Sunday, February 22, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home HARYANA

ਹਰਿਆਣਾ ਵਿਚ ਆਕਸੀਜਨ ਦੀ ਕੋਈ ਕਮੀ ਨਹੀਂ ਹੈ – ਮੁੱਖ ਮੰਤਰੀ

admin by admin
in HARYANA, PUNJAB
Reading Time: 1 min read
A A
0
ਹਰਿਆਣਾ ਵਿਜੀਲਂੈਸ ਬਿਊਰੋ ਵੱਲੋਂ ਆਪਣੇ ਵਿਸ਼ੇਸ਼ ਮੁਹਿੰਮ ਦੇ ਤਹਿਤ ਦਸੰਬਰ, 2020 ਦੌਰਾਨ 13 ਜਾਂਚਾ ਦਰਜ ਕੀਤੀਆਂ ਗਈਆਂ ਅਤੇ 9 ਜਾਂਓਾਂ ਵਿਚ ਦੋਸ਼ ਸਿੱਧ ਹੋਏ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 26 ਅਪ੍ਰੈਲ (ਸ਼ਿਵ ਨਾਰਾਇਣ ਜਾਂਗੜਾ)- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਵਿਚ ਆਕਸੀਜਨ ਦੀ ਕੋਈ ਕਮੀ ਨਹੀਂ ਹੈ। ਰੇਮਡੀਸਿਵਰਲਈ ਵੀ ਸਰਕਾਰੀ ਕੋਟਾ ਨਿਰਧਾਰਿਤ ਕੀਤਾ ਗਿਆ ਹੈ। ਮੁੱਖ ਮੰਤਰੀ ਸੋਮਵਾਰ ਨੂੰ ਪਾਣੀਪਤ ਰਿਫਾਈਨਰੀ ਸਥਿਤ ਆਕਸੀਜਨ ਪਲਾਂਟ ਦਾ ਦੌਰਾ ਕਰ ਆਕਸੀਜਨ ਦੀ ਮੌਜੂਦਾ ਸਥਿਤੀ ਦਾ ਜਾਇਜਾ ਲੈ ਰਹੇ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਤੇ ਵੀ ਪੂਰੀ ਨਜਰ ਰੱਖੀ ਜਾ ਰਹੀ ਹੈ। ਸਰਕਾਰ ਨੇ ਜਿਨ੍ਹਾ ਕੋਟਾ ਤੈਅ ਕੀਤਾ ਹੈ ਉਸ ਹਿਸਾਬ ਨਾਲ ਆਕਸੀਜਨ ਮਿਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਆਕਸੀਜਨ, ਰੇਮਡੀਸਿਵਰ ਆਦਿ ਜਰੂਰੀ ਸੇਵਾਵਾਂ ਦੀ ਸਪਲਾਈ ਯਕੀਨੀ ਕਰਨ ਤੇ ਕਾਲਾਬਾਜਾਰੀ ਰੋਕਨ ਲਈ ਸਖਤ ਹਿਦਾਇਤਾਂ ਦਿੱਤੀਆਂ ਗਈਆਂ ਹਨ। ਕਾਲਾਬਾਜਾਰੀ ਤੇ ਹਰ ਹਾਲ ਵਿਚ ਲਗਾਮ ਲਗਾਈ ਜਾਵੇਗੀ।

ਮੁੱਖ ਮੰਤਰੀ ਨੇ 500 ਬੈਡ ਦਾ ਕੋਵਿਡ ਹਸਪਤਾਲ ਬਨਾਉਣ ਵਾਲੀ ਸਾਇਟ ਦਾ ਵੀ ਦੌਰਾ ਕੀਤਾ ਅਤੇ ਡਿਪਟੀ ਕਮਿਸ਼ਨਰ ਧਰਮੇਂਦਰ ਸਿੰਘ ਨੂੰ ਆਕਸੀਜਨ ਪਲਾਂਟ ਦਾ ਸਾਹਮਣੇ ਵਾਲੇ ਸਥਾਨ ਤੇ ਹੀ ਥਾਂ ਦਾ ਚੋਣ ਕਰ ਹਸਪਤਾਲ ਦਾ ਨਿਰਮਾਣ ਜਲਦੀ ਤੋਂ ਜਲਦੀ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਪਹਿਲੇ ਪੜਾਅ ਵਿਚ ਬੁਧਵਾਰ ਤੋਂ ਹਸਪਤਾਲ ਵਿਚ 250 ਬੈਡ ਤਿਆਰ ਕਰਨੇ ਸ਼ੁਰੂ ਕੀਤੇ ਜਾਣਗੇ। ਇੰਨ੍ਹਾਂ ਦਾ ਤਿੰਨ ਦਿਨ ਵਿਚ ਢਾਂਚਾ ਖੜਾ ਹੋ ਜਾਵੇਗਾ। ਇਸ ਤਰ੍ਹਾ 10-12 ਦਿਨ ਵਿਚ ਇਹ ਹਸਪਤਾਲ ਬਣ ਕੇ ਤਿਆਰ ਹੋ ਜਾਵੇਗਾ। ਇਸ ਦੇ ਬਾਅਦ ਬਾਕੀ 250 ਬੈਡ ਅਗਲੇ 15 ਦਿਨਾਂ ਤਕ ਤਿਆਰ ਕਰ ਦਿੱਤੇ ਜਾਣਗੇ।

