Friday, May 8, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਬੀਮਾਰ ਹੋਣ ਦੇ ਬਾਵਜੂਦ ਵੀ ਪ੍ਰਨੀਤ ਕੌਰ ਨੇ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ ਦੁਹਰਾਇਆ

admin by admin
in PUNJAB
A A
0
ਬੀਮਾਰ ਹੋਣ ਦੇ ਬਾਵਜੂਦ ਵੀ ਪ੍ਰਨੀਤ ਕੌਰ ਨੇ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ ਦੁਹਰਾਇਆ
0
SHARES
0
VIEWS
Share on FacebookShare on Twitter
ADVERTISEMENT

RelatedPosts

08 May 2026

0

07 May 2026

0

06 May 2026

0

05 May 2026

0

04 May 2026 Weekly

0

03 May 2026

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ , 14 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ) : ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਐਨਡੀਏ ਸਰਕਾਰ ਵੱਲੋਂ ਪਹਿਲਾਂ ਜਾਰੀ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਆਪਣਾ ਵਿਰੋਧ ਦੁਹਰਾਇਆ ਜੋ ਕਿ ਹੁਣ ਸੰਸਦ ਵਿੱਚ ਪੇਸ਼ ਕੀਤੇ ਜਾ ਰਹੇ ਹਨ।

ਸ੍ਰੀਮਤੀ ਕੌਰ ਨੇ ਕਿਹਾ, ਉਹ ਅੱਜ ਸੰਸਦ ਵਿੱਚ ਸ਼ਾਮਲ ਨਹੀਂ ਹੋ ਸਕੀ, ਕਿਉਂਕਿ ਉਹ ਕੁੱਝ ਕੋਵਿਡ ਪਾਜ਼ੇਟਿਵ ਵਿਅਕਤੀਆਂ ਦੇ ਸੰਪਰਕ ਵਿਚ ਆਉਣ ਤੋਂ ਬਾਅਦ ਏਕਾਂਤਵਾਸ ‘ਚ ਸੀ। ਉਨ੍ਹਾਂ ਕਿਹਾ ਕਿ ਕੋਵਿਡ ਪ੍ਰੋਟੋਕੋਲ ਅਪਣਾਉਂਦਿਆਂ ਸਮਾਂ ਮੁਕੰਮਲ ਤੋਂ ਬਾਅਦ, ਉਹ ਸੰਸਦ ਵਿਚ ਸ਼ਾਮਲ ਹੋਣਗੇ, ਜਿੱਥੇ ਉਹ ਤਿੰਨ ਆਰਡੀਨੈਂਸਾਂ ਦਾ ਸਖ਼ਤ ਵਿਰੋਧ ਕਰਨਗੇ।

ਉਨ੍ਹਾ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ਕਿਸਾਨਾਂ ਦੇ ਹਿੱਤਾਂ ਲਈ ਕੰਮ ਕਰਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ / ਐਨ.ਡੀ.ਏ. ਇਨ੍ਹਾਂ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਪਾਸ ਕਰਨ ਲਈ ਸੰਸਦ ਵਿੱਚ ਆਪਣੇ ਪੂਰਨ ਬਹੁਮਤ ਦੀ ਵਰਤੋਂ ਕਰੇਗੀ, ਤਾਂ ਵੀ ਉਨ੍ਹਾਂ ਦੀ ਪਾਰਟੀ ਇਨ੍ਹਾਂ ਨੂੰ ਕਾਨੂੰਨ ਬਣਨ ਤੋਂ ਰੋਕਣ ਲਈ ਹੋਰ ਕਾਨੂੰਨੀ ਵਿਕਲਪਾਂ ਦੀ ਤਲਾਸ਼ ਕਰੇਗੀ।

