ਪਟਿਆਲਾ, ਪ੍ਰੈਸ ਕੀ ਤਾਕਤ ਬਿਊਰੋ- 25 ਨਵੰਬਰ 2021
ਸੰਜੀਵ ਬਿੱਟੂ ਨੂੰ ਹਟਾਉਣ ਲਈ ਕਰਵਾਈ ਤੇਜ਼ ਕਰ ਦਿੱਤੀ ਗਈ ਹੈ। ਮੰਤਰੀ ਬ੍ਰਹਮ ਮਹਿੰਦਰਾ ਨੇ ਅੱਜ ਪਟਿਆਲਾ ਨਗਰ ਨਿਗਮ ਦੇ ਸਾਰੇ ਕੌਂਸਲਰਾਂ ਨੂੰ ਚੰਡੀਗੜ੍ਹ ਸੱਦਿਆ।
ਪਟਿਆਲਾ ਦੀ ਸਿਆਸਤ ਵਿੱਚ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਸ਼ਾਖ ਦਾਅ ’ਤੇ ਲੱਗੀ ਹੋਈ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਨੇੜਤਾ ਕਰਕੇ ਮੇਅਰ ਸੰਜੀਵ ਸ਼ਰਮਾ ਬਿੱਟੂ ਦਾ ਅਹੁਦਾ ਖੁਸ ਸਕਦਾ ਹੈ। ਕੁਝ ਹੀ ਮਿੰਟਾਂ ਵਿੱਚ ਨਵੇਂ ਮੇਅਰ ਦਾ ਐਲਾਨ ਹੋ ਸਕਦਾ ਹੈ।
ADVERTISEMENT