Sunday, September 6, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਲੋਕਾਂ ਦੇ ਹਿੱਤ ਨੂੰ ਦੇਖਦਿਆਂ ਕਰਫਿਊ ‘ਚ ਛੋਟ ਦੇ ਸਮੇਂ ਵਿੱਚ ਤਬਦੀਲੀ ਦਾ ਐਲਾਨ, ਦੁਕਾਨਾਂ ਹੁਣ ਸਵੇਰੇ 9 ਤੋਂ ਦੁਪਹਿਰ 1 ਵਜੇ ਤੱਕ ਖੁੱਲ•ਣਗੀਆਂ

admin by admin
in PUNJAB
Reading Time: 1 min read
A A
0
ਸਿਹਤ ਵਿਭਾਗ ਨੇ ਢੋਆ ਢੁਆਈ ਵਾਲੇ ਵਾਹਨਾਂ ਅਤੇ ਇਨ•ਾਂ ਵਾਹਨਾਂ ਤੇ ਕੰਮ ਕਰਨ ਵਾਲੇ ਡਰਾਇਵਰਾਂ/ਵਰਕਰਾਂ ਦੀ  ਸਾਫ਼-ਸਫ਼ਾਈ ਸੰਬੰਧੀੰ ਜਾਰੀ ਕੀਤੀ ਐਡਵਾਈਜ਼ਰੀ।
0
SHARES
0
VIEWS
Share on FacebookShare on Twitter
ADVERTISEMENT

RelatedPosts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा

ई-20 पेट्रोल से वाहनों के नुकसान का मुद्दा पंजाब विधानसभा में गूंजा

0
कल का पंचांग

दैनिक पंचांग

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

• ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਚਿਤਾਵਨੀ, ਬਿਨਾਂ ਮਾਸਕ ਤੋਂ ਬਾਹਰ ਆਉਣ ਵਾਲਿਆਂ ਦੇ ਚਲਾਨ ਕੱਟੇ ਜਾਣਗੇ
ਚੰਡੀਗੜ•, 2 ਮਈ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਐਲਾਨ ਕਰਦਿਆਂ ਕਿਹਾ ਕਿ ਸੂਬੇ ਦੇ ਸਾਰਿਆਂ ਜ਼ਿਲਿ•ਆਂ ਵਿੱਚ ਹੁਣ ਗਰੀਨ ਤੇ ਔਰੇਂਜ ਜ਼ੋਨਾਂ ਵਿੱਚ ਕੱਲ• (3 ਮਈ) ਤੋਂ ਦੁਕਾਨਾਂ ਸਵੇਰੇ 9 ਤੋਂ ਦੁਪਹਿਰ 1 ਵਜੇ ਤੱਕ ਖੁੱਲ•ਣਗੀਆਂ। ਰੈਡ ਤੇ ਸੀਮਤ ਜ਼ੋਨਾਂ ਵਿੱਚ ਕੋਈ ਵੀ ਛੋਟ ਨਹੀਂ ਦਿੱਤੀ ਜਾਵਗੀ। ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਸਵੇਰੇ 7 ਤੋਂ 11 ਵਜੇ ਤੱਕ ਦੁਕਾਨਾਂ ਖੋਲ•ਣ ਦੇ ਫੈਸਲੇ ਨੂੰ ਬਦਲਣ ਦਾ ਫੈਸਲਾ ਵੱਖ-ਵੱਖ ਜ਼ਿਲਿ•ਆਂ ਤੋਂ ਲੋਕਾਂ ਵੱਲੋਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਖੋਲ•ਣ ਦੀ ਕੀਤੀ ਜਾ ਰਹੀ ਮੰਗ ਦੇ ਕਾਰਨ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਬਦਲਿਆ ਹੋਇਆ ਸਮਾਂ ਲੋਕਾਂ ਦੀ ਸਹਲੂਤ ਨੂੰ ਦੇਖਦਿਆਂ ਕੀਤਾ ਗਿਆ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਵੀ ਵਿਚਾਰਿਆ ਗਿਆ ਸੀ ਅਤੇ ਇਸ ਗੱਲ ਉਤੇ ਸਹਿਮਤੀ ਬਣੀ ਸੀ ਕਿ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਛੋਟ ਦਾ ਸਮਾਂ ਬਦਲਿਆ ਜਾਵੇ।
ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਨੂੰ ਕਿਹਾ ਕਿ ਸਮੇਂ ਵਿੱਚ ਤਬਦੀਲੀ ਬਾਰੇ ਨੋਟੀਫਿਕੇਸ਼ਨ ਕਰਨ ਬਾਰੇ ਡਿਪਟੀ ਕਮਿਸ਼ਨਰਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਜਾਣ।
‘ਸਖਤੀ ਨਾਲ ਰਾਹਤ ਦੇਣ’ ਬਾਰੇ ਆਪਣੀ ਨੀਤੀ ‘ਤੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਜ਼ਰੂਰੀ ਵਸਤਾਂ ਲੈਣ ਲਈ ਜੇਕਰ ਕੋਈ ਵੀ ਵਿਅਕਤੀ ਆਪਣੇ ਘਰ ਤੋਂ ਬਿਨਾਂ ਮਾਸਕ ਪਹਿਨੇ ਬਾਹਰ ਨਿਕਲਿਆ ਤਾਂ ਉਸ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਨੇ ਪੁਲੀਸ ਨੂੰ ਬਿਨਾਂ ਮਾਸਕ ਬਾਹਰ ਨਿਕਲਣ ਵਾਲਿਆਂ ਦਾ ਚਲਾਨ ਕਰਨ ਦੀਆਂ ਸਖ਼ਤ ਹਦਾਇਤਾਂ ਕੀਤੀਆਂ ਹੋਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਰਫਿਊ ਵਿੱਚ ਢਿੱਲ ਸਖਤ ਪ੍ਰੋਟੋਕੋਲ ਨਾਲ ਹੀ ਮਿਲੇਗੀ ਜਿਸ ਨੂੰ ਲੋਕਾਂ ਵੱਲੋਂ ਅਪਣਾਉਣਾ ਹੋਵੇਗਾ। ਉਨ•ਾਂ ਕਿਹਾ ਕਿ ਲੋਕਾਂ ਦੇ ਜੀਵਨ ਨੂੰ ਸੁਖਾਲ ਬਣਾਉਣ ਲਈ ਰਾਹਤ ਮੁਹੱਈਆ ਕਰਵਾਈ ਗਈ ਹੈ ਅਤੇ ਬਿਨਾਂ ਵਜ•ਾ ਬਾਹਰ ਨਾ ਨਿਕਲਿਆ ਜਾਵੇ।
ਕੈਪਟਨ ਅਮਰਿੰਦਰ ਸਿੰਘ ਨੇ ਪੁਲੀਸ ਨੂੰ ਕਰਫਿਊ ਦੀ ਉਲੰਘਣਾ ਜਾਂ ਅਮਨ-ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਵਾਲਿਆਂ ਵਿਰੁੱਧ ਸਖਤੀ ਨਾਲ ਪੇਸ਼ ਆਉਣ ਦੇ ਹੁਕਮ ਦਿੱਤੇ। ਉਨ•ਾਂ ਚਿਤਾਵਨੀ ਦਿੰਦਿਆਂ ਕਿਹਾ,”ਅਸੀਂ ਅਜਿਹੀਆਂ ਕਾਰਵਾਈਆਂ ਬਰਦਾਸ਼ਤ ਨਹੀਂ ਕਰਾਂਗੇ।” ਉਨ•ਾਂ ਕਿਹਾ ਕਿ ਸੂਬੇ ਵਿੱਚ ਧਾਰਾ 144 ਲਾਗੂ ਹੋਣ ਕਰਕੇ ਇਸ ਸਬੰਧ ਵਿੱਚ ਕਿਸੇ ਤਰ•ਾਂ ਦੀ ਢਿੱਲ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਨ•ਾਂ ਦੀ ਸਰਕਾਰ ਬਾਹਰੀ ਸੂਬਿਆਂ ਵਿੱਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਅਤੇ ਇੱਥੇ ਪਰਵਾਸੀ ਮਜ਼ਦੂਰਾਂ ਸਮੇਤ ਫਸੇ ਹੋਰ ਲੋਕਾਂ ਨੂੰ ਉਨ•ਾਂ ਦੇ ਘਰ ਭੇਜਣ ਲਈ ਸਾਰੇ ਢੁੱਕਵੇਂ ਪ੍ਰਬੰਧ ਕਰੇਗੀ। ਉਨ•ਾਂ ਕਿਹਾ ਕਿ ਸੂਬਾ ਸਰਕਾਰ ਇਸ ਮਸਲੇ ‘ਤੇ ਦੂਜੇ ਸੂਬਿਆਂ ਨਾਲ ਨੇੜਿਓਂ ਤਾਲਮੇਲ ਕਾਇਮ ਕਰਕੇ ਕੰਮ ਕਰ ਰਹੀ ਹੈ ਅਤੇ ਉਹ ਕੇਂਦਰ ਸਰਕਾਰ ਨੂੰ ਵੀ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਅਪੀਲ ਕਰ ਚੁੱਕੇ ਹਨ ਜੋ ਅਗਲੇ ਕੁਝ ਦਿਨਾਂ ਤੱਕ ਚੱਲਣਗੀਆਂ ਕਿਉਂਕਿ ਇਸ ਵੇਲੇ ਰੇਲਵੇ ਦੱਖਣੀ ਭਾਰਤ ਤੋਂ ਪਰਵਾਸੀ ਕਾਮਿਆਂ ਨੂੰ ਲਿਆਉਣ ਦੇ ਪ੍ਰਬੰਧਾਂ ਵਿੱਚ ਜੁਟਿਆ ਹੋਇਆ ਹੈ।

Post Views: 128
  • Facebook
  • Twitter
  • WhatsApp
  • Telegram
  • Facebook Messenger
  • Copy Link
Tags: carona cerfew updates in punjabcorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabHow To Prevent Coronavirus In punjabLock Down Punjabpunjab Coronavirus Live Updatespunjab Coronavirus rumour-mongersPunjab coronavirus symptomsSuspected Of Corona Virus Found In Punjabਕੋਰੋਨਾ ਵਾਇਰਸਕੋਰੋਨਾਵਾਇਰਸ
ShareTweetPin
Previous Post

ਨਗਰ ਨਿਗਮ ਦੀਆਂ ਟੀਮਾਂ ਵੱਲੋਂ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੀ ਇਕਾਂਤਵਾਸ ਲਈ ਬਣਾਈ ਮਾਤਾ ਨਾਨਕੀ ਸਰਾਂ ਦੀ ਸੈਨੇਟਾਈਜੇਸ਼ਨ

Next Post

ਸਮਾਰਟ ਰਾਸ਼ਨ ਕਾਰਡ ਸਕੀਮ ਆਉਂਦੇ ਸਮੂਹ ਲਾਭਪਤਾਰੀਆਂ ਨੂੰ ਕਣਕ ਅਤੇ ਦਾਲ ਦੀ ਵੰਡ ਸ਼ੁਰੂ : ਆਸ਼ੂ

Related Posts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?
BREAKING

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।
BREAKING

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा
BREAKING

ई-20 पेट्रोल से वाहनों के नुकसान का मुद्दा पंजाब विधानसभा में गूंजा

0
कल का पंचांग
BREAKING

दैनिक पंचांग

0
Next Post
ਕਿਸਾਨਾਂ ਨੂੰ  ਵੱਡੀ ਗਿਣਤੀ ਵਿਚ ਜਾਰੀ ਕੀਤੇ ਜਾ ਰਹੇ ਹਨ ਮੰਡੀ ਪਾਸ: ਆਸ਼ੂ

ਸਮਾਰਟ ਰਾਸ਼ਨ ਕਾਰਡ ਸਕੀਮ ਆਉਂਦੇ ਸਮੂਹ ਲਾਭਪਤਾਰੀਆਂ ਨੂੰ ਕਣਕ ਅਤੇ ਦਾਲ ਦੀ ਵੰਡ ਸ਼ੁਰੂ : ਆਸ਼ੂ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us