ਸ੍ਰੀਮਤੀ ਪ੍ਰਨੀਤ ਕੌਰ ਨੇ ਇਨ੍ਹਾਂ ਆਰਡੀਨੈਂਸਾਂ ਨੂੰ ਲਿਆਉਣ ਵਿੱਚ ਭਾਜਪਾ / ਐਨਡੀਏ ਸਰਕਾਰ ਦੀ ਜ਼ਿੱਦ ’ਤੇ ਹੈਰਾਨੀ ਜ਼ਾਹਰ ਕੀਤੀ, ਜਦੋਂ ਕਿ ਸਾਰੇ ਦੇਸ਼ ਦੇ ਕਿਸਾਨਾਂ ਨੂੰ ਇਨ੍ਹਾਂ ਬਾਰੇ ਡਰ ਅਤੇ ਚਿੰਤਾ ਹੈ, ਜੋ ਆਰਡੀਨੈਂਸਾਂ ਦੇ ਲਾਗੂ ਹੋਣ ਦਾ ਵਿਰੋਧ ਕਰ ਰਹੇ ਹਨ।

ਸ੍ਰੀਮਤੀ ਪ੍ਰਨੀਤ ਕੌਰ ਕੂਹਣੀ ਦੇ ਫਰੈਕਚਰ ਤੋਂ ਬਾਅਦ ਠੀਕ ਹੋ ਰਹੇ ਹਨ। ਇਸੇ ਦੌਰਾਨ ਉਨ੍ਹਾਂ ਦੇ ਕੁੱਝ ਰਿਸ਼ਤੇਦਾਰ ਜੋ ਉਨ੍ਹਾਂ ਨੂੰ ਮਿਲਣ ਆਏ ਸਨ, ਬਾਅਦ ਵਿੱਚ ਕੋਵਿਡ ਪਾਜ਼ੇਟਿਵ ਪਾਏ ਗਏ ਸਨ। ਇਸੇ ਕਾਰਨ ਉਨ੍ਹਾਂ ਨੂੰ ਏਕਾਂਤਵਾਸ ‘ਚ ਰਹਿ ਰਹੇ ਹਨ।

Post Views: 185
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Maharani of Patialamaharani sahib parneet kaurparneet kaur patiala historyParneet Kaur patiala moti mahalParneet kaur winnerPatiala Lok Sabha Election Result 2019 LIVE UpdatesPatiala Lok Sabha Election Results 2019 Live Updates: Preneet Kaur of INCpatiala lok sahba result 2019Preneet Kaur (born 3 October 1944) is an Indian politicianPreneet Kaur Member of Parliament 2019Punjab Lok Sabha Elections Results: Congress' Preneet Kaur wins in Patiala
ShareTweetPin
Previous Post

6ਵੇਂ ਸੂਬਾ ਪੱਧਰੀ ਰੋਜ਼ਗਾਰ ਮੇਲੇ ਲਈ ਅਪਲਾਈ ਕਰਨ ਲਈ ਮਿਤੀ ਵਿੱਚ ਵਾਧਾ

Next Post

ਪੰਜਾਬ ਦੇ ਮੁੱਖ ਮੰਤਰੀ ਦੀ ਅਗਵਾਈ ਵਿੱਚ 11 ਮੈਂਬਰੀ ਵਫਦ ਬੁੱਧਵਾਰ ਨੂੰ ਖੇਤੀ ਆਰਡੀਨੈਂਸਾਂ ਖਿਲਾਫ ਰਾਜਪਾਲ ਨੂੰ ਮਿਲੇਗਾ

Related Posts

BREAKING

08 May 2026

0
BREAKING

07 May 2026

0
BREAKING

06 May 2026

0
E paper

05 May 2026

0
BREAKING

04 May 2026 Weekly

0
BREAKING

03 May 2026

0
Next Post
ਖਨੌਰੀ ਬਾਰਡਰ ’ਤੇ ਪੁਲੀਸ ਵੱਲੋਂ ਕਥਿਤ ਪੈਸੇ ਵਸੂਲਣ ਦਾ ਮਾਮਲਾ ਡੀਜੀਪੀ ਕੋਲ ਭੇਜਿਆ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਮੁੱਖ ਮੰਤਰੀ ਦੀ ਅਗਵਾਈ ਵਿੱਚ 11 ਮੈਂਬਰੀ ਵਫਦ ਬੁੱਧਵਾਰ ਨੂੰ ਖੇਤੀ ਆਰਡੀਨੈਂਸਾਂ ਖਿਲਾਫ ਰਾਜਪਾਲ ਨੂੰ ਮਿਲੇਗਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

© 2023 presskitaquat.com - Powered by AMBIT SOLUTIONS+917488039982