Wednesday, September 16, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home INDIA

ਪੰਜਾਬ ਨਿਊ ਯੀਅਰ ਲੋਹੜੀ ਬੰਪਰ ਨੇ ਪੱਛਮੀ ਬੰਗਾਲ ਦੇ ਪਰਿਵਾਰ ਦੀ ਬਦਲੀ ਤਕਦੀਰ

admin by admin
in INDIA, PUNJAB
Reading Time: 1 min read
A A
0
ਪੰਜਾਬ ਨਿਊ ਯੀਅਰ ਲੋਹੜੀ ਬੰਪਰ ਨੇ ਪੱਛਮੀ ਬੰਗਾਲ ਦੇ ਪਰਿਵਾਰ ਦੀ ਬਦਲੀ ਤਕਦੀਰ
0
SHARES
0
VIEWS
Share on FacebookShare on Twitter
ADVERTISEMENT

RelatedPosts

हिन्दी भाषा का मान :: गुरुकुल, गोंदिया के बच्चों के साथ

वस्त्र ,मिठाई ,बिस्किट और पठन सामग्री भेट

*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*

आज का पंचांग

0
नीम करोली बाबा के जीवन पर आधारित फिल्म ‘हनुमान अंश’ के सीक्वल में विराट कोहली और अनुष्का शर्मा के कैमियो को लेकर चल रही चर्चाओं पर फिल्म की सह-निर्माता नम्रता सिंह ने अपना पक्ष रखा है

महिला एशिया कप: शेफाली वर्मा के 64 रन और दीप्ति के तीन विकेट की बदौलत भारत ने बांग्लादेश को हराया, फाइनल में बनाया स्थान

हरियाणा की नायब सिंह सैनी सरकार ने ग्रामीण सफाई कर्मचारियों के हित में बड़ा फैसला लेते हुए उनके मानदेय और अन्य भत्तों में बढ़ोतरी की है।

  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 28 ਜਨਵਰੀ – ਵਰਸ਼ਾ ਵਰਮਾ – 

ਪੰਜਾਬ ਰਾਜ ਨਿਊ ਯੀਅਰ ਲੋਹੜੀ ਬੰਪਰ -2021 ਪੱਛਮੀ ਬੰਗਾਲ ਦੇ ਇੱਕ ਮੱਧਵਰਗੀ ਪਰਿਵਾਰ ਦੇ ਜੀਵਨ ਵਿੱਚ ਆਸ ਦੀ ਨਵੀਂ ਕਿਰਨ ਲੈ ਕੇ ਆਇਆ ਹੈ। ਸੰਗੀਤਾ ਚੌਬੇ ਜੋ ਕਿ ਪਾਰਟ ਟਾਈਮ ਵਿੱਚ ਬੱਚਿਆਂ ਨੂੰ ਕਲੇਅ ਮਾਡਲਿੰਗ ਅਤੇ ਡਰਾਇੰਗ ਸਿਖਾਉਂਦੀ ਹੈ, ਨੇ 2.50 ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਹੈ।

ਆਪਣੀ ਖੁਸ਼ੀ ਜ਼ਾਹਰ ਕਰਦਿਆਂ ਸੰਗੀਤਾ (48) ਵਾਸੀ ਆਸਨਸੋਲ (ਡਬਲਯੂ. ਬੀ.) ਨੇ ਕਿਹਾ ਕਿ ਉਸ ਨੇ ਜੰਿਦਗੀ ਵਿੱਚ ਇੰਨੀ ਵੱਡੀ ਇਨਾਮੀ ਰਾਸ਼ੀ ਜਿੱਤਣ ਬਾਰੇ ਕਦੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ ਪਰ ਪੰਜਾਬ ਰਾਜ ਨਿਊ ਯੀਅਰ ਲੋਹੜੀ ਬੰਪਰ ਨੇ ਇਹ ਸੱਚ ਕਰ ਵਿਖਾਇਆ। ਉਸਨੇ ਕਿਹਾ ਕਿ ਉਸਦਾ ਸਹੁਰਾ ਕਾਫ਼ੀ ਸਮੇਂ ਤੋਂ ਲਾਟਰੀ ਦੀਆਂ ਟਿਕਟਾਂ ਖਰੀਦ ਰਿਹਾ ਸੀ ਪਰ ਉਹ ਕਦੇ ਵੀ ਇੰਨਾ ਵੱਡਾ ਇਨਾਮ ਨਹੀਂ ਜਿੱਤੇ।  ਸੰਗੀਤਾ ਚੌਬੇ ਨੇ ਦੱਸਿਆ ਕਿ ਉਸਨੇ ਆਪਣੇ ਸਹੁਰੇ ਦੇ ਕਹਿਣ ’ਤੇ ਪਹਿਲੀ ਵਾਰ ਲਾਟਰੀ ਦੀ ਟਿਕਟ ਖਰੀਦੀ। ਉਸਨੇ ਕਿਹਾ ਕਿ ਆਖਰਕਾਰ ਉਨ੍ਹਾਂ ਦੀ ਤਕਦੀਰ ਚਮਕੀ ਅਤੇ ਉਸਨੇ ਪਹਿਲਾ ਇਨਾਮ ਜਿੱਤ ਲਿਆ ਹੈ।

ਇਨਾਮੀ ਰਾਸੀ ਲਈ ਅੱਜ ਚੰਡੀਗੜ੍ਹ ਵਿਖੇ ਲਾਟਰੀ ਵਿਭਾਗ ਕੋਲ ਟਿਕਟ ਅਤੇ ਲੋੜੀਂਦੇ ਦਸਤਾਵੇਜ ਜਮ੍ਹਾ ਕਰਵਾਉਣ ਤੋਂ ਬਾਅਦ  ਉਸਨੇ ਕਿਹਾ ਕਿ ਉਸ ਦੇ ਪਤੀ ਪ੍ਰਾਈਵੇਟ ਨੌਕਰੀ ਕਰ ਰਹੇ ਹਨ ਅਤੇ ਉਨ੍ਹਾਂ ਦੇ ਇੱਕ ਧੀ ਅਤੇ ਦੋ ਪੁੱਤਰ ਹਨ। ਉਸਨੇ ਕਿਹਾ ਕਿ ਇਹ ਇਨਾਮੀ ਰਾਸ਼ੀ ਉਹਨਾਂ ਦੇ ਬੱਚਿਆਂ ਦਾ ਭਵਿੱਖ ਬਣਾਉਣ ਵਿੱਚ ਕਾਫ਼ੀ ਮਦਦਗਾਰ ਸਾਬਤ ਹੋਵੇਗੀ ਅਤੇ ਇਸ ਨਾਲ ਉਨ੍ਹਾਂ ਦੀਆਂ  ਵਿੱਤੀ ਸਮੱਸਿਆਵਾਂ ਵੀ ਹੱਲ ਹੋਣਗੀਆਂ।

          ਪੰਜਾਬ ਰਾਜ ਲਾਟਰੀ ਵਿਭਾਗ ਦੇ ਇਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਵਾਰ ਨਿਊ ਯੀਅਰ ਲੋਹੜੀ ਬੰਪਰ ਦਾ  5 ਕਰੋੜ ਰੁਪਏ ਦਾ ਪਹਿਲਾ ਇਨਾਮ ਪਹਿਲੇ ਦੋ ਜੇਤੂਆਂ ਵਿੱਚ ਬਰਾਬਰ (ਹਰੇਕ ਲਈ 2.50 ਕਰੋੜ ਰੁਪਏ) ਵੰਡਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਬੰਪਰ ਦਾ ਡਰਾਅ 15 ਜਨਵਰੀ 2021 ਨੂੰ ਕੱਢਿਆ ਗਿਆ ਸੀ। ਇਹਨਾਂ ਵਿੱਚੋਂ ਟਿਕਟ ਏ -322070 ਦੀ ਜੇਤੂ ਸੰਗੀਤਾ ਨੇ ਦਸਤਾਵੇਜ ਜਮ੍ਹਾਂ ਕਰਵਾ ਦਿੱਤੇ ਹਨ ਅਤੇ ਇਨਾਮੀ ਰਾਸੀ ਜਲਦੀ ਹੀ ਉਨ੍ਹਾਂ ਦੇ ਖਾਤੇ ਵਿੱਚ ਪਾ  ਦਿੱਤੀ ਜਾਵੇਗੀ। ਗੌਰਤਲਬ ਹੈ ਕਿ ਪੰਜਾਬ ਸਰਕਾਰ ਦੁਆਰਾ ਜਾਰੀ ਬੰਪਰ ਲਾਟਰੀਆਂ ਦੇ ਪਹਿਲੇ ਇਨਾਮ ਵੇਚੀਆਂ ਟਿਕਟਾਂ ਵਿੱਚੋਂ ਹੀ ਐਲਾਨੇ ਜਾਂਦੇ ਹਨ ਅਤੇ ਅਜਿਹਾ ਕਰਨ ਵਾਲਾ ਪੰਜਾਬ ਦੇਸ ਦਾ ਇਕਲੌਤਾ ਸੂਬਾ ਹੈ।

Post Views: 129
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਵਿਜੀਲੈਂਸ ਬਿਊਰੋ ਨੇ ਸਾਲ 2020 ਦੌਰਾਨ ਰਿਸ਼ਵਤਖੋਰੀ ਲੈਂਣ ਮੌਕੇ 77 ਕੇਸਾਂ ਚ 106 ਵਿਅਕਤੀ ਕੀਤੇ ਰੰਗੇ ਹੱਥੀਂ ਕਾਬੂ : ਬੀ.ਕੇ ਉੱਪਲ

Next Post

ਸਾਧੂ ਸਿੰਘ ਧਰਮਸੋਤ ਵੱਲੋਂ ਤਰੱਕੀਆਂ ਮੌਕੇ ਰੋਸਟਰ ਰਜਿਸਟਰ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ ਦੇ ਆਦੇਸ਼

Related Posts

हिन्दी भाषा का मान :: गुरुकुल, गोंदिया के बच्चों के साथ
INDIA

हिन्दी भाषा का मान :: गुरुकुल, गोंदिया के बच्चों के साथ

0
वस्त्र ,मिठाई ,बिस्किट और पठन सामग्री भेट
INDIA

वस्त्र ,मिठाई ,बिस्किट और पठन सामग्री भेट

0
*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*
BREAKING

आज का पंचांग

0
नीम करोली बाबा के जीवन पर आधारित फिल्म ‘हनुमान अंश’ के सीक्वल में विराट कोहली और अनुष्का शर्मा के कैमियो को लेकर चल रही चर्चाओं पर फिल्म की सह-निर्माता नम्रता सिंह ने अपना पक्ष रखा है
BREAKING

नीम करोली बाबा के जीवन पर आधारित फिल्म ‘हनुमान अंश’ के सीक्वल में विराट कोहली और अनुष्का शर्मा के कैमियो को लेकर चल रही चर्चाओं पर फिल्म की सह-निर्माता नम्रता सिंह ने अपना पक्ष रखा है

0
महिला एशिया कप: शेफाली वर्मा के 64 रन और दीप्ति के तीन विकेट की बदौलत भारत ने बांग्लादेश को हराया, फाइनल में बनाया स्थान
BREAKING

महिला एशिया कप: शेफाली वर्मा के 64 रन और दीप्ति के तीन विकेट की बदौलत भारत ने बांग्लादेश को हराया, फाइनल में बनाया स्थान

0
हरियाणा की नायब सिंह सैनी सरकार ने ग्रामीण सफाई कर्मचारियों के हित में बड़ा फैसला लेते हुए उनके मानदेय और अन्य भत्तों में बढ़ोतरी की है।
BREAKING

हरियाणा की नायब सिंह सैनी सरकार ने ग्रामीण सफाई कर्मचारियों के हित में बड़ा फैसला लेते हुए उनके मानदेय और अन्य भत्तों में बढ़ोतरी की है।

0
Next Post
ਸਾਧੂ ਸਿੰਘ ਧਰਮਸੋਤ ਵੱਲੋਂ ਤਰੱਕੀਆਂ ਮੌਕੇ ਰੋਸਟਰ ਰਜਿਸਟਰ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ ਦੇ ਆਦੇਸ਼

ਸਾਧੂ ਸਿੰਘ ਧਰਮਸੋਤ ਵੱਲੋਂ ਤਰੱਕੀਆਂ ਮੌਕੇ ਰੋਸਟਰ ਰਜਿਸਟਰ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ ਦੇ ਆਦੇਸ਼

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us