਕੇ ਨਾਲ ਆਵਾਜ਼ ਬੁਲੰਦ ਕਰ ਰਹੇ ਪੰਜਾਬ ਦੇ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਦੀ ਕਾਰਵਾਈ ਨੂੰ ਸੰਵਿਧਾਨਕ ਅਤੇ ਜਮਹੂਰੀ ਹੱਕਾਂ ‘ਤੇ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਗ੍ਰਿਫਤਾਰੀ ਸਿੱਧੇ ਤੌਰ ‘ਤੇ ਭਾਜਪਾ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਦੇ ਇਸ਼ਾਰੇ ‘ਤੇ ਕੀਤੀ ਗਈ ਹੈ। 

ਇੱਥੇ ਜਾਰੀ ਬਿਆਨ ਵਿਚ ਰਾਣਾ ਸੋਢੀ ਨੇ ਕਿਹਾ ਕਿ ਪਿਛਲੇ ਦਿਨੀਂ ਸੁਪਰੀਮ ਕੋਰਟ ਵਲੋਂ ਦਿੱਲੀ ਵਿਖੇ ਕਿਸਾਨੀ ਧਰਨਿਆਂ ਸਬੰਧੀ ਸੁਣਵਾਈ ਦੌਰਾਨ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰਨ ਨੂੰ ਲੋਕਾਂ ਦਾ ਜਮਹੂਰੀ ਹੱਕ ਕਰਾਰ ਦਿੱਤਾ ਗਿਆ ਸੀ ਪਰ ਇਸ ਦੇ ਬਾਵਜੂਦ ਘਬਰਾਈ ਹੋਈ ਹਿਮਾਚਲ ਪ੍ਰਦੇਸ਼ ਸਰਕਾਰ ਗ਼ੈਰ ਸੰਵਿਧਾਨਕ ਢੰਗ ਤਰੀਕੇ ਅਪਣਾ ਕੇ ਕੇਂਦਰ ਦੀ ਮੋਦੀ ਸਰਕਾਰ ਨੂੰ ਖ਼ੁਸ਼ ਕਰ ਰਹੀ ਹੈ। 

ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਦੀ ਕਰੜੀ ਨਿੰਦਾ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਨੌਜਵਾਨਾਂ ਨੇ ਕਿਸੇ ਵੀ ਕਾਨੂੰਨ ਦਾ ਉਲੰਘਣ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਸੰਵਿਧਾਨ ਤਹਿਤ ਹਰੇਕ ਵਿਅਕਤੀ ਨੂੰ ਬੋਲਣ, ਸੋਚਣ ਅਤੇ ਕੰਮ ਕਰਨ ਦੀ ਆਜ਼ਾਦੀ ਅਤੇ ਹੱਕ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਹਰਿਆਣਾ ਸਰਕਾਰ ਨੇ ਵੀ ਕਿਸਾਨਾਂ ਨੂੰ ਰੋਕਣ ਲਈ ਦਮਨਕਾਰੀ ਕਦਮ ਚੁੱਕੇ ਸਨ ਪਰ ਉਸ ਨੂੰ ਮੂੰਹ ਦੀ ਖਾਣੀ ਪਈ ਸੀ।

ਰਾਣਾ ਸੋਢੀ ਨੇ ਕਿਹਾ ਕਿ ਲੋਕ ਰੋਹ ਮੂਹਰੇ ਕੇੰਦਰ ਸਰਕਾਰ ਨੂੰ ਝੁਕਣਾ ਪਵੇਗਾ ਅਤੇ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਪੈਣਗੀਆਂ।

Post Views: 60
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਪੰਜਾਬ ਸਰਕਾਰ ਵਲੋਂ ਭਾਈ ਜੈਤਾ ਜੀ ਦੀ ਯਾਦਗਰ ਨੂੰ ਇਸ ਸਾਲ ਮੁਕੰਮਲ ਕਰ ਲਿਆ ਜਾਵੇਗਾ: ਚੰਨੀ

Next Post

ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ‘ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਰੂਹਾਨੀ ਯਾਤਰਾ’ ਦਰਸਾਉਂਦੀ ਦਸਤਾਵੇਜ਼ੀ ਫ਼ਿਲਮ

Related Posts

कल का पंचांग
BREAKING

दैनिक पंचांग

0
BREAKING

03 August 2026

0
Blog

02 August 2026

0
BREAKING

01 August 2026

0
Blog

31 July 2026

0
Blog

30 July 2026

0
Next Post
ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ‘ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਰੂਹਾਨੀ ਯਾਤਰਾ’ ਦਰਸਾਉਂਦੀ ਦਸਤਾਵੇਜ਼ੀ ਫ਼ਿਲਮ

ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ 'ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਰੂਹਾਨੀ ਯਾਤਰਾ' ਦਰਸਾਉਂਦੀ ਦਸਤਾਵੇਜ਼ੀ ਫ਼ਿਲਮ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

© 2023 presskitaquat.com - Powered by AMBIT SOLUTIONS+917488039982