ਮੁੱਖ ਮੰਤਰੀ ਨੇ ਸਬੰਧਿਤ ਅਧਿਕਾਰੀਆਂ ਅਤੇ ਠੇਕੇਦਾਰ ਨੂੰ ਨਿਰਦੇਸ਼ ਦਿੱਤੇ ਕਿ ਇਹ ਕਾਰਜ ਯੁੱਧ ਪੱਧਰ ਤੇ ਚਲਣਾ ਚਾਹੀਦਾ ਹੈ। ਇਸ ਦੀ ਸਮੱਗਰੀ ਆਦਿ ਮੰਗਵਾਉਣ ਦਾ ਪ੍ਰਬੰਧ ਪਹਿਲਾਂ ਤੋ ਹੀ ਕਰ ਲਿਆ ਜਾਵੇ। ਮੁੱਖ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਦੇ ਇੰਜੀਨੀਅਰ ਇਨ ਚੀਫ, ਤਹਿਸੀਲਦਾਰ ਅਤੇ ਸਬੰਧਿਤ ਬੀਡੀਪੀਓ ਨੂੰ ਨਿਰਦੇਸ਼ ਦਿੱਤੇ ਕਿ ਵੁਹ ਸੋਮਵਾਰ ਸ਼ਾਮ ਤਕ ਨਵੇਂ ਸਥਾਨ ਦੀ ਡਰਾਇੰਗ ਤਿਆਰ ਕਰਵਾ ਕੇ ਮੁੱਖ ਦਫਤਰ ਭਿਜਵਾਉਣ।

ਆਕਸੀਜਨ ਦੀ ਕਮੀ ਦੇ ਚਲਦੇ ਰਿਵਾੜੀ ਤੇ ਗੁਰੂਗ੍ਰਾਮ ਵਿਚ ਹੋਈ ਮੌਤਾਂ ਦੇ ਬਾਰੇ ਵਿਚ ਪੱਤਰਕਾਰਾਂ ਵੱਲੋਂ ਪੁੱਛੇ ਗਏ ਸੁਆਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਬੰਧਿਤ ਐਸਡੀਐਮ ਨੂੰ ਜਾਂਚ ਸੌਂਪ ਦਿੱਤੀ ਗਈ ਹੈ ਜੋ ਵੀ ਦੋਸ਼ੀ ਹੋਵੇਗਾ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਸ ਮੌਕੇ ਤੇ ਸਾਂਦਦ ਸੰਜੈ ਭਾਟੀਆ, ਵਿਧਾਇਕ ਪ੍ਰਮੋਦ ਵਿਜ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਵੀ. ਉਮਾਸ਼ੰਕਰ, ਸਾਬਕਾ ਮੰਤਰੀ ਕ੍ਰਿਸ਼ਣਪਾਲ ਪੰਵਾਰ, ਭਾਜਪਾ ਜਿਲ੍ਹਾ ਪ੍ਰਧਾਨ ਡਾ. ਅਰਚਨਾ ਗੁਪਤਾ, ਡੀਸੀ ਧਰਮੇਂਦਰ ਸਿੰਘ, ਐਸਪੀ ਸ਼ਸ਼ਾਂਕ ਕੁਮਾਰ ਸਾਵਲ, ਰਿਡਾਈਨਰੀ ਦੇ ਕਾਰਜਕਾਰੀ ਨਿਦੇਸ਼ਕ ਜੀ. ਸਿਕਦਰ ਵੀ ਮੌਜੂਦ ਸਨ।

Post Views: 79
  • Facebook
  • Twitter
  • WhatsApp
  • Telegram
  • Facebook Messenger
  • Copy Link
Tags: There is no shortage of oxygen in Haryana: CM
ShareTweetPin
Previous Post

ਸੰਗਰੂਰ ’ਚ ਹੁਣ ਤੱਕ 9 ਲੱਖ 19 ਹਜ਼ਾਰ 19 ਮੀਟਰਕ ਟਨ ਕਣਕ ਦੀ ਆਮਦ ਹੋਈ-ਡਿਪਟੀ ਕਮਿਸ਼ਨਰ

Next Post

ਪਟਿਆਲਾ ਜ਼ਿਲ੍ਹੇ ‘ਚ ਇਸ ਸਾਲ ਕਣਕ ਦਾ ਝਾੜ ਰਹੇਗਾ ਜ਼ਿਆਦਾ : ਮੁੱਖ ਖੇਤੀਬਾੜੀ ਅਫ਼ਸਰ

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
Next Post
512063  MT Wheat Procured on fifth day

ਪਟਿਆਲਾ ਜ਼ਿਲ੍ਹੇ 'ਚ ਇਸ ਸਾਲ ਕਣਕ ਦਾ ਝਾੜ ਰਹੇਗਾ ਜ਼ਿਆਦਾ : ਮੁੱਖ ਖੇਤੀਬਾੜੀ ਅਫ਼ਸਰ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us