Friday, May 8, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home INDIA

ਮੁੱਖ ਮੰਤਰੀ ਨੇ ਭਗਵਾਨ ਵਾਲਮੀਕ ਤੀਰਥ ਸਥਲ ਲਈ 55 ਕਰੋੜ ਰੁਪਏ ਮਨਜ਼ੂਰ ਕੀਤੇ

admin by admin
in INDIA, PUNJAB
Reading Time: 1 min read
A A
0
ਆੜਤੀਆਂ ਦੇ ਘੱਟੋ-ਘੱਟ ਸਮਰਥਨ ਮੁੱਲ ’ਤੇ ਬਣਦੇ ਕਮਿਸ਼ਨ ਨੂੰ ਬਹਾਲ ਕੀਤਾ ਜਾਵੇ : ਅਮਰਿੰਦਰ
0
SHARES
0
VIEWS
Share on FacebookShare on Twitter
ADVERTISEMENT

RelatedPosts

08 May 2026

0

07 May 2026

0
दर्दनाक सड़क हादसा दो युवकों की मौत

दर्दनाक सड़क हादसा दो युवकों की मौत

0

06 May 2026

0

05 May 2026

0

04 May 2026 Weekly

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 23 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੇ ਰਾਮ ਤੀਰਥ ਸਥਿਤ ਭਗਵਾਨ ਵਾਲਮੀਕ ਤੀਰਥ ਸਥਲ ਦੇ ਸੁੰਦਰੀਕਰਨ ਲਈ 55 ਕਰੋੜ ਰੁਪਏ ਦੇ ਵਾਧੂ ਫੰਡਾਂ ਦੀ ਪ੍ਰਵਾਨਗੀ ਦੇ ਦਿੱਤੀ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਇਸ ਇਤਿਹਾਸਕ ਅਸਥਾਨ ਨੂੰ ਵਿਸ਼ਵ ਪੱਧਰੀ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦੇ ਨਿਰਦੇਸ਼ ਦਿੱਤੇ।
ਇਹ ਫੰਡ ਪਹਿਲਾਂ ਹੀ ਇਸ ਵੱਕਾਰੀ ਪ੍ਰਾਜੈਕਟ ਉਤੇ ਖਰਚ ਕੀਤੇ ਜਾ ਚੁੱਕੇ 195.76 ਕਰੋੜ ਰੁਪਏ ਤੋਂ ਵੱਖਰੇ ਹਨ। ਇਸ ਪਵਿੱਤਰ ਅਸਥਾਨ ਉਤੇ ਦੁਨੀਆਂ ਭਰ ਦੇ ਸਾਰੇ ਧਰਮਾਂ ਦੇ ਸ਼ਰਧਾਲੂ ਆਉਂਦੇ ਹਨ। ਅੱਜ ਪ੍ਰਵਾਨ ਕੀਤੀ 55 ਕਰੋੜ ਰੁਪਏ ਦੀ ਰਾਸ਼ੀ ਵਿੱਚੋਂ 30 ਕਰੋੜ ਰੁਪਏ ਇਸ ਅਸਥਾਨ ਦੇ ਪੈਨੋਰਾਮਾ ਉਤੇ ਖਰਚ ਕੀਤੇ ਜਾਣਗੇ ਜਿਸ ਵਿੱਚ ਮਹਾਂਕਾਵਿ ਰਮਾਇਣ ਦੀ ਰਚਨਾ ਕਰਨ ਵਾਲੇ ਭਗਵਾਨ ਵਾਲਮੀਕ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਇਆ ਜਾਵੇਗਾ। ਬਾਕੀ ਰਾਸ਼ੀ ਵੱਖ-ਵੱਖ ਵਿਕਾਸ ਕੰਮਾਂ ਉਤੇ ਖਰਚੀ ਜਾਵੇਗੀ ਜਿਨ੍ਹਾਂ ਵਿੱਚ ਸਰੋਵਰ ਦੀ ਸਾਫ ਸਫਾਈ ਲਈ ਸਥਾਪਤ ਕੀਤਾ ਜਾਣ ਵਾਲਾ ਪਲਾਂਟ, ਪਰਿਕਰਮਾ ਨੂੰ ਮੁਕੰਮਲ ਕਰਨਾ, ਇਸ ਅਸਥਾਨ ਦੇ ਬਾਹਰਵਾਰ ਦੇ ਸਥਾਨ ਦੀ ਰੌਸ਼ਨੀ, ਸ਼ਰਧਾਲੂਆਂ ਲਈ ਸਰਾਵਾਂ ਤਿਆਰ ਕਰਨਾ ਅਤੇ ਸੌਰ ਬਿਜਲੀ ਪ੍ਰਣਾਲੀ ਆਦਿ ਸ਼ਾਮਲ ਹਨ।
ਭਗਵਾਨ ਵਾਲਮੀਕ ਤੀਰਥ ਸਥਲ ਸ਼ਰਾਈਨ ਬੋਰਡ ਦੀ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਸ਼ਰਾਈਨ ਬੋਰਡ ਦਾ ਸੀ.ਈ.ਓ. ਨਿਯੁਕਤ ਕੀਤਾ ਅਤੇ ਇਸ ਅਸਥਾਨ ਦੀ ਸਹੀ ਸੰਭਾਲ ਅਤੇ ਰੱਖ ਰਖਾਵ ਰੱਖਣ ਦੇ ਆਦੇਸ਼ ਦਿੱਤੇ। ਇਸ ਮੰਤਵ ਲਈ ਉਨ੍ਹਾਂ ਕਰਮਚਾਰੀਆਂ ਨੂੰ ਤਾਇਨਾਤ ਕਰਨ ਦੀ ਵੀ ਪ੍ਰਵਾਨਗੀ ਦਿੱਤੀ।
ਸੱਭਿਆਚਾਰਕ ਮਾਮਲੇ ਅਤੇ ਸੈਰ ਸਪਾਟਾ ਮੰਤਰੀ ਚਰਨਜੀਤ ਸਿੰਘ ਚੰਨੀ, ਜੰਗਲਾਤ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ, ਵਿਧਾਇਕ ਸੁਖਵਿੰਦਰ ਸਿੰਘ ਡੈਨੀ, ਡਾ.ਰਾਜ ਕੁਮਾਰ ਵੇਰਕਾ ਤੇ ਪਵਨ ਕੁਮਾਰ ਆਦੀਆ, ਵਧੀਕ ਮੁੱਖ ਸਕੱਤਰ ਸੱਭਿਆਚਾਰਕ ਮਾਮਲੇ ਤੇ ਸੈਰ ਸਪਾਟਾ ਸੰਜੇ ਕੁਮਾਰ, ਪ੍ਰਮੁੱਖ ਸਕੱਤਰ ਵਿੱਤ ਕੇ.ਏ.ਪੀ.ਸਿਨਹਾ ਤੇ ਪ੍ਰਮੁੱਖ ਸਕੱਤਰ ਯੋਜਨਾ ਜਸਪਾਲ ਸਿੰਘ ਨੇ ਵੀ ਵਰਚੁਅਲ ਮੀਟਿੰਗ ਵਿੱਚ ਸ਼ਿਰਕਤ ਕੀਤੀ।

Post Views: 130
  • Facebook
  • Twitter
  • WhatsApp
  • Telegram
  • Facebook Messenger
  • Copy Link
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghchandigarh newsCHIEF MINISTER OFFICE PUNJABcrime news in punjabcriminal newscriminal storyDr Senu Duggal additional director department of information and public relations PunjabDr Senu Duggal DPR Punjab latest news and videosInformation & Public Relations Department Punjabinternational latest news channeljust now india newsLatest News and Updates on Punjablive #Ask Captain Facebook interactionlive updateslive viral newslive viral videopb govt. newspress ki takatpress ki taquatpunjab congress akali dal newspunjab congress newspunjab crime newsPunjab government latest newsPunjab Live latest newspunjab politicsPunjabi khabranpunjabi latest newsSenu Duggal pro chandigarh latest news and videostop 10 newspaperstop ten patiala daily punjabi newspapers listसूचना एवं लोक संपर्क विभाग पंजाब Punjab coronavirus symptomsਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ
ShareTweetPin
Previous Post

ਪੰਜਾਬ ਵਿੱਚ ਟ੍ਰਾਂਸ ਫੈਟ ਮੁਕਤ ਦੀਵਾਲੀ ਮੁਹਿੰਮ ਦੀ ਸ਼ੁਰੂਆਤ : ਪ੍ਰਮੁੱਖ ਸਕੱਤਰ ਸਿਹਤ

Next Post

ਮੁੱਖ ਮੰਤਰੀ ਵੱਲੋਂ ਸ਼ਰਤਾਂ ਨਾਲ ਖੇਤੀਬਾੜੀ ਤੇ ਮਿਸ਼ਰਤ ਵਰਤੋਂ ਵਾਲੀ ਜ਼ਮੀਨ ਵਿੱਚ ਉਦਯੋਗਿਕ ਵਿਕਾਸ ਕਰਨ ਦੀ ਹਰੀ ਝੰਡੀ

Related Posts

BREAKING

08 May 2026

0
BREAKING

07 May 2026

0
दर्दनाक सड़क हादसा दो युवकों की मौत
INDIA

दर्दनाक सड़क हादसा दो युवकों की मौत

0
BREAKING

06 May 2026

0
E paper

05 May 2026

0
BREAKING

04 May 2026 Weekly

0
Next Post
ਆੜਤੀਆਂ ਦੇ ਘੱਟੋ-ਘੱਟ ਸਮਰਥਨ ਮੁੱਲ ’ਤੇ ਬਣਦੇ ਕਮਿਸ਼ਨ ਨੂੰ ਬਹਾਲ ਕੀਤਾ ਜਾਵੇ : ਅਮਰਿੰਦਰ

ਮੁੱਖ ਮੰਤਰੀ ਵੱਲੋਂ ਸ਼ਰਤਾਂ ਨਾਲ ਖੇਤੀਬਾੜੀ ਤੇ ਮਿਸ਼ਰਤ ਵਰਤੋਂ ਵਾਲੀ ਜ਼ਮੀਨ ਵਿੱਚ ਉਦਯੋਗਿਕ ਵਿਕਾਸ ਕਰਨ ਦੀ ਹਰੀ ਝੰਡੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

© 2023 presskitaquat.com - Powered by AMBIT SOLUTIONS+917488